Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    6:18:44 PM

  • sample of nestle  s dairy product failed  fssai ordered to stop the sale

    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ...

  • latest on rain in punjab

    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ...

  • ind vs wi

    IND vs WI: ਰਾਹੁਲ ਤੇ ਰੋਹਿਤ ਦੀਆਂ ਸ਼ਾਨਦਾਰ...

  • raja warring sachin pilot punjab congress

    ਰਾਜਾ ਵੜਿੰਗ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਹਥਿਆਰਾਂ ਨਾਲ ਲੈੱਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ, 2 ਖ਼ਿਲਾਫ਼ ਕੇਸ ਦਰਜ

PUNJAB News Punjabi(ਪੰਜਾਬ)

ਹਥਿਆਰਾਂ ਨਾਲ ਲੈੱਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ, 2 ਖ਼ਿਲਾਫ਼ ਕੇਸ ਦਰਜ

  • Edited By Babita,
  • Updated: 01 Jul, 2024 12:52 PM
Firozpur-Fazilka
fir case
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ, ਖੁੱਲਰ) : ਥਾਣਾ ਕੁੱਲਗੜ੍ਹੀ ਦੇ ਅਧੀਨ ਆਉਂਦੇ ਪਿੰਡ ਬਾਜੀਦਪੁਰ ਵਿਖੇ ਹਥਿਆਰਾਂ ਨਾਲ ਲੈੱਸ ਹੋ ਕੇ ਇਕ ਵਿਅਤਤੀ ਨੂੰ ਸੱਟਾਂ ਮਾਰ ਕੇ ਜ਼ਖਮੀਂ ਕਰਨ ਦੇ ਦੋਸ਼ ’ਚ ਪੁਲਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮੇਜਰ ਸਿੰਘ ਪੁੱਤਰ ਹੀਦਾ ਵਾਸੀ ਪਿੰਡ ਬਾਜੀਦਪੁਰ ਨੇ ਦੱਸਿਆ ਕਿ ਉਹ ਆਪਣੇ ਕੰਮ ਸਬੰਧੀ ਪਿੰਡ ਬਾਜੀਦਪੁਰ ਤੋਂ ਸਤੀਏਵਾਲਾ ਜਾ ਰਿਹਾ ਸੀ ਤਾਂ ਸੁਖਦੀਪ ਸਿੰਘ ਅਤੇ ਸੰਦੀਪ ਸਿੰਘ ਵਾਸੀ ਕੰਬੋਜ਼ ਨਗਰ ਫਿਰੋਜ਼ਪੁਰ ਸ਼ਹਿਰ ਨੇ ਹਥਿਆਰਾਂ ਨਾਲ ਲੈੱਸ ਹੋ ਕੇ ਹਮਮਸ਼ਵਰਾ ਹੋ ਕੇ ਸੱਟਾਂ ਮਾਰੀਆਂ।

ਮੇਜਰ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
 

  • Weapons
  • Man
  • Attack
  • FIR
  • ਹਥਿਆਰ
  • ਵਿਅਕਤੀ
  • ਹਮਲਾ
  • ਐੱਫਆਈਆਰ

ਹਥਿਆਰਾਂ ਨਾਲ ਲੈੱਸ ਹੋ ਕੇ ਵਿਅਕਤੀ ਨੂੰ ਮਾਰੀਆਂ ਸੱਟਾਂ, 2 ਖ਼ਿਲਾਫ਼ ਕੇਸ ਦਰਜ

NEXT STORY

Stories You May Like

  • motorcyclist dies after being hit by a tipper truck
    ਟਿੱਪਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਚਾਲਕ ਖ਼ਿਲਾਫ਼ ਕੇਸ ਦਰਜ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • man sentenced to one year in prison in defamation case
    ਮਾਣਹਾਨੀ ਦੇ ਕੇਸ 'ਚ ਵਿਅਕਤੀ ਨੂੰ ਇਕ ਸਾਲ ਦੀ ਕੈਦ
  • fraud case
    ਜ਼ਮੀਨ ਦਾ ਇੰਤਕਾਲ ਆਪਣੇ ਨਾਂ ਕਰਵਾ ਕੇ ਠੱਗੀ ਮਾਰਨ ਵਾਲਿਆਂ ਖ਼ਿਲਾਫ਼ ਕੇਸ ਦਰਜ
  • two arrested in elderly man  s suicide case
    ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
  • illegal skin whitening beauty product worth rs 7 lakh seized
    7 ਲੱਖ ਦੇ ਗੈਰ-ਕਾਨੂੰਨੀ Skin Whitening Beauty Product ਜ਼ਬਤ, ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ
  • haryana police  woman  person  arrested
    ਔਰਤ ਨਾਲ ਜਬਰ ਜ਼ਿਨਾਹ ਕਰਨ ਤੇ ਉਸ ਨੂੰ ਬਲੈਕਮੇਲ ਕਰਨ ਨੂੰ ਲੈ ਕੇ ਵਿਅਕਤੀ ਗ੍ਰਿਫ਼ਤਾਰ
  • latest on rain in punjab
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ,  ਮੀਂਹ ਬਾਰੇ ਜਾਣੋ ਅਗਲੀ ਅਪਡੇਟ
  • pargat singh punjab pradesh congress committee new president
    ਪਰਗਟ ਸਿੰਘ ਨੂੰ ਹੀ ਕਿਉਂ ਬਣਾਇਆ ਗਿਆ PPCC ਦਾ ਪ੍ਰਧਾਨ! ਜਾਣੋ ਆਖ਼ਰੀ ਸਮੇਂ ਕਿਵੇਂ...
  • jalandhar rural police intensifies anti drug campaign strict orders issued
    ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • municipal corporation jalandhar
    ਸ਼ਹਿਰ ਦੀ ਸਫ਼ਾਈ ਲਈ ਟਰੈਕਟਰ-ਟਰਾਲੀਆਂ ਬਿਨਾਂ ਟੈਂਡਰ, ਸਿਰਫ਼ ਕੋਟੇਸ਼ਨ ਦੇ ਆਧਾਰ...
  • journey from hockey player to politician ppcc new president pargat singh
    ਹਾਕੀ ਖਿਡਾਰੀ ਤੋਂ ਸਿਆਸਤ ਤੱਕ ਦਾ ਸਫ਼ਰ! ਨਵੇਂ ਪ੍ਰਧਾਨ ਬਣੇ ਪਰਗਟ ਸਿੰਘ ਦਾ ਜਾਣੋ...
  • three boys arrested
    ਦੇਰ ਰਾਤ ਬਿਨਾਂ ਕਾਰਨ ਸੜਕ 'ਤੇ ਘੁੰਮ ਰਹੇ 3 ਨੌਜਵਾਨ ਗ੍ਰਿਫ਼ਤਾਰ, ਪੁਲਸ ’ਤੇ...
  • celebrations at home as pargat singh takes charge of punjab congress
    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਣ 'ਤੇ ਘਰ 'ਚ ਜਸ਼ਨ, ਢੋਲ ਦੀ ਥਾਪ...
Trending
Ek Nazar
komal rani reacts to those raising allegations of her affair with govinda

'ਜੇ ਕਿਸੇ ਨੂੰ ਕੋਈ ਤਕਲੀਫ਼ ਐ, ਤਾਂ ਹੁੰਦੀ ਰਹੇ..!', ਗੋਵਿੰਦਾ ਨਾਲ ਅਫੇਅਰ ਦੇ...

strict orders issued by the civil surgeon

ਅੰਮ੍ਰਿਤਸਰ 'ਚ ਨਵੇਂ ਸਿਵਲ ਸਰਜਨ ਦੇ ਸਖ਼ਤ ਤੇਵਰ, ਇਨ੍ਹਾਂ ਮੁਲਾਜ਼ਮਾਂ ਖਿਲਾਫ...

famous bollywood actress suffers a spinal fracture

ਬਾਲੀ 'ਚ ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਸਰਜਰੀ ਲਈ ਏਅਰ ਐਂਬੂਲੈਂਸ ਰਾਹੀਂ...

famous actress threatens supreme court

'ਜੇ ਮੈਨੂੰ ਕੁਝ ਹੋਇਆ ਤਾਂ..!', ਮਸ਼ਹੂਰ ਅਦਾਕਾਰਾ ਨੇ ਸੁਪਰੀਮ ਕੋਰਟ ਨੂੰ ਹੀ...

salman khan lauds pilot smit machchhar

'ਕਮਾਲ ਕਰ ਦਿੱਤਾ, ਪਾਇਲਟ ਜੀ, ਸਲਾਮ ਐ ਤੁਹਾਨੂੰ..!', ਸਲਮਾਨ ਖਾਨ ਨੇ ਪਾਇਲਟ...

meteorological department has issued an alert for these states

ਭਲਕੇ ਪਵੇਗਾ ਭਾਰੀ ਮੀਂਹ, ਚੜ੍ਹ ਕੇ ਆ ਰਹੀਆਂ ਕਾਲੀਆਂ ਘਟਾਵਾਂ ! ਮੌਸਮ ਵਿਭਾਗ ਨੇ...

asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bathinda road  seed company  fire
      ਬਠਿੰਡਾ ਰੋਡ ’ਤੇ 'ਫੋਰੈਵਰ ਸੀਡ ਕੰਪਨੀ' 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ...
    • jalandhar rural police intensifies anti drug campaign strict orders issued
      ਨਸ਼ੇ ਖ਼ਿਲਾਫ਼ ਜਲੰਧਰ ਦਿਹਾਤੀ ਪੁਲਸ ਦੀ ਮੁਹਿੰਮ ਤੇਜ਼, ਅਧਿਕਾਰੀਆਂ ਨੂੰ ਜਾਰੀ...
    • pargat singh
      ਪੰਜਾਬ ਕਾਂਗਰਸ ਨੂੰ ਮਿਲਿਆ ਪਦਮਸ਼੍ਰੀ ਜੇਤੂ ਪ੍ਰਧਾਨ! 27 ਦੀ ਸੌਪੀਂ ਕਪਤਾਨੀ
    • akali dal urges political parties
      ਅਕਾਲੀ ਦਲ ਵਲੋਂ ਸਿਆਸੀ ਪਾਰਟੀਆਂ ਨੂੰ ਪੰਜਾਬ ਦੇ ਅਸਲ ਮੁੱਦਿਆਂ 'ਤੇ ਵਿਧਾਨ ਸਭਾ...
    • accident case
      ਸਕੂਲ ਵੈਨ ਅਤੇ ਮੋਟਰਸਾਈਕਲ ਦੀ ਟੱਕਰ, ਦੋ ਜ਼ਖਮੀ
    • haryana police stf criminal arrested
      ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਫਰਾਰ ਮੁਲਜ਼ਮ ਨੂੰ...
    • electricity arrears electricity bill
      ਬਿਜਲੀ ਦਾ ਬਕਾਇਆ ਬਿੱਲ ਵਸੂਲਣ ਨੂੰ ਲੈ ਕੇ ਪੈ ਗਿਆ ਰੌਲਾ, ਜਾਣੋ ਕੀ ਹੈ ਪੂਰਾ ਮਾਮਲਾ
    • major restrictions imposed on employees during duty
      ਡਿਊਟੀ ਵੇਲੇ ਮੁਲਾਜ਼ਮਾਂ 'ਤੇ ਲੱਗੀ ਵੱਡੀ ਪਾਬੰਦੀ, ਆਇਆ ਨਵਾਂ ਫ਼ਰਮਾਨ, CTU ਨੇ...
    • child  corpse  canal
      ਕਹਿਰ ਓ ਰੱਬਾ ! ਹੱਥ ਪੈਰ ਬੰਨ੍ਹ ਨਹਿਰ 'ਚ ਸੁੱਟਿਆ 5 ਸਾਲਾ ਬੱਚਾ, ਬੁਰੀ ਹਾਲਾਤ...
    • accident case
      ਸੜਕ 'ਤੇ ਅਚਾਨਕ ਆਇਆ ਪਸ਼ੂ, ਮੋਟਰਸਾਈਕਲ ਸਵਾਰ ਟੇਲਰ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +