Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    8:00:37 PM

  • heartbreaking accident in punjab former sarpanch s son dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ...

  • young man who had gone to italy 4 months ago died

    ਮਾਂ ਦਿਵਸ ਮੌਕੇ ਇਟਲੀ ਤੋਂ ਪੁੱਤਰ ਦੀ ਘਰ ਪੁੱਜੀ...

  • punjab heavy rain meteorological department alert issue

    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ...

  • ipl 2026 csk vs lsg

    IPL 2026: ਉਰਵਿਲ ਪਟੇਲ ਦਾ ਧਮਾਕੇਦਾਰ ਅਰਧ ਸੈਂਕੜਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਮੰਦਰ ’ਚ ਬੈਠੇ ਵਿਅਕਤੀ ’ਤੇ ਹਮਲਾ ਕਰਕੇ ਮਾਰੀਆਂ ਸੱਟਾਂ, ਮਾਮਲਾ ਦਰਜ

PUNJAB News Punjabi(ਪੰਜਾਬ)

ਮੰਦਰ ’ਚ ਬੈਠੇ ਵਿਅਕਤੀ ’ਤੇ ਹਮਲਾ ਕਰਕੇ ਮਾਰੀਆਂ ਸੱਟਾਂ, ਮਾਮਲਾ ਦਰਜ

  • Edited By Babita,
  • Updated: 17 Sep, 2024 03:18 PM
Firozpur-Fazilka
fir case
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਕੈਂਟ ਨੇੜੇ ਗਵਾਲ ਵੰਸ਼ ਮੰਦਰ ਵਿਚ ਬੈਠੇ ਇਕ ਵਿਅਕਤੀ ’ਤੇ ਹਮਲਾ ਕਰਕੇ ਸੱਟਾਂ ਮਾਰਨ ਦੇ ਦੋਸ਼ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸਾਹਿਲ ਪੁੱਤਰ ਬੰਸੀ ਲਾਲ ਵਾਸੀ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 15 ਸਤੰਬਰ 2024 ਨੂੰ ਰਾਤ ਗਣੇਸ਼ ਉਤਸਵ ਹੋਣ ਕਰਕੇ ਉਹ ਗਵਾਲ ਵੰਸ਼ ਮੰਦਿਰ ਵਿਚ ਬੈਠਾ ਹੋਇਆ ਸੀ ਤਾਂ ਦੋਸ਼ੀਅਨ ਮਾਨਵ ਪੁੱਤਰ ਸੋਨੂੰ, ਸ਼ੁਭਮ ਪੁੱਤਰ ਗੋਸਾ, ਅਮਿਤ ਪੁੱਤਰ ਦਰਸ਼ਨ, ਬਾਬੂ ਪੁੱਤਰ ਇੰਦਰ ਅਤੇ ਦੇਬੂ ਪੁੱਤਰ ਬੁੱਲਾ ਵਾਸੀਅਨ ਗਵਾਲ ਟੋਲੀ ਕੈਂਟ ਫਿਰੋਜ਼ਪੁਰ ਨੇ ਉਸ ’ਤੇ ਹਮਲਾ ਕਰ ਦਿੱਤਾ ਤੇ ਉਸ ਦੇ ਸੱਟਾਂ ਮਾਰੀਆਂ।

ਉਸ ਦੇ ਦੋਸਤ ਸਾਹਿਲ ਪੁੱਤਰ ਅਸ਼ੋਕ ਕੁਮਾਰ ਅਤੇ ਰਮਨ ਕੁਮਾਰ ਪੁੱਤਰ ਜੁਗਨੂੰ ਉਸ ਨੂੰ ਛੁਡਾਉਣ ਲਈ ਅੱਗੇ ਆਏ ਤਾਂ ਉਨ੍ਹਾਂ ਦੇ ਵੀ ਸੱਟਾਂ ਮਾਰੀਆਂ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

  • Man
  • Attack
  • FIR
  • ਵਿਅਕਤੀ
  • ਹਮਲਾ
  • ਐੱਫਆਈਆਰ

ਮਾਲਵਿੰਦਰ ਮਾਲੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਬੀਬੀ ਜਗੀਰ ਕੌਰ ਦਾ ਵੱਡਾ ਬਿਆਨ

NEXT STORY

Stories You May Like

  • deadly attacked on man
    ਇਕ ਵਿਅਕਤੀ ਨੂੰ ਬੰਦੀ ਬਣਾਉਣ ਤੇ ਉਸ ਦੇ ਘਰ 'ਤੇ ਹਮਲਾ ਕਰਨ ਦੇ ਦੋਸ਼ ’ਚ 12 ਵਿਰੁੱਧ ਕੇਸ ਦਰਜ
  • fraud of lakhs of rupees committed by preparing fake documents
    ਜਾਅਲੀ ਦਸਤਾਵੇਜ਼ ਤਿਆਰ ਕਰਕੇ ਲੱਖਾਂ ਰੁਪਏ ਦੀ ਕੀਤੀ ਧੋਖਾਧੜੀ, 2 ਖ਼ਿਲਾਫ਼ ਮਾਮਲਾ ਦਰਜ
  • 2 laborers escape after stealing cash from mason  s wallet
    ਰਾਜਮਿਸਤਰੀ ਦੇ ਪਰਸ ’ਚੋਂ 25 ਹਜ਼ਾਰ ਨਗਦੀ ਚੋਰੀ ਕਰਕੇ 2 ਮਜ਼ਦੂਰ ਫਰਾਰ, ਮਾਮਲਾ ਦਰਜ
  • man injured in horrific road accident
    ਭਿਆਨਕ ਸੜਕ ਹਾਦਸੇ ਦੌਰਾਨ ਵਿਅਕਤੀ ਜ਼ਖਮੀ, ਮਾਮਲਾ ਦਰਜ
  • father along with his friends injured his son by beating him
    ਪਿਤਾ ਨੇ ਸਾਥੀਆਂ ਨਾਲ ਮਿਲ ਕੇ ਪੁੱਤ ਨੂੰ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ, ਮਾਮਲਾ ਕਰੇਗਾ ਹੈਰਾਨ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • attack in 2 year old enmity
    2 ਸਾਲ ਪੁਰਾਣੀ ਰੰਜਿਸ਼ ’ਚ ਹਮਲਾ, ਵਿਅਕਤੀ ਜ਼ਖ਼ਮੀ
  • sent wrong messages and obscene pictures to his own niece case registered
    ਆਪਣੀ ਹੀ ਭਤੀਜੀ ਨੂੰ ਭੇਜੇ ਗਲਤ ਮੈਸੇਜ ਤੇ ਅਸ਼ਲੀਲ ਤਸਵੀਰਾਂ, ਮਾਮਲਾ ਦਰਜ
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • heartbreaking accident in punjab former sarpanch s son dies in tragic accident
      ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • punjab businessman news
      ਪੰਜਾਬ: ਕਾਰੋਬਾਰੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਜੇਬ 'ਚੋਂ ਮਿਲਿਆ ਸੁਸਾਈਡ ਨੋਟ
    • major revelation in the case of suicide by an employee at a lottery shop
      ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
    • major incident in bathinda
      ਬਠਿੰਡਾ 'ਚ ਵੱਡੀ ਵਾਰਦਾਤ! ਆਜੜੀ ਦਾ ਬੇਰਹਿਮੀ ਨਾਲ ਕਤਲ, ਖੇਤਾਂ 'ਚ ਖ਼ੂਨ ਨਾਲ...
    • punjab congress committee
      ਪੰਜਾਬ 'ਚ ਸਿਆਸੀ ਹਲਚਲ! ਕਾਂਗਰਸ ਨੇ ਭੰਗ ਕੀਤੀਆਂ ਇਹ ਕਮੇਟੀਆਂ, ਬਦਲੇ ਜਾਣਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +