Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 13, 2026

    4:43:57 PM

  • pm modi and xi jinping offered help to russia

    ਟਰੰਪ ਹੋਏ ਫੁੱਸ !  ਯੂਕਰੇਨ 'ਤੇ PM ਮੋਦੀ ਅਤੇ ਸ਼ੀ...

  • brics 2027

    PM ਮੋਦੀ ਨੇ ਚੀਨ ਨੂੰ ਸੌਂਪੀ BRICS 2027 ਦੀ...

  • horrific accident on jalandhar pathankot natonal highway

    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ...

  • major incident in abohar  veterinary doctor murdered

    ਅਬੋਹਰ 'ਚ ਵੱਡੀ ਵਾਰਦਾਤ! ਵੈਟਰਨਰੀ ਡਾਕਟਰ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਖਾਣ-ਪੀਣ ਦੇ ਸਾਮਾਨ ਬਦਲੇ ਮੰਗੇ ਪੈਸੇ ਤਾਂ ਕੀਤੀ ਕੁੱਟਮਾਰ, 6 ਖ਼ਿਲਾਫ਼ ਪਰਚਾ

PUNJAB News Punjabi(ਪੰਜਾਬ)

ਖਾਣ-ਪੀਣ ਦੇ ਸਾਮਾਨ ਬਦਲੇ ਮੰਗੇ ਪੈਸੇ ਤਾਂ ਕੀਤੀ ਕੁੱਟਮਾਰ, 6 ਖ਼ਿਲਾਫ਼ ਪਰਚਾ

  • Edited By Babita,
  • Updated: 14 Nov, 2024 02:09 PM
Chandigarh
fir case
  • Share
    • Facebook
    • Tumblr
    • Linkedin
    • Twitter
  • Comment

ਖਰੜ (ਰਣਬੀਰ) : ਇੱਥੇ ਪਿੰਡ ਫਤਿਹੁੱਲਾਉਪੁਰ ਨੇੜੇ ਸਥਿਤ ਠੇਕੇ ਦੇ ਨਾਲ ਲੱਗਦੇ ਅਹਾਤੇ ਦੇ ਕਰਿੰਦੇ ਨੂੰ ਕੁੱਝ ਲੋਕਾਂ ਨੂੰ ਦਿੱਤੇ ਸਾਮਾਨ ਬਦਲੇ ਉਨ੍ਹਾਂ ਤੋਂ ਪੈਸੇ ਮੰਗਣਾ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਪੈਸੇ ਦੇਣ ਦੀ ਬਜਾਏ ਮੁਲਜ਼ਮਾਂ ਨੇ ਮਾਰਕੁੱਟ ਕਰਦਿਆਂ ਉਸ ਦਾ ਸਿਰ ਪਾੜ ਦਿੱਤਾ। ਫੱਟੜ ਹਾਲਤ ’ਚ ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿੱਥੇ ਪੁਲਸ ਨੇ ਇਲਾਜ ਅਧੀਨ ਫੱਟੜ ਦੇ ਬਿਆਨ ਦੇ ਆਧਾਰ ’ਤੇ ਅਨਿਲ ਸਮੇਤ 6-7 ਅਣਪਛਾਤਿਆਂ ਖ਼ਿਲਾਫ਼ ਮਾਰਕੁੱਟ ਦਾ ਕੇਸ ਦਰਜ ਕਰ ਲਿਆ। ਅਹਾਤੇ ’ਚ ਕੰਮ ਕਰਨ ਵਾਲੇ ਮਗਨ ਨੇ ਦੱਸਿਆ ਕਿ ਉਹ ਕੰਮ ’ਤੇ ਮੌਜੂਦ ਸੀ ਕਿ ਇਸੇ ਦੌਰਾਨ ਕੁਝ ਵਿਅਕਤੀ ਆਏ। ਉਨ੍ਹਾਂ ਨੇ ਖਾਣ-ਪੀਣ ਦਾ ਸਾਮਾਨ ਮੰਗਵਾਇਆ। ਜਦੋਂ ਉਸ ਨੇ ਬਿੱਲ ਦਿੱਤਾ ਤਾਂ ਮੁਲਜ਼ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ’ਤੇ ਰੌਲਾ ਪਿਆ ਤਾਂ ਵਿਅਕਤੀਆਂ ਨੇ ਉਸ ਦੀ ਬਿਲ ਬੁੱਕ ਫਾੜ੍ਹ ਕੇ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਉਸ ਦੇ ਸਿਰ ’ਤੇ ਭਾਰੀ ਚੀਜ਼ ਨਾਲ ਹਮਲਾ ਕਰਦਿਆਂ ਸਿਰ ਪਾੜ ਦਿੱਤਾ। ਰੌਲਾ ਪਾਉਣ ’ਤੇ ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਲੋਕਾਂ ਨੇ ਉਸ ਨੂੰ ਫੱਟੜ ਹਾਲਤ ’ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸਦਾ ਇਲਾਜ ਚਲ ਜਾਰੀ ਹੈ। ਮੈਡੀਕਲ ਰਿਪੋਰਟ ਆਉਣ ਪਿੱਛੋਂ ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ।

  • Man
  • Beaten
  • 6 People
  • FIR
  • ਵਿਅਕਤੀ
  • ਕੁੱਟਮਾਰ
  • 6 ਲੋਕ
  • ਮੁਕੱਦਮਾ

ਕੁੱਤੇ ਕਿਉਂ ਹਿਲਾਉਂਦੇ ਰਹਿੰਦੇ ਨੇ ਆਪਣੀ ਪੂੰਛ? ਕਾਰਨ ਜਾਣ ਹੋਵੋਗੇ ਹੈਰਾਨ

NEXT STORY

Stories You May Like

  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • beaten case
    ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • case registered against 6 for beating up married woman
    ਵਿਆਹੁਤਾ ਨੂੰ ਕੁੱਟਮਾਰ ਕੇ ਘਰੋਂ ਕੱਢਣ ਤੇ ਪਤੀ ਵਲੋਂ ਦੂਜਾ ਵਿਆਹ ਕਰਵਾ ਲੈਣ ਦੇ ਦੋਸ਼ ’ਚ 6 ਖਿਲਾਫ ਮਾਮਲਾ ਦਰਜ
  • 6 accused arrested with heroin in ferozepur district
    ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • bus conductor  beating  bus stop
    ਬਠਿੰਡਾ ਤੋਂ ਫ਼ਰੀਦਕੋਟ ਆਉਣ ਵਾਲੀ ਬੱਸ ਦੇ ਕੰਡਕਟਰ ਦੀ ਚੰਦਭਾਨ ਅੱਡੇ ''ਚ ਕੀਤੀ ਕੁੱਟਮਾਰ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • deadbody found at dussehra ground in basti danishmanda
    ਬਸਤੀ ਦਾਨਿਸ਼ਮੰਦਾ ਸਥਿਤ ਦੁਸਹਿਰਾ ਗਰਾਊਂਡ 'ਚੋਂ ਮਿਲੀ ਨੌਜਵਾਨ ਦੀ ਲਾਸ਼
  • horrific accident on jalandhar pathankot natonal highway
    ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ...
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • the 1980s trend on social media everyone past era ai generated images
    ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
  • municipal commissioner surinder singh inspect sanitation
    ਸਫ਼ਾਈ ਵਿਵਸਥਾ ਦੀ ਜਾਂਚ ਕਰਨ ਖੁਦ ਸੜਕਾਂ ’ਤੇ ਉਤਰੇ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ
  • attempt to steal i20 car in jp nagar  incident captured on cctv camera
    JP ਨਗਰ 'ਚ ਆਈ-20 ਕਾਰ ਲਿਜਾਣ ਦਾ ਕੀਤਾ ਯਤਨ, CCTV ਕੈਮਰੇ 'ਚ ਕੈਦ ਹੋਈ ਘਟਨਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
  • the health department  s food safety team seized 75 kg of paneer
    ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
Trending
Ek Nazar
court rejects indian origin ceo  s bid

ਸਿੰਗਾਪੁਰ ਕੋਰਟ ਨੇ ਭਾਰਤੀ ਮੂਲ ਦੇ CEO ਦੀ ਅਰਜ਼ੀ ਕੀਤੀ ਖ਼ਾਰਜ !  ਸਾਬਕਾ...

rescue team in nepal

ਨੇਪਾਲ 'ਚ ਬਚਾਅ ਮੁਹਿੰਮ 'ਚ ਤੇਜ਼ੀ ; ਬਚਾਅ ਟੀਮਾਂ ਨੇ ਸੁਰੰਗ 'ਚੋਂ  ਸਾਫ਼...

satellite investigation

ਅਮਰੀਕੀ ਫ਼ੌਜੀਆਂ 'ਤੇ ਈਰਾਨੀ ਹਮਲੇ 'ਚ ਚੀਨ ਦਾ ਲਿੰਕ! ਸੈਟੇਲਾਈਟ ਜਾਂਚ ਸ਼ੁਰੂ

gold silver price

ਸੋਨਾ 3000 ਤੇ ਚਾਂਦੀ 6500 ਰੁਪਏ ਤੱਕ ਹੋਈ ਸਸਤੀ, ਜਾਣੋ 10 ਗ੍ਰਾਮ Gold ਦਾ ਭਾਅ

us help nepal

ਨੇਪਾਲ ਹੜ੍ਹ ਪੀੜਤਾਂ ਦੀ ਸ਼ਨਾਖਤ ਲਈ ਅਮਰੀਕਾ ਦੇਵੇਗਾ ਵਾਧੂ 10 ਲੱਖ ਡਾਲਰ, ਕੁੱਲ...

harman brar breaks silence on relationship with parmish verma

'ਮੈਂ ਕਿਸੇ ਦਾ ਘਰ ਨਹੀਂ ਤੋੜਿਆ...'; ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ...

father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the 1980s trend on social media everyone past era ai generated images
      ਲੋਕਾਂ ਦੇ ਸਿਰ ਚੜ੍ਹ ਕੇ ਬੋਲਿਆ 1980 ਦੇ ਦਹਾਕੇ ਦਾ ਟ੍ਰੈਂਡ! AI ਤਸਵੀਰਾਂ ’ਚ...
    • major action by amritsar police
      ਅੰਮ੍ਰਿਤਸਰ ਪੁਲਸ ਦਾ ਵੱਡਾ ਐਕਸ਼ਨ: 7 ਕਿਲੋ ਹੈਰੋਇਨ ਤੇ 4 ਕਿਲੋ ਅਫੀਮ ਬਰਾਮਦ ਸਣੇ...
    • shameful incident in punjab boy miss behavior with a girl
      ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ...
    • atp notice action
      ਏ.ਟੀ.ਪੀ. ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਨਾਜਾਇਜ਼ ਉਸਾਰੀਆਂ ’ਤੇ ਤਾਬੜਤੋੜ ਕਾਰਵਾਈ
    • shots fired over a dispute regarding a pathway
      ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
    • punjabi singer gulab sidhu
      ਵੱਡੀ ਖ਼ਬਰ ; ਮਸ਼ਹੂਰ ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ 'ਤੇ ਫਾਈਰਿੰਗ
    • major action by lohian police
      ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ...
    • 10 15 miscreants pelted stones at a gym trainer  s house
      ਲੁਧਿਆਣਾ : ਜਿੰਮ ਟ੍ਰੇਨਰ ਦੇ ਘਰ 'ਚ 10-15 ਬਦਮਾਸ਼ਾ ਨੇ ਕੀਤੀ ਪੱਥਰਬਾਜ਼ੀ,...
    • the health department  s food safety team seized 75 kg of paneer
      ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਸ਼ੱਕ ਦੇ ਆਧਾਰ ’ਤੇ ਜ਼ਬਤ ਕੀਤਾ 75 ਕਿਲੋ ਪਨੀਰ
    • first prakash purab of sri guru granth sahib ji celebrated with devotion
      ਦਿੱਲੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +