Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    4:30:55 PM

  • india joins more than 130 countries in condemning iran  s attacks

    ਭਾਰਤ ਨੇ 130 ਤੋਂ ਵੱਧ ਦੇਸ਼ਾਂ ਨਾਲ ਮਿਲ ਕੇ ਈਰਾਨ ਦੇ...

  • partap singh bajwa statement

    ਵਿਧਾਨ ਸਭਾ 'ਚ ਬਾਜਵਾ ਨੇ ਦੇਸ਼ ਦੀ ਵਿਦੇਸ਼ ਨੀਤੀ...

  • majithia calls for punjab to be freed from delhi s remote control

    ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਵਿਧਾਨ ਸਭਾ 'ਚ...

  • sukhbir singh badal statement

    ਪੰਜਾਬ 'ਚ ਗੈਂਗਸਟਰਾਂ ਦਾ ਰਾਜ, ਰੋਜ਼ਾਨਾ ਵਪਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਵਿਆਹ ਸਮਾਗਮ ’ਚ ਵਿਅਕਤੀ ਦੀ ਮੌਤ ਮਾਮਲੇ 'ਚ 9 ਲੋਕਾਂ ਖ਼ਿਲਾਫ਼ ਪਰਚਾ ਦਰਜ

PUNJAB News Punjabi(ਪੰਜਾਬ)

ਵਿਆਹ ਸਮਾਗਮ ’ਚ ਵਿਅਕਤੀ ਦੀ ਮੌਤ ਮਾਮਲੇ 'ਚ 9 ਲੋਕਾਂ ਖ਼ਿਲਾਫ਼ ਪਰਚਾ ਦਰਜ

  • Edited By Babita,
  • Updated: 03 Feb, 2026 11:56 AM
Firozpur-Fazilka
fir case
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਬਜਾਜ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਬੀਤੇ ਦਿਨ ਨਾਨਕ ਨਗਰੀ ਜਲਾਲਾਬਾਦ ਵਿਖੇ ਵਿਆਹ ਸਮਾਗਮ ਦੇ ਦੌਰਾਨ ਮੁੰਡਿਆਂ ਦੀ ਆਪਸੀ ਹੋਈ ਲੜਾਈ 'ਚ ਗੋਲੀ ਚੱਲਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ 'ਤੇ 9 ਲੋਕਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਐੱਸ. ਐੱਚ. ਓ. ਇੰਸਪੈਕਟਰ ਅੰਗਰੇਜ ਕੁਮਾਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਕੇਵਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਢਾਣੀ ਮੋਜੇ ਵਾਲਾ (ਥਾਣਾ ਸਦਰ, ਜਲਾਲਾਬਾਦ) ਵਲੋਂ ਸਾਜਨ ਸਿੰਘ ਵਗੈਰਾ ਦੇ ਖ਼ਿਲਾਫ਼ ਪੁਲਸ ਕੋਲ ਬਿਆਨ ਦਰਜ ਕਰਵਾਏ ਗਏ ਹਨ ਕਿ ਉਸਦੇ ਭਰਾ ਦਾ ਪੁੱਤਰ ਕਰਮਜੀਤ ਸਿੰਘ (16 ਸਾਲ) ਜੋ ਕਿ ਕ੍ਰਿਸ਼ਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਚੱਕ ਅਰਾਈਆਵਾਲਾ ਨਾਲ ਡੀ. ਜੇ. ਦੇ ਕੰਮ ਲਈ ਜਸਕਰਨ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਨਾਨਕ ਨਗਰੀ ਜਲਾਲਾਬਾਦ ਦੇ ਵਿਆਹ ਪ੍ਰੋਗਰਾਮ ਵਿੱਚ ਮਿਤੀ 1 ਫਰਵਰੀ 2026 ਨੂੰ ਉਨ੍ਹਾਂ ਦੇ ਘਰ ਗਿਆ ਸੀ।

ਉੱਥੇ ਸਾਜਨ ਸਿੰਘ ਵਗੈਰਾ ਦੀ ਲੜਾਈ ਹੋ ਗਈ ਸੀ ਅਤੇ ਇਨ੍ਹਾਂ ਦੇ ਮੁੰਡਿਆਂ ਵੱਲੋਂ ਇਕ-ਦੂਸਰੇ ਨੂੰ ਸਿੱਧੇ ਮਾਰ ਦੇਣ ਦੀ ਨੀਅਤ ਨਾਲ ਫਾਇਰ ਕੀਤੇ। ਇਸ ਦੌਰਾਨ ਇਕ ਫਾਇਰ ਕਰਮਜੀਤ ਸਿੰਘ ਦੇ ਸਿਰ 'ਤੇ ਲੱਗ ਗਿਆ ਸੀ ਅਤੇ ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਇਲਾਜ ਦੌਰਾਨ ਕਰਮਜੀਤ ਸਿੰਘ ਦੀ ਮੌਤ ਹੋ ਗਈ ਹੈ। ਪੁਲਸ ਵੱਲੋਂ ਮੁਦੱਈ ਕੇਵਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਸਾਜਨ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਗੁਰੂ ਨਾਨਕ ਨਗਰੀ ਜਲਾਲਾਬਾਦ, ਸ਼ਿਵਮ ਪੁੱਤਰ ਗਗਨਦੀਪ ਸਿੰਘ ਵਾਸੀ ਲੱਲਾ ਬਸਤੀ ਜਲਾਲਾਬਾਦ, ਸਾਹਿਲ ਸੁਖੀਜਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਅਦਰਸ਼ ਨਗਰ ਜਲਾਲਾਬਾਦ, ਲਵੀਸ਼ ਪੁੱਤਰ ਜਗਦੀਸ਼ ਕੁਮਾਰ ਵਾਸੀ ਦਸ਼ਮੇਸ਼ ਨਗਰ ਜਲਾਲਾਬਾਦ, ਨੰਨਾ ਪੁੱਤਰ ਸ਼ਾਮ ਸਿੰਘ ਵਾਸੀ ਮੁਹੱਲਾ ਰਠੌੜਾ ਵਾਲਾ ਜਲਾਲਾਬਾਦ ਅਤੇ 3-4 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

  • Wedding ceremony
  • person
  • death
  • 9 people
  • FIR
  • ਵਿਆਹ ਸਮਾਗਮ
  • ਵਿਅਕਤੀ
  • ਮੌਤ
  • 9 ਲੋਕ
  • ਐੱਫਆਈਆਰ

ਸਰੀਰਕ ਤੇ ਮਾਨਸਿਕ ਬੀਮਾਰੀਆਂ ਦੀ ਲਪੇਟ ’ਚ ਆ ਰਹੀ ਨਵੀਂ ਪੀੜ੍ਹੀ, ਮਾਹਿਰਾਂ ਨੇ ਮਾਪਿਆਂ ਨੂੰ ਕੀਤਾ ਸੁਚੇਤ

NEXT STORY

Stories You May Like

  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ 9 ਲੋਕਾਂ ਖ਼ਿਲਾਫ਼ ਕੇਸ ਦਰਜ
  • accident case
    ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ
  • case registered against one and a half dozen attackers in woman  s death case
    ਮੋਬਾਇਲ ਨਾ ਦੇਣ 'ਤੇ ਹੋਏ ਝਗੜੇ ਮਗਰੋਂ ਔਰਤ ਦੀ ਮੌਤ ਦੇ ਮਾਮਲੇ 'ਚ ਡੇਢ ਦਰਜਨ ਹਮਲਾਵਰਾਂ ਖ਼ਿਲਾਫ਼ ਕੇਸ ਦਰਜ
  • drug smuggler arrested with 9 kg heroin in amritsar
    ਅੰਮ੍ਰਿਤਸਰ 'ਚ 9 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
  • new in varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ
  • international womens day  assam  chief minister  women  rs 9 thousand
    ਔਰਤਾਂ ਦੇ ਖਾਤਿਆਂ 'ਚ 9-9 ਹਜ਼ਾਰ ਰੁਪਏ, CM ਹਿਮੰਤ ਵਿਸ਼ਵ ਸ਼ਰਮਾ ਨੇ ਕੀਤਾ ਐਲਾਨ
  • nagpur blasts 9 directors arrested
    ਨਾਗਪੁਰ ਧਮਾਕੇ 'ਚ 19 ਮੌਤਾਂ ਮਗਰੋਂ ਪੁਲਸ ਦਾ ਵੱਡਾ ਐਕਸ਼ਨ, ਕੰਪਨੀ ਦੇ 9 ਡਾਇਰੈਕਟਰ ਗ੍ਰਿਫ਼ਤਾਰ
  • fir case
    ਗੁਰਦੁਆਰੇ ’ਚ ਆ ਕੇ ਵਿਘਨ ਪਾਉਣ ਤੇ ਧਾਰਮਿਕ ਠੇਸ ਪਹੁੰਚਾਉਣ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
  • big change in police administration transfer of these 19 big officers in punjab
    ਪੁਲਸ ਪ੍ਰਸ਼ਾਸਨ 'ਚ ਵੱਡਾ ਫੇਰਬਦਲ! ਪੰਜਾਬ 'ਚ ਇਨ੍ਹਾਂ 19 ਵੱਡੇ ਅਧਿਕਾਰੀਆਂ ਦੇ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • roads issue in punjab
    ਪੰਜਾਬ ਵਿਧਾਨ ਸਭਾ 'ਚ ਉੱਠਿਆ ਸੜਕਾਂ ਦੀ ਮਾੜੀ ਹਾਲਤ ਦਾ ਮੁੱਦਾ, ਲਾਡੀ ਸ਼ੇਰੋਵਾਲੀਆ...
  • pargat singh statement punjab budget session 2026
    ਵਿਧਾਨ ਸਭਾ 'ਚ ਬੋਲੇ ਪਰਗਟ ਸਿੰਘ, ਕਾਪੀਰਾਈਟ ਸਟ੍ਰਾਈਕ ਲਗਾ ਕੇ ਮੀਡੀਆ ਚੈਨਲਾਂ ਨੂੰ...
  • rain will fall in many districts of punjab on march 14 and 15
    ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ
  • viral pictures of g khan and jasmine akhtar created a stir
    'ਲਾੜਾ-ਲਾੜੀ': G Khan ਨੇ Jasmine Akhtar ਨਾਲ ਫੋਟੋਆ ਪੋਸਟ ਕਰ ਆਖਿਆ, 17 ਮਾਰਚ...
Trending
Ek Nazar
trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

zodiac signs

15 ਮਾਰਚ ਤੋਂ ਬਦਲੇਗੀ ਇਨ੍ਹਾਂ 5 ਰਾਸ਼ੀਆਂ ਦੀ ਕਿਸਮਤ, ਹੋ ਜਾਣਗੇ ਮਾਲਾਮਾਲ

mahakumbh viral girl monalisa

'ਵਾਇਰਲ ਗਰਲ' ਮੋਨਾਲੀਸਾ ਆਸ਼ਕ ਨਾਲ ਹੋਈ ਫਰਾਰ, ਪਰਿਵਾਰ ਦੀ ਮਰਜ਼ੀ ਖ਼ਿਲਾਫ਼ ਕਰਵਾ...

pakistan cricket team

ਪਾਕਿਸਤਾਨੀ ਕ੍ਰਿਕਟ ਟੀਮ ਫਿਰ ਹੋਈ ਬੇਇੱਜ਼ਤੀ! ਤੋੜ'ਤਾ ਆਪਣਾ ਹੀ  27 ਸਾਲ ਪੁਰਾਣਾ...

gas cylinders become understand

ਖਤਮ ਨਾ ਹੋਈ ਈਰਾਨ-US ਦੀ ਜੰਗ ਤਾਂ ਕਿੰਨਾ ਮਹਿੰਗਾ ਹੋ ਸਕਦੈ Cylinder?

ipl 2026 kkr pacer matheesha pathirana

IPL ਸ਼ੁਰੂ ਹੋਣ ਤੋਂ ਪਹਿਲਾਂ ਹੀ 3 ਵਾਰ ਦੀ ਚੈਂਪੀਅਨ ਟੀਮ ਨੂੰ ਵੱਡਾ ਝਟਕਾ! 18...

kim watched the cruise missile test

ਕਿਮ ਜੋਂਗ ਨੇ ਆਪਣੀ ਧੀ ਨਾਲ ਦੇਖਿਆ ਕਰੂਜ਼ ਮਿਜ਼ਾਈਲ ਦਾ ਪ੍ਰੀਖਣ

us israeli attacks on iran violate international law meloni

ਈਰਾਨ 'ਤੇ ਅਮਰੀਕਾ-ਇਜ਼ਰਾਈਲੀ ਹਮਲੇ ਅੰਤਰਰਾਸ਼ਟਰੀ ਕਾਨੂੰਨ ਦੀ ਉਲੰਘਣਾ : ਮੇਲੋਨੀ

raghav chadha mobile recharge incoming call 28 days rajya sabha

28 ਦਿਨਾਂ ਦੇ ਪਲਾਨ ਅਤੇ ਇਨਕਮਿੰਗ ਕਾਲ ਬੰਦ ਕਰਨਾ ਧੋਖਾ ! ਰਾਘਵ ਚੱਢਾ ਨੇ ਸੰਸਦ 'ਚ...

84 iranian sailors sri lankan courtt

ਸ਼੍ਰੀਲੰਕਾ ਦੀ ਅਦਾਲਤ ਵੱਲੋਂ 84 ਈਰਾਨੀ ਮਲਾਹਾਂ ਦੀਆਂ ਲਾਸ਼ਾਂ ਦੂਤਾਵਾਸ ਨੂੰ...

melbourne wins on a global scale

ਮੈਲਬੌਰਨ ਨੇ ਵਿਸ਼ਵ ਪੱਧਰ ‘ਤੇ ਮਾਰੀ ਬਾਜ਼ੀ, ਟਾਈਮ ਆਊਟ ਮੈਗਜ਼ੀਨ ਨੇ ਦਿੱਤਾ ਪਹਿਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • sukhpal khaira big statement
      ਮੇਰੇ ਖ਼ਿਲਾਫ਼ FIR ਦਰਜ ਕਰਨ ਦੀ ਤਿਆਰੀ 'ਚ ਪੰਜਾਬ ਸਰਕਾਰ, ਸੁਖਪਾਲ ਖਹਿਰਾ ਨੇ ਲਾਏ...
    • sidhu moosewala murder case supreme court acquits bishnoi and jagtar singh
      ਸਿੱਧੂ ਮੂਸੇਵਾਲਾ ਕਤਲਕਾਂਡ : ਸੁਪਰੀਮ ਕੋਰਟ ਨੇ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ...
    • sunil jakhar on mining policy
      ਸੁਨੀਲ ਜਾਖੜ ਨੇ ਮਾਈਨਿੰਗ ਨੀਤੀ ਨੂੰ ਲੈ ਕੇ ਘੇਰੀ 'ਆਪ' ਸਰਕਾਰ
    • sunil jakhar on cm mann statements
      ਔਰਤਾਂ ਬਾਰੇ ਟਿੱਪਣੀਆਂ ਲਈ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ...
    • young man committed suicide in kapurthala after being upset with his girlfriend
      Punjab:ਨੌਜਵਾਨ ਨੇ ਕੀਤੀ ਖ਼ੁਦਕੁਸ਼ੀ! ਮਰਨ ਤੋਂ ਪਹਿਲਾਂ ਵੀਡੀਓ ਬਣਾ ਗਰਲਫਰੈਂਡ...
    • 3 accused arrested in rs 7 crore loot case from saraf s house
      ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ 'ਚ 4...
    • jewelry worth 7 8 tolas stolen by breaking the window of a thar vehicle
      Punjab: ਢਾਬੇ 'ਤੇ ਖਾਣਾ ਖਾਣ ਰੁਕੇ ਪਰਿਵਾਰ ਨਾਲ ਹੋਈ ਜੱਗੋਂ-ਤੇਰ੍ਹਵੀਂ! ਥਾਰ...
    • punjabi person has become wanted in canada police have released a poster
      ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
    • fir case
      ਕੈਨੇਡਾ ਭੇਜਣ ਦੇ ਨਾਂ ’ਤੇ 28 ਲੱਖ ਦੀ ਠੱਗੀ, ਮਾਮਲਾ ਦਰਜ
    • municipal corporation ludhiana transfers
      ਨਗਰ ਨਿਗਮ 'ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਬਦਲੇ ਗਏ ਵਿਭਾਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +