Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    3:04:30 PM

  • bhupesh baghel on punjab congress

    ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ...

  • a massive fire broke out in jalandhar s civil hospital

    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ...

  • venezuela quake death toll

    ਵੈਨੇਜ਼ੁਏਲਾ 'ਚ ਭੂਚਾਲ : ਮ੍ਰਿਤਕਾਂ ਦੀ ਗਿਣਤੀ...

  • air india  plane  turbulence  passenger  injured

    ਹਵਾ 'ਚ ਡੋਲ ਗਿਆ ਏਅਰ ਇੰਡੀਆ ਦਾ ਜਹਾਜ਼, ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਵੇਚੀ ਜ਼ਮੀਨ ਦੇ ਪੈਸੇ ਨਾ ਮਿਲਣ 'ਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

PUNJAB News Punjabi(ਪੰਜਾਬ)

ਵੇਚੀ ਜ਼ਮੀਨ ਦੇ ਪੈਸੇ ਨਾ ਮਿਲਣ 'ਤੇ ਵਿਅਕਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

  • Edited By Babita,
  • Updated: 02 Mar, 2026 05:32 PM
Bathinda-Mansa
fir case
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਸੁਖਵਿੰਦਰ) : ਵੇਚੀ ਹੋਈ ਜ਼ਮੀਨ ਦੇ ਪੈਸੇ ਨਾ ਮਿਲਣ 'ਤੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਗਈ, ਜਿਸ ਤੋਂ ਬਾਅਦ ਥਾਣਾ ਸਦਰ ਵਲੋਂ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਕਰਮਜੀਤ ਕੌਰ ਵਾਸੀ ਕੋਟਸ਼ਮੀਰ ਨੇ ਸਦਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦੇ ਪਤੀ ਕੁਲਦੀਪ ਸਿੰਘ ਵਲੋਂ ਮੁਲਜ਼ਮ ਹਰਜੀਤ ਸਿੰਘ, ਹਰਵਿੰਦਰ ਸਿੰਘ ਵਾਸੀ ਹਾਊਸਫੈਡ ਕਾਲੋਨੀ ਅਤੇ ਨਰਾਇਣ ਸਿੰਘ ਵਾਸੀ ਕੋਟਸ਼ਮੀਰ ਤੋਂ ਵੇਚੀ ਹੋਈ ਜ਼ਮੀਨ ਦੇ 85 ਲੱਖ ਰੁਪਏ ਲੈਣੇ ਸਨ।

ਜਦੋਂ ਉਸ ਵਲੋਂ ਮੁਲਜ਼ਮਾਂ ਤੋਂ ਪੈਸੇ ਮੰਗੇ ਤਾਂ ਉਨ੍ਹਾਂ ਟਾਲ-ਮਟੋਲ ਕਰਦਿਆ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਉਕਤ ਮੁਲਜ਼ਮਾਂ ਤੋਂ ਪਰੇਸ਼ਾਨ ਹੋ ਕਿ ਉਸਦੇ ਪਤੀ ਵਲੋਂ ਜ਼ਹਿਰਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜੋ ਬਠਿੰਡਾ ਵਿਖੇ ਨਿੱਜੀ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਪੁਲਸ ਵਲੋਂ ਸ਼ਿਕਾਇਤ ਦੇ ਆਧਾਰ 'ਤੇ ਉਕਤ ਸਾਰੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

  • Person
  • suicide
  • attempt
  • land
  • money
  • ਵਿਅਕਤੀ
  • ਖ਼ੁਦਕੁਸ਼ੀ
  • ਕੋਸ਼ਿਸ਼
  • ਜ਼ਮੀਨ
  • ਪੈਸੇ

ਖਾਲਸਾਈ ਰੰਗ ਵਿਚ ਰੰਗਨ ਲੱਗੀ ‘ਮਿੱਤਰ ਪਿਆਰੇ’ ਦੀ ਧਰਤੀ

NEXT STORY

Stories You May Like

  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ ਦੋਸ਼
  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • deadbody of man found near babrik chowk in jalandhar
    ਜਲੰਧਰ ਦੇ ਬਬਰੀਕ ਚੌਕ ਕੋਲੋਂ ਵਿਅਕਤੀ ਦੀ ਲਾਸ਼ ਮਿਲਣ ਨਾਲ ਫ਼ੈਲੀ ਸਨਸਨੀ
  • man death case
    ਜ਼ਮੀਨ ਮਾਮਲੇ ’ਚ ਵਿਅਕਤੀ ਦੀ ਮੌਤ ਤੋਂ ਬਾਅਦ ਭੜਕੇ ਲੋਕ, 4 ਖ਼ਿਲਾਫ਼ ਮਾਮਲਾ ਦਰਜ
  • beating case
    ਪੈਸਿਆਂ ਦੇ ਲੈਣ-ਦੇਣ ਦੀ ਰੰਜਿਸ਼ ’ਚ ਵਿਅਕਤੀ ਦੀ ਕੁੱਟਮਾਰ
  • nri man dies in horrific road accident
    ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
  • manish tewari statement
    ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
  • class 11 student commits suicide due to exam stress
    ਇਮਤਿਹਾਨ ਦੇ ਤਣਾਅ ’ਚ 11ਵੀਂ ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
Trending
Ek Nazar
imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab weather update
      ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
    • relief news for thousands of electricity consumers
      ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ...
    • there should be no discrimination in development works in pathankot
      ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ...
    • rape case
      ਪਵਿੱਤਰ ਰਿਸ਼ਤਾ ਸ਼ਰਮਸਾਰ, 11 ਸਾਲਾ ਧੀ ਨਾਲ ਪਿਓ ਨੇ ਕੀਤਾ ਜਬਰ-ਜ਼ਿਨਾਹ, ਗ੍ਰਿਫ਼ਤਾਰ
    • vidhan sabha  manpreet ayali  bandi singh
      ਵਿਧਾਨ ਸਭਾ 'ਚ ਬੋਲੇ ਮਨਪ੍ਰੀਤ ਇਆਲੀ, ਰਾਮ ਰਹੀਮ ਵਾਂਗ ਬੰਦੀ ਸਿੰਘਾਂ ਨੂੰ ਵੀ...
    • 2 isi modules exposed 9 terrorists arrested
      ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ ਟਲਿਆ, 2 ਵੱਡੇ Terror Modules...
    • pargat singh statement in punjab vidhan sabha
      ਵਿਧਾਨ ਸਭਾ 'ਚ ਪੇਪਰ ਲੀਕ ਮਾਮਲੇ 'ਤੇ ਬੋਲੇ ਪਰਗਟ ਸਿੰਘ-ਸਾਨੂੰ ਕਮਜ਼ੋਰ ਨਹੀਂ...
    • youth dead body found
      ਰੇਲਵੇ ਲਾਈਨਾਂ ’ਚੋਂ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ
    • fraud case
      ਆਨਲਾਈਨ ਠੱਗੀ ਦੇ ਮਾਮਲੇ ’ਚ ਖਾਤੇ ’ਚੋਂ ਉੱਡੇ 7.16 ਲੱਖ ਰੁਪਏ, ਮਾਮਲਾ ਦਰਜ
    • government buses remain closed in punjab today
      ਪੰਜਾਬ 'ਚ ਅੱਜ ਵੀ ਸਰਕਾਰੀ ਬੱਸਾਂ ਬੰਦ, ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +