Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    1:26:44 PM

  • london court gives big blow to nirav modi orders to return 100 crores

    ਲੰਡਨ ਦੀ ਅਦਾਲਤ ਨੇ ਨੀਰਵ ਮੋਦੀ ਨੂੰ ਦਿੱਤਾ ਵੱਡਾ...

  • deportation from us

    ਹੁਣ ਗੈਰ ਕਾਨੂੰਨੀ ਪ੍ਰਵਾਸੀ ਧੜਾਧੜ ਹੋਣਗੇ ਡਿਪੋਰਟ!...

  • punjabi boy dies under suspicious circumstances in dubai

    ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ!...

  • heavy rain landslide flood

    ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ

PUNJAB News Punjabi(ਪੰਜਾਬ)

ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ 'ਚ 4 ਲੋਕਾਂ ਖ਼ਿਲਾਫ਼ ਕੇਸ ਦਰਜ

  • Edited By Babita,
  • Updated: 02 May, 2026 05:04 PM
Firozpur-Fazilka
fir case
  • Share
    • Facebook
    • Tumblr
    • Linkedin
    • Twitter
  • Comment

ਜਲਾਲਾਬਾਦ (ਬਜਾਜ, ਬੰਟੀ) : ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਵੱਲੋਂ ਦਸਮੇਸ਼ ਨਗਰੀ ਜਲਾਲਾਬਾਦ ਵਿਖੇ ਘਰ ’ਚੋਂ ਸੋਨੇ-ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ 4 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਦੇਵ ਰਾਜ ਨੇ ਦੱਸਿਆ ਕਿ ਸ਼ਿਕਾਇਤਕਰਤਾ ਹਰਕੇਸ਼ ਕੁਮਾਰ ਪੁੱਤਰ ਹਰਬੰਸ ਲਾਲ ਵਾਸੀ ਗਲੀ ਨੰਬਰ 06 ਦਸਮੇਸ਼ ਨਗਰੀ ਜਲਾਲਾਬਾਦ ਵਲੋਂ ਦਰਖ਼ਾਸਤ ਦਿੱਤੀ ਗਈ ਸੀ।
ਇਸ ਦਰਖਾਸਤ ’ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਦਿਲਬਾਗ ਸ਼ਰਮਾ ਵਗੈਰਾ ਵੱਲੋਂ ਆਪਸੀ ਮਿਲੀ-ਭੁਗਤ ਕਰ ਕੇ ਅਤੇ ਉਸ ਦੇ ਪਰਿਵਾਰ ਨੂੰ ਵਿਸਵਾਸ਼ ’ਚ ਲੈ ਕੇ ਉਨ੍ਹਾਂ ਪਾਸੋਂ ਸੋਨੇ ਦੇ ਗਹਿਣੇ ਸੁਨਿਆਰੇ ਨੂੰ ਦਿਖਾਉਣ ਦੇ ਬਹਾਨੇ ਲੈ ਗਏ ਅਤੇ ਕੁੜੀ ਅੰਬਿਕਾ ਸ਼ਰਮਾ ਵੱਲੋਂ ਆਪਣੇ ਪੇਕੇ ਜਾਣ ਸਮੇਂ ਘਰ ’ਚੋਂ ਸੋਨੇ-ਚਾਂਦੀ ਦੇ ਗਹਿਣੇ, 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਿਆ ਗਿਆ। ਇਸ ਦਰਖਾਸਤ ਦੀ ਜਾਂਚ-ਪੜਤਾਲ ਕਰਨ ਉਪਰੰਤ ਐੱਸ. ਐੱਸ. ਪੀ. ਫਾਜ਼ਿਲਕਾ ਵੱਲੋਂ ਅਗਲੀ ਕਾਰਵਾਈ ਕਰਨ ਲਈ ਅਪਰੂਵਲ ਥਾਣਾ ਸਿਟੀ ਜਲਾਲਾਬਾਦ ਵਿਖੇ ਪੁੱਜੀ ਹੈ। ਜਿਸ ’ਤੇ ਪੁਲਸ ਵੱਲੋਂ ਸ਼ਿਕਾਇਤਕਰਤਾ ਹਰਕੇਸ਼ ਕੁਮਾਰ ਦੇ ਬਿਆਨਾਂ ਦੇ ਅਧਾਰ ’ਤੇ ਦਿਲਬਾਗ ਸ਼ਰਮਾ, ਰਾਣੀ ਦੇਵੀ, ਉਮਇੰਦਰ, ਅੰਬਿਕਾ ਸ਼ਰਮਾ ਵਾਸੀਹਾਊਸ ਨੰਬਰ 125 ਅਸ਼ੋਕ ਨਗਰ ਗੰਗਾਨਗਰ ਦੇ ਖ਼ਿਲਾਫ਼ ਥਾਣਾ ਸਿਟੀ ਜਲਾਲਾਬਾਦ ਵਿਖੇ ਕੇਸ 1 ਮਈ ਨੂੰ ਦਰਜ ਕੀਤਾ ਗਿਆ ਹੈ।

  • Theft
  • 4 people
  • FIR
  • ਚੋਰੀ
  • 4 ਲੋਕ
  • ਐੱਫਆਈਆਰ

ਪੰਜਾਬ ਵਿਚ ਰਿਕਾਰਡਤੋੜ ਬਾਰਿਸ਼, ਪਿਛਲੇ 10 ਸਾਲਾਂ ਦਾ ਟੁੱਟਿਆ ਰਿਕਾਰਡ

NEXT STORY

Stories You May Like

  • home robbery in phagwara
    ਬੰਦ ਘਰ ’ਚੋਂ ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ
  • married woman beaten up for not fulfilling dowry demand
    ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਦੀ ਕੀਤੀ ਕੁੱਟਮਾਰ, ਪਤੀ ਖ਼ਿਲਾਫ਼ ਕੇਸ ਦਰਜ
  • burglary in homes  theft of jewelry
    ਪਿੰਡ ਕਲੋਲੀ ਜੱਟਾਂ ਦੇ ਘਰਾਂ 'ਚੋਂ ਲੱਖਾ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਨਗਦੀ ਚੋਰੀ
  • case registered against 3 youths who opened fire
    ਡਰਾਉਣ-ਧਮਕਾਉਣ ਦੀ ਨੀਅਤ ਨਾਲ ਫਾਇਰਿੰਗ ਕਰਨ ਵਾਲੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ
  • tanishq showroom  4 crores theft jewellery  money
    ਤਨਿਸ਼ਕ ਸ਼ੋਅਰੂਮ 'ਚ 4 ਕਰੋੜ ਦੀ ਚੋਰੀ ਦਾ ਸਨਸਨੀਖੇਜ਼ ਖੁਲਾਸਾ: ਪਿਓ-ਪੁੱਤ ਤੇ ਪ੍ਰੇਮਿਕਾ ਨੇ ਘਟਨਾ ਨੂੰ ਦਿੱਤਾ ਅੰਜ਼ਾਮ
  • theft in broad daylight in hajipur area
    ਹਾਜੀਪੁਰ ਖੇਤਰ 'ਚ ਦਿਨ-ਦਿਹਾੜੇ ਹੋਈ ਚੋਰੀ, ਫੌਜੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਸਾਫ਼
  • jewelry and cash worth lakhs looted from soldier  s house
    ਚੋਰਾਂ ਦੇ ਬੁਲੰਦ ਹੌਂਸਲੇ! ਲੇਹ-ਲੱਦਾਖ 'ਚ ਤਾਇਨਾਤ ਫ਼ੌਜੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੁੱਟੀ
  • case registered against husband and wife for assault and threats
    ਕੁੱਟਮਾਰ ਕਰਨ ਤੇ ਜਾਨੋਂ ਮਾਰਨ ਦੀਆਂ ਦਿੱਤੀਆਂ ਧਮਕੀਆਂ, ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
Trending
Ek Nazar
bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar  car market owner arrested in aryan homeopathic clinic firing case
      ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
    • unidentified body found hanging from a tree
      ਦਰੱਖਤ ਨਾਲ ਲਟਕਦੀ ਮਿਲੀ ਅਣਪਛਾਤੀ ਲਾਸ਼
    • aunt military friend land dispute
      ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ ਦੋਸਤ ਨੂੰ ਗੋਲੀਆਂ ਨਾਲ...
    • love marriage couple
      ਪੰਜਾਬ: Love Marriage ਤੋਂ ਕੁਝ ਦੇਰ ਬਾਅਦ ਹੀ ਜੋੜੇ ਨੇ ਚੁੱਕ ਲਿਆ ਖ਼ੌਫ਼ਨਾਕ...
    • air india flight entered pakistani airspace
      ਦਿੱਲੀ ਤੋਂ ਅੰਮ੍ਰਿਤਸਰ ਆਉਂਦਾ ਜਹਾਜ਼ ਜਾ ਵੜਿਆ ਪਾਕਿਸਤਾਨੀ ਏਅਰਸਪੇਸ 'ਚ ! ਅਲਰਟ...
    • warning of closure of jalandhar jammu national highway in punjab
      ਪੰਜਾਬ 'ਚ ਜਲੰਧਰ-ਜੰਮੂ ਨੈਸ਼ਨਲ ਹਾਈਵੇਅ ਬੰਦ ਕਰਨ ਦੀ ਚਿਤਾਵਨੀ, ਇਸ ਤਾਰੀਖ਼ ਲਈ...
    • sukhbir badal congratulates dera sachkhand ballan chief
      ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
    • big decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲੇਗੀ...
    • ajay banga  s concerns about punjab  s youth demand serious attention
      ਪੰਜਾਬ ਦੇ ਨੌਜਵਾਨਾਂ ਬਾਰੇ ਅਜੈ ਬੰਗਾ ਦੀਆਂ ਚਿੰਤਾਵਾਂ ਗੰਭੀਰ ਧਿਆਨ ਦੀ ਮੰਗ...
    • firing outside sultanpur lodhi s famous barista restaurant
      ਸੁਲਤਾਨਪੁਰ ਲੋਧੀ ਦੇ ਮਸ਼ਹੂਰ ਬਰਿਸਤਾ ਰੈਸਟੋਰੈਂਟ ਬਾਹਰ ਫਾਇਰਿੰਗ! ਘਟਨਾ CCTV 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +