ਬਠਿੰਡਾ (ਸੁਖਵਿੰਦਰ) : ਅਦਾਲਤ ਵਲੋਂ ਭਗੌੜਾ ਐਲਾਨੇ ਕੀਤੇ ਇਕ ਵਿਅਕਤੀ ਖ਼ਿਲਾਫ਼ ਸਿਵਲ ਲਾਈਨ ਪੁਲਸ ਵਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਸੈਲੀ ਸ਼ਰਮਾ ਵਾਸੀ ਬਾਹਮਣ ਮਾਜਰਾ ਖ਼ਿਲਾਫ਼ ਜੇ. ਐੱਮ. ਆਈ. ਸੀ. ਰਾਜਬੀਰ ਕੌਰ ਦੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ।
ਮੁਲਜ਼ਮ ਕਾਫ਼ੀ ਸਮੇਂ ਤੋਂ ਗੈਰ-ਹਾਜ਼ਰ ਚੱਲ ਰਿਹਾ ਸੀ। ਅਦਾਲਤ ਵਲੋਂ ਮੁਲਜ਼ਮ ਨੂੰ ਭਗੌੜਾ ਘੋਸ਼ਿਤ ਕਰਦਿਆ ਪੁਲਸ ਨੂੰ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅਦਾਲਤ ਦੇ ਹੁਕਮਾਂ 'ਤੇ ਪੁਲਸ ਵਲੋਂ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਮਲੋਟ ਰੋਡ ’ਤੇ ਤੇਜ਼ ਰਫ਼ਤਾਰ ਬੱਸ ਦੀ ਆਟੋ ਨਾਲ ਟੱਕਰ, ਕਈ ਸਵਾਰੀਆਂ ਜ਼ਖਮੀ
NEXT STORY