Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 06, 2025

    2:56:54 PM

  • bride suhagrat husband

    'ਲਾੜੀ ਦੀ ਜ਼ਰੂਰੀ ਚੀਜ਼ ਰਹਿ ਗਈ ਘਰ!' ਸੁਹਾਗਰਾਤ...

  • punjab on high alert due to heavy rains in the mountains

    ਪਹਾੜਾਂ ’ਚ ਪਏ ਭਾਰੀ ਮੀਂਹ ਕਾਰਨ ਪੰਜਾਬ ਪੂਰੀ...

  • important news for residents of red lines in punjab

    ਪੰਜਾਬ 'ਚ ਲਾਲ ਲਕੀਰ ਵਾਲੇ ਵਸਨੀਕਾਂ ਲਈ ਅਹਿਮ ਖ਼ਬਰ,...

  • health minister balbir singh knows the condition of tania kamboj s father

    ਸਿਹਤ ਮੰਤਰੀ ਨਾਲ ਪਿਤਾ ਨੂੰ ਹਸਪਤਾਲ ਮਿਲਣ ਪਹੁੰਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ 'ਤੇ ਫੰਡਾਂ ਦਾ ਗ਼ਬਨ ਕਰਨ ਵਾਲੀ ਕੰਪਨੀ ਵਿਰੁੱਧ FIR ਦਰਜ

PUNJAB News Punjabi(ਪੰਜਾਬ)

ਹੁਸ਼ਿਆਰਪੁਰ ਦੇ ਲਾਚੋਵਾਲ ਟੋਲ ਪਲਾਜ਼ਾ 'ਤੇ ਫੰਡਾਂ ਦਾ ਗ਼ਬਨ ਕਰਨ ਵਾਲੀ ਕੰਪਨੀ ਵਿਰੁੱਧ FIR ਦਰਜ

  • Edited By Shivani Attri,
  • Updated: 15 Dec, 2022 06:32 PM
Hoshiarpur
fir filed against company embezzling funds at lachowal toll plaza in hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)- ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਨੂੰ ਬੰਦ ਕਰਨ ਦੀ ਆਪਣੀ ਮੁਹਿੰਮ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੀਆਂ ਸੜਕਾਂ ਨੂੰ ਟੋਲ ਮੁਕਤ ਕਰ ਕੇ ਲੋਕਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਹੁਸ਼ਿਆਰਪੁਰ-ਟਾਂਡਾ ਸੜਕ 'ਤੇ ਲਾਚੋਵਾਲ ਟੋਲ ਪਲਾਜ਼ਾ ਜਿਸ ਦੀ ਮਿਆਦ 14 ਦਸੰਬਰ, 2022 ਨੂੰ ਖ਼ਤਮ ਹੋ ਗਈ ਸੀ, ਨੂੰ ਬੰਦ ਕਰਨ ਦਾ ਐਲਾਨ ਕੀਤਾ। ਪਿਛਲੀਆਂ ਸਰਕਾਰਾਂ ਵੱਲੋਂ ਆਪਣੇ ਸਵਾਰਥਾਂ ਲਈ ਪੰਜਾਬ ਦੀਆਂ ਸੜਕਾਂ ਨੂੰ ਗਿਰਵੀ ਰੱਖ ਕੇ ਲੋਕਾਂ 'ਤੇ ਬੋਝ ਪਾਉਣ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਇਸ ਤੋਂ ਨਿਜ਼ਾਤ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀਆਂ ਦੀ ਸਰਕਾਰ ਹੈ ਅਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਲਾਚੋਵਾਲ ਟੋਲ ਪਲਾਜ਼ਾ ਦਾ ਠੇਕਾ ਖ਼ਤਮ ਹੋ ਚੁੱਕਾ ਹੈ ਪਰ ਕੰਪਨੀ ਇਸ ਨੂੰ ਵਧਾਉਣ ਲਈ ਕਈ ਢੰਗ-ਤਰੀਕੇ ਅਪਣਾ ਰਹੀ ਸੀ। ਉਨ੍ਹਾਂ ਕਿਹਾ ਕਿ ਕੰਪਨੀ ਨੇ ਕਰੋਨਾ ਮਹਾਂਮਾਰੀ ਅਤੇ ਕਿਸਾਨ ਅੰਦੋਲਨ ਦਾ ਹਵਾਲਾ ਦਿੰਦੇ ਹੋਏ 522 ਦਿਨਾਂ ਦੀ ਮਿਆਦ ਵਧਾਉਣ ਦੀ ਮੰਗ ਕੀਤੀ ਸੀ। ਭਗਵੰਤ ਮਾਨ ਨੇ ਸਪੱਸ਼ਟ ਕਿਹਾ ਕਿ ਕੋਈ ਹੋਰ ਵਿਅਕਤੀ ਕੰਪਨੀ ਦੀਆਂ ਤਜਵੀਜ਼ਾਂ ਨਾਲ ਸਹਿਮਤ ਹੋ ਵੀ ਜਾਂਦਾ ਪਰ ਉਨ੍ਹਾਂ ਨੇ ਪੰਜਾਬੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਟੋਲ ਪਲਾਜ਼ਾ ਨੂੰ ਬੰਦ ਕਰਨ ਦਾ ਫ਼ੈਸਲਾ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਜਨਤਾ ਦੇ ਪੈਸੇ ਦੀ ਸ਼ਰੇਆਮ ਲੁੱਟ ਹੈ, ਇਸ ਲਈ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਅਤੇ ਲੋਕਾਂ ਦੀ ਭਲਾਈ ਲਈ ਟੋਲ ਪਲਾਜ਼ਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕ ਸੱਤਾ ਵਿੱਚ ਹੁੰਦੇ ਹਨ ਤਾਂ ਉਹ ਸਾਰੀਆਂ ਰਵਾਇਤਾਂ ਤੋੜ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਲੋਕਾਂ ਦੀ ਭਲਾਈ ਦੀ ਫਿਕਰ ਛੱਡ ਕੇ ਅਜਿਹੇ ਵਾਧੇ ਕਰ ਦਿੰਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਇਸ ਟੋਲ ਪਲਾਜ਼ਾ ਨੂੰ ਬੰਦ ਕਰਕੇ ਆਮ ਲੋਕਾਂ ਦੀ ਖੁੱਲ੍ਹੀ ਲੁੱਟ ਅਤੇ ਪ੍ਰੇਸ਼ਾਨੀ ਨੂੰ ਖਤਮ ਕਰਨ ਲਈ ਲੋਕ ਪੱਖੀ ਸਟੈਂਡ ਲਿਆ ਹੈ।

ਇਹ ਵੀ ਪੜ੍ਹੋ : ਜਲੰਧਰ ਸ਼ਹਿਰ ਦੇ ਸਾਰੇ ਢਾਬਿਆਂ, ਹੋਟਲਾਂ ਤੇ ਰੈਸਟੋਰੈਂਟਾਂ ਨੂੰ ਨਿਗਮ ਨੇ ਜਾਰੀ ਕੀਤਾ ਪਬਲਿਕ ਨੋਟਿਸ, ਜਾਣੋ ਕਾਰਨ

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਟੋਲ ਪਲਾਜ਼ੇ ਬੰਦ ਕੀਤੇ ਜਾਣਗੇ ਕਿਉਂਕਿ ਸੂਬਾ ਸਰਕਾਰ ਪਹਿਲਾਂ ਹੀ ਅਜਿਹੇ ਸਾਰੇ ਡਿਫਾਲਟਰਾਂ ਦੀ ਸੂਚੀ ਤਿਆਰ ਕਰ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਲਾਚੋਵਾਲ ਵਿਖੇ ਟੋਲ ਪਲਾਜ਼ਾ ਦਾ ਪ੍ਰਬੰਧ ਕਰਨ ਵਾਲੀ ਕੰਪਨੀ ਨੇ 2007 ਤੋਂ ਨਿਯਮਾਂ ਦੀ ਸ਼ਰ੍ਹੇਆਮ ਉਲੰਘਣਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਕੰਪਨੀ ਨੇ ਸਮਝੌਤੇ ਦੀ ਇਕ ਧਾਰਾ ਦੀ ਵੀ ਪਾਲਣਾ ਨਹੀਂ ਕੀਤੀ ਪਰ 2007 ਤੋਂ ਬਾਅਦ ਦੀਆਂ ਸਰਕਾਰਾਂ ਨੇ ਇਸ ਪਾਸਿਉਂ ਅੱਖਾਂ ਮੀਚ ਲਈਆਂ ਸਨ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੰਪਨੀ ਨੇ ਸੜਕ ਦਾ ਨਿਰਮਾਣ ਕੀਤੇ ਬਿਨਾਂ ਹੀ ਇਸ ਸੜਕ ਤੋਂ 105 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰ ਲਈ। ਉਨ੍ਹਾਂ ਕਿਹਾ ਕਿ ਕੰਪਨੀ ਨੇ ਸ਼ਰ੍ਹੇਆਮ ਉਲੰਘਣਾ ਕਰਦਿਆਂ ਟੋਲ ਤੋਂ ਇਕੱਠੇ ਕੀਤੇ ਫੰਡ ਨੂੰ ਨਿੱਜੀ ਖਾਤੇ ਵਿੱਚ ਪਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੰਪਨੀ ਵਿਰੁੱਧ ਧਾਰਾ 420, 465, 466, 467, 471 ਅਤੇ ਹੋਰ ਧਾਰਾਵਾਂ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮਿਲੇਗੀ ਲੋਕਾਂ ਨੂੰ ਵੱਡੀ ਰਾਹਤ

ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਲੋੜ ਪਈ ਤਾਂ ਸੂਬਾ ਸਰਕਾਰ ਇਸ ਕੰਪਨੀ ਨੂੰ ਬਲੈਕਲਿਸਟ ਕਰੇਗੀ ਤਾਂ ਜੋ ਭਵਿੱਖ ਵਿੱਚ ਅਜਿਹੀ ਲੁੱਟ ਨਾ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਕਈ ਸਾਲਾਂ ਤੋਂ ਲੋਕ ਇਸ ਟੋਲ ਪਲਾਜ਼ਾ ਤੋਂ ਲੰਘਣ ਲਈ ਆਪਣੀਆਂ ਜੇਬ੍ਹਾਂ ਵਿੱਚੋਂ ਮੋਟੀਆਂ ਰਕਮਾਂ ਖਰਚ ਕਰ ਰਹੇ ਸਨ। ਇਸ ਨੂੰ ਲੋਕਾਂ ਲਈ ਵੱਡੀ ਰਾਹਤ ਦੱਸਦਿਆਂ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕ ਵੀਰਵਾਰ ਤੋਂ ਇਸ ਟੋਲ ਪਲਾਜ਼ਾ `ਤੇ ਬਿਨਾਂ ਕੋਈ ਟੋਲ ਅਦਾ ਕੀਤੇ ਸਫ਼ਰ ਕਰ ਸਕਦੇ ਹਨ। ਮੁੱਖ ਮੰਤਰੀ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਅਜਿਹੇ ਟੋਲ ਪਲਾਜ਼ਿਆਂ ਕਾਰਨ ਆਮ ਵਸਤੂਆਂ ਦੀਆਂ ਕੀਮਤਾਂ ਵਧ ਰਹੀਆਂ ਹਨ ਕਿਉਂਕਿ ਹਰ ਟੋਲ ਪਾਰ ਕਰਨ ਤੋਂ ਬਾਅਦ ਇਨ੍ਹਾਂ ਵਸਤਾਂ ਦੇ ਟਰਾਂਸਪੋਰਟ ਖਰਚੇ ਵੱਧ ਜਾਂਦੇ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਟੋਲ ਪਲਾਜ਼ਾ ਮਾਲਕ ਆਪਣੀ ਮਨਮਰਜ਼ੀ ਨਾਲ ਦਰਾਂ ਵਧਾ ਦਿੰਦੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ੍ਹ `ਤੇ ਭਾਰੀ ਬੋਝ ਪੈਂਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲੋਕਾਂ ਦੀ ਕਿਸੇ ਵੀ ਤਰ੍ਹਾਂ ਦੀ ਲੁੱਟ ਨਹੀਂ ਹੋਣ ਦੇਵੇਗੀ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਇਹ ਵੀ ਪੜ੍ਹੋ : ਅਰਸ਼ਦੀਪ ਸਿੰਘ ਨੇ ਦੁਨੀਆ ਭਰ 'ਚ ਵਧਾਇਆ ਜਲੰਧਰ ਦਾ ਮਾਣ, ਕੈਮਰੇ 'ਚ ਕੈਦ ਕੀਤੀ ਇਹ ਖ਼ੂਬਸੂਰਤ ਤਸਵੀਰ

  • FIR filed
  • company embezzling
  • Lachowal Toll Plaza
  • Hoshiarpur
  • ਹੁਸ਼ਿਆਰਪੁਰ
  • ਲਾਚੋਵਾਲ ਟੋਲ ਪਲਾਜ਼ਾ
  • ਫੰਡ ਗ਼ਬਨ

ਪੰਜਾਬ 'ਚ ਅਪਰਾਧ ਦਰ 16 ਸੂਬਿਆਂ ਨਾਲੋਂ ਘੱਟ, ਸਾਂਸਦ ਸੰਜੀਵ ਅਰੋੜਾ ਨੇ ਕੀਤਾ ਵੱਡਾ ਦਾਅਵਾ

NEXT STORY

Stories You May Like

  • fir filed
    ਵੱਡੀ ਖ਼ਬਰ : ਮੰਤਰੀ ਖ਼ਿਲਾਫ਼ ਦਰਜ ਹੋਈ FIR
  • school principal colleague fir
    ਸਕੂਲ ਪ੍ਰਿੰਸੀਪਲ ਨੇ ਸਹਿਕਰਮੀ ਨਾਲ ਕੀਤਾ ਜਬਰ ਜ਼ਿਨਾਹ, FIR ਦਰਜ
  • fir on idfc staff
    ਬਜ਼ੁਰਗ ਕਾਰੋਬਾਰੀ ਜੋੜੇ ਵੱਲੋਂ ਖ਼ੁਦਕੁਸ਼ੀ ਮਾਮਲੇ 'ਚ IDFC ਬੈਂਕ ਦੇ ਮੈਨੇਜਰ ਤੇ ਹੋਰ ਕਰਮਚਾਰੀਆਂ ਵਿਰੁੱਧ FIR
  • fir on five
    ਕੁੱਟਮਾਰ ਕਰਨ ਦੇ ਦੋਸ਼ ਹੇਠ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
  • toll plaza  heroin  woman
    ਸੁਧਾਰ ਟੋਲ ਪਲਾਜ਼ਾ ਨੇੜੇ ਪੁਲਸ ਕਾਰਵਾਈ ਦੌਰਾਨ ਔਰਤ ਹੈਰੋਇਨ ਸਮੇਤ ਗ੍ਰਿਫ਼ਤਾਰ
  • fir case
    ਕੁੱਟਮਾਰ ਕਰਨ ’ਤੇ ਪਤੀ-ਪਤਨੀ ਅਤੇ ਧੀ ਖ਼ਿਲਾਫ਼ ਮਾਮਲਾ ਦਰਜ
  • fir case
    ਨਾਬਾਲਗ ਕੁੜੀ ਦਾ ਵਿਆਹ ਕਰਨ 'ਤੇ 8 ਲੋਕਾਂ ਖ਼ਿਲਾਫ਼ ਮਾਮਲਾ ਦਰਜ
  • akali leaders toll plaza
    ਬਡਬਰ ਟੋਲ ਪਲਾਜ਼ਾ 'ਤੇ ਰੋਕੇ ਗਏ ਅਕਾਲੀ ਆਗੂ
  • heavy rains cause havoc in many districts of punjab
    ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8 ਜ਼ਿਲ੍ਹਿਆਂ...
  • alert for electricity thieves in punjab
    ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
  • cm mann announces formation of joint committee to resolve biogas plant issue
    CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
  • power cut today
    ਸਵੇਰੇ-ਸਵੇਰੇ ਹੀ ਨਿਪਟਾ ਲਓ ਘਰ ਦੇ ਕੰਮ, ਅੱਜ ਬਿਜਲੀ ਰਹੇਗੀ ਬੰਦ
  • latest punjab weather update
    ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ
  • today  s top 10 news
    ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਤੇ ਕਾਂਗਰਸੀ ਆਗੂ 6 ਸਾਲਾਂ ਲਈ...
  • heavy rain expected across punjab in july
    ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...
  • warning floods can strike area of bhagat singh colony jalandhar at any time
    ਖ਼ਤਰੇ ਦੀ ਘੰਟੀ!  ਪੰਜਾਬ ਦੇ ਇਸ ਇਲਾਕੇ 'ਚ ਕਦੇ ਵੀ ਆ ਸਕਦੈ ਹੜ੍ਹ, ਸਹਿਮੇ ਲੋਕ
Trending
Ek Nazar
alarm bell for punjab residents water level rises in pong dam

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਪੌਂਗ ਡੈਮ 'ਚ ਵਧਿਆ ਪਾਣੀ, ਖੋਲ੍ਹੇ ਗਏ ਫਲੱਡ...

this country paying for having grandchildren

ਇਹ ਦੇਸ਼ ਪੋਤਾ-ਪੋਤੀ ਬਣਨ 'ਤੇ ਦੇ ਰਿਹਾ ਹੈ ਪੈਸੇ!

three people died in house fire

ਘਰ 'ਚ ਲੱਗੀ ਅੱਗ, ਮਾਂ ਸਣੇ ਧੀ ਅਤੇ ਜਵਾਈ ਜ਼ਿੰਦਾ ਸੜੇ

heavy rains cause havoc in many districts of punjab

ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...

khamenei appeared in public for first time

ਈਰਾਨ-ਇਜ਼ਰਾਈਲ ਯੁੱਧ ਤੋਂ ਬਾਅਦ ਪਹਿਲੀ ਵਾਰ ਖਮੇਨੀ ਜਨਤਕ ਤੌਰ 'ਤੇ ਆਏ ਸਾਹਮਣੇ

punjab government s big gift for punjabis

ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ

terrorists belonging to taliban killed in pak

ਪਾਕਿਸਤਾਨ 'ਚ ਛੇ ਤਾਲਿਬਾਨੀ ਅੱਤਵਾਦੀ ਢੇਰ

pope leo 14th  child abuse

ਪੋਪ ਲਿਓ XIV ਬੱਚਿਆਂ ਨਾਲ ਬਦਸਲੂਕੀ ਵਿਰੁੱਧ ਲੜਾਈ ਰੱਖਣਗੇ ਜਾਰੀ

sant seechewal receives warm welcome at vancouver airport

ਸੰਤ ਸੀਚੇਵਾਲ ਦਾ ਵੈਨਕੂਵਰ ਏਅਰਪੋਰਟ 'ਤੇ ਨਿੱਘਾ ਸਵਾਗਤ

russia fierce air strike on ukraine

ਰੂਸ ਦਾ ਯੂਕ੍ਰੇਨ 'ਤੇ ਭਿਆਨਕ ਹਵਾਈ ਹਮਲਾ; ਇੱਕ ਦੀ ਮੌਤ, 26 ਜ਼ਖਮੀ

45 opposition party members arrested in turkey

ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਵਿਰੋਧੀ ਪਾਰਟੀ ਦੇ 45 ਮੈਂਬਰ ਗ੍ਰਿਫ਼ਤਾਰ

israeli leaders slam attacks targetting jewish places in australia

ਆਸਟ੍ਰੇਲੀਆ 'ਚ ਯਹੂਦੀ ਧਾਰਮਿਕ ਸਥਾਨਾਂ 'ਤੇ ਹਮਲੇ, ਇਜ਼ਰਾਈਲੀ ਆਗੂਆਂ ਨੇ ਕੀਤੀ...

latest punjab weather update

ਪੰਜਾਬ 'ਚ 6, 7, 8 ਤੇ 9 ਨੂੰ ਵਿਗੜੇਗਾ ਮੌਸਮ, ਪੜ੍ਹੋ ਵਿਭਾਗ ਦੀ ਤਾਜ਼ਾ ਅਪਡੇਟ

indian origin man sentenced in britain

ਬ੍ਰਿਟੇਨ 'ਚ ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ 'ਚ ਭਾਰਤੀ ਵਿਅਕਤੀ ਨੂੰ ਸਜ਼ਾ

people arrested crackdown on gun violence sri lanka

ਸ਼੍ਰੀਲੰਕਾ 'ਚ ਬੰਦੂਕ ਹਿੰਸਾ 'ਤੇ ਕਾਰਵਾਈ, 300 ਤੋਂ ਵੱਧ ਲੋਕ ਗ੍ਰਿਫ਼ਤਾਰ

azerbaijan billion investment in pakistan

ਪਾਕਿਸਤਾਨ 'ਚ ਅਰਬਾਂ ਡਾਲਰ ਦਾ ਨਿਵੇਸ਼ ਕਰੇਗਾ ਅਜ਼ਰਬਾਈਜਾਨ

heavy rain expected across punjab in july

ਜੁਲਾਈ ਮਹੀਨੇ ਪੂਰੇ ਪੰਜਾਬ 'ਚ ਪਵੇਗਾ ਭਾਰੀ ਮੀਂਹ, ਹੁਣ ਤੱਕ ਇਹ ਜ਼ਿਲ੍ਹਾ ਅੱਗੇ,...

interesting incident with thief

ਮੂਸਾ ਭੱਜਾ ਮੌਤ ਤੋਂ ਅੱਗੇ ਮੌਤ ਖੜੀ! ਚੋਰ ਨਾਲ ਵਾਪਰੀ ਦਿਲਚਸਪ ਘਟਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • atrocities on cowherds are worrisome in a country where cow is worshipped
      ‘ਗਊ ਮਾਤਾ ਨੂੰ ਪੂਜਨ ਵਾਲੇ ਦੇਸ਼ ’ਚ’ ਗਊਵੰਸ਼ ’ਤੇ ਅੱਤਿਆਚਾਰ ਚਿੰਤਾਜਨਕ!
    • libra people will have good business and work conditions
      ਤੁਲਾ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • congress expelled senior leader
      ਕਾਂਗਰਸ ਨੇ ਸੀਨੀਅਰ ਲੀਡਰ ਨੂੰ 6 ਸਾਲਾਂ ਲਈ ਪਾਰਟੀ 'ਚੋਂ ਕੱਢਿਆ
    • major incident  shot dead of a famous businessman
      ਵੱਡੀ ਵਾਰਦਾਤ: ਮਸ਼ਹੂਰ ਕਾਰੋਬਾਰੀ ਦਾ ਕਤਲ, ਬਦਮਾਸ਼ਾਂ ਨੇ ਕਾਰ 'ਚੋਂ ਉਤਰਦਿਆਂ ਹੀ...
    • alberta independence
      'ਅਲਬਰਟਾ ਦੀ ਆਜ਼ਾਦੀ ਲਈ ਅਮਰੀਕੀ ਸਰਕਾਰ ਦੇਵੇਗੀ ਸਮਰਥਨ... ' ; ਜੈਫਰੀ ਰੈਥ
    • pm modi to receive grand welcome in argentina
      PM ਮੋਦੀ ਦਾ ਅਰਜਨਟੀਨਾ 'ਚ ਸ਼ਾਨਦਾਰ ਸਵਾਗਤ, ਤੇਲ-ਗੈਸ, ਵਪਾਰ ਤੇ ਹੋਰ ਅਹਿਮ...
    • school bus overturned
      ਬੇਕਾਬੂ ਹੋ ਕੇ ਪਲਟੀ ਬੱਚਿਆਂ ਨਾਲ ਭਰੀ ਸਕੂਲ ਬੱਸ, ਪੈ ਗਿਆ ਚੀਕ-ਚਿਹਾੜਾ ; 8 ਸਾਲਾ...
    • canada mla on khalistani extremist
      ਕੈਨੇਡੀਅਨ MLA ਵੱਲੋਂ ਖ਼ਾਲਿਸਤਾਨੀ ਕੱਟੜਪੰਥੀਆਂ ਖ਼ਿਲਾਫ਼ ਜਾਂਚ ਦੀ ਮੰਗ
    • firing case on punjabi actress  s father  this demand made by tania
      ਪੰਜਾਬੀ ਅਦਾਕਾਰਾ ਦੇ ਪਿਤਾ 'ਤੇ ਫਾਇਰਿੰਗ ਮਾਮਲਾ, Tania ਵੱਲੋਂ ਕੀਤੀ ਗਈ ਇਹ ਮੰਗ
    • flood after heavy rain in american state
      ਅਮਰੀਕੀ ਸੂਬੇ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, 24 ਮੌਤਾਂ; 20 ਤੋਂ ਵੱਧ ਬੱਚੇ...
    • new orders issued during the rainy season in punjab
      ਪੰਜਾਬ 'ਚ ਬਰਸਾਤ ਦੇ ਮੌਸਮ ਦੌਰਾਨ ਨਵੇਂ ਹੁਕਮ ਜਾਰੀ! ਸੂਬਾ ਵਾਸੀ ਹੋ ਜਾਣ ALERT
    • ਪੰਜਾਬ ਦੀਆਂ ਖਬਰਾਂ
    • the only brother of 3 sisters died due to electrocution
      3 ਭੈਣਾਂ ਦੇ ਇਕਲੌਤੇ ਭਰਾ ਦੀ ਕਰੰਟ ਲੱਗਣ ਕਾਰਨ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ...
    • extremely shameful incident with a boy in ludhiana
      ਲੁਧਿਆਣਾ 'ਚ ਮੁੰਡੇ ਨਾਲ ਬੇਹੱਦ ਸ਼ਰਮਨਾਕ ਕਾਰਾ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
    • heavy rains cause havoc in many districts of punjab
      ਪੰਜਾਬ 'ਚ ਬਦਲਿਆ ਮੌਸਮ, ਕਈ ਜ਼ਿਲ੍ਹਿਆਂ 'ਚ ਮੀਂਹ ਨਾਲ ਭਾਰੀ ਤਬਾਹੀ! 8...
    • youth murdered with sharp weapons over a trivial matter
      ਪੰਜਾਬ 'ਚ ਵੱਡੀ ਵਾਰਦਾਤ, ਮਾਮੂਲੀ ਗੱਲ ਨੂੰ ਲੈ ਕੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ...
    • majithia s appearance in mohali court
      ਮੋਹਾਲੀ ਅਦਾਲਤ 'ਚ ਮਜੀਠੀਆ ਦੀ ਪੇਸ਼ੀ, ਹੁਣ ਜਾਣਗੇ ਜੇਲ੍ਹ, ਪੜ੍ਹੋ ਪੂਰੀ UPDATE...
    • punjab government s big gift for punjabis
      ਪੰਜਾਬ ਸਰਕਾਰ ਦਾ ਪੰਜਾਬੀਆਂ ਲਈ ਵੱਡਾ ਤੋਹਫ਼ਾ, ਮੁੜ ਸ਼ੁਰੂ ਕੀਤੀ ਇਹ ਬੱਸ
    • youth dies due to electrocution
      ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ
    • alert for electricity thieves in punjab
      ਪੰਜਾਬ 'ਚ ਬਿਜਲੀ ਚੋਰੀ ਕਰਨ ਵਾਲਿਆਂ ਲਈ Alert! ਪਾਵਰਕਾਮ ਵਿਭਾਗ ਕਰ ਰਿਹੈ ਵੱਡਾ...
    • cm mann announces formation of joint committee to resolve biogas plant issue
      CM ਮਾਨ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ...
    • shameful incident in punjab
      ਪੰਜਾਬ 'ਚ ਸ਼ਰਮਨਾਕ ਘਟਨਾ! 55 ਸਾਲਾ ਫੁੱਫੜ ਨੇ ਭਤੀਜੀ ਨੂੰ ਸੁੰਨਸਾਨ ਥਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +