Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    9:57:55 AM

  • punjab major concern regarding lpg cylinders

    ਪੰਜਾਬ : LPG ਸਿਲੰਡਰਾਂ ਨੂੰ ਲੈ ਕੇ ਵੱਡੀ ਟੈਨਸ਼ਨ!...

  • school students chicken biryani

    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ...

  • donald trump greenland denmark deal

    ਗ੍ਰੀਨਲੈਂਡ 'ਤੇ ਹੋਵੇਗਾ ਅਮਰੀਕਾ ਦਾ ਕਬਜ਼ਾ! ਅਮਰੀਕੀ...

  • zirakpur  30  profit  family  1 81 crore fraud

    ਜ਼ੀਰਕਪੁਰ : 25 ਤੋਂ 30 ਫ਼ੀਸਦੀ ਮੁਨਾਫੇ ਦਾ ਝਾਂਸਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ

PUNJAB News Punjabi(ਪੰਜਾਬ)

ਦਲਿਤ ਲੜਕੀ ਦੇ ਕਤਲ ਮਾਮਲੇ 'ਚ ਹੋਟਲ ਮੈਨੇਜਰ ਵਿਰੁੱਧ ਪਰਚਾ ਦਰਜ

  • Edited By Anmol Tagra,
  • Updated: 25 Jul, 2026 03:29 PM
Jalandhar
fir in phillaur
  • Share
    • Facebook
    • Tumblr
    • Linkedin
    • Twitter
  • Comment

ਫ਼ਿਲੌਰ (ਭਾਖੜੀ)- ਦਲਿਤ ਲੜਕੀ ਦੀ ਇਕ ਹਫਤਾ ਪਹਿਲਾਂ ਸ਼ੱਕੀ ਹਾਲਾਤ ਵਿਚ ਹੋਈ ਮੌਤ ਦੇ ਮਾਮਲੇ ਨੇ ਤੂਲ ਫੜ ਲਿਆ ਹੈ। ਮ੍ਰਿਤਕ ਲੜਕੀ ਨੂੰ ਨਿਆਂ ਦਿਵਾਉਣ ਲਈ ਬਸਪਾ ਦੀ ਪ੍ਰਦੇਸ਼ ਕਮੇਟੀ ਦੇ ਮੈਂਬਰ ਖੁਸ਼ੀ ਰਾਮ ਨੇ ਸ਼ਹਿਰ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸੰਘਰਸ਼ ਛੇੜਿਆ ਹੋਇਆ ਸੀ।

ਐੱਸ.ਸੀ., ਐੱਸ.ਟੀ. ਕਮਿਸ਼ਨ ਦੇ ਚੇਅਰਮੈਨ ਨੇ 'ਜਗ ਬਾਣੀ' ਵਿਚ ਛਪੀ ਖ਼ਬਰ ’ਤੇ ਸੁਮੋਟੋ ਨੋਟਿਸ ਲਿਆ ਜਿਸ ਤੋਂ ਬਾਅਦ ਦੁਪਹਿਰ 2 ਵਜੇ ਪੁਲਸ ਨੇ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ’ਤੇ ਹੋਟਲ ਹਾਨ ਦੇ ਸੇਲਜ਼ ਮੈਨੇਜਰ ਆਕਾਸ਼ਦੀਪ ਤੇ ਉਸ ਦੀ ਪਤਨੀ ਸਲੋਮੀ ’ਤੇ ਮਰਨ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਹਾਲ ਦੀ ਘੜੀ ਦੋਵੇਂ ਮੁਲਜ਼ਮ ਪਤੀ-ਪਤਨੀ ਫਰਾਰ ਦੱਸੇ ਜਾਂਦੇ ਹਨ।

ਮ੍ਰਿਤਕ ਲੜਕੀ ਅਨੂ, ਜਿਸ ਨੇ ਹੋਟਲ ਮੈਨੇਜਮੈਂਟ ਦਾ ਕੋਰਸ ਕੀਤਾ ਹੋਇਆ ਸੀ, ਦੇ ਪਿਤਾ ਬੂਟਾ ਰਾਮ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਬੇਟੀ ਲੁਧਿਆਣਾ ਦੇ ਫਿਰੋਜ਼ਪੁਰ ਰੋਡ ‘ਤੇ ਸਥਿਤ ਹੋਟਲ ਆਨ ਵਿਚ ਪਿਛਲੇ ਡੇਢ ਸਾਲ ਤੋਂ ਕੰਮ ਕਰ ਰਹੀ ਸੀ। ਉਸੇ ਹੋਟਲ ਦੇ ਇਕ ਸੇਲਜ਼ ਮੈਨੇਜਰ ਆਕਾਸ਼ਦੀਪ ਜੋ ਵਿਆਹੁਤਾ ਸੀ, ਉਨ੍ਹਾਂ ਦੀ ਬੇਟੀ ਅਨੂ ਨੂੰ ਖੁਦ ਨੂੰ ਕੁਆਰਾ ਦੱਸ ਕੇ ਉਸ ਨਾਲ ਵਿਆਹ ਕਰਨ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਪਿਆਰ ਦੇ ਜਾਲ ਵਿਚ ਫਸਾ ਰੱਖਿਆ ਸੀ। ਉਹ ਲੰਬੇ ਸਮੇਂ ਤੋਂ ਉਨ੍ਹਾਂ ਦੀ ਲੜਕੀ ਦਾ ਸ਼ੋਸ਼ਣ ਕਰ ਰਿਹਾ ਸੀ। ਅਨੂ ਨੂੰ ਜਦੋਂ ਪਤਾ ਲੱਗਾ ਕਿ ਆਕਾਸ਼ਦੀਪ ਵਿਆਹੁਤਾ ਹੈ ਤਾਂ ਉਹ ਪਿੱਛੇ ਹਟ ਗਈ। ਆਕਾਸ਼ ਨੇ ਅਨੂ ਦਾ ਪਿੱਛਾ ਨਹੀਂ ਛੱਡਿਆ ਤੇ ਉਹ ਜਬਰੀ ਅਨੂ ਨੂੰ ਮਿਲਣ ਲਈ ਉਸ ਨੂੰ ਧਮਕੀਆਂ ਦੇਣ ਲਗ ਪਿਆ।

ਹੋਟਲ ਆਨ ਦਾ ਸੇਲਜ਼ ਮੈਨਜਰ ਆਕਾਸ਼ਦੀਪ ਦੀ ਪਤਨੀ ਸਲੋਮੀ ਨੂੰ ਆਪਣੇ ਪਤੀ ਦੇ ਅਨੂ ਦੇ ਨਾਲ ਪ੍ਰੇਮ ਪ੍ਰਸੰਗਾਂ ਦਾ ਪਤਾ ਲੱਗਾ ਤਾਂ ਉਹ ਵੀ ਆਪਣੇ ਪਤੀ ਨੂੰ ਪਿੱਛੇ ਹਟਣ ਦੀ ਜਗ੍ਹਾ ਅਨੂ ਦੇ ਪਿੱਛੇ ਹੱਥ ਧੋ ਕੇ ਪੈ ਗਈ। ਇਕ ਪਾਸੇ ਜਿਥੇ ਆਕਾਸ਼ ਅਨੂ ਨੂੰ ਆਏ ਦਿਨ ਮਿਲਣ ਲਈ ਬਲੈਕਮੇਲ ਕਰਦਾ ਤਾਂ ਦੂਜੇ ਪਾਸੇ ਉਸ ਦੀ ਪਤਨੀ ਸਲੋਮੀ ਅਨੂ ਨੂੰ ਪਿੱਛਾ ਛੱਡਣ ਲਈ ਧਮਕੀਆਂ ਦਿੰਦੀ। ਇਸੇ ਚੱਕਰ ਵਿਚ ਅਨੂ ਬੇਹੱਦ ਪ੍ਰੇਸ਼ਾਨ ਤੇ ਬੀਮਾਰ ਰਹਿਣ ਲਗ ਪਈ।

ਘਟਨਾ ਦੇ ਦਿਨ 16 ਜੁਲਾਈ ਨੂੰ ਆਕਾਸ਼ ਦੀ ਪਤਨੀ ਸਲੋਮੀ ਅਨੂ ਨੂੰ ਧਮਕਾਉਣ ਉਸ ਦੇ ਘਰ ਦੇ ਬਾਹਰ ਆ ਗਈ। 16 ਜੁਲਾਈ ਨੂੰ ਮ੍ਰਿਤਕ ਲੜਕੀ ਅਨੂ ਨੇ ਲੁਧਿਆਣਾ ਤੋਂ ਸ਼ਾਮ 6 ਵਜੇ ਆਪਣੇ ਘਰ ਫੋਨ ਕਰਕੇ ਕਿਹਾ ਕਿ ਉਸ ਦੀ ਸਿਹਤ ਅੱਜ ਠੀਕ ਨਹੀਂ ਹੈ, ਉਹ ਜਦੋਂ ਫਿਲੌਰ ਪੁੱਜੇਗੀ ਤਾਂ ਅੱਗੇ ਉਸ ਦਾ ਭਰਾ ਉਸ ਨੂੰ ਬੱਸ ਅੱਡੇ ਤੋਂ ਲੈਣ ਆ ਜਾਵੇ।

ਅਨੂ ਦੇ ਇਸ ਫੋਨ ਤੋਂ ਅਜਿਹਾ ਲਗਦਾ ਹੈ ਜਾਂ ਤਾਂ ਉਸ ਨੂੰ ਉਸੇ ਦਿਨ ਡਰ ਸੀ ਕਿ ਅੱਜ ਉਸ ਦੇ ਨਾਲ ਕੁਝ ਹੋਣ ਵਾਲਾ ਹੈ। ਉਸ ਤੋਂ ਬਾਅਦ ਅਨੂ ਦਾ ਭਰਾ ਉਸ ਨੂੰ ਲੈਣ ਬੱਸ ਅੱਡੇ ਪੁੱਜ ਗਿਆ ਜਿਸ ਤੋਂ ਬਾਅਦ ਅਨੂ ਦਾ ਫੋਨ ਲਗਾਤਾਰ ਬਿਜੀ ਆਉਂਦਾ ਰਿਹਾ ਅਤੇ ਉਸ ਤੋਂ ਬਾਅਦ ਹਾਦਸਾ ਵਾਪਰ ਗਿਆ।

ਹੁਣ ਤੱਕ ਦੀ ਜਾਂਚ ਵਿਚ ਜੋ ਗੱਲ ਸਾਹਮਣੇ ਆਈ ਹੈ, ਆਕਾਸ਼ ਦੀ ਪਤਨੀ ਸਲੋਮੀ ਅਨੂ ਦੇ ਘਰ ਪੁੱਜੀ। ਉਸ ਨੇ ਘਰ ਦੇ ਬਾਹਰ ਖੜ੍ਹੇ ਹੋ ਕੇ ਅਨੂ ਨੂੰ ਵੀਡੀਓ ਕਾਲ ਕਰਨ ਲਈ ਕਿਹਾ ਕਿ ਉਹ ਖੁਦ ਆਪਣੀਆਂ ਅੱਖਾਂ ਨਾਲ ਦੇਖ ਲਵੇ ਕਿ ਉਹ ਉਸ ਦੇ ਘਰ ਦੇ ਬਾਹਰ ਖੜ੍ਹੀ ਹੈ। ਅੱਜ ਉਹ ਉਸ ਨੂੰ ਉਸ ਦੇ ਘਰ ਬਦਨਾਮ ਕਰਕੇ ਜਾਵੇਗੀ। ਇਸ ਤੋਂ ਬਾਅਦ ਅਨੂ ਨੇ ਆਕਾਸ਼ ਨੂੰ ਫੋਨ ਕਰਕੇ ਕਿਹਾ ਇਸ ਵਿਚ ਉਸ ਦਾ ਕੀ ਕਸੂਰ ਹੈ।

ਪਹਿਲਾਂ ਤੂੰ ਖੁਦ ਉਸ ਨੂੰ ਕੁਆਰਾ ਦੱਸ ਕੇ ਉਸ ਦੀ ਜ਼ਿੰਦਗੀ ਬਰਬਾਦ ਕੀਤੀ ਤੇ ਹੁਣ ਤੁਸੀਂ ਦੋਵੇਂ ਪਤੀ-ਪਤਨੀ ਉਸ ਨੂੰ ਜਿਊਣ ਨਹੀਂ ਦੇ ਰਹੇ। ਅਨੂ ਬੇਹੱਦ ਪ੍ਰੇਸ਼ਾਨ ਹੋ ਗਈ ਤੇ ਉਸ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਪੁਲਸ ਨੇ ਹੋਟਲ ਆਨ ਦੇ ਸੇਲਜ਼ ਮੈਨੇਜਰ ਆਕਾਸ਼ਦੀਪ ਤੇ ਉਸ ਦੀ ਪਤਨੀ ਸਲੋਮੀ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਕੇਸ ਦਰਜ ਕਰ ਦਿੱਤਾ।

ਮ੍ਰਿਤਕ ਲੜਕੀ ਅਨੂ ਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਨਿਆਂ ਦਿਵਾਉਣ ਲਈ ਬਸਪਾ ਪਾਰਟੀ ਦੇ ਨੇਤਾ ਖੁਸ਼ੀ ਰਾਮ ਨੇ ਲਗਾਤਾਰ ਸੰਘਰਸ਼ ਛੇੜਿਆ ਹੋਇਆ ਸੀ। ਖੁਸ਼ੀ ਰਾਮ ਨੇ ਸੈਂਕੜੇ ਲੋਕਾਂ ਦੇ ਨਾਲ ਕੈਂਡਲ ਮਾਰਚ ਕੱਢੇ। ਜਗ ਬਾਣੀ ਨੇ ਨਿਆਂ ਦਿਵਾਉਣ ਲਈ ਅਖ਼ਬਾਰ ਵਿਚ ਪ੍ਰਮੁੱਖਤਾ ਨਾਲ ਮਾਮਲੇ ਨੂੰ ਛਾਪਿਆ ਜਿਸ ਤੋਂ ਬਾਅਦ ਪ੍ਰਸ਼ਾਸਨ ਜਾਗਿਆ। ਜਗ ਬਾਣੀ ਵਿਚ ਛਪੀ ਖ਼ਬਰ ’ਤੇ ਪੰਜਾਬ ਐੱਸ.ਸੀ., ਐੱਸ.ਟੀ. ਕਮਿਸ਼ਨ ਐਕਟ ਦੇ ਚੇਅਰਮੈਨ ਨੇ ਸੂਮੋਟੋ ਨੋਟਿਸ ਲਿਆ ਜਿਸ ਤੋਂ ਬਾਅਦ ਪੁਲਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਉਨ੍ਹਾਂ ਨੇ ਜਾਂਚ ਕਰਕੇ ਦੁਪਹਿਰ 2 ਵਜੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਦਿੱਤਾ।
 

  • Punjab
  • Phillaur
  • FIR

ਜ਼ਮੀਨ ਦੀ ਗਲਤ ਤਰੀਕੇ ਨਾਲ ਰਜਿਸਟਰੀ ਕਰਵਾਉਣ ਦੇ ਦੋਸ਼ 'ਚ 4 ਨਾਮਜ਼ਦ

NEXT STORY

Stories You May Like

  • fir case
    ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ’ਤੇ ਪਰਚਾ ਦਰਜ
  • fir case
    ਨਹਿਰੀ ਪਾਣੀ ਚੋਰੀ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • beaten case
    ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • fir case
    ਘਰ 'ਚ ਵੜ ਕੇ ਤੋੜਭੰਨ ਕਰਨ ਵਾਲੇ 22 ਵਿਅਕਤੀਆਂ 'ਤੇ ਪਰਚਾ ਦਰਜ
  • two more accused arrested in youth  s murder case
    ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
  • social media offensive comment
    ਸੋਸ਼ਲ ਮੀਡੀਆ 'ਤੇ PM ਵਿਰੁੱਧ ਗਲਤ ਤੇ ਅਪਮਾਨਜਨਕ ਟਿੱਪਣੀਆਂ ਕਰਨ ਦੇ ਦੋਸ਼ 'ਚ FIR ਦਰਜ
  • murder case
    ਬਠਿੰਡਾ 'ਚ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮਾਮਲੇ ਦੀ ਜਾਂਚ 'ਚ ਜੁੱਟੀ ਪੁਲਸ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • bail denied to accused of heroin smuggling
      ਪਾਕਿਸਤਾਨ ਤੋਂ ਹੈਰੋਇਨ ਸਮੱਗਲਿੰਗ ਅਤੇ ਅੱਤਵਾਦੀ ਫੰਡਿੰਗ ਦੇ ਮੁਲਜ਼ਮ ਦੀ ਜ਼ਮਾਨਤ...
    • shahzad bhatti
      ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
    • government reprimanded for not paying gratuity
      ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +