Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    6:51:41 AM

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

  • surge of pilgrims at badrinath dham

    ਬਦਰੀਨਾਥ ਧਾਮ 'ਚ ਉਮੜਿਆ ਸ਼ਰਧਾਲੂਆਂ ਦਾ ਸੈਲਾਬ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਿਰਸਾ 'ਤੇ ਐੱਫ. ਆਈ. ਆਰ. ਦਰਜ ਹੋਣ 'ਤੇ ਸਰਨਾ ਨੇ ਮੰਗਿਆ ਅਸਤੀਫ਼ਾ

PUNJAB News Punjabi(ਪੰਜਾਬ)

ਸਿਰਸਾ 'ਤੇ ਐੱਫ. ਆਈ. ਆਰ. ਦਰਜ ਹੋਣ 'ਤੇ ਸਰਨਾ ਨੇ ਮੰਗਿਆ ਅਸਤੀਫ਼ਾ

  • Edited By Anuradha,
  • Updated: 12 Nov, 2020 02:43 PM
Jalandhar
fir lodged against sirsa
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਨਵੀਂ ਦਿੱਲੀ (ਚਾਵਲਾ) : ਦਿੱਲੀ ਪੁਲਸ ਨੇ ਅਦਾਲਤ ਦੇ ਹੁਕਮਾਂ ਅਨੁਸਾਰ ਦੂਜੀ ਸਭ ਤੋਂ ਵੱਡੀ ਸਿੱਖ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮ ਵਿਰੁੱਧ ਧਾਰਾਵਾਂ 1860-120 ਬੀ, 420, ਅਤੇ 409 ਅਧੀਨ ਕੇਸ ਦਰਜ ਕੀਤੇ ਹਨ। ਇਹ ਮਾਮਲਾ 2013 ਦੇ ਜਾਅਲੀ ਬਿੱਲਾਂ ਬਾਰੇ ਦੱਸਿਆ ਜਾ ਰਿਹਾ ਹੈ ਜਿਸ ਵਿਚ ਕਰੋੜਾਂ ਦਾ ਬਿੱਲ ਵੱਖ-ਵੱਖ ਕੰਪਨੀਆਂ ਨੂੰ ਬਿਨਾਂ ਵੈਟ, ਜੀ. ਐੱਸ. ਟੀ. ਆਦਿ ਤੋਂ ਪਾਸ ਕੀਤਾ ਗਿਆ ਸੀ ਅਤੇ ਟੈਂਟਾਂ ਆਦਿ ਦਾ ਭੁਗਤਾਨ ਵੀ ਬਿੱਲਾਂ ਰਾਹੀਂ ਕੀਤਾ ਗਿਆ ਹੈ। ਜੇ ਸੂਤਰਾਂ ਦੀ ਮੰਨੀਏ ਤਾਂ ਇਹ ਮਾਮਲਾ ਅਦਾਲਤ ਦੇ ਅੰਦਰ ਲੰਬੇ ਸਮੇਂ ਤੋਂ ਚੱਲ ਰਿਹਾ ਸੀ, ਜਿਸ ਦੀ ਸੁਣਵਾਈ ਹੁਣ ਹੋ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਲੰਬੀ ਕਾਨੂੰਨੀ ਲੜਾਈ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੀਡੀਆ ਨੂੰ ਸਬੂਤ ਸੌਂਪੇ। ਸਰਨਾ ਨੇ ਹਮਲਾ ਕਰਦੇ ਹੋਏ ਕਿਹਾ ਕਿ ਸਾਡੇ ਵਿਦਿਅਕ ਅਦਾਰੇ ਬਰਬਾਦ ਹੋਣ ਦੇ ਕੰਢੇ ਹਨ। ਅਧਿਆਪਕਾਂ ਨੂੰ 8-8 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਇਸਦਾ ਮੁੱਖ ਕਾਰਣ ਭ੍ਰਿਸ਼ਟਾਚਾਰ ਹੈ। ਮੈਂ 123 ਕਰੋੜ ਦੀ ਐੱਫ. ਡੀ. ਛੱਡੀ ਸੀ ਜੋ ਅੱਜ ਗੁੰਮ ਹੈ। ਸਾਬਕਾ ਪ੍ਰਧਾਨ ਨੇ ਦੋਸ਼ ਲਾਇਆ ਕਿ ਜੇ ਗੁਰੂ ਦੀ ਗੋਲਕ ਨੂੰ ਉਸ ਦੇ ਰਾਜਨੀਤਿਕ ਜਲਸਿਆਂ 'ਤੇ ਇਸ ਤਰ੍ਹਾਂ ਉੜਾਇਆ ਜਾਵੇਗਾ ਆਪਣੇ ਰਾਜਨੀਤਕ ਲਾਲਚ ਲਈ ਵਰਤਿਆ ਜਾਵੇਗਾ ਤਾਂ ਸਾਡੇ ਗੁਰੂ ਘਰਾਂ ਦੀ ਇਹੋ ਸਥਿਤੀ ਹੋਵੇਗੀ।

ਇਹ ਵੀ ਪੜ੍ਹੋ : ਡਰਾਮੇਬਾਜ਼ੀਆਂ ਕਰਕੇ ਡੰਗ ਟਪਾ ਰਹੇ ਹਨ ਕੈਪਟਨ : ਭਗਵੰਤ ਮਾਨ

ਸਰਨਾ ਨੇ ਮੰਗ ਕੀਤੀ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਇਹ ਅਖੌਤੀ ਅਪਰਾਧੀ ਸਾਡੇ ਧਰਮ ਨੂੰ ਬਰਬਾਦ ਕਰਨ ਦੇ ਰਾਹ 'ਤੇ ਹੈ। ਸੁਖਬੀਰ ਬਾਦਲ ਨੂੰ ਨੈਤਿਕਤਾ ਦੇ ਅਧਾਰ 'ਤੇ ਮਨਜਿੰਦਰ ਸਿਰਸਾ ਨੂੰ ਤੁਰੰਤ ਕੱਢਣਾ ਚਾਹੀਦਾ ਹੈ ਅਤੇ ਇਹ ਹਟਾਉਣ ਦਾ ਕੰਮ ਪਾਰਟੀ ਅਤੇ ਡੀ. ਐੱਸ. ਜੀ. ਐੱਮ. ਸੀ. ਦੋਵਾਂ ਅਹੁਦਿਆਂ ਤੋਂ ਹੋਣਾ ਚਾਹੀਦਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਰਨਲ ਸਕੱਤਰ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਝੂਠ ਦੀ ਯਾਤਰਾ ਲੰਬੀ ਹੋ ਸਕਦੀ ਹੈ ਪਰ ਇਹ ਜਿੱਥੋਂ ਸ਼ੁਰੂ ਹੁੰਦੀ ਹੈ, ਉੱਥੇ ਹੀ ਖ਼ਤਮ ਹੁੰਦੀ ਹੈ। ਇਨ੍ਹਾਂ ਦੇ ਕੰਮਾਂ ਨੂੰ ਸੰਗਤ ਦੇ ਸਾਹਮਣੇ ਰੱਖਣ ਦੀ ਮੁਹਿੰਮ ਆਰੰਭ ਹੋ ਗਈ ਹੈ। ਹੁਣ ਇਸ ਨੂੰ ਅੰਤ ਤੱਕ ਲਿਜਾਇਆ ਜਾਵੇਗਾ। ਅੱਜ ਸਾਡੀ ਵਿਰਾਸਤ ਬਰਬਾਦ ਹੋਣ ਦੇ ਕੰਢੇ ਆ ਗਈ ਹੈ। ਅਧਿਆਪਕ, ਕਰਮਚਾਰੀ ਸੜਕਾਂ 'ਤੇ ਹਨ ਅਤੇ ਇਹ ਰਾਜਨੀਤੀ ਵਿਚ ਰੁੱਝੇ ਹੋਏ ਹਨ। ਪ੍ਰੈਸ ਕਾਨਫਰੰਸ ਵਿਚ ਪਾਰਟੀ ਦੇ ਜਨਰਲ ਸੱਕਤਰ ਗੁਰਮੀਤ ਸਿੰਘ ਸ਼ੰਟੀ, ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ, ਦਿੱਲੀ ਕਮੇਟੀ ਮੈਂਬਰ ਸੁਖਬੀਰ ਸਿੰਘ ਕਾਲੜਾ, ਮੈਂਬਰ ਕਰਤਾਰ ਸਿੰਘ ਚਾਵਲਾ ਵਿੱਕੀ, ਮਨਜੀਤ ਸਿੰਘ ਸਰਨਾ, ਮਹਿਲਾ ਵਿੰਗ ਪੱਛਮੀ ਦਿੱਲੀ ਪ੍ਰਧਾਨ ਮਨਜੀਤ ਕੌਰ, ਜਨਰਲ ਸੱਕਤਰ ਹਰਮੀਤ ਕੌਰ, ਭੁਪਿੰਦਰ ਸਿੰਘ ਪੀ. ਆਰ. ਓ. ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ : ਸਕਾਲਰਸ਼ਿਪ ਘੋਟਾਲੇ ਦੀ ਪੋਲ ਖੁੱਲ੍ਹਣ ਦੇ ਡਰੋਂ ਕੈਪਟਨ ਨੇ ਸੀ. ਬੀ. ਆਈ. ਨੂੰ ਜਾਂਚ ਤੋਂ ਰੋਕਿਆ : ਤਰੁਣ ਚੁਘ

  • FIR
  • delhi police
  • Manjinder Singh Sirsa
  • Paramjit Singh Sarna
  • ਦਿੱਲੀ ਪੁਲਸ
  • ਮਨਜਿੰਦਰ ਸਿੰਘ ਸਿਰਸਾ
  • ਪਰਮਜੀਤ ਸਿੰਘ ਸਰਨਾ

ਵਿਧਾਇਕ ਢਿੱਲੋਂ ਵੱਲੋਂ ਮਾਛੀਵਾੜਾ ਸਾਹਿਬ ਦੇ ਨਵੇਂ ਫੀਡਰ ਦਾ ਉਦਘਾਟਨ

NEXT STORY

Stories You May Like

  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼ ਪ੍ਰਦਰਸ਼ਨ, ਐੱਫ. ਆਈ. ਆਰ. ਦਰਜ
  • sc seeks clarification on labels on packaged food items
    ਸੁਪਰੀਮ ਕੋਰਟ ਨੇ ਖਾਣ-ਪੀਣ ਵਾਲੀਆਂ ਪੈਕਡ ਵਸਤਾਂ ’ਤੇ ਲੱਗੇ ਲੇਬਲਾਂ ਬਾਰੇ ਮੰਗਿਆ ਸਪੱਸ਼ਟੀਕਰਨ
  • 31 65 kg of silver goes missing from bhel  s solar cell plant
    ਭੇਲ ਦੇ ਸੋਲਰ ਸੈੱਲ ਪਲਾਂਟ ਤੋਂ 31.65 ਕਿੱਲੋ ਚਾਂਦੀ ਗਾਇਬ, 2 ਅਧਿਕਾਰੀਆਂ ’ਤੇ FIR ਦਰਜ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • proof of indian citizenship demanded ambassador rajinder bhagat
    33 ਸਾਲ ਦੇਸ਼ ਦੀ ਸੇਵਾ ਕਰਨ ਵਾਲੇ ਅੰਬੈਸਡਰ ਤੋਂ ਵੀ ਮੰਗਿਆ ਜਾ ਰਿਹਾ ਭਾਰਤੀ ਹੋਣ ਦਾ ਸਬੂਤ, ਹੈਰਾਨ ਕਰੇਗਾ ਮਾਮਲਾ
  • sir notices issued lk advani s jaishankar
    ਲਾਲਕ੍ਰਿਸ਼ਨ ਅਡਵਾਨੀ ਤੇ ਐੱਸ. ਜੈਸ਼ੰਕਰ ਨੂੰ ਵੀ ਐੱਸ. ਆਈ. ਆਰ. ਦੇ ਨੋਟਿਸ
  • manjinder sirsa targets kejriwal and bhagwant mann
    ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਮਨਜਿੰਦਰ ਸਿਰਸਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
  • paramjit sarna should stop inciting the youth for political gain
    ਸਿਆਸੀ ਫ਼ਾਇਦੇ ਲਈ ਨੌਜਵਾਨਾਂ ਨੂੰ ਭੜਕਾਉਣਾ ਬੰਦ ਕਰਨ ਪਰਮਜੀਤ ਸਰਨਾ : ਕਾਲਕਾ, ਕਾਹਲੋਂ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +