ਲੁਧਿਆਣਾ (ਰਾਜ)- ਆਤਿਸ਼ਬਾਜ਼ੀ ਚਲਾ ਕੇ ਫੈਕਟਰੀ ਵਿਚ ਛੱਡਣ ਕਾਰਨ ਅੱਗ ਲੱਗ ਗਈ ਅਤੇ ਲੱਖਾਂ ਦਾ ਸਾਮਾਨ ਸੜ ਕੇ ਰਾਖ ਹੋ ਗਿਆ। ਇਸ ਮਾਮਲੇ ਵਿਚ ਥਾਣਾ ਟਿੱਬਾ ਦੀ ਪੁਲਸ ਨੇ ਮੁਨੀਸ਼ ਮੈਣੀ ਦੀ ਸ਼ਿਕਾਇਤ ’ਤੇ ਗੁਆਂਢੀ ਮਨੀਸ਼ ਅਤੇ ਉਸ ਦੇ ਤਿੰਨ ਸਾਥੀਆਂ ’ਤੇ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਜਲੰਧਰ ਦੇ ਮਸ਼ਹੂਰ ਡੇਰੇ ਨੇੜੇ ਮਚੇ ਭਾਂਬੜ! ਅੱਧੀ ਰਾਤ ਨੂੰ ਪੈ ਗਈਆਂ ਭਾਜੜਾਂ
ਸ਼ਿਕਾਇਤਕਰਤਾ ਮੁਨੀਸ਼ ਦਾ ਕਹਿਣਾ ਹੈ ਕਿ ਉਸ ਦੀ ਗੁਰੂ ਗੋਬਿੰਦ ਸਿੰਘ ਨਗਰ ਵਿਚ ਕੱਪੜਾ ਫੈਕਟਰੀ ਹੈ। ਦੀਵਾਲੀ ਵਾਲੇ ਦਿਨ ਉਹ ਫੈਕਟਰੀ ਦੇ ਬਾਹਰ ਦੀਵੇ ਜਲਾ ਕੇ ਚਲਾ ਗਿਆ ਸੀ। ਮੁਲਜ਼ਮ ਮਨੀਸ਼ ਉਸ ਦੀ ਫੈਕਟਰੀ ਦੇ ਬੈਕਸਾਈਡ ਰਹਿੰਦਾ ਹੈ। ਮੁਲਜ਼ਮ ਨੇ ਆਤਿਸ਼ਬਾਜ਼ੀ ਚਲਾ ਕੇ ਉਸ ਦੀ ਫੈਕਟਰੀ ਵਿਚ ਛੱਡ ਦਿੱਤੀ ਸੀ, ਜਿਸ ਕਾਰਨ ਉਸਦੀ ਫੈਕਟਰੀ ਵਿਚ ਅੱਗ ਲੱਗ ਗਈ ਅਤੇ ਸਾਰਾ ਸਾਮਾਨ ਸੜ ਕੇ ਰਾਖ ਹੋ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੌਜਵਾਨ ਦਾ ਕਤਲ ਕਰਨ ਵਾਲੇ ਫ਼ਰਾਰ 3 ਮੁਲਜ਼ਮ ਕਾਬੂ
NEXT STORY