Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    11:55:25 PM

  • wife and son perform the last rites of nana patekar

    ਪੰਜ-ਤੱਤਾਂ 'ਚ ਵਿਲੀਨ ਹੋਏ ਨਾਨਾ ਪਾਟੇਕਰ, ਪਤਨੀ ਤੇ...

  • advisory issued for indians in saudi arabia

    'ਸਾਵਧਾਨ ਰਹੋ, ਸਿਰਫ਼ ਲੋੜ ਪੈਣ 'ਤੇ ਹੀ ਘਰੋਂ...

  • upi payment charges

    UPI Payments 'ਤੇ ਵਾਧੂ ਚਾਰਜ ਦੇ ਫ਼ੈਸਲੇ ਬਾਰੇ...

  • punjab vigilance action

    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ FIR ਦਰਜ, ਪੁਲਸ ਨੇ ਕੀਤਾ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ FIR ਦਰਜ, ਪੁਲਸ ਨੇ ਕੀਤਾ ਗ੍ਰਿਫ਼ਤਾਰ

  • Edited By Sandeep Kumar,
  • Updated: 10 Mar, 2026 10:13 AM
Jalandhar
fir registered against aap block committee member
  • Share
    • Facebook
    • Tumblr
    • Linkedin
    • Twitter
  • Comment

ਗੁਰਾਇਆ (ਮੁਨੀਸ਼) : ਬਲਾਕ ਸੰਮਤੀ ਰੁੜਕਾ ਕਲਾਂ ਵਿਖੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੀ ਚੋਣ 10 ਮਾਰਚ ਨੂੰ ਹੋਣ ਜਾ ਰਹੀ ਹੈ, ਇਸ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਢੰਡਾ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਸੁਨੀਤਾ ਰਾਣੀ ਖਿਲਾਫ ਥਾਣਾ ਗੁਰਾਇਆ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਇੱਕ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਨਾਲ ਮੰਗਲਵਾਰ ਨੂੰ ਬਲਾਕ ਰੁੜਕਾ ਕਲਾਂ ਦੇ ਚੇਅਰਮੈਨ ਅਤੇ ਵਾਈਸ ਚੇਅਰਮੈਨ ਦੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਦੇ ਗੈਰ-ਹਾਜ਼ਰ ਰਹਿਣ ਦੀ ਸੰਭਾਵਨਾ ਬਣ ਗਈ ਹੈ। 

ਪੁਲਸ ਵੱਲੋਂ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਖਿਲਾਫ਼ ਦਰਜ ਕੀਤੀ ਗਈ ਐੱਫਆਈਆਰ ਨੂੰ ਹਾਈਡ ਕੀਤਾ ਗਿਆ ਹੈ ਅਤੇ ਪੁਲਸ ਅਧਿਕਾਰੀ ਇਸ ਬਾਬਤ ਕੋਈ ਵੀ ਜਾਣਕਾਰੀ ਖੁੱਲ ਕੇ ਦੇਣ ਲਈ ਤਿਆਰ ਨਹੀਂ ਹਨ। ਇੱਥੇ ਦੱਸ ਦਈਏ ਬਲਾਕ ਰੁੜਕਾ ਕਲਾਂ ਵਿਖੇ ਕੁੱਲ 15 ਬਲਾਕ ਸੰਮਤੀ ਮੈਂਬਰ ਜਿੱਤ ਕੇ ਆਏ ਹਨ ਜਿਸ ਵਿੱਚ ਆਮ ਆਦਮੀ ਪਾਰਟੀ ਦੇ 3, ਕਾਂਗਰਸ ਦੇ 2, ਬਹੁਜਨ ਸਮਾਜ ਪਾਰਟੀ ਦੇ 2, ਸ਼੍ਰੋਮਣੀ ਅਕਾਲੀ ਦਲ ਦੇ 4 ਅਤੇ 4 ਆਜ਼ਾਦ ਉਮੀਦਵਾਰ ਜਿੱਤ ਕੇ ਬਲਾਕ ਸੰਮਤੀ ਮੈਂਬਰ ਬਣੇ ਹਨ। ਇੱਥੇ ਦੱਸ ਦਈਏ ਬਲਾਕ ਰੁੜਕਾ ਕਲਾਂ ਦੀ ਚੇਅਰਪਰਸਨ ਲਈ ਐਸੀ ਮਹਿਲਾ ਅਤੇ ਵਾਈਸ ਚੇਅਰਮੈਨ ਲਈ ਮਹਿਲਾ ਦੀ ਸੀਟ ਰਾਖਵੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਾਇਲ ਗੋਲੀਬਾਰੀ ਕਾਂਡ: ਮ੍ਰਿਤਕ ਸਤਨਾਮ ਦੀ ਪਤਨੀ ਵੱਲੋਂ ਨਿਰਪੱਖ ਜਾਂਚ ਤੇ ਪਰਿਵਾਰ ਲਈ ਮਦਦ ਦੀ ਅਪੀਲ 

15 ਵਿੱਚੋਂ ਕੁੱਲ 3 ਐਸਸੀ ਮਹਿਲਾ ਉਮੀਦਵਾਰ ਜਿੱਤੇ ਹਨ ਜਿਨ੍ਹਾਂ ਵਿੱਚ ਦੋ ਆਮ ਆਦਮੀ ਪਾਰਟੀ ਅਤੇ ਇੱਕ ਆਜ਼ਾਦ ਉਮੀਦਵਾਰ ਸ਼ਾਮਲ ਹੈ, ਇਨ੍ਹਾਂ ਚ ਐਸਸੀ ਮਹਿਲਾ ਦੀ ਗੱਲ ਕੀਤੀ ਜਾਵੇ ਤਾਂ ਢੰਡਾ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਸੁਨੀਤਾ ਰਾਣੀ, ਵਿਰਕਾ ਜ਼ੋਨ ਤੋਂ ਵੀਨਾ ਕੁਮਾਰੀ ਆਮ ਆਦਮੀ ਪਾਰਟੀ ਅਤੇ ਰੁੜਕਾ ਕਲਾਂ ਜ਼ੋਨ ਤੋਂ ਰਿੰਕੀ ਰਾਣੀ ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਿੱਥੋਂ ਸਾਫ ਹੈ ਕਿ ਇਨ੍ਹਾਂ ਤਿੰਨਾਂ ਵਿੱਚੋਂ ਹੀ ਬਲਾਕ ਰੁੜਕਾ ਕਲਾਂ ਦੀ ਕੁਰਸੀ ਲਈ ਚੇਅਰਪਰਸਨ ਚੁਣੀ ਜਾਣੀ ਹੈ, ਪਰ ਚੋਣ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਆਮ ਆਦਮੀ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਤੇ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਜਾਣਾ ਕਈ ਕੁਝ ਬਿਆਨ ਕਰ ਰਿਹਾ ਹੈ। ਹਾਲਾਂਕਿ ਪੁਲਸ ਪ੍ਰਸ਼ਾਸਨ ਇਸ ਨੂੰ ਘਰੇਲੂ ਲੜਾਈ ਦੱਸ ਰਹੀ ਹੈ ਜਿਸ ਕਰਕੇ ਐੱਫਆਰਆਈ ਦਰਜ ਹੋਣ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਦੋਨੇ ਧਿਰਾਂ ਖਿਲਾਫ ਮਾਮਲਾ ਦਰਜ ਹੋਣ ਦੀ ਗੱਲ ਵੀ ਦੱਸੀ ਜਾ ਰਹੀ ਹੈ। ਪੁਲਸ ਵੱਲੋਂ ਸੰਗੀਨ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਸੁਨੀਤਾ ਰਾਣੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਉੱਪਰ ਨਾਨ ਬੇਲੇਵਲ ਧਾਰਾਵਾਂ ਤਹਿਤ ਮਾਮਲਾ ਦਰਜ  ਕੀਤਾ ਗਿਆ ਦੱਸਿਆ ਜਾ ਰਿਹਾ ਹੈ ਜਿਸ ਤੋਂ ਸਾਫ਼ ਹੈ ਕਿ ਆਉਣ ਵਾਲੇ ਦਿਨਾਂ ਚ ਕਾਫੀ ਸਿਆਸੀ ਧਮਾਕੇ ਹੋ ਸਕਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Roorkee Kalan. Chairperson election
  • Aam Aadmi Party
  • FIR registered
  • Arrested
  • ਰੁੜਕਾ ਕਲਾਂ
  • ਚੇਅਰਪਰਸਨ ਚੋਣ
  • ਆਮ ਆਦਮੀ ਪਾਰਟੀ
  • ਐੱਫਆਈਆਰ ਦਰਜ
  • ਗ੍ਰਿਫ਼ਤਾਰ

ਕੈਗ ਰਿਪੋਰਟ ਬਿਨਾਂ ਬਜਟ ਚਰਚਾ? ਕਾਂਗਰਸ ਦੀ ਰਾਜਪਾਲ ਕੋਲ ਸ਼ਿਕਾਇਤ ਨਾਲ ਉੱਠੇ ਵੱਡੇ ਸਵਾਲ

NEXT STORY

Stories You May Like

  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ ਗ੍ਰਿਫ਼ਤਾਰ
  • high court  s major order regarding the balachaur block samiti chairman issue
    ਬਲਾਚੌਰ ਬਲਾਕ ਸੰਮਤੀ ਚੇਅਰਮੈਨ ਮਾਮਲੇ 'ਚ ਹਾਈਕੋਰਟ ਦਾ ਵੱਡਾ ਹੁਕਮ
  • italy  woman  person  euro  love  fir  police
    ਵਿਅਕਤੀ ਨੇ ਪਿਆਰ ਦਾ ਝਾਂਸਾ ਦੇ ਕੇ ਇਤਾਲਵੀ ਔਰਤ ਤੋਂ ਠੱਗੇ 1,000 ਯੂਰੋ, FIR ਦਰਜ
  • rahul gandhi  fir  medal  post
    'ਹਰ FIR ਮੇਰੇ ਲਈ ਇਕ 'ਮੈਡਲ'..!' ਪ੍ਰਦਰਸ਼ਨਾਂ 'ਚ FIR ਦਰਜ ਹੋਣ 'ਤੇ ਰਾਹੁਲ ਗਾਂਧੀ ਦਾ ਵੱਡਾ ਬਿਆਨ
  • rahul gandhi  priyanka gandhi  fir  delhi police
    ਰਾਹੁਲ ਤੇ ਪ੍ਰਿਯੰਕਾ ਗਾਂਧੀ ਖ਼ਿਲਾਫ਼ FIR, ਪੁਲਸ ਮੁਲਾਜ਼ਮਾਂ 'ਤੇ 'ਹਮਲੇ' ਦਾ ਲੱਗਾ ਦੋਸ਼
  • rahul gandhi  priyanka gandhi  fir  delhi police
    ਰਾਹੁਲ-ਪ੍ਰਿਯੰਕਾ ਗਾਂਧੀ ਖ਼ਿਲਾਫ਼ ਦਰਜ ਹੋਈ FIR, ਪੜ੍ਹੋ ਕਿਉਂ ਹੋਈ ਕਾਰਵਾਈ
  • railway police  female colleague  fir  manager
    ਜਿਨਸੀ ਸ਼ੋਸ਼ਣ ਦੇ ਦੋਸ਼ ’ਚ ਰੇਲਵੇ ਅਧਿਕਾਰੀ ’ਤੇ FIR
  • fir on osd to cm punjab
    Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ 'ਤੇ ਛਾਪੇਮਾਰੀ ਜਾਰੀ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ...
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
  • student attacked in jalandhar  family creates a ruckus outside the school
    ਜਲੰਧਰ 'ਚ ਵਿਦਿਆਰਥੀ 'ਤੇ ਹਮਲਾ, ਪਰਿਵਾਰ ਵਾਲਿਆਂ ਨੇ ਸਕੂਲ ਬਾਹਰ ਕੀਤਾ ਹੰਗਾਮਾ
  • cyclist killed after being hit by a truck
    ਟਰੱਕ ਦੀ ਲਪੇਟ 'ਚ ਆਉਣ ਨਾਲ ਸਾਈਕਲ ਸਵਾਰ ਦੀ ਮੌਤ, ਚਾਲਕ ਫਰਾਰ
  • astrologer k p singh awarded
    ਪ੍ਰਸਿੱਧ ਜੋਤਿਸ਼ੀ ਕੇ.ਪੀ. ਸਿੰਘ ਨੂੰ 'ਲੰਡਨ ਬੁੱਕ ਆਫ਼ ਰਿਕਾਰਡਜ਼’ਦਾ ਸਰਟੀਫਿਕੇਟ...
Trending
Ek Nazar
assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • elderly man strikes it lucky wins 21 lakh lottery with a 50 ruppes ticket
      ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ...
    • alamgir gurdwara sahib kuldeep singh gargaj
      ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਨੂੰ ਲੈ ਕੇ ਜਥੇਦਾਰ ਦਾ ਵੱਡਾ...
    • three boys arrested lovely professional university protest
      LPU ਮਾਮਲੇ 'ਚ ਨਵੀਂ ਅਪਡੇਟ! ਤਿੰਨ ਹੋਰ ਨੌਜਵਾਨ ਗ੍ਰਿਫ਼ਤਾਰ, ਯੂਨੀਵਰਸਿਟੀ ਦੇ...
    • uncle and niece die in horrific accident
      ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਚਾਚਾ-ਭਤੀਜੀ ਦੀ ਭਿਆਨਕ ਹਾਦਸੇ 'ਚ ਮੌਤ
    • patwari and employee arrested during raid in tehsil complex in jalandhar
      ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
    • mad sandhu  social media  makeup artist
      ਮੈਡ ਸੰਧੂ ਕਤਲ ਕੇਸ 'ਚ ਸਨਸਨੀਖੇਜ਼ ਖ਼ੁਲਾਸਾ, ਮੁੱਖ ਸ਼ੂਟਰ ਸਮੇਤ 6 ਮੁਲਜ਼ਮ ਕੀਤੇ...
    • firing in barnala
      ਬਰਨਾਲਾ 'ਚ 45 ਸਾਲਾ ਵਿਅਕਤੀ ਦੇ ਵੱਜੀ ਗੋਲ਼ੀ!
    • punjab police  ludhiana
      ਪੰਜਾਬ 'ਚ ਵੱਡਾ ਹਾਦਸਾ, ਪੁਲਸ ਕਾਰ ਦੀ ਕੈਂਟਰ ਨਾਲ ਟੱਕਰ, 4 ਅਫਸਰਾਂ ਸਣੇ 5 ਜ਼ਖਮੀ
    • lpg supply agancy
      ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
    • fatehgarh sahib news
      ਜ਼ਮੀਨੀ ਵਿਵਾਦ ਦੌਰਾਨ ਚੱਲੀ ਗੋਲ਼ੀ! ਪੁਲਸ ਨੇ ਪਿਓ-ਪੁੱਤ ਨੂੰ ਕੀਤ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +