Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 09, 2026

    3:25:36 PM

  • big fall in the pakistani stock market know why investors are scared

    ਇਤਿਹਾਸਕ ਤੇਜ਼ੀ ਤੋਂ ਬਾਅਦ ਪਾਕਿਸਤਾਨੀ ਸ਼ੇਅਰ...

  • nobel peace prize for shehbaz munir

    "ਸ਼ਹਿਬਾਜ਼-ਮੁਨੀਰ ਨੂੰ ਦਿਓ ਨੋਬਲ ਸ਼ਾਂਤੀ...

  • punjab haryana highcourt s big decision in kotkapura firing case

    ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ...

  • parking squabble turns into a bloodbath

    ਚਾਕੂ ਨਾਲ ਵੱਢਿਆ ਡਰਾਈਵਰ ਦਾ ਗਲਾ, ਗੁੱਸੇ ਵਿੱਚ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ, ਮਹਿਲਾ ਇੰਸਪੈਕਟਰ ਵੀ...

PUNJAB News Punjabi(ਪੰਜਾਬ)

MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ, ਮਹਿਲਾ ਇੰਸਪੈਕਟਰ ਵੀ...

  • Edited By Shivani Attri,
  • Updated: 30 May, 2025 11:13 AM
Jalandhar
fir registered against mla raman arora s son rajan raju madan mahesh makhija
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਫੜੇ ਗਏ ਵਿਧਾਇਕ ਰਮਨ ਅਰੋੜਾ ਨੂੰ ਬੀਤੇ ਦਿਨ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਵੱਲੋਂ ਵਿਧਾਇਕ ਅਰੋੜਾ ਨੂੰ 4 ਦਿਨ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਵਿਜੀਲੈਂਸ ਵੱਲੋਂ ਅਦਾਲਤ ਤੋਂ 7 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ। ਵਿਧਾਇਕ ਰਮਨ ਅਰੋੜਾ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਅਦਾਲਤ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਕਲਾਇੰਟ ਨੂੰ ਜੁਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ ਜਾਵੇ। ਉਥੇ ਹੀ ਦੂਜੇ ਪਾਸੇ ਸਰਕਾਰੀ ਵਕੀਲ ਅਤੇ ਵਿਜੀਲੈਂਸ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਵਿਜੀਲੈਂਸ ਵੱਲੋਂ 7 ਗਵਾਹਾਂ ਦੇ ਅਦਾਲਤ ਵਿਚ ਬਿਆਨ ਕਰਵਾ ਦਿੱਤੇ ਗਏ ਹਨ, ਜਿਨ੍ਹਾਂ ਨੇ ਮੰਨਿਆ ਕਿ ਵਿਧਾਇਕ ਰਮਨ ਅਰੋੜਾ ਨੇ ਉਨ੍ਹਾਂ ਤੋਂ ਜਬਰੀ ਬਿਲਡਿੰਗਾਂ ਦੀਆਂ ਸੀਲਾਂ ਖੁੱਲ੍ਹਵਾਉਣ ਸਬੰਧੀ ਲੱਖਾਂ ਰੁਪਏ ਲਏ ਹਨ। ਉਥੇ ਹੀ ਵਿਧਾਇਕ ਤੋਂ ਸਕੇ-ਸੰਬੰਧੀਆਂ ਦੇ ਨਾਂ ’ਤੇ ਕਈ ਰਜਿਸਟਰੀਆਂ ਮਿਲੀਆਂ ਹਨ, ਜਿਸ ਸਬੰਧੀ ਜਾਂਚ ਪੁਖ਼ਤਾ ਕਰਨੀ ਬੇਹੱਦ ਜ਼ਰੂਰੀ ਹੈ। ਉਥੇ ਹੀ ਮਾਣਯੋਗ ਅਦਾਲਤ ਨੇ ਵਿਜੀਲੈਂਸ ਨੂੰ ਅਦਾਲਤ ਦੇ ਬਾਹਰ ਉਡੀਕ ਕਰਨ ਲਈ ਕਿਹਾ ਅਤੇ ਫਿਰ ਥੋੜ੍ਹੀ ਦੇਰ ਬਾਅਦ ਅਦਾਲਤ ਵੱਲੋਂ ਵਿਧਾਇਕ ਰਮਨ ਅਰੋੜਾ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸਾਊਦੀ ਅਰਬ ਦੇ ਹੋਟਲ ਦੀ ਦੀਵਾਰ ਤੋਂ ਹਟਾਈਆਂ ਗਈਆਂ ਸ੍ਰੀ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ

ਨਗਰ ਨਿਗਮ ਮਹਿਲਾ ਇੰਸਪੈਕਟਰ ਗ੍ਰਿਫ਼ਤਾਰ
ਦੂਜੇ ਪਾਸੇ ਵਿਜੀਲੈਂਸ ਨੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਨਗਰ ਨਿਗਮ ਦੀ ਇਕ ਮਹਿਲਾ ਇੰਸਪੈਕਟਰ ਨੂੰ ਦੇਰ ਸ਼ਾਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਉਕਤ ਮਹਿਲਾ ਇੰਸਪੈਕਟਰ ’ਤੇ ਸ਼ਹਿਰ ਦੀ ਇਕ ਪ੍ਰਸਿੱਧ ਬੇਕਰੀ ਦੇ ਮਾਲਕ ਤੋਂ 3 ਲੱਖ ਰੁਪਏ ਵਿਧਾਇਕ ਰਮਨ ਅਰੋੜਾ ਦੇ ਕਹਿਣ ’ਤੇ ਲੈਣ ਦਾ ਦੋਸ਼ ਹੈ।
ਦੱਸ ਦੇਈਏ ਕਿ ਕਿਸ਼ਨਪੁਰਾ ਨੇੜੇ ਸਥਿਤ ਇਕ ਬੇਕਰੀ ਦੇ ਮਾਲਕ ਨੂੰ ਵਿਧਾਇਕ ਰਮਨ ਅਰੋੜਾ ਵੱਲੋਂ ਏ. ਟੀ. ਪੀ. ਸੁਖਦੇਵ ਵਸ਼ਿੱਸ਼ਟ ਜ਼ਰੀਏ ਨੋਟਿਸ ਭੇਜਿਆ ਗਿਆ ਸੀ। ਉਕਤ ਨੋਟਿਸ ਜ਼ਰੀਏ ਵਿਧਾਇਕ ਰਮਨ ਅਰੋੜਾ ਵੱਲੋਂ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ ਗਿਆ। ਇਸ ਦੇ ਬਾਅਦ ਵਿਧਾਇਕ ਰਮਨ ਅਰੋੜਾ ਵੱਲੋਂ 3 ਲੱਖ ਰੁਪਏ ਵਿਚ ਸੈਟਲਮੈਂਟ ਕੀਤੀ ਗਈ ਸੀ ਅਤੇ ਬਾਅਦ ਵਿਚ ਬੇਕਰੀ ਦੇ ਮਾਲਕ ਨੇ ਵਿਧਾਇਕ ਦੇ ਕਹਿਣ ’ਤੇ ਹੀ 3 ਲੱਖ ਰੁਪਏ ਮਹਿਲਾ ਇੰਸਪੈਕਟਰ ਨੂੰ ਦਿੱਤੇ ਸਨ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦੀ ਮੁੜ ਅਦਾਲਤ 'ਚ ਪੇਸ਼ੀ, ਫਿਰ 4 ਦਿਨ ਦਾ ਮਿਲਿਆ ਰਿਮਾਂਡ

PunjabKesari

ਰਾਜਨ ਅਰੋੜਾ, ਕੁੜਮ ਰਾਜੂ ਮਦਾਨ ਤੇ ਮਹੇਸ਼ੀ ਮਖੀਜਾ ਖ਼ਿਲਾਫ਼ FIR ਦਰਜ
ਦੂਜੇ ਪਾਸੇ ਅੱਜ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ, ਕੁੜਮ ਰਾਜ ਕੁਮਾਰ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਸਬੰਧੀ ਜਾਣਕਾਰੀ ਲਈ ਉਨ੍ਹਾਂ ਦੇ ਰਿਸ਼ਤੇਦਾਰਾਂ ’ਤੇ ਸ਼ਿਕੰਜਾ ਕੱਸ ਦਿੱਤਾ ਹੈ। ਸੂਤਰਾਂ ਦੀ ਮੰਨੀਏ ਤਾਂ ਵਿਧਾਇਕ ਦੇ ਰਾਜ਼ਦਾਰ ਕੁੜਮ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਨੂੰ ਵਿਜੀਲੈਂਸ ਪਹਿਲੇ ਦਿਨ ਤੋਂ ਲੱਭ ਰਹੀ ਹੈ ਕਿਉਂਕਿ ਇਨ੍ਹਾਂ ਨੇ ਕੈਸ਼ ਅਤੇ ਹੋਰਨਾਂ ਕਾਗਜ਼ਾਤ ਨੂੰ ਟਿਕਾਣੇ ਲਾਇਆ ਸੀ। ਹਾਲਾਂਕਿ ਵਿਧਾਇਕ ਰਮਨ ਅਰੋੜਾ ਦੇ ਬੇਟੇ ਰਾਜਨ ਅਰੋੜਾ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ ਐੱਫ਼. ਆਈ. ਆਰ. ਦਰਜ ਹੋਈ ਹੈ ਅਤੇ ਗ੍ਰਿਫ਼ਤਾਰੀ ਲਈ ਅਫ਼ਸਰਾਂ ਵੱਲੋਂ ਛਾਪੇਮਾਰੀਆਂ ਜਾਰੀ ਹਨ। ਦੂਜੇ ਪਾਸੇ ਤਿੰਨਾਂ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਵਿਜੀਲੈਂਸ ਨੇ ਦੇਸ਼ ਦੇ ਸਾਰੇ ਹਵਾਈ ਅੱਡਿਆਂ ’ਤੇ ਐੱਲ. ਓ. ਸੀ. ਵੀ ਜਾਰੀ ਕਰਵਾ ਦਿੱਤਾ ਹੈ।

ਵਿਧਾਇਕ ਦਾ ਬੇਟਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ’ਤੇ ਆਪਣੇ ਪਿਤਾ ਦੀ ਧੌਂਸ ਜਮਾਉਂਦਾ ਸੀ। ਉਥੇ ਹੀ, ਮਹੇਸ਼ ਮਖੀਜਾ ਦੇ ਖ਼ਿਲਾਫ਼ ਦੋਸ਼ ਹੈ ਕਿ ਉਸ ਨੇ ਵਿਧਾਇਕ ਰਮਨ ਅਰੋੜਾ ਨਾਲ ਮਿਲ ਕੇ ਨਾਜਾਇਜ਼ ਪ੍ਰਾਪਰਟੀਆਂ ਬਣਾਈਆਂ ਅਤੇ ਭ੍ਰਿਸ਼ਟਾਚਾਰ ਵਿਚ ਸਾਥ ਦਿੱਤਾ ਹੈ। ਇਸ ਦੇ ਇਲਾਵਾ ਵਿਧਾਇਕ ਦੇ ਕੁੜਮ ਰਾਜੂ ਮਦਾਨ ਨੇ ਵੀ ਵਿਧਾਇਕ ਦੀ ਸ਼ਹਿ ’ਤੇ ਪੁਲਸ ਤੋਂ ਪਹਿਲਾਂ ਲੋਕਾਂ ’ਤੇ ਝੂਠੇ ਕੇਸ ਦਰਜ ਕਰਵਾਏ ਅਤੇ ਫਿਰ ਸੈਟਿੰਗਾਂ ਕੀਤੀਆਂ। ਇਸ ਤਰ੍ਹਾਂ ਦਾ ਭ੍ਰਿਸ਼ਟਾਚਾਰ ਕਰਕੇ ਪੈਸਾ ਕਮਾਇਆ ਅਤੇ ਕਈ ਪ੍ਰਾਪਰਟੀਆਂ ਬਣਾਈਆਂ ਸਨ। ਉਥੇ ਹੀ ਰਾਜੂ ਮਦਾਨ ਦੀ ਕੋਠੀ ’ਤੇ ਛਾਪੇਮਾਰੀ ਦੌਰਾਨ ਵਿਜੀਲੈਂਸ ਅਧਿਕਾਰੀਆਂ ਹੱਥ ਅਹਿਮ ਦਸਤਾਵੇਜ਼ ਲੱਗੇ ਸਨ। ਸੂਤਰਾਂ ਮੁਤਾਬਕ ਵਿਜੀਲੈਂਸ ਨੂੰ ਵਿਧਾਇਕ ਦੇ ਨਾਲ ਭ੍ਰਿਸ਼ਟਾਚਾਰ ਕਰਨ ਵਾਲੇ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਦੇ ਘਰ ਦੀ ਰੇਡ ਤੋਂ ਕੁਝ ਘੰਟੇ ਬਾਅਦ ਦੀ ਇਕ ਸੀ. ਸੀ. ਟੀ. ਵੀ. ਫੁਟੇਜ ਮਿਲੀ ਹੈ, ਜਿਸ ਵਿਚ ਰੇਡ ਤੋਂ ਬਾਅਦ ਮਖੀਜਾ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਦਸਤਾਵੇਜ਼ਾਂ ਨੂੰ ਲੁਕਾਉਣ ਲਈ ਗੱਡੀ ਵਿਚ ਰੱਖਿਆ ਜਾ ਰਿਹਾ ਸੀ। ਵਿਜੀਲੈਂਸ ਉਨ੍ਹਾਂ ਨੂੰ ਜਲਦ ਹਿਰਾਸਤ ਵਿਚ ਲੈਣ ਦੀ ਤਿਆਰੀ ਕਰ ਰਹੀ ਹੈ। ਉਥੇ ਹੀ ਵਿਧਾਇਕ ਰਮਨ ਅਰੋੜਾ ਅਤੇ ਗ੍ਰਿਫ਼ਤਾਰ ਮਹਿਲਾ ਇੰਸਪੈਕਟਰ ਦਾ ਰਾਤ ਸਮੇਂ ਸਿਵਲ ਹਸਪਤਾਲ ਵਿਚ ਰੁਟੀਨ ਮੈਡੀਕਲ ਕਰਵਾਇਆ ਗਿਆ, ਜਿਸ ਵਿਚ ਦੋਵੇਂ ਫਿੱਟ ਪਾਏ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਹਵਾਲਾਤ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ: ਵ੍ਰਿੰਦਾਵਨ ਜਾ ਰਹੀ HRTC ਦੀ ਬੱਸ 'ਤੇ ਪੰਜਾਬ 'ਚ ਹਮਲਾ, ਪਿਆ ਚੀਕ-ਚਿਹਾੜਾ

ਵਿਜੀਲੈਂਸ ਅਧਿਕਾਰੀ ਨੇ ਕਿਹਾ-ਮਖੀਜਾ ਗੁਆਂਢੀਆਂ ਦੇ ਘਰ ਫੋਨ ਕਰਕੇ ਰੇਡ ਸਬੰਧੀ ਲੈ ਰਹੇ ਜਾਣਕਾਰੀ
ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਨੂੰ ਚਰਨਜੀਤਪੁਰਾ ਤੋਂ ਰਾਊਂਡਅਪ ਕੀਤੇ ਇਕ ਨੌਜਵਾਨ ਤੋਂ ਜਾਣਕਾਰੀ ਮਿਲੀ ਹੈ ਕਿ ਮਹੇਸ਼ ਮਖੀਜਾ ਗੁਆਂਢੀਆਂ ਦੇ ਘਰ ਫੋਨ ਕਰਕੇ ਉਨ੍ਹਾਂ ਕੋਲੋਂ ਰੇਡ ਸਬੰਧੀ ਸਾਰੀ ਜਾਣਕਾਰੀ ਲੈ ਰਹੇ ਹਨ ਤਾਂ ਕਿ ਉਹ ਵਿਜੀਲੈਂਸ ਦੀ ਜਾਂਚ ਤੋਂ ਖ਼ੁਦ ਨੂੰ ਬਚਾਉਣ ਲਈ ਕੋਈ ਰਸਤਾ ਲੱਭ ਸਕਣ। ਮਹੇਸ਼ ਮਖੀਜਾ ਦੇ ਭਰਾ ਨੂੰ ਵਿਜੀਲੈਂਸ ਨੇ ਬੁਲਾ ਕੇ ਉਨ੍ਹਾਂ ਬਾਰੇ ਜਾਣਕਾਰੀ ਲਈ ਹੈ। ਵਿਜੀਲੈਂਸ ਵੱਲੋਂ ਮਖੀਜਾ ਦੇ ਭਰਾ ’ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਕਿ ਮਹੇਸ਼ ਮਖੀਜਾ ਜਲਦ ਸਰੰਡਰ ਕਰ ਦੇਵੇ।

ਰਾਜੂ ਮਦਾਨ ਦਾ ਕੁਝ ਪ੍ਰਾਪਰਟੀਆਂ ਨਾਲ ਕੁਨੈਕਸ਼ਨ ਹੋਣ ਦੀ ਸੰਭਾਵਨਾ, ਜਲਦ ਪ੍ਰਾਪਰਟੀ ਦੇ ਮਾਲਕਾਂ ਨੂੰ ਬੁਲਾਏਗਾ ਵਿਜੀਲੈਂਸ
ਵਿਜੀਲੈਂਸ ਵੱਲੋਂ ਹੁਣ ਤਕ ਲੱਗਭਗ 100 ਦੇ ਲਗਭਗ ਜਿਹੜੇ ਵੱਖ-ਵੱਖ ਨਾਵਾਂ ’ਤੇ ਹੋਈਆਂ ਰਜਿਸਟਰੀਆਂ, ਦੇ ਮੁਤਾਬਕ ਕੁਝ ਪ੍ਰਾਪਰਟੀਆਂ ਦਾ ਰਾਜੂ ਮਦਾਨ ਨਾਲ ਕੁਨੈਕਸ਼ਨ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ, ਜਿਸ ਨੂੰ ਪੁਖ਼ਤਾ ਕਰਨ ਲਈ ਵਿਜੀਲੈਂਸ ਵੱਲੋਂ ਉਕਤ ਪ੍ਰਾਪਰਟੀਆਂ ਦੇ ਮਾਲਕਾਂ ਨੂੰ ਆਪਣੇ ਦਫ਼ਤਰ ਵਿਚ ਬੁਲਾਇਆ ਗਿਆ ਹੈ ਤਾਂ ਕਿ ਉਨ੍ਹਾਂ ਦਾ ਬਿਆਨ ਨੋਟ ਕੀਤਾ ਜਾ ਸਕੇ। ਅਧਿਕਾਰਕ ਸੂਤਰਾਂ ਦੀ ਮੰਨੀਏ ਤਾਂ ਰਾਜੂ ਮਦਾਨ ਵੱਲੋਂ ਜਿਹੜੀਆਂ ਰਜਿਸਟਰੀਆਂ ਕਿਸੇ ਹੋਰ ਦੇ ਨਾਂ ’ਤੇ ਕਰਵਾਈਆਂ ਗਈਆਂ ਹਨ, ਇਨ੍ਹਾਂ ਦਾ ਕੁਨੈਕਸ਼ਨ ਸਾਬਿਤ ਹੁੰਦਾ ਹੈ ਤਾਂ ਉਕਤ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਭ੍ਰਿਸ਼ਟਾਚਾਰ ਕੇਸ 'ਚ ਕਾਂਗਰਸੀਆਂ ਦੀ ਐਂਟਰੀ, ਵਿਜੀਲੈਂਸ ਦੇ ਘੇਰੇ 'ਚ ਕਾਂਗਰਸੀ ਕੌਂਸਲਰ

ਕਾਲੋਨਾਈਜ਼ਰ ਨੂੰ ਵੀ ਵਿਜੀਲੈਂਸ ਨੇ ਜਾਂਚ ਲਈ ਬੁਲਾਇਆ
ਦੱਸਣਯੋਗ ਹੈ ਕਿ ਹਾਲ ਹੀ ਵਿਚ ਵਿਜੀਲੈਂਸ ਵੱਲੋਂ ਰਮਨ ਅਰੋੜਾ ਦੀ ਬੇਨਾਮੀ ਪ੍ਰਾਪਰਟੀ ਸਬੰਧੀ ਰੈਵੇਨਿਊ ਵਿਭਾਗ ਤੋਂ ਰਜਿਸਟਰੀਆਂ ਲਈਆਂ ਗਈਆਂ ਸਨ, ਜਿਨ੍ਹਾਂ ਵਿਚੋਂ 13 ਰਜਿਸਟਰੀਆਂ ਹੁਸ਼ਿਆਰਪੁਰ ਰੋਡ ’ਤੇ ਪਿੰਡ ਸ਼ੇਖੇ ਨੇੜੇ ਸਥਿਤ ਇਕ ਇੰਡਸਟਰੀਅਲ ਕਾਲੋਨਾਈਜ਼ਰ ਦੇ ਨਾਂ ’ਤੇ ਨਿਕਲੀਆਂ ਸਨ। 100 ਏਕੜ ਵਿਚ ਇੰਡਸਟਰੀਅਲ ਪਲਾਟ ਕੱਟ ਕੇ ਵੇਚੇ ਗਏ ਸਨ। ਇਸੇ ਕਾਰਨ ਵਿਜੀਲੈਂਸ ਨੇ ਉਕਤ ਕਾਲੋਨਾਈਜ਼ਰ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ ਬੁਲਾਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮੁੜ ਆਵੇਗਾ ਤੂਫ਼ਾਨ ਤੇ ਭਾਰੀ ਮੀਂਹ! 1 ਜੂਨ ਤੱਕ ਇਹ ਜ਼ਿਲ੍ਹੇ ਰਹਿਣ Alert

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 

  • FIR registered
  • MLA Raman Arora
  • Rajan
  • Raju Madan
  • ਵਿਜੀਲੈਂਸ ਬਿਊਰੋ
  • ਰਮਨ ਅਰੋੜਾ
  • ਰਾਜੂ ਮਦਾਨ
  • ਰਾਜੂ ਅਰੋੜਾ

ਸਰਹੱਦੀ  ਪਿੰਡ 'ਚ ਦਾਖ਼ਲ ਹੋਇਆ ਪਾਕਿਸਤਾਨੀ ਵਿਅਕਤੀ, BSF ਨੇ ਕਾਬੂ ਕਰ ਕੀਤਾ...

NEXT STORY

Stories You May Like

  • fir in ludhiana
    ਬੰਦੇ ਨੇ ਧੀ ਅਤੇ ਪਤਨੀ 'ਤੇ ਕਹੀ ਨਾਲ ਕੀਤਾ ਹਮਲਾ! ਮਹਿਲਾ ਦਾ ਵੱਢਿਆ ਗਿਆ ਨੱਕ
  • fir registered against congress councilor neeraj jassal
    ਜਾਗੋ ਦੇ ਪ੍ਰੋਗਰਾਮ 'ਚ ਪੈ ਗਿਆ ਰੌਲਾ, ਕਾਂਗਰਸੀ ਕੌਂਸਲਰ ਨੀਰਜ ਜੱਸਲ ਖ਼ਿਲਾਫ਼ FIR ਦਰਜ
  • fir case
    ਕੋਠੀ ਵੇਚਣ ਦਾ ਸੌਦਾ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • fir case
    ਪੈਨਸ਼ਨ ਕਾਰਡ ਬਣਾਉਣ ਦੇ ਨਾਂ ’ਤੇ ਲੱਗਾ 25 ਲੱਖ ਦਾ ਚੂਨਾ, ਕੇਸ ਦਰਜ
  • himanta biswa sarma  pawan khera  fir  congress  assam police
    CM ਸਰਮਾ ਦੀ ਪਤਨੀ ਨੇ ਪਵਨ ਖੇੜਾ ਖ਼ਿਲਾਫ਼ ਦਰਜ ਕਰਾਈ FIR ! ਘਰ ਪੁੱਜੀ ਅਸਾਮ ਪੁਲਸ
  • fir case
    ਭਿਆਨਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ ਮਾਮਲੇ 'ਚ ਪੁਲਸ ਨੇ ਦਰਜ ਕੀਤਾ ਮਾਮਲਾ
  • fir in ludhiana
    ਯਾਰਾਂ ਨਾਲ ਮਨਾਲੀ ਗਏ ਦੋਸਤ ਦੇ ਲੱਗੀ ਸੱਟ, ਸਮੇਂ ਸਿਰ ਇਲਾਜ ਨਾ ਹੋਣ ਕਾਰਨ ਹੋਈ ਮੌਤ, ਦੋਸਤਾਂ 'ਤੇ ਪਰਚਾ ਦਰਜ
  • tvk candidate booked for sexual harassment
    ਟੀ. ਵੀ. ਕੇ. ਉਮੀਦਵਾਰ ’ਤੇ ਜਿਨਸੀ ਸ਼ੋਸ਼ਣ ਦਾ ਮਾਮਲਾ ਦਰਜ
  • robbery in pnb bank in jalandhar former dsp  s son reveals
    Punjab: PNB ਬੈਂਕ 'ਚ ਡਾਕਾ! ਸਾਬਕਾ DSP ਦੇ ਪੁੱਤ ਦਾ ਖ਼ੁਲਾਸਾ, ਇੰਝ ਬਣੀ ਸੀ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • road accident in goraya  violent collision between car and truck
    ਗੋਰਾਇਆ 'ਚ ਵਾਪਰਿਆ ਸੜਕ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ
  • pargat singh statement
    ਕਾਨੂੰਨ ਪਾਸ ਕਰਨ ਤੋਂ ਪਹਿਲਾਂ ਸਾਰੇ ਧਰਮਾਂ ਦੇ ਨੁਮਾਇੰਦਿਆਂ ਤੇ ਮਾਹਿਰਾਂ ਦੀ ਸਲਾਹ...
Trending
Ek Nazar
case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

boy  live fish  doctor  operation  surgery

ਹੱਸਦੇ ਜਵਾਕ ਦੇ ਮੂੰਹ 'ਚ ਮੱਛੀ ਨੇ ਮਾਰ'ਤੀ ਛਾਲ, ਡਾਕਟਰਾਂ ਨੇ ਮਸਾਂ ਬਚਾਈ ਜਾਨ

deadbody of senior bjp leader pandit shiv sharma found inbjp leader

ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...

dhurandar 2   got into trouble  accused of stealing 37 year old song

'ਧੁਰੰਦਰ-2' ਗਲ ਪੈ ਗਿਆ ਪੰਗਾ ! 37 ਸਾਲ ਪੁਰਾਣਾ ਗਾਣਾ ਚੋਰੀ ਕਰਨ ਦਾ ਲੱਗਾ...

bollywood actress files rs 2 crore case against her ex sister in law

ਬਾਲੀਵੁੱਡ ਅਦਾਕਾਰਾ ਨੇ ਆਪਣੀ Ex-ਭਾਬੀ ਖ਼ਿਲਾਫ਼ ਹੀ ਠੋਕ'ਤਾ 2 ਕਰੋੜ ਦਾ ਕੇਸ !...

airbags deploy in violent two car collision in jalandhar   two women injured

ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...

receiving a dirty offer of 50 lakhs to spend a night chandrika dixit

ਇਕ ਰਾਤ ਬਿਤਾਉਣ ਲਈ ਮਿਲ ਰਿਹੈ 50 ਲੱਖ ਰੁਪਏ ਦਾ Dirty Offer, ਮਸ਼ਹੂਰ 'ਵੜਾ ਪਾਵ...

suchitra krishnamoorthy

'ਸਾਡੇ ਪਰਿਵਾਰ ਨੂੰ ਨਜ਼ਰ ਲੱਗ ਗਈ..!’, ਪਹਿਲਾਂ ਭੈਣ, ਫ਼ਿਰ ਮਾਪੇ ਤੇ ਹੁਣ ਭਰਾ ਦੇ...

rally in edmonton

ਐਡਮੰਟਨ 'ਚ ਫਰਸਟ ਨੇਸ਼ਨਜ਼ ਦੇ ਸਮਰਥਨ 'ਚ ਰੈਲੀ

this is how this bollywood beauty  s fate changed after divorce

18 ਦੀ ਉਮਰ 'ਚ ਵਿਆਹ ਤੇ 20 'ਚ ਬਣੀ ਮਾਂ ! ਤਲਾਕ ਤੋਂ ਬਾਅਦ ਇੰਝ ਬਦਲੀ ਇਸ...

airtel special recharge

Airtel ਦੇ 379 ਰੁਪਏ ਵਾਲੇ ਪਲਾਨ 'ਚ 4000 ਰੁਪਏ ਦਾ ਫਾਇਦਾ!

9020mah battery

ਆ ਰਿਹੈ 9020mAh ਦੀ ਦਮਦਾਰ ਬੈਟਰੀ ਵਾਲਾ ਫੋਨ, ਇਸ ਦਿਨ ਹੋਵੇਗਾ ਭਾਰਤ 'ਚ ਲਾਂਚ

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

fortuner and creta rival suvs launching

ਜਲਦ ਲਾਂਚ ਹੋਣਗੀਆਂ ਦੋ ਧਾਕੜ SUVs, ਫਾਰਚੂਨਰ ਤੇ ਕ੍ਰੇਟਾ ਨੂੰ ਮਿਲੇਗੀ ਜ਼ਬਰਦਸਤ...

rashfail vrishabh tula meen lucky zodiac signs

ਸ਼ਨੀਵਾਰ ਤੋਂ ਚਮਕ ਜਾਵੇਗੀ ਇਨ੍ਹਾਂ 3 ਰਾਸ਼ੀਆਂ ਦੀ ਕਿਸਮਤ, ਬਣਨਗੇ ਸਾਰੇ ਵਿਗੜੇ ਕੰਮ

difficulties of farmers increased due to indifference of weather

ਮੌਸਮ ਦੀ ਬੇਰੁਖੀ ਕਾਰਨ ਅੰਨਦਾਤਾ ਦੀਆਂ ਮੁਸ਼ਕਿਲਾਂ ਵਧੀਆਂ! ਚਿੰਤਾ ’ਚ ਡੁੱਬੇ ਕਿਸਾਨ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

keep these things in mind before starting sip

SIP ਸ਼ੁਰੂ ਕਰਨ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਨਹੀਂ ਤਾਂ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • deadbody of senior bjp leader pandit shiv sharma found inbjp leader
      ਪੰਜਾਬ 'ਚ ਭਾਜਪਾ ਦੇ ਸੀਨੀਅਰ ਆਗੂ ਦੀ ਨਹਿਰ 'ਚੋਂ ਮਿਲੀ ਲਾਸ਼! ਇਲਾਕੇ 'ਚ ਫ਼ੈਲੀ...
    • big relief for farmers of these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨਾਂ ਲਈ ਵੱਡੀ ਰਾਹਤ, ਹੁਣ ਬਿਨਾਂ ਰੋਕ-ਟੋਕ...
    • there may be a big ups and downs in mukerian politics
      ਚੋਣਾਂ ਤੋਂ ਪਹਿਲਾਂ ਵੱਡੀ ਹਲਚਲ! ਮੁਕੇਰੀਆਂ ਦੀ ਸਿਆਸਤ 'ਚ ਹੋ ਸਕਦੈ ਵੱਡਾ...
    • uk work visa fraud
      UK ਵਰਕ ਵੀਜ਼ੇ ਦੇ ਨਾਂ 'ਤੇ 20 ਲੱਖ ਦੀ ਵੱਡੀ ਠੱਗੀ! ਲੁਧਿਆਣਾ ਦੇ ਟ੍ਰੈਵਲ...
    • heart patient had to be discharged for 2 days due to high cost
      ਦਿਲ ਦੇ ਮਰੀਜ਼ ਨੂੰ 2 ਦਿਨ ਲਈ ਡਿਸਚਾਰਜ ਕਰਨਾ ਪਿਆ ਮਹਿੰਗਾ, ਮੌਤ
    • brick rates in punjab  brick kilns
      ਪੰਜਾਬ ''ਚ ਸੌਖਾ ਨਹੀਂ ਹੁਣ ਘਰ ਬਨਾਉਣਾ, ਇੱਟਾਂ ਦੇ ਭਾਅ ਨੇ ਲੋਕਾਂ ਨੂੰ ਦਿੱਤਾ...
    • kidnapping case in ludhiana
      13 ਸਾਲਾ ਬੱਚੀ ਨੂੰ 'KIDNAP' ਕਰ ਕੇ ਲੈ ਗਿਆ ਨੌਜਵਾਨ! ਮਾਂ ਨੇ ਕੀਤਾ RESCUE
    • accused gets 9 months in jail in cheque bounce case
      ਚੈੱਕ ਬਾਊਂਸ ਮਾਮਲੇ ’ਚ ਦੋਸ਼ੀ ਨੂੰ 9 ਮਹੀਨੇ ਦੀ ਸਜ਼ਾ
    • 2 terrorists arrested in punjab
      ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
    • gurjit singh aujla questions agriculture department
      MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ ਦੀ ਵਰਤੋਂ ਕੈਂਸਰ ਦਾ ਵੱਡਾ ਕਾਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +