ਲੁਧਿਆਣਾ (ਵਰਮਾ)- ਥਾਣਾ ਵੂਮੈਨ ਸੈੱਲ ਦੀ ਪੁਲਸ ਕੋਲ 2024 ਨੂੰ ਘਰੇਲੂ ਹਿੰਸਾ ਦੀ ਸ਼ਿਕਾਰ ਕੋਮਲਪ੍ਰੀਤ ਕੌਰ ਨੇ ਆਪਣੇ ਸਹੁਰੇ ਵਾਲਿਆਂ ਖ਼ਿਲਾਫ਼ ਉਸ ਨੂੰ ਦਾਜ ਲਈ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਾਏ ਸਨ।
ਇਹ ਖ਼ਬਰ ਵੀ ਪੜ੍ਹੋ - WhatsApp 'ਤੇ ਗ਼ਲਤ ਵੀਡੀਓ ਵਾਇਰਲ ਕਰਨਾ ਪਿਆ ਭਾਰੀ! ਪੁਲਸ ਨੇ ਲਿਆ ਐਕਸ਼ਨ
ਪੁਲਸ ਅਫ਼ਸਰਾਂ ਵੱਲੋਂ ਪੀੜਤਾ ਦੀ ਲਿਖਤੀ ਸ਼ਿਕਾਇਤ ਦੀ ਜਾਂਚ ਕਰਨ ’ਤੇ ਜਾਂਚ ਅਧਿਕਾਰੀ ਰੂਪ ਸਿੰਘ ਨੇ ਪੀੜਤਾ ਦੇ ਪਤੀ ਹਰਦੀਪ ਸਿੰਘ, ਸੱਸ ਊਸ਼ਾ ਰਾਣੀ ਖ਼ਿਲਾਫ਼ ਦਾਜ ਮੰਗਣ ’ਤੇ ਕੇਸ ਦਰਜ ਕੀਤਾ ਹੈ। ਈਸ਼ਰ ਨਗਰ ਦੀ ਰਹਿਣ ਵਾਲੀ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਉਸ ਦਾ ਵਿਆਹ ਕ੍ਰਿਸ਼ਨ ਨਗਰ ਦੇ ਰਹਿਣ ਵਾਲੇ ਹਰਦੀਪ ਸਿੰਘ ਨਾਲ 2020 ਨੂੰ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਮੇਰੇ ਸਹੁਰੇ ਵਾਲਿਆਂ ਨੇ ਮੈਨੂੰ ਦਾਜ ਘੱਟ ਲੈ ਕੇ ਆਉਣ ਲਈ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੁਵੈਤ 'ਚ ਅਗਨੀਕਾਂਡ ਦਾ ਸ਼ਿਕਾਰ ਹੋਏ ਹੁਸ਼ਿਆਰਪੁਰ ਦੇ ਹਿੰਮਤ ਰਾਏ ਦਾ ਹੋਇਆ ਅੰਤਿਮ ਸੰਸਕਾਰ, ਭੁੱਬਾਂ ਮਾਰ ਰੋਇਆ ਪਰਿਵਾਰ
NEXT STORY