Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    1:13:54 AM

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

  • robbery case solved

    ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ

PUNJAB News Punjabi(ਪੰਜਾਬ)

Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹੋਏ ਅਗਨ ਭੇਟ

  • Edited By Shivani Attri,
  • Updated: 09 Feb, 2026 06:54 PM
Jalandhar
fire breaks out in gurdwara sahib in goraya
  • Share
    • Facebook
    • Tumblr
    • Linkedin
    • Twitter
  • Comment

ਗੋਰਾਇਆ (ਮੁਨੀਸ਼)- ਗੋਰਾਇਆ ਨੇੜਲੇ ਪਿੰਡ ਅਨੀਹਰ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਅੱਗ ਲੱਗਣ ਦੀ ਘਟਨਾ ਕਾਰਨ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ। ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼-ਦਿਹਾੜੇ ਨੂੰ ਸਮਰਪਿਤ ਪਿੰਡ ਵਿਖੇ ਦੋ ਦਿਨ ਪਹਿਲਾਂ ਨਗਰ ਕੀਰਤਨ ਕੱਢਿਆ ਗਿਆ, ਜਿਸ ਤੋਂ ਬਾਅਦ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਰਾਤ 10 ਵਜੇ ਦੇ ਕਰੀਬ ਗੁਰਦੁਆਰਾ ਸਾਹਿਬ ਨੂੰ ਬੰਦ ਕਰਕੇ ਗਏ ਸਨ, ਜਿਸ ਤੋਂ ਕੁਝ ਹੀ ਸਮਾਂ ਬਾਅਦ ਗੁਰਦੁਆਰਾ ਸਾਹਿਬ ਦੇ ਸਾਹਮਣੇ ਘਰਦਿਆਂ ਨੇ ਵੇਖਿਆ ਕਿ ਗੁਰਦੁਆਰਾ ਸਾਹਿਬ ਦੇ ਹਾਲ ਵਿੱਚੋਂ ਧੂਆਂ ਨਿਕਲ ਰਿਹਾ ਹੈ, ਜਿਸ ਤੋਂ ਬਾਅਦ ਗੁਰਦੁਆਰੇ ਦੀ ਕਮੇਟੀ ਅਤੇ ਸੰਗਤ ਫੌਰੀ ਤੌਰ 'ਤੇ ਉੱਥੇ ਪਹੁੰਚੇ ਪਰ ਉਦੋਂ ਤੱਕ ਅੱਗ ਕਾਫ਼ੀ ਭਿਆਨਕ ਲੱਗ ਚੁੱਕੀ ਸੀ। ਲੋਕਾਂ ਨੇ ਕਾਫ਼ੀ ਜੱਦੋ-ਜ਼ਹਿਦ ਕਰਨ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੁਕਸਾਨੇ ਗਏ ਸਨ।  ਉਨ੍ਹਾਂ ਦੱਸਿਆ ਕਿ ਇਹ ਸਾਰਾ ਹਾਦਸਾ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਵਾਪਰਿਆ ਹੈ, ਜਿਸ ਦਾ ਪਤਾ ਪੁਲਸ ਨੂੰ ਸਵੇਰੇ 11 ਵਜੇ ਦੇ ਕਰੀਬ ਲੱਗਾ ਜਦੋਂ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 13 ਫਰਵਰੀ ਤੱਕ ਵਿਭਾਗ ਦੀ ਵੱਡੀ ਭਵਿੱਖਬਾਣੀ, ਬਾਰਿਸ਼ ਨੂੰ ਲੈ ਕੇ ਦਿੱਤੇ ਇਹ ਸੰਕੇਤ

PunjabKesari

ਜਿਸ ਤੋਂ ਬਾਅਦ ਡੀ. ਐੱਸ. ਪੀ. ਫਿਲੌਰ ਭਰਤ ਮਸੀਹ ਸਮੇਤ ਗੋਰਾਇਆ ਪੁਲਸ ਮੌਕੇ 'ਤੇ ਪੁੱਜੀ। ਇਸ ਤੋਂ ਇਲਾਵਾ ਐੱਸ. ਜੀ. ਪੀ. ਸੀ. ਦੀਆਂ ਟੀਮਾਂ, ਸਤਿਕਾਰ ਕਮੇਟੀ ਅਤੇ ਸਿੱਖ ਜਥੇਬੰਦੀਆਂ ਮੌਕੇ 'ਤੇ ਪੁੱਜੀਆਂ। ਇਸ ਮੌਕੇ ਸਤੀਸ਼ ਸਿੰਘ ਖਾਲਸਾ ਜੀ ਫਗਵਾੜਾ ਤੋਂ ਜ਼ਿਲ੍ਹਾ ਜਥੇਦਾਰ ਦਸ਼ਮੇਸ਼ ਤਰਨਾ ਦਲ, ਅਰਬਾਂ ਖਰਬਾਂ ਤਰਨਾ ਦਲ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਜੀ ਅਤੇ ਉਨ੍ਹਾਂ ਦੇ ਥਾਪੇ ਜਥੇਦਾਰ ਸੁਖਦੀਪ ਸਿੰਘ ਜੀ ਦਿਹਾਤੀ ਮਾਛੀਵਾੜਾ, ਜੱਥੇਦਾਰ ਰਵਿੰਦਰ ਸਿੰਘ ਖਾਲਿਸਤਾਨੀ ਆਲ ਇੰਡੀਆ ਸਿੱਖ ਸਤਿਕਾਰ ਕਮੇਟੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 2013 ਵਿੱਚ ਖਰੜਾ ਤਿਆਰ ਕੀਤਾ ਸੀ ਕਿ ਗੁਰਦੁਆਰਾ ਸਾਹਿਬ ਵਿਖੇ ਪੱਕੇ ਤੌਰ 'ਤੇ ਸੇਵਾਦਾਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ ਪਰ ਇਸ ਗੁਰਦੁਆਰਾ ਸਾਹਿਬ ਵਿਖੇ ਨਾ ਤਾਂ ਕੋਈ ਪੱਕਾ ਸੇਵਾਦਾਰ ਹੈ ਨਾ ਹੀ ਸੀ. ਸੀ. ਟੀ. ਵੀ ਕੈਮਰੇ ਚਲਦੇ ਹਨ। ਇੰਨੀ ਵੱਡੀ ਘਟਨਾ ਕਿਸ ਤਰ੍ਹਾਂ ਨਾਲ ਵਾਪਰੀ ਹੈ ਇਹ ਜਾਂਚ ਦਾ ਵਿਸ਼ਾ ਹੈ। 

PunjabKesari

ਇਹ ਵੀ ਪੜ੍ਹੋ: 'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ ਪੰਜਾਬ 'ਚੋਂ ਕੱਢੋ ਬਾਹਰ

ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਇਹ ਘਟਨਾ ਬਿਜਲੀ ਦੇ ਸ਼ਾਰਟ ਸਰਕਿਟ ਕਾਰਨ ਵਾਪਰੀ ਹੈ, ਜਿਸ ਵਿੱਚ ਕਿਸੇ ਦਾ ਕੋਈ ਵੀ ਕਸੂਰ ਨਹੀਂ ਹੈ। ਸਾਰੀ ਸੰਗਤ ਸ਼ਰਧਾ ਭਾਵਨਾ ਨਾਲ ਗੁਰਪੁਰਬ ਮਨਾ ਰਹੀ ਸੀ ਅੱਜ ਸੰਗਤਾਂ ਦੇ ਵੀ ਹਿਰਦੇ ਵਲੂੰਧਰੇ ਗਏ ਹਨ ਕਿਉਂਕਿ ਗੁਰੂ ਮਹਾਰਾਜ ਦੇ ਦੋਵੇਂ ਹੀ ਸਰੂਪ ਪਿੰਡ ਵਿਚੋਂ ਲਿਜਾਏ ਗਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ ਲਈ ਵੀ ਕਿਹਾ ਗਿਆ ਹੈ ਜਿੱਥੇ ਪਿੰਡ ਵਾਸੀ ਜਾਣਗੇ ਅਤੇ ਜੋ ਖ਼ਾਮੀਆਂ ਉਨ੍ਹਾਂ ਕੋਲੋਂ ਰਹੀਆਂ ਹਨ, ਉਨ੍ਹਾਂ ਨੂੰ ਪੂਰਾ ਕਰਕੇ ਆਦਰ ਸਤਿਕਾਰ ਨਾਲ ਬੇਨਤੀ ਕਰਨ ਤੋਂ ਬਾਅਦ ਮਹਾਰਾਜ ਪਿੰਡ ਵਿੱਚ ਲੈ ਕੇ ਆਉਣਗੇ। ਸੰਗਤਾਂ ਨੇ ਨਮ ਅੱਖਾਂ ਨਾਲ ਮਹਾਰਾਜ ਗੁਰਦੁਆਰਾ ਸਾਹਿਬ ਤੋਂ ਭੇਜੇ। ਇਸ ਮੌਕੇ ਡੀ. ਐੱਸ. ਪੀ. ਭਾਰਤ ਮਸ਼ੀਨ ਨੇ ਕਿਹਾ ਕਿ ਇਹ ਸਾਰੀ ਘਟਨਾ ਮੁੱਢਲੀ ਤਫ਼ਤੀਸ਼ ਵਿੱਚ ਸ਼ਾਰਟ ਸਰਕਿਟ ਕਾਰਨ ਹੀ ਵਾਪਰੀ ਲੱਗਦੀ ਹੈ ਬਾਕੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ, ਫ਼ੈਸਲਾ ਪੰਜਾਬੀ ਆਪ ਕਰਨਗੇ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Fire breaks
  • Gurdwara Sahib
  • fire in Gurdwara Sahib
  • ਗੁਰਦੁਆਰਾ ਸਾਹਿਬ
  • ਅੱਗ
  • ਅਗਨ ਭੇਟ
  • ਸ੍ਰੀ ਗੁਰੂ ਗ੍ਰੰਥ ਸਾਹਿਬ

ਕਾਲੇ ਸ਼ੀਸ਼ਿਆਂ ਵਾਲੀ BMW 'ਚ ਬੈਠੇ ਮੁੰਡਿਆਂ ਤੋਂ ਚਿੱਟਾ ਅਤੇ ਡਰੱਗ ਮਨੀ ਬਰਾਮਦ

NEXT STORY

Stories You May Like

  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • gurdwara sahib sewadar punjab police
    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ ਸੇਵਾਦਾਰ ਨੂੰ ਮਾਰੀ ਗੋਲ਼ੀ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • nagar kirtan viah purab guru nanak dev ji 2026
    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੂਰਬ ਸਬੰਧੀ ਬਰਾਤ ਰੂਪੀ ਨਗਰ ਕੀਰਤਨ ਅੱਜ ਹੋਵੇਗਾ ਰਵਾਨਾ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah rally
      ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • punjab weather raining season
      ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
    • punjab bjp jalandhar rally
      ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
    • accident in ludhiana
      ਸੜਕ 'ਤੇ ਪਏ ਟੋਏ ਕਾਰਨ ਜੋਤਸ਼ੀ ਵਿਨੋਦ ਜੋਸ਼ੀ ਦੀ ਦਰਦਨਾਕ ਮੌਤ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
    • nri  firing
      ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ, ਠਾਹ-ਠਾਹ ਸੁਣ ਕੰਬ ਗਏ ਲੋਕ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +