Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    10:20:45 AM

  • india us trade deal

    ਭਾਰਤ ਨਾਲ ਵਪਾਰ ਸਮਝੌਤੇ ਲਈ ਕੋਈ ਕਾਹਲੀ ਨਹੀਂ !...

  • indian women hit the golden mark in archery

    ਤੀਰਅੰਦਾਜ਼ੀ 'ਚ ਭਾਰਤੀ ਧੀਆਂ ਦਾ 'ਗੋਲਡਨ' ਨਿਸ਼ਾਨਾ,...

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ

MAJHA News Punjabi(ਮਾਝਾ)

ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ ਸਰੂਪ ਨੁਕਸਾਨੇ

  • Edited By Shivani Bassan,
  • Updated: 05 Jun, 2026 04:56 PM
Amritsar
fire breaks out in gurdwara sangatsar sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੁਰੂ ਕੀ ਵਡਾਲੀ ਇਲਾਕੇ 'ਚ ਸਥਿਤ ਗੁਰਦੁਆਰਾ ਸੰਗਤਸਰ ਸਾਹਿਬ (ਬਾਬਾ ਸੰਗਤ ਸਿੰਘ ਜੀ) ਵਿਖੇ ਬੀਤੀ ਰਾਤ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪਾਂ ਨੂੰ ਨੁਕਸਾਨ ਪਹੁੰਚਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਾਸਨ ਅਸਥਾਨ 'ਤੇ ਲੱਗਾ ਪੱਖਾ ਰਾਤ ਸਮੇਂ ਗਰਮ ਹੋਣ ਕਾਰਨ ਅਚਾਨਕ ਅੱਗ ਦੀ ਲਪੇਟ ਵਿੱਚ ਆ ਗਿਆ। ਅੱਗ ਲੱਗਣ ਤੋਂ ਬਾਅਦ ਪੱਖਾ ਹੇਠਾਂ ਡਿੱਗ ਪਿਆ, ਜਿਸ ਕਾਰਨ ਨੇੜੇ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਪ੍ਰਭਾਵਿਤ ਹੋਏ। ਘਟਨਾ ਦੀ ਸੂਚਨਾ ਮਿਲਦੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੰਗਤ ਵੱਲੋਂ ਤੁਰੰਤ ਕਾਰਵਾਈ ਕੀਤੀ ਗਈ। ਮੁੱਢਲੀ ਜਾਣਕਾਰੀ ਮੁਤਾਬਕ ਦੋਵੇਂ ਪਾਵਨ ਸਰੂਪਾਂ ਦੀਆਂ ਜਿਲਤਾਂ ਨੂੰ ਨੁਕਸਾਨ ਪਹੁੰਚਿਆ ਹੈ, ਜਦਕਿ ਅੰਗ ਸੁਰੱਖਿਅਤ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਕਮੇਟੀ ਵੱਲੋਂ ਘਟਨਾ ਸਬੰਧੀ ਵਿਸਥਾਰਪੂਰਵਕ ਰਿਪੋਰਟ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੀ ਜਾਵੇਗੀ। ਇਸ ਦੌਰਾਨ ਨੁਕਸਾਨੇ ਗਏ ਪਾਵਨ ਸਰੂਪਾਂ ਨੂੰ ਅਗਲੀ ਧਾਰਮਿਕ ਮਰਿਆਦਾ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਲਿਜਾਇਆ ਗਿਆ ਹੈ।

ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ

ਉੱਧਰ, ਪੁਲਸ ਪ੍ਰਸ਼ਾਸਨ ਵੀ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ, ਪਰ ਸ਼੍ਰੋਮਣੀ ਕਮੇਟੀ ਦੀ ਜਾਂਚ ਰਿਪੋਰਟ ਆਉਣ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਰਿਪੋਰਟ ਦੇ ਆਧਾਰ 'ਤੇ ਹੀ ਅਗਲੀ ਕਾਰਵਾਈ ਬਾਰੇ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਕਾਰਵਾਈ: ਹੈਰੋਇਨ ਦੀ ਵੱਡੀ ਖੇਪ ਤੇ 5 ਪਿਸਤੌਲਾਂ ਸਮੇਤ 6 ਗ੍ਰਿਫ਼ਤਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Fire
  • Gurdwara Sangatsar Sahib
  • Sri Guru Granth Sahib Ji
  • ਅੱਗ
  • ਗੁਰਦੁਆਰਾ ਸੰਗਤਸਰ ਸਾਹਿਬ
  • ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਮਈ ’ਚ ਟਿਕਟ ਚੈਕਿੰਗ ਦੌਰਾਨ ਬਿਨਾਂ ਟਿਕਟ 43,068 ਯਾਤਰੀਆਂ ਨੂੰ ਜੁਰਮਾਨਾ

NEXT STORY

Stories You May Like

  • nagar kirtans completion anniversary of guru granth sahib ji
    ਇਟਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
  • guidance of sri guru granth sahib the strength of the panth  jathedar gargaj
    ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ: ਜਥੇ. ਗੜਗੱਜ
  • chief minister convenes meeting today on sri guru granth sahib respect act
    ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ’ਤੇ ਮੁੱਖ ਮੰਤਰੀ ਨੇ ਅੱਜ ਸੱਦੀ ਮੀਟਿੰਗ
  • the coordination committee convened a meeting
    ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਸਬੰਧੀ ਮੀਟਿੰਗ ਸੱਦੀ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • welfare center starts kar sewa of sarovar of gurdwara sri sangrana sahib
    ਭਲਾਈ ਕੇਂਦਰ ਵੱਲੋਂ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਦੇ ਸਰੋਵਰ ਦੀ ਕਾਰ ਸੇਵਾ ਆਰੰਭ
  • nagar kirtan
    ਇਟਲੀ 'ਚ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਹਾੜੇ ਮੌਕੇ ਸਜਿਆ ਅਲੌਕਿਕ ਨਗਰ ਕੀਰਤਨ (ਤਸਵੀਰਾਂ)
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdaspur 4 arms smugglers arrested
      ਗੁਰਦਾਸਪੁਰ: 4 ਅਸਲਾ ਤਸਕਰ 7 ਪਿਸਤੌਲਾਂ ਸਮੇਤ ਗ੍ਰਿਫ਼ਤਾਰ, ਦੁਬਈ-ਅਮਰੀਕਾ ਨਾਲ...
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • major accident in punjab
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ,...
    • cash and documents stolen from a clothing shop
      ਚੋਰਾਂ ਦੇ ਹੌਸਲੇ ਬੁਲੰਦ : ਛੱਤ ਦੀ ਟੈਂਕੀ ਹਟਾ ਕੇ ਕੱਪੜਿਆਂ ਦੀ ਦੁਕਾਨ ’ਚੋਂ 78...
    • pakistan polio
      ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
    • youth injured in road accident dies during treatment
      ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • undertrial prisoner commits suicide in goindwal sahib central jail
      ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਹਵਾਲਾਤੀ ਨੇ ਕੀਤੀ ਆਤਮ-ਹੱਤਿਆ
    • the eyes of the stray female dog were gouged out
      ਤਾਂਤਰਿਕ ਵਿੱਦਿਆ ਲਈ ਕਾਲੀ ਕੁੱਤੀ ਨਾਲ ਘਿਨੌਣੀ ਹਰਕਤ, ਮੁਹੱਲੇ ’ਚ ਦਹਿਸ਼ਤ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +