Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:15:56 PM

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • iran s reopened underground missile sites

    ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ...

  • trump on iran

    'ਅਖ਼ੀਰ 'ਚ ਸਭ ਠੀਕ ਹੋ ਜਾਵੇਗਾ..!' ਇਰਾਨ 'ਤੇ...

  • notices issued to 82 teachers in jalandhar

    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ: ਨਿੱਜੀ ਹੋਟਲ 'ਚ ਮਚੇ ਅੱਗ ਦੇ ਭਾਂਬੜ, ਪਈਆਂ ਭਾਜੜਾਂ, ਸਹਿਮੇ ਲੋਕ

PUNJAB News Punjabi(ਪੰਜਾਬ)

ਪੰਜਾਬ: ਨਿੱਜੀ ਹੋਟਲ 'ਚ ਮਚੇ ਅੱਗ ਦੇ ਭਾਂਬੜ, ਪਈਆਂ ਭਾਜੜਾਂ, ਸਹਿਮੇ ਲੋਕ

  • Edited By Shivani Attri,
  • Updated: 22 Apr, 2026 01:42 PM
Jalandhar
fire breaks out in hotel kitchen in kapurthala
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਇਕ ਨਿੱਜੀ ਹੋਟਲ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹੋਟਲ ਦੀ ਰਸੋਈ ਵਿੱਚ ਅਚਾਨਕ ਅੱਗ ਲੱਗ ਗਈ, ਜੋ ਤੇਜ਼ੀ ਨਾਲ ਵਧ ਗਈ। ਅੱਗ ਜਲਦੀ ਹੀ ਹੋਟਲ ਦੀਆਂ ਹੋਰ ਮੰਜ਼ਿਲਾਂ ਤੱਕ ਫੈਲ ਗਈ, ਜਿਸ ਨਾਲ ਮੌਕੇ 'ਤੇ ਦਹਿਸ਼ਤ ਫੈਲ ਗਈ। ਹਾਲਾਂਕਿ ਸਥਿਤੀ ਨੂੰ ਜਲਦੀ ਕਾਬੂ ਵਿੱਚ ਕਰ ਲਿਆ ਗਿਆ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ

ਸਟਾਫ਼ ਅਤੇ ਫਾਇਰ ਬ੍ਰਿਗੇਡ ਦੀ ਮੁਸਤੈਦੀ
ਹੋਟਲ ਸਟਾਫ਼ ਦੀ ਮੁਸਤੈਦੀ ਕਾਰਨ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ ਗਏ। ਲਗਭਗ 20-25 ਕਰਮਚਾਰੀਆਂ ਨੇ ਮਿਲ ਕੇ ਅੱਗ ਬੁਝਾਉਣ ਦਾ ਕੰਮ ਕੀਤਾ। ਇਸ ਦੌਰਾਨ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੈ ਪਰ ਸ਼ੁਰੂਆਤੀ ਤੌਰ 'ਤੇ ਅੱਗ ਲੱਗਣ ਦਾ ਕਾਰਨ ਇਸ ਨੂੰ ਬਿਜਲੀ ਦਾ ਸ਼ਾਰਟ ਸਰਕਿਟ ਮੰਨਿਆ ਜਾ ਰਿਹਾ ਹੈ। 

PunjabKesari

ਹੋਟਲ ਪ੍ਰਬੰਧਨ ਮੁਤਾਬਕ ਇਸ ਘਟਨਾ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਨੁਕਸਾਨ ਦਾ ਮੁਲਾਂਕਣ ਫਿਲਹਾਲ ਅਜੇ ਕੀਤਾ ਜਾ ਰਿਹਾ ਹੈ। ਅੱਗ ਲੱਗਣ ਕਾਰਨ ਹੋਟਲ ਵਿਚ ਠਹਿਰੇ ਲੋਕਾਂ ਅਤੇ ਆਲੇ-ਦੁਆਲੇ ਦੇ ਖੇਤਰ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ ਪਰ ਸਮੇਂ ਸਿਰ ਅੱਗ 'ਤੇ ਕਾਬੂ ਪਾ ਕੇ ਇਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ।

PunjabKesari

ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Fire in Hotel Kitchen
  • Hotel Kitchen
  • ਨਿੱਜੀ ਹੋਟਲ ਵਿੱਚ ਲੱਗੀ ਅੱਗ
  • ਕਪੂਰਥਲਾ ਵਿਚ ਵਾਪਰੀ ਘਟਨਾ

ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਖ਼ਤਰੇ ਦੀ ਘੰਟੀ, ਬੇਹੱਦ ਗੰਭੀਰ ਬਣੇ ਹਾਲਾਤ

NEXT STORY

Stories You May Like

  • sasaram to patna train catches fire
    ਵੱਡੀ ਖ਼ਬਰ: ਸਾਸਾਰਾਮ ਤੋਂ ਪਟਨਾ ਜਾਣ ਵਾਲੀ Train 'ਚ ਮਚੇ ਅੱਗ ਦੇ ਭਾਂਬੜ, ਯਾਤਰੀਆਂ ਨੇ ਇੰਝ ਬਚਾਈ ਜਾਨ
  • massive fire breaks out in wood godown in jalandhar
    ਜਲੰਧਰ ਵਿਖੇ ਲੱਕੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ
  • delhi education office ito spa campus fire
    ਸਿੱਖਿਆ ਵਿਭਾਗ ਦੀ ਬਿਲਡਿੰਗ 'ਚ ਲੱਗ ਗਈ ਭਿਆਨਕ ਅੱਗ! ਦਿੱਲੀ ਫਾਇਰ ਬ੍ਰਿਗੇਡ ਨੂੰ ਪਈਆਂ ਭਾਜੜਾਂ
  • fire breaks out at private hospital in bengaluru
    ਬੈਂਗਲੁਰੂ ਦੇ ਨਿੱਜੀ ਹਸਪਤਾਲ ’ਚ ਲੱਗੀ ਅੱਗ
  • enforcement directorate raids in punjab
    ਈ. ਡੀ. ਵੱਲੋਂ ਪੰਜਾਬ ਵਿਚ ਫਿਰ ਵੱਡੀ ਰੇਡ, ਵੱਡੇ ਵਪਾਰੀਆਂ ਤੇ ਸਿਆਸੀ ਆਗੂਆਂ ਨੂੰ ਪਈਆਂ ਭਾਜੜਾਂ
  • storm wreaks havoc in punjab
    ਪੰਜਾਬ 'ਚ ਤੂਫ਼ਾਨ ਨੇ ਮਚਾਈ ਤਬਾਹੀ, ਘਰਾਂ 'ਤੇ ਅਚਾਨਕ ਡਿੱਗਿਆ ਉੱਚਾ ਟਾਵਰ, ਲੋਕਾਂ ਨੂੰ ਪਈਆਂ ਭਾਜੜਾਂ (ਵੀਡੀਓ)
  • major accident in punjab private school bus
    ਪੰਜਾਬ 'ਚ ਵੱਡਾ ਹਾਦਸਾ! ਨਿੱਜੀ ਸਕੂਲ ਬੱਸ ਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ, ਪਿਆ ਚੀਕ-ਚਿਹਾੜਾ
  • punjab scrap fire
    ਪੰਜਾਬ: ਸਵੇਰੇ-ਸਵੇਰੇ ਧਮਾਕੇ ਦੀ ਆਵਾਜ਼ ਸੁਣ ਸਹਿਮੇ ਲੋਕ! ਜਾਂਚ 'ਚ ਜੁਟੀ ਪੁਲਸ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • kashmiri saffron grown in ludhiana punjab price 12 lakh rupees per kg
      ਹੋ ਗਿਆ ਕਮਾਲ! ਪੰਜਾਬ ਦੀ ਧਰਤੀ 'ਤੇ ਉਗਾਇਆ ਕਸ਼ਮੀਰੀ ਕੇਸਰ, 12 ਲੱਖ ਰੁਪਏ ਕਿਲੋ...
    • transfers in punjab
      ਪੰਜਾਬ 'ਚ ਮੁਲਾਜ਼ਮਾਂ ਦੀਆਂ ਬਦਲੀਆਂ ਨਾਲ ਜੁੜੀ ਵੱਡੀ ਖ਼ਬਰ, ਜਾਰੀ ਹੋਏ ਨਵੇਂ ਹੁਕਮ
    • important news regarding government bus travel in punjab
      ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ...
    • warning bell for the people of punjab fear of floods looms
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਸਤਾ ਰਿਹਾ ਹੜ੍ਹਾਂ ਦਾ ਡਰ, ਪੈ ਸਕਦੀ ਹੈ ਵੱਡੀ...
    • traffic jams on main roads of punjab haryana and himachal
      ਪੰਜਾਬ, ਹਰਿਆਣਾ ਤੇ ਹਿਮਾਚਲ ਦੇ ਮੁੱਖ ਮਾਰਗਾਂ 'ਤੇ 4 ਘੰਟੇ ਲਈ ਚੱਕਾ ਜਾਮ ਦਾ...
    • ferozepur railway station
      ਫ਼ਿਰੋਜ਼ਪੁਰ ਰੇਲਵੇ ਸਟੇਸ਼ਨ ਦਾ ਨਾਂ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਦੇ ਨਾਂ ’ਤੇ ਰੱਖਣ...
    • kewal singh dhillon s reply to the captain amarinder singh
      ਕੇਵਲ ਸਿੰਘ ਢਿੱਲੋਂ ਦਾ ਕੈਪਟਨ ਨੂੰ ਮੋੜਵਾਂ ਜਵਾਬ, ਕੈਪਟਨ ਦੀ ਸਿਆਸੀ ਵੁੱਕਤ ਘਟੀ...
    • husband wife samana
      ਪੰਜਾਬ: ਅੱਧੀ ਰਾਤ ਨੂੰ ਘਰ 'ਚ ਵੜ ਕੇ ਬਜ਼ੁਰਗ ਦਾ ਕਤਲ! ਪਤੀ-ਪਤਨੀ ਨਿਕਲੇ ਕਾਤਲ;...
    • gas leak in ludhiana
      ਪੰਜਾਬ ਦੇ ਇਸ ਇਲਾਕੇ 'ਚ ਲੀਕ ਹੋਈ ਜ਼ਹਿਰੀਲੀ ਗੈਸ, 3 ਲੋਕਾਂ ਦੀ ਮੌਤ, ਕਈ ਹੋਰ...
    • village pehluwala punjab police
      ਪਿੰਡ ਪਹਿਲੂਵਾਲਾ ’ਚ ਦੇਰ ਰਾਤ ਚੱਲੀਆਂ ਗੋਲੀਆਂ, ਗੁਆਂਢੀਆਂ 'ਚ ਹੋਏ ਟਕਰਾਅ ਕਾਰਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +