ਪਟਿਆਲਾ (ਬਲਜਿੰਦਰ) : ਜ਼ਿਲੇ ਦੀ ਛੋਟੀ ਬਰਾਦਰੀ ਸਥਿਤ ਇੰਡੀਅਨ ਓਵਰਸੀਜ਼ ਬੈਂਕ 'ਚ ਬੁੱਧਵਾਰ ਸਵੇਰੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।

ਇਸ ਦੀ ਸੂਚਨਾ ਮਿਲਦੇ ਹੀ ਪਿਛਲੇ ਇਕ ਘੰਟੇ ਤੋਂ ਫਾਇਰ ਬ੍ਰਿਗੇਡ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ 'ਚ ਲੱਗਾ ਹੋਇਆ ਸੀ ਅਤੇ ਬੜੀ ਮੁਸ਼ਕਲ ਨਾਲ ਇਹ ਅੱਗ ਬੁਝਾਈ ਗਈ।

ਖਬਰ ਲਿਖੇ ਜਾਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਪਤਨੀ ਦੇ ਇਲਾਜ ਤੇ ਬੇਟੇ ਨੂੰ ਵਿਦੇਸ਼ ਭੇਜਣ ਲਈ ਰੱਖੇ ਡੇਢ ਲੱਖ ਰੁਪਏ ਲੈ ਗਏ ਚੋਰ
NEXT STORY