Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 26, 2026

    3:25:08 PM

  • akali leader s lawyer son dies of gunshot wound

    ਪੰਜਾਬ 'ਚ ਵੱਡੀ ਘਟਨਾ! ਅਕਾਲੀ ਆਗੂ ਦੇ ਵਕੀਲ ਪੁੱਤਰ...

  • middle east tension

    ਮਿਡਲ ਈਸਟ ਜੰਗ 'ਚ ਖਿੱਚਿਆ ਜਾਵੇਗਾ ਇਕ ਹੋਰ ਦੇਸ਼ !...

  • h 1b visas

    H-1B ਵੀਜ਼ਾ 'ਤੇ 3 ਸਾਲ ਦੀ ਰੋਕ! ਬਿੱਲ ਪੇਸ਼,...

  • viral fever increases concern among punjabis

    ਵਾਇਰਲ ਬੁਖਾਰ ਨੇ ਵਧਾਈ ਪੰਜਾਬੀਆਂ ਦੀ ਚਿੰਤਾ! ਸਿਹਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ

PUNJAB News Punjabi(ਪੰਜਾਬ)

ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਲੱਗੀ ਭਿਆਨਕ ਅੱਗ; ਲੱਖਾਂ ਦਾ ਸਾਮਾਨ ਤੇ ਰਿਕਾਰਡ ਸੜ ਕੇ ਸੁਆਹ

  • Edited By Anmol Tagra,
  • Updated: 30 Jun, 2026 06:29 PM
Sangrur-Barnala
fire in barnala
  • Share
    • Facebook
    • Tumblr
    • Linkedin
    • Twitter
  • Comment

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ)- ਬਰਨਾਲਾ ਸ਼ਹਿਰ ਦੇ ਸਭ ਤੋਂ ਵਿਅਸਤ ਖੇਤਰਾਂ ’ਚੋਂ ਇਕ ਧਨੌਲਾ ਰੋਡ ’ਤੇ ਸੋਮਵਾਰ ਸਵੇਰੇ ਉਸ ਸਮੇਂ ਹੜਕੰਪ ਮਚ ਗਿਆ, ਜਦੋਂ ਇੱਥੇ ਸਥਿਤ ਇਕ ਨਾਮਵਰ ਵਪਾਰਕ ਇਮਾਰਤ ’ਚ ਅਚਾਨਕ ਅੱਗ ਲੱਗ ਗਈ। ਇਹ ਅੱਗ ਧਨੌਲਾ ਰੋਡ ’ਤੇ ਸਥਿਤ ਐੱਨ. ਕੇ. ਕਾਰ ਜ਼ੋਨ ਦੀ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਚੱਲ ਰਹੇ ਇਕ ਇੰਸ਼ੋਰੈਂਸ ਕੰਪਨੀ ਦੇ ਦਫਤਰ ਵਿਚ ਲੱਗੀ। ਅੱਗ ਇੰਨੀ ਭਿਆਨਕ ਅਤੇ ਤੇਜ਼ ਸੀ ਕਿ ਕੁਝ ਹੀ ਮਿੰਟਾਂ ’ਚ ਇਸ ਨੇ ਪੂਰੇ ਦਫਤਰ ਨੂੰ ਆਪਣੀ ਲਪੇਟ ’ਚ ਲੈ ਲਿਆ। ਹਾਲਾਂਕਿ, ਇਸ ਮੁਸ਼ਕਿਲ ਘੜੀ ’ਚ ਫਾਇਰ ਬ੍ਰਿਗੇਡ, ਸਥਾਨਕ ਲੋਕਾਂ ਤੇ ਡੇਰਾ ਪ੍ਰੇਮੀਆਂ ਵੱਲੋਂ ਦਿਖਾਈ ਗਈ ਮੁਸਤੈਦੀ ਸਦਕਾ ਇਕ ਬਹੁਤ ਵੱਡਾ ਹਾਦਸਾ ਹੋਣੋਂ ਟਲ ਗਿਆ ਅਤੇ ਅੱਗ ਨੂੰ ਆਸ-ਪਾਸ ਦੇ ਵਪਾਰਕ ਅਦਾਰਿਆਂ ’ਚ ਫੈਲਣ ਤੋਂ ਰੋਕ ਲਿਆ ਗਿਆ।

ਸਵੇਰੇ ਅਚਾਨਕ ਨਿਕਲੀਆਂ ਅੱਗ ਦੀਆਂ ਲਪਟਾਂ, ਇਲਾਕੇ ’ਚ ਮਚੀ ਹਫੜਾ-ਦਫੜੀ

ਜਾਣਕਾਰੀ ਅਨੁਸਾਰ ਸਵੇਰ ਦੇ ਸਮੇਂ ਆਸ-ਪਾਸ ਦੇ ਲੋਕਾਂ ਨੇ ਐੱਨ. ਕੇ. ਕਾਰ ਜ਼ੋਨ ਦੀ ਪਹਿਲੀ ਮੰਜ਼ਿਲ ਤੋਂ ਧੂੰਆਂ ਤੇ ਅੱਗ ਦੀਆਂ ਉੱਚੀਆਂ ਲਪਟਾਂ ਨਿਕਲਦੀਆਂ ਦੇਖੀਆਂ। ਦੇਖਦੇ ਹੀ ਦੇਖਦੇ ਅੱਗ ਨੇ ਇਨ੍ਹਾਂ ਭਿਆਨਕ ਰੂਪ ਧਾਰਨ ਕਰ ਲਿਆ ਕਿ ਇਸ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇਣ ਲੱਗੀਆਂ। ਬਾਜ਼ਾਰ ’ਚ ਮੌਜੂਦ ਲੋਕਾਂ ਤੇ ਦੁਕਾਨਦਾਰਾਂ ’ਚ ਹਫੜਾ-ਦਫੜੀ ਮਚ ਗਈ। ਖੁਸ਼ਕਿਸਮਤੀ ਇਹ ਰਹੀ ਕਿ ਘਟਨਾ ਦੇ ਸਮੇਂ ਦਫਤਰ ਅਜੇ ਪੂਰੀ ਤਰ੍ਹਾਂ ਖੁੱਲ੍ਹਿਆ ਨਹੀਂ ਸੀ ਅਤੇ ਅੰਦਰ ਕੋਈ ਵੀ ਕਰਮਚਾਰੀ ਜਾਂ ਗਾਹਕ ਮੌਜੂਦ ਨਹੀਂ ਸੀ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣੋਂ ਬਚ ਗਿਆ।

ਫਾਇਰ ਬ੍ਰਿਗੇਡ ਦੀਆਂ 3 ਗੱਡੀਆਂ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਿਲਾ ਫਾਇਰ ਅਫਸਰ ਹਰਪ੍ਰੀਤ ਸਿੰਘ ਬਾਠ ਦੀ ਅਗਵਾਈ ਹੇਠ ਫਾਇਰ ਬ੍ਰਿਗੇਡ ਦੀਆਂ ਟੀਮਾਂ ਬਿਨਾਂ ਕੋਈ ਸਮਾਂ ਗਵਾਏ ਤੁਰੰਤ ਮੌਕੇ ’ਤੇ ਪਹੁੰਚੀਆਂ। ਫਾਇਰ ਅਫਸਰ ਬਾਠ ਨੇ ਦੱਸਿਆ ਸਾਨੂੰ ਸਵੇਰੇ ਫੋਨ ਰਾਹੀਂ ਸੂਚਨਾ ਮਿਲੀ ਸੀ ਕਿ ਧਨੌਲਾ ਰੋਡ ’ਤੇ ਇੰਸ਼ੋਰੈਂਸ ਕੰਪਨੀ ’ਚ ਅੱਗ ਲੱਗ ਗਈ ਹੈ। ਸਾਡੀਆਂ ਟੀਮਾਂ ਤੁਰੰਤ ਆਧੁਨਿਕ ਯੰਤਰਾਂ ਅਤੇ ਗੱਡੀਆਂ ਸਹਿਤ ਮੌਕੇ ’ਤੇ ਰਵਾਨਾ ਹੋ ਗਈਆਂ।

ਅੱਗ ’ਤੇ ਕਾਬੂ ਪਾਉਣਾ ਫਾਇਰ ਫਾਈਟਰਜ਼ ਲਈ ਇਕ ਵੱਡੀ ਚੁਣੌਤੀ ਸੀ ਕਿਉਂਕਿ ਅੰਦਰ ਪਏ ਫਰਨੀਚਰ ਤੇ ਫਾਈਲਾਂ ਕਾਰਨ ਅੱਗ ਲਗਾਤਾਰ ਭੜਕ ਰਹੀ ਸੀ। ਲੱਗਭਗ ਇਕ ਘੰਟੇ ਦੀ ਭਾਰੀ ਜੱਦੋ-ਜਹਿਦ ਅਤੇ ਪਾਣੀ ਦੀਆਂ ਤਿੰਨ ਵੱਡੀਆਂ ਗੱਡੀਆਂ ਦੀ ਵਰਤੋਂ ਕਰਨ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕਿਆ।

ਜਨ-ਸਹਿਯੋਗ ਦੀ ਮਿਸਾਲ : ਡੇਰਾ ਪ੍ਰੇਮੀਆਂ ਤੇ ਲੋਕਾਂ ਨੇ ਮੋਢੇ ਨਾਲ ਮੋਢਾ ਜੋੜਿਆ

ਇਸ ਹਾਦਸੇ ਦੌਰਾਨ ਸ਼ਹਿਰ ’ਚ ਜਨ-ਸਹਿਯੋਗ ਦੀ ਵੱਡੀ ਮਿਸਾਲ ਦੇਖਣ ਨੂੰ ਮਿਲੀ। ਫਾਇਰ ਅਫਸਰ ਹਰਪ੍ਰੀਤ ਬਾਠ ਨੇ ਵਿਸ਼ੇਸ਼ ਤੌਰ ’ਤੇ ਦੱਸਿਆ ਕਿ ਅੱਗ ਬੁਝਾਉਣ ਦੀ ਇਸ ਕਾਰਵਾਈ ’ਚ ਸਥਾਨਕ ਨੌਜਵਾਨਾਂ, ਦੁਕਾਨਦਾਰਾਂ ਅਤੇ ਵੱਡੀ ਗਿਣਤੀ ’ਚ ਪਹੁੰਚੇ ਡੇਰਾ ਪ੍ਰੇਮੀਆਂ ਨੇ ਫਾਇਰ ਬ੍ਰਿਗੇਡ ਦੀ ਟੀਮ ਦਾ ਭਰਪੂਰ ਸਹਿਯੋਗ ਦਿੱਤਾ। ਸਾਰਿਆਂ ਦੇ ਸਾਂਝੇ ਤੇ ਅਣਥੱਕ ਯਤਨਾਂ ਸਦਕਾ ਹੀ ਅੱਗ ਨੂੰ ਉਸੇ ਇਮਾਰਤ ਤੱਕ ਸੀਮਿਤ ਰੱਖਿਆ ਗਿਆ ਅਤੇ ਨਾਲ ਲੱਗਦੀਆਂ ਹੋਰ ਇਮਾਰਤਾਂ ਤੇ ਦੁਕਾਨਾਂ ਨੂੰ ਸੜਨ ਤੋਂ ਬਚਾ ਲਿਆ ਗਿਆ, ਜਿਸ ਨਾਲ ਕਰੋੜਾਂ ਰੁਪਏ ਦਾ ਹੋਰ ਨੁਕਸਾਨ ਹੋਣੋਂ ਬਚ ਗਿਆ।

ਸ਼ਾਰਟ ਸਰਕਟ ਬਣਿਆ ਕਾਰਨ ; ਲੱਖਾਂ ਦਾ ਰਿਕਾਰਡ ਤੇ ਸਾਮਾਨ ਸੜ ਕੇ ਸੁਆਹ

ਮੁੱਢਲੀ ਜਾਂਚ ਤੇ ਅੰਦਾਜ਼ੇ ਅਨੁਸਾਰ ਅੱਗ ਲੱਗਣ ਦਾ ਮੁੱਖ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਹਾਲਾਂਕਿ ਫਾਇਰ ਵਿਭਾਗ ਦੇ ਮਾਹਿਰਾਂ ਵੱਲੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇ।

ਭਾਵੇਂ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਵੱਡਾ ਹੈ। ਅੱਗ ਕਾਰਨ ਇੰਸ਼ੋਰੈਂਸ ਕੰਪਨੀ ਦੇ ਦਫਤਰ ’ਚ ਪਿਆ ਸਾਰਾ ਅਹਿਮ ਰਿਕਾਰਡ, ਗਾਹਕਾਂ ਦੀਆਂ ਫਾਈਲਾਂ, ਕੰਪਿਊਟਰ, ਲੈਪਟਾਪ, ਏ. ਸੀ. ਅਤੇ ਮਹਿੰਗਾ ਫਰਨੀਚਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਫਿਲਹਾਲ ਕੰਪਨੀ ਦੇ ਪ੍ਰਬੰਧਕਾਂ ਵੱਲੋਂ ਨੁਕਸਾਨ ਦਾ ਸਹੀ ਮੁਲਾਂਕਣ ਕੀਤਾ ਜਾ ਰਿਹਾ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਨੁਕਸਾਨ ਲੱਖਾਂ ਰੁਪਏ ਦਾ ਹੈ। ਪ੍ਰਸ਼ਾਸਨ ਨੇ ਵੀ ਮੌਕੇ ਦਾ ਜਾਇਜ਼ਾ ਲੈ ਕੇ ਰਾਹਤ ਦਾ ਸਾਹ ਲਿਆ ਹੈ ਕਿ ਸਥਿਤੀ ਹੁਣ ਪੂਰੀ ਤਰ੍ਹਾਂ ਕੰਟਰੋਲ ਹੇਠ ਹੈ।
 

  • Punjab
  • Barnala
  • Fire

ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ ਚੜ੍ਹੇ ਪੁਲਸ ਅੜਿੱਕੇ

NEXT STORY

Stories You May Like

  • fire in ludhiana
    ਸ਼ਿਪਿੰਗ ਲਾਈਨ ਦੇ ਦਫਤਰ ’ਚ ਲੱਗੀ ਅੱਗ! ਰਿਕਾਰਡ ਤੇ ਸਾਮਾਨ ਸੜ ਕੇ ਸੁਆਹ, ਲੱਖਾਂ ਰੁਪਏ ਦਾ ਨੁਕਸਾਨ
  • a massive fire broke out in a junkyard
    ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਮਾਲ ਸੜ ਕੇ ਸੁਆਹ
  • a massive fire broke out in a garbage dump
    ਲੁਧਿਆਣਾ: ਕੂੜੇ ਦੇ ਢੇਰ ’ਚ ਲੱਗੀ ਭਿਆਨਕ ਅੱਗ ਨੇ ਨੇੜੇ ਖੜ੍ਹੀ ਕਾਰ ਨੂੰ ਲਪੇਟ 'ਚ ਲਿਆ, ਸੜ ਕੇ ਹੋਈ ਸੁਆਹ
  • a terrible fire broke out in a house due to a short circuit
    ਸ਼ਾਰਟ ਸਰਕਟ ਕਾਰਨ ’ਚ ਘਰ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
  • norway fire
    ਨਾਰਵੇ 'ਚ ਅੱਗ ਨੇ ਮਚਾਇਆ ਤਾਂਡਵ ! 100 ਘਰ ਸੜ ਕੇ ਹੋਏ ਸੁਆਹ
  • heavy fire broke out in wires  electricity supply stopped in jalandhar
    ਜਲੰਧਰ ਦੇ ਇਸ ਇਲਾਕੇ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਭਿਆਨਕ ਅੱਗ, ਬਿਜਲੀ ਸਪਲਾਈ ਠੱਪ
  • fire broke at hotel located in front of the police commissioner  s residence
    ਪੁਲਸ ਕਮਿਸ਼ਨਰ ਦੀ ਕੋਠੀ ਸਾਹਮਣੇ ਸਥਿਤ ਹੋਟਲ ਨੂੰ ਲੱਗੀ ਭਿਆਨਕ ਅੱਗ, ਇਲਾਕੇ 'ਚ ਮਚਿਆ ਹੜਕੰਪ
  • fire incident
    ਆਟਾ ਚੱਕੀ 'ਚ ਲੱਗੀ ਭਿਆਨਕ ਅੱਗ, ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਕਾਰਨ
  • major terrorist attack plot foiled in punjab explosive material recovered
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ...
  • chain snatched from woman at sword point  police nab accused
    ਮਹਿਲਾ ਤੋਂ ਲੁੱਟੀ ਚੇਨ, ਪੁਲਸ ਨੇ ਦਬੋਚਿਆ, ਪਲਸਤਰ ਲੱਗੇ ਹੱਥ ਨਾਲ ਮੰਗਣ ਲੱਗਾ...
  • boy deadbody recoverd
    Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
  • 19 districts in punjab in dark zone
    ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
  • minor girl living in the neighborhood kidnapped  case registered
    ਗੁਆਂਢ 'ਚ ਰਹਿੰਦੀ ਨਾਬਾਲਗਾ ਨੂੰ ਕੀਤਾ ਅਗਵਾ, ਕੇਸ ਦਰਜ
  • punjab weather update
    ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਨਵੀਂ ਭਵਿੱਖਬਾਣੀ! ਜਾਣੋ ਤੁਹਾਡੇ ਇਲਾਕੇ 'ਚ ਕਿਹੋ...
  • vehicle thief arrested
    ਚੋਰੀ ਦੀਆਂ ਸਕੂਟਰੀਆਂ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab bjp president kewal dhillon  s big statement
    ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਸਬੰਧੀ ਪੰਜਾਬ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ...
Trending
Ek Nazar
typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

indian boy dies in america

ਜਨਮਦਿਨ ਦਾ ਕੇਕ ਕੱਟਦਿਆਂ ਹੀ ਨੌਜਵਾਨ ਦੀ ਮੌਤ, ਅਮਰੀਕਾ ਤੋਂ ਆਈ ਮੰਦਭਾਗੀ ਖਬਰ

passengers fought on a flying plane

ਉੱਡਦੇ ਜਹਾਜ਼ 'ਚ ਲੜ ਪਏ ਯਾਤਰੀ, ਚੱਲੇ ਘਸੁੰਨ-ਮੁੱਕੇ, ਫਿਰ...

us court rejects trump administration bid to revive usd 100 000 h 1b visa fee

H-1B ਵੀਜ਼ਾ 'ਤੇ ਭਾਰਤੀਆਂ ਨੂੰ ਵੱਡੀ ਰਾਹਤ, ਫੀਸ ਨੂੰ ਲੈ ਕੇ ਅਮਰੀਕੀ ਅਦਾਲਤ ਦਾ ਆ...

cockroach janata party abhijit deepke death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ ਨੇ...

heavy rains expected tomorrow

ਭਲਕੇ ਪਵੇਗਾ ਰੱਜ ਕੇ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ...

wildfires in spain

ਸਪੇਨ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਐਮਰਜੈਂਸੀ ਦਾ ਐਲਾਨ;  ਬਚਾਏ ਗਏ 10 ਹਜ਼ਾਰ...

government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • in gurdaspur fraud of crores in the name of jobs abroad and in the army
      ਗੁਰਦਾਸਪੁਰ 'ਚ ਠੱਗੀ ਦਾ ਗੜ੍ਹ: ਵਿਦੇਸ਼ ਤੇ ਨੌਕਰੀ ਦੇ ਸੁਫਨੇ ਦਿਖਾ ਕੇ ਠੱਗੇ...
    • girl gang raped in mansa
      ਮਾਨਸਾ 'ਚ ਕੁੜੀ ਨਾਲ ਸਮੂਹਿਕ ਜਬਰ-ਜ਼ਿਨਾਹ, 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
    • big news for 16 villages of punjab
      ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ...
    • power crisis deepens in punjab dozens of villages plunged into darkness
      ਡੂੰਘਾ ਹੋਇਆ ਪੰਜਾਬ 'ਚ ਬਿਜਲੀ ਸੰਕਟ! ਦਰਜ਼ਨਾਂ ਪਿੰਡਾਂ ਲਈ ਖੜ੍ਹੀ ਹੋਈ ਵੱਡੀ...
    • husband commits suicide upset over wife  s affair
      ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪਰੇਸ਼ਾਨ ਪਤੀ ਨੇ ਕੀਤੀ ਖ਼ੁਦਕੁਸ਼ੀ
    • snake plague in amritsar
      ਅੰਮ੍ਰਿਤਸਰ ’ਚ ਸੱਪਾਂ ਦਾ ਕਹਿਰ: 55 ਮਰੀਜ਼ ਹਸਪਤਾਲ ਦੀ ਐਮਰਜੈਂਸੀ 'ਚ ਦਾਖ਼ਲ,...
    • amarinder singh raja warring statement
      ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
    • miri piri khalsa march tarn taran for goindwal sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖਾਲਸਾ ਮਾਰਚ ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਲਈ...
    • boy deadbody recoverd
      Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ...
    • 19 districts in punjab in dark zone
      ਪੰਜਾਬ 'ਚ 19 ਜ਼ਿਲ੍ਹੇ DARK ZONE 'ਚ, ਪੜ੍ਹੋ ਹੈਰਾਨ ਕਰ ਦੇਣ ਵਾਲੀ ਖ਼ਬਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +