ਚੰਡੀਗੜ੍ਹ (ਰਾਣਾ) : ਸ਼ਹਿਰ ਦੇ ਸੈਕਟਰ-63 ਨੇੜਲੇ ਜੰਗਲ 'ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪੁੱਜੀਆਂ ਅਤੇ ਅੱਗ ਨੂੰ ਬੁਝਾਉਣ ਦੀ ਕੋਸ਼ਿਸ 'ਚ ਲੱਗ ਗਈਆਂ। ਖਬਰ ਲਿਖੇ ਜਾਣ ਤੱਕ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਅੱਗ ਕਿਨ੍ਹਾਂ ਕਾਰਨਾਂ ਕਰਕੇ ਲੱਗੀ ਹੈ।
ਸੁਰਿੰਦਰ ਬਾਂਸਲ ਭਾਜਪਾ ਬੁਢਲਾਡਾ ਮੰਡਲ ਦੇ ਪ੍ਰਧਾਨ ਨਿਯੁਕਤ
NEXT STORY