ਲੁਧਿਆਣਾ (ਅਨਿਲ) : ਥਾਣਾ ਬਸਤੀ ਜੋਧੇਵਾਲ ਦੇ ਕੈਲਾਸ਼ ਨਗਰ 'ਚ ਬੁੱਧਵਾਰ ਦੁਪਹਿਰ ਕਰੀਬ 12 ਵਜੇ ਸ਼ਾਰਟ ਸਰਕਟ ਕਾਰਨ ਇਕ ਕੱਪੜੇ ਦੀ ਫੈਕਟਰੀ 'ਚ ਅੱਗ ਲੱਗ ਗਈ। ਇਸ ਹਾਦਸੇ ਦੌਰਾਨ ਲੱਖਾਂ ਰੁਪਿਆਂ ਦਾ ਨੁਕਸਾਨ ਹੋ ਗਿਆ ਹੈ।
ਅੱਗ ਲੱਗਣ ਦੀ ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਮੌਕੇ 'ਤੇ ਪੁੱਜੀਆਂ, ਜਿਨ੍ਹਾਂ ਨੇ ਕਰੀਬ ਡੇਢ ਘੰਟੇ ਦੀ ਮੁੱਸ਼ਕਤ ਬਾਅਦ ਅੱਗ 'ਤੇ ਕਾਬੂ ਪਾਇਆ। ਮੌਕੇ 'ਤੇ ਥਾਣੇ ਬਸਤੀ ਜੋਧੇਵਾਲ ਦੀ ਪੁਲਸ ਵੀ ਪੁੱਜੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਦੋ ਪਰਿਵਾਰਾਂ ’ਚ ਪਏ ਉਜਾੜੇ, ਭਿਆਨਕ ਹਾਦਸੇ ’ਚ ਇੱਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
NEXT STORY