Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:06:54 AM

  • tarn taran  ajmeet singh  gurlal singh  arrested  punjab police

    ਤਰਨਤਾਰਨ 'ਚ ਮਾਰੇ ਗਏ ਅਜਮੀਤ ਸਿੰਘ ਦਾ ਕਾਤਲ...

  • latest on school holidays amid punjab bandh

    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ...

  • amritsar tarn taran road petrol pump robbery

    ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਵੱਡੀ ਵਾਰਦਾਤ :...

  • tarn taran heroin punjab police head constable arrested

    ਤਰਨਤਾਰਨ ’ਚ 15 ਕਿੱਲੋ ਹੈਰੋਇਨ ਸਮੇਤ ਪੰਜਾਬ ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸ਼ਤਾਬਦੀ ਐਕਸਪ੍ਰੈੱਸ 'ਚ ਵੱਡਾ ਹਾਦਸਾ ਹੋਣੋਂ ਟਲਿਆ, ਗੱਡੀ ਰੋਕ ਕੇ ਬੁਝਾਈ ਅੱਗ

PUNJAB News Punjabi(ਪੰਜਾਬ)

ਸ਼ਤਾਬਦੀ ਐਕਸਪ੍ਰੈੱਸ 'ਚ ਵੱਡਾ ਹਾਦਸਾ ਹੋਣੋਂ ਟਲਿਆ, ਗੱਡੀ ਰੋਕ ਕੇ ਬੁਝਾਈ ਅੱਗ

  • Edited By Anuradha,
  • Updated: 03 Dec, 2019 05:11 PM
Jalandhar
fire in shatabdi express
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਧਵਨ) : ਜਲੰਧਰ ਤੋਂ ਦਿੱਲੀ ਜਾ ਰਹੀ ਸ਼ਤਾਬਦੀ ਐਕਸਪ੍ਰੈੱਸ 'ਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ ਹੈ। ਦੱਸਿਆ ਜਾਂਦਾ ਹੈ ਕਿ ਹਰਿਆਣਾ 'ਚ ਪੈਂਦੇ ਆਮੀਨ ਰੇਲਵੇ ਸਟੇਸ਼ਨ ਕੋਲ ਸ਼ਤਾਬਦੀ ਐਕਸਪ੍ਰੈੱਸ ਦੇ ਇਕ ਕੋਚ 'ਚ ਜਿਵੇਂ ਹੀ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਤੁਰੰਤ ਗੱਡੀ ਰੋਕ ਕੇ ਅੱਗ ਬੁਝਾਊ ਉਪਕਰਣਾਂ ਨਾਲ ਅੱਗ ਨੂੰ ਬੁਝਾ ਕੇ ਹਾਦਸਾ ਟਾਲਿਆ ਗਿਆ। ਸ਼ਤਾਬਦੀ ਐਕਸਪ੍ਰੈੱਸ 'ਚ ਸਫਰ ਕਰ ਰਹੇ ਯਾਤਰੀ ਅਤੇ ਇੰਡੋ-ਅਮੈਰੀਕਨ ਫਰੈਂਡਜ਼ ਗਰੁੱਪ ਦੇ ਚੇਅਰਮੈਨ ਰਮਨ ਦੱਤ ਨੇ ਦੱਸਿਆ ਕਿ ਜਿਵੇਂ ਹੀ ਕੋਚ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਤਾਂ ਯਾਤਰੀਆਂ 'ਚ ਹਫੜਾ-ਦਫੜੀ ਦਾ ਮਾਹੌਲ ਵੇਖਿਆ ਗਿਆ। ਗੱਡੀ ਦੇ ਡਰਾਈਵਰ ਨੇ ਤੁਰੰਤ ਗੱਡੀ ਨੂੰ ਰੋਕਿਆ ਅਤੇ ਕਰਮਚਾਰੀ ਅੱਗ ਬੁਝਾਉਣ ਵਾਲੇ ਉਪਕਰਣ ਲੈ ਕੇ ਉਸ 'ਤੇ ਕਾਬੂ ਪਾਉਣ ਲਈ ਦੌੜੇ। ਉਨ੍ਹਾਂ ਕਿਹਾ ਕਿ ਗੱਡੀ 'ਚ ਕਈ ਵੀ. ਵੀ. ਆਈ. ਪੀਜ਼ ਵੀ ਸਫਰ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਤਾਂ ਪਾ ਲਿਆ ਗਿਆ ਪਰ ਕਾਫੀ ਸਮੇਂ ਤੱਕ ਕੋਚ 'ਚੋਂ ਧੂੰਆਂ ਉਠਦਾ ਰਿਹਾ। ਆਮੀਨ ਰੇਲਵੇ ਸਟੇਸ਼ਨ 'ਤੇ ਸ਼ਤਾਬਦੀ ਐਕਸਪ੍ਰੈੱਸ ਲਗਭਗ ਪੌਣੇ ਦੋ ਘੰਟੇ ਤੱਕ ਰੁਕੀ ਰਹੀ। ਜਦੋਂ ਸਥਿਤੀ ਪੂਰੀ ਤਰ੍ਹਾਂ ਨਾਰਮਲ ਹੋ ਗਈ ਤਾਂ ਗੱਡੀ ਨੂੰ ਅੱਗੇ ਰਵਾਨਾ ਕੀਤਾ ਿਗਆ। ਆਮੀਨ ਸਟੇਸ਼ਨ ਨਵੀਂ ਦਿੱਲੀ ਤੋਂ ਲਗਭਗ 100 ਕਿਲੋਮੀਟਰ ਪਿੱਛੇ ਪੈਂਦਾ ਹੈ।

PunjabKesari

ਰੇਲ ਮੰਤਰਾਲੇ ਕੋਲੋਂ ਯਾਤਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
ਰਮਨ ਦੱਤ ਨੇ ਰੇਲ ਮੰਤਰਾਲੇ ਕੋਲੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਾਇਆ ਜਾਵੇ। ਉਨ੍ਹਾਂ ਕਿਹਾ ਕਿ ਮੌਕੇ 'ਤੇ ਲੋਕਾਂ ਨੇ ਅੱਗ ਲੱਗਣ 'ਤੇ ਰੌਲਾ ਵੀ ਪਾਇਆ ਸੀ। ਅਨੇਕਾਂ ਹੋਰ ਯਾਤਰੀਆਂ ਨੇ ਵੀ ਰੇਲ ਮੰਤਰਾਲੇ ਕੋਲੋਂ ਮੰਗ ਕੀਤੀ ਹੈ ਕਿ ਉਹ ਗੱਡੀਆਂ 'ਚ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ।

  • Jalandhar
  • shatabdi express
  • railway station
  • fire
  • ਜਲੰਧਰ
  • ਸ਼ਤਾਬਦੀ ਐਕਸਪ੍ਰੈੱਸ
  • ਰੇਲਵੇ ਸਟੇਸ਼ਨ
  • ਅੱਗ

ਮੰਗਾਂ ਪੂਰੀਆਂ ਕਰਨ ਦੀ ਮੰਗ ਨੂੰ ਲੈ ਕੇ ਰੇਲਵੇ ਟ੍ਰੈਕਾਂ 'ਤੇ ਆਏ ਕਿਸਾਨ, ਲਾਇਆ ਧਰਨਾ

NEXT STORY

Stories You May Like

  • major accident averted
    ਵੱਡਾ ਹਾਦਸਾ ਹੋਣੋਂ ਟਲਿਆ! ਫਗਵਾੜਾ-ਹੁਸ਼ਿਆਰਪੁਰ ਮਾਰਗ 'ਤੇ ਫੈਕਟਰੀ ਬੱਸ ਨਾਲ ਟਕਰਾਇਆ ਝੋਨੇ ਦਾ ਭਰਿਆ ਕੈਂਟਰ
  • major accident in sawan river  tractor trolley plunge into the water
    ਸਵਾਂ ਨਦੀ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ-ਟਰਾਲੀ ਸਣੇ ਡਾਕ ਵਾਲੀ ਗੱਡੀ ਪਾਣੀ 'ਚ ਡਿੱਗੀਆਂ
  • major accident in punjab
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ, ਜ਼ਿੰਦਾ ਸੜਿਆ ਵਿਅਕਤੀ
  • major accident at mumbai bus depot
    ਮੁੰਬਈ ਬੱਸ ਡਿਪੂ 'ਚ ਵੱਡਾ ਹਾਦਸਾ, BEST ਦੀਆਂ 10 ਬੱਸਾਂ 'ਚ ਲੱਗੀ ਭਿਆਨਕ ਅੱਗ
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • major accident in palghar  maharashtra
    ਮਹਾਰਾਸ਼ਟਰ ਦੇ ਪਾਲਘਰ 'ਚ ਵਾਪਰਿਆ ਵੱਡਾ ਹਾਦਸਾ: ਇਮਾਰਤ 'ਚ ਲੱਗੀ ਅੱਗ, 2 ਮੌਤਾਂ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • major accident at steel factory in ludhiana
    ਪੰਜਾਬ: ਸਟੀਲ ਫੈਕਟਰੀ 'ਚ ਵੱਡਾ ਹਾਦਸਾ! ਸਿਰ 'ਤੇ ਲੋਹੇ ਦਾ ਟੁਕੜਾ ਲੱਗਣ ਨਾਲ ਵਰਕਰ ਦੀ ਮੌਤ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh farmers union parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • will schools remain open or not during the punjab bandh
      ਪੰਜਾਬ ਬੰਦ ਦੌਰਾਨ ਸਕੂਲ ਖੁੱਲ੍ਹਣਗੇ ਜਾਂ ਨਹੀਂ, ਕੀ ਬੰਦ ਤੇ ਕੀ ਰਹੇਗਾ ਖੁੱਲ੍ਹਾ...
    • people will not let aap enter villages after the election code of conduct
      ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ‘ਆਪ’ ਨੂੰ ਪਿੰਡਾਂ ’ਚ ਵੜਨ ਨਹੀਂ ਦੇਣਗੇ ਲੋਕ :...
    • children  s birth certificates to be issued in just 2 3 days
      ਆਮ ਜਨਤਾ ਨੂੰ ਵੱਡੀ ਰਾਹਤ: ਹੁਣ ਮਹੀਨਿਆਂ ’ਚ ਨਹੀਂ, ਸਿਰਫ 2-3 ਦਿਨਾਂ ’ਚ ਬਣੇਗਾ...
    • parvinder singh jhota murder case
      ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • snatching in gurdaspur
      ਸਕੂਟਰੀ 'ਤੇ ਬੈਠੀ ਔਰਤ ਦੇ ਕੰਨ ਦੀ ਵਾਲੀ ਲਾਹ ਕੇ ਫ਼ਰਾਰ ਹੋਇਆ ਸਕੂਟਰੀ ਸਵਾਰ
    • october 15 punjab bandh
      15 ਅਕਤੂਬਰ ਦੇ 'ਪੰਜਾਬ ਬੰਦ' ਨੂੰ ਅਕਾਲੀ ਦਲ, ਭਾਜਪਾ ਤੇ ਕਾਂਗਰਸ ਵੱਲੋਂ ਸਮਰਥਨ ਦਾ...
    • toll plaza punjab
      15 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਹੋਣਗੇ FREE! 'ਪੰਜਾਬ ਬੰਦ' ਦੇ...
    • punjab bandh update
      'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +