ਲੁਧਿਆਣਾ (ਗਣੇਸ਼)- ਲੁਧਿਆਣਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਗਿਰਜਾਘਰ ਚੌਂਕ ਸਥਿਤ ਇਕ ਕਬਾੜ ਦੀ ਦੁਕਾਨ 'ਚ ਭਿਆਨਕ ਅੱਗ ਲੱਗ ਗਈ। ਹਾਲਾਂਕਿ ਗਨਿਮਤ ਰਹੀ ਕਿ ਇਸ ਅੱਗ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

ਜਾਣਕਾਰੀ ਦੌਰਾਨ ਇਹ ਅੱਗ ਇੱਥੋਂ ਲੰਘੀ ਇਕ ਰਥ ਯਾਤਰਾ ਦੌਰਾਨ ਪਟਾਕੇ ਚਲਾਏ ਜਾ ਰਹੇ ਸਨ, ਜਿਸ ਕਾਰਨ ਇਕ ਚੰਗਿਆੜੀ ਦੁਕਾਨ 'ਚ ਆ ਡਿੱਗੀ ਤੇ ਅੱਗ ਲੱਗ ਗਈ। ਫਿਲਹਾਲ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ।
ਇਹ ਵੀ ਪੜ੍ਹੋ- ਸਿਵਲ ਸਰਜਨ ਦਫ਼ਤਰ ਦਾ ਵਾਰਡ ਅਟੈਂਡੈਂਟ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਿਵਲ ਸਰਜਨ ਦਫ਼ਤਰ ਦਾ ਵਾਰਡ ਅਟੈਂਡੈਂਟ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
NEXT STORY