Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 09, 2026

    8:33:53 AM

  • big blow to trump administration

    ਭਾਰਤੀ ਪੇਸ਼ੇਵਰਾਂ ਨੂੰ ਵੱਡੀ ਰਾਹਤ, H-1B ਵੀਜ਼ਾ 'ਤੇ...

  • apple wwdc 2026 new siri ai features ios 27

    WWDC 2026: iPhone-MacBook ਯੂਜ਼ਰਜ਼ ਨੂੰ ਕੰਪਨੀ...

  • bullet fired in dcp office amritsar asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਵੱਡਾ ਹਾਦਸਾ, 70 ਏਕੜ ਖੜ੍ਹੀ ਕਣਕ ਦੀ ਫਸਲ ਸੜ ਕੇ ਹੋ ਗਈ ਸੁਆਹ

PUNJAB News Punjabi(ਪੰਜਾਬ)

ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਵੱਡਾ ਹਾਦਸਾ, 70 ਏਕੜ ਖੜ੍ਹੀ ਕਣਕ ਦੀ ਫਸਲ ਸੜ ਕੇ ਹੋ ਗਈ ਸੁਆਹ

  • Edited By Harpreet Singh,
  • Updated: 21 Apr, 2024 08:00 PM
Roopnagar-Nawanshahr
fire in wheat fields
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ (ਕੁਲਦੀਪ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਹਰਾਜ ਤੋਂ ਇਕ ਦੁਖ਼ਦਾਈ ਜਾਣਕਾਰੀ ਪ੍ਰਾਪਤ ਹੋਈ ਹੈ, ਜਿੱਥੇ ਖੜ੍ਹੀ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਹੈ। ਮਿਲੀ ਸੂਚਨਾ ਮੁਤਾਬਕ ਇਸ ਅੱਗ ਕਾਰਨ 70 ਏਕੜ ਦੇ ਕਰੀਬ ਫਸਲ ਸੜ ਕੇ ਸੁਆਹ ਹੋ ਗਈ ਹੈ। 

ਅੱਗ ਲੱਗਣ ਤੋਂ ਬਾਅਦ ਆਈ ਤੇਜ਼ ਹਵਾ ਕਾਰਨ ਅੱਗ ਹੋਰ ਵੀ ਤੇਜ਼ੀ ਨਾਲ ਫੈਲ ਗਈ ਤੇ ਦੇਖਦੇ ਹੀ ਦੇਖਦੇ 70 ਏਕੜ ਫਸਲ ਨੂੰ ਆਪਣੀ ਚਪੇਟ 'ਚ ਲੈ ਲਿਆ। ਵਿਗੜਦੇ ਹਾਲਾਤ ਨੂੰ ਦੇਖਦਿਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ, ਜਿਨ੍ਹਾਂ ਨੇ ਆ ਕੇ ਅੱਗ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ। 

ਇਹ ਵੀ ਪੜ੍ਹੋ- ਜਦੋਂ DSP ਦੀ ਰਿਹਾਇਸ਼ 'ਚ ਵੜ ਗਏ ਜ਼ਹਿਰੀਲੇ ਸੱਪ ! ਦੇਖੋ ਸਪੇਰੇ ਨੇ ਕਿਵੇਂ ਬੀਨ ਵਜਾ ਕੇ ਕੀਤੇ ਕਾਬੂ

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੀੜਿਤ ਕਿਸਾਨਾਂ ਨੇ ਕਿਹਾ ਕਿ ਅਚਾਨਕ ਕਣਕ ਦੀ ਫਸਲ ਨੂੰ ਅੱਗ ਲੱਗ ਗਈ ਅਤੇ ਹਵਾ ਨਾਲ ਅੱਗ ਵਧ ਗਈ ਅਤੇ ਕਰੀਬ 70 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ।  ਇਸ ਸਬੰਧੀ ਪਿੰਡ ਵਾਸੀਆਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਤਾਂ ਮੌਕੇ ਤੇ ਪਹੁੰਚ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਇਸ ਦੌਰਾਨ ਪਿੰਡ ਵਾਸੀਆਂ ਨੇ ਵੀ ਅੱਗ 'ਤੇ ਕਾਬੂ ਪਾਉਣ ਲਈ ਉਪਰਾਲੇ ਕੀਤੇ।

ਪਿੰਡ ਵਾਸੀਆਂ ਨੇ ਇਸ ਸਬੰਧੀ ਸਰਕਾਰ ਤੋਂ ਮਦਦ ਦੀ ਮੰਗ ਕੀਤੀ। ਕਈ ਪਿੰਡ ਵਾਸੀਆਂ ਦੀ ਦੋ-ਦੋ, ਤਿੰਨ-ਤਿੰਨ ਏਕੜ ਫਸਲ ਅੱਗ ਦੀ ਚਪੇਟ 'ਚ ਆਈ ਹੈ ਅਤੇ ਕੁੱਲ ਕਰੀਬ 70 ਏਕੜ ਫਸਲ ਸੜ ਕੇ ਸੁਆਹ ਹੋ ਗਈ ਹੈ। ਪਿੰਡ ਵਾਸੀਆਂ ਅਨੁਸਾਰ ਕਿਸੇ ਸ਼ਰਾਰਤੀ ਅਨਸਰ ਵੱਲੋਂ ਇਹ ਸ਼ਰਾਰਤ ਕੀਤੀ ਗਈ ਅਤੇ ਬੀੜੀ ਆਦਿ ਨਾਲ ਇਹ ਅੱਗ ਲੱਗੀ ਹੈ।

ਇਹ ਵੀ ਪੜ੍ਹੋ- ਪਹਿਲਾਂ UK ਦਾ ਝਾਂਸਾ ਦੇ ਕੇ ਭੇਜ ਦਿੱਤਾ ਦੁਬਈ, ਫਿਰ USA ਭੇਜਣ ਦੇ ਨਾਂ 'ਤੇ ਠੱਗ ਲਏ 23 ਲੱਖ, ਮਾਮਲਾ ਦਰਜ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Fire
  • Fields
  • Wheat
  • Crop
  • Farmers
  • ਅੱਗ
  • ਖੇਤ
  • ਕਣਕ
  • ਫਸਲ

ਹਸ਼ਿਆਰਪੁਰ ਦੇ ਰਹਿਣ ਵਾਲੇ ਵਿਅਕਤੀ ਦੀ ਫਰਾਂਸ 'ਚ ਮੌਤ, ਪਰਿਵਾਰ 'ਚ ਮਚਿਆ ਚੀਕ-ਚਿਹਾੜਾ

NEXT STORY

Stories You May Like

  • gurdwara baba deep singh ji  amritsar
    ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਗੰਜ ਸਾਹਿਬ ਵਿਖੇ ਫਿਰ ਵਾਪਰਿਆ ਵੱਡਾ ਹਾਦਸਾ
  • major accident in punjab painful death of female sarpanch
    ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਮਹਿਲਾ ਸਰਪੰਚ ਦੀ ਦਰਦਨਾਕ ਮੌਤ
  • road accident nangal chandigarh national highway
    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ ਨਾਲ ਵਾਪਰਿਆ ਵੱਡਾ ਹਾਦਸਾ, ਇਕੱਠਿਆਂ ਗਈ ਜਾਨ
  • sewerage pipes  sri muktsar sahib  heavy vehicles
    ਸੀਵਰੇਜ ਪਾਈਪਾਂ ਦੇ ਅਧੂਰੇ ਕੰਮ ਨੇ ਸ੍ਰੀ ਮੁਕਤਸਰ ਸਾਹਿਬ-ਅਬੋਹਰ ਬਾਈਪਾਸ ਦਾ ਕੀਤਾ ਬੁਰਾ ਹਾਲ
  • grocery store fire in jalandhar
    ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ ਕੇ ਹੋਇਆ ਸੁਆਹ
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ ਵਰਗਾ ਹਾਦਸਾ
  • a terrible fire broke out at gurdwara shaheed sahib
    ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਲੱਗੀ ਭਿਆਨਕ ਅੱਗ, ਸੰਗਤਾਂ ਦੀ ਮੁਸਤੈਦੀ ਨਾਲ ਟਲਿਆ ਵੱਡਾ ਹਾਦਸਾ
  • major accident in hoshiarpur
    ਹੁਸ਼ਿਆਰਪੁਰ 'ਚ ਵੱਡਾ ਹਾਦਸਾ! ਟਰੈਕਟਰ ਤੋਂ ਡਿੱਗਣ ਕਾਰਨ ਜਵਾਕ ਦੀ ਦਰਦਨਾਕ ਮੌਤ
  • railway alert after ludhiana accident
    ਲੁਧਿਆਣਾ ਹਾਦਸੇ ਤੋਂ ਬਾਅਦ ਰੇਲਵੇ ਅਲਰਟ, ਹੁਣ ਟ੍ਰੇਨ 'ਚ ਵੱਧ ਸਾਮਾਨ ਲਿਜਾਣ 'ਤੇ...
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ...
  • new twist in the case of selling newborn baby in jalandhar
    ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ,...
  • government buses will not run in punjab on these dates
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! PRTC...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new twist in the case of selling newborn baby in jalandhar
      ਜਲੰਧਰ 'ਚ 5 ਲੱਖ 'ਚ ਨਵਜੰਮਿਆ ਜਵਾਕ ਵੇਚਣ ਦੇ ਮਾਮਲੇ 'ਚ ਨਵਾਂ ਮੋੜ! ਮਾਂ ਨੇ...
    • deadbody of youth found murdered and thrown into beas river
      ਪੰਜਾਬ: ਕਤਲ ਕਰਕੇ ਬਿਆਸ ਦਰਿਆ 'ਚ ਸੁੱਟੀ ਨੌਜਵਾਨ ਦੀ ਲਾਸ਼ ਹੋਈ ਬਰਾਮਦ! ਪੁਲਸ ਨੇ...
    • viral video of punjab police asi taking bribe on nurmahal bypass suspended
      ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
    • vehicle drivers punjab rule
      ਪੰਜਾਬ : ਵਾਹਨ ਚਾਲਕਾਂ 'ਤੇ ਲੱਗ ਗਈ ਇਹ ਵੱਡੀ ਪਾਬੰਦੀ, ਅੱਜ ਤੋਂ ਲਾਗੂ ਹੋਇਆ ਇਹ...
    • akali dal  business wing  appointments
      ਅਕਾਲੀ ਦਲ ਨੇ ਕੀਤੀਆਂ ਨਿਯੁਕਤੀਆਂ
    • jatha to go to pakistan on june 10
      ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ 'ਤੇ 10 ਜੂਨ ਨੂੰ ਪਾਕਿ ਜਾਵੇਗਾ ਜਥਾ,...
    • nitin nabin punjab visit
      ਪੰਜਾਬ 'ਚ ਚੋਣਾਂ ਨੂੰ ਲੈ ਕੇ ਹਲਚਲ ਤੇਜ਼! ਭਾਜਪਾ ਦੇ ਕੌਮੀ ਪ੍ਰਧਾਨ ਤੇ ਮੰਤਰੀ...
    • pre sir mapping
      ਵੋਟਰ ਮੈਪਿੰਗ ਤੇਜ਼ ਕਰਨ ਲਈ ਸਿਆਸੀ ਪਾਰਟੀਆਂ ਨੂੰ BLA ਨਿਯੁਕਤ ਕਰਨ ਦੀ ਅਪੀਲ
    • restrictions imposed in these areas including gurdaspur
      ਗੁਰਦਾਸਪੁਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੀ ਪਾਬੰਦੀ, 16 ਜੂਨ ਤੱਕ ਹੁਕਮ ਜਾਰੀ
    • changed atm card fraud of 3 lakhs
      "ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +