Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    10:04:56 PM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

MAJHA News Punjabi(ਮਾਝਾ)

ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ

  • Edited By Shivani Bassan,
  • Updated: 24 Oct, 2024 06:46 PM
Gurdaspur
firecrackers are allowed to be fired only from 8 to 10 pm
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਸੁਰਿੰਦਰ ਸਿੰਘ ਗੁਰਦਾਸਪੁਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ 31 ਅਕਤੂਬਰ 2024 (ਦੀਵਾਲੀ ਦੇ ਦਿਨ) ਰਾਤ 8 ਤੋਂ ਰਾਤ 10 ਵਜੇ ਤੱਕ (ਗੁਰਪੁਰਬ ਦੇ ਦਿਨ) ਸਵੇਰੇ 4 ਤੋਂ ਸਵੇਰੇ 5 ਵਜੇ ਤੱਕ ਅਤੇ ਰਾਤ 9 ਤੋਂ ਰਾਤ 10 ਵਜੇ ਤੱਕ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ, ਰਾਤ ਨੂੰ 11 : 55 ਤੋਂ ਸਵੇਰੇ 12 : 30 ਤੱਕ ਦੇ ਸਮੇਂ ਤੋਂ ਪਹਿਲਾਂ ਅਤੇ ਬਾਅਦ’ਚ ਆਤਿਸ਼ਬਾਜ਼ੀ ਚਲਾਉਣ/ਵਰਤੋਂ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ

ਇਨ੍ਹਾਂ ਹੁਕਮਾਂ ਅਨੁਸਾਰ ਆਤਿਸ਼ਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ, ਦੁਰਘਾਟਨਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਵਾਤਾਵਾਰਣ ਵੀ ਬਹੁਤ ਪ੍ਰਦੂਸ਼ਿਤ ਹੁੰਦਾ ਹੈ। ਇਸ ਨਾਲ ਸਰਕਾਰੀ ਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾਂ ਵੀ ਵੱਧ ਜਾਂਦਾ ਹੈ। ਹੁਕਮਾਂ ’ਚ ਸਾਈਲੈਂਸ ਜ਼ੋਨ, ਜਿਵੇਂ ਕਿ ਸਰਕਾਰੀ ਦਫ਼ਤਰਾਂ, ਜੰਗਲਾਤ, ਹਸਪਤਾਲਾਂ, ਵਿਦਿਆਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਏਰੀਆ ਜਿਹੜਾ ਕਿ ਸਮਰੱਥ ਅਧਿਕਾਰੀ ਵੱਲੋਂ ਸਾਈਲੈਂਸ ਜ਼ੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ’ਚ ਆਤਿਸ਼ਬਾਜ਼ੀ/ਪਟਾਕਿਆਂ ਨੂੰ ਚਲਾਉਣ ’ਤੇ ਵੀ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜਾਰੀ ਕੀਤੇ ਹੁਕਮਾਂ ’ਚ ਜ਼ਿਲ੍ਹਾ ਗੁਰਦਾਸਪੁਰ ਅੰਦਰ ਪਟਾਕਿਆਂ ਦੀ ਵੇਚ/ਖਰੀਦ ਲਈ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਗੁਰਦਾਸਪੁਰ ’ਚ ਗਰਾਊਂਡ ਸਾਹਮਣੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਜ਼ਨਲ ਕੈਂਪਸ ਗੁਰਦਾਸਪੁਰ ਅਤੇ ਬਟਾਲਾ ’ਚ ਪਸ਼ੂ ਮੰਡੀ ਬਟਾਲਾ, ਦੀਨਾਨਗਰ ’ਚ ਦੁਸਹਿਰਾ ਗਰਾਊਂਡ, ਡੇਰਾ ਬਾਬਾ ਨਾਨਕ/ਕਲਾਨੌਰ ਲਈ ਦਾਣਾ ਮੰਡੀ ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਰੇਲਵੇ ਰੋਡ, ਖੇਡ ਸਟੇਡੀਅਮ, ਫਤਿਹਗੜ੍ਹ ਚੂੜੀਆਂ ਵਿਖੇ ਥਾਵਾਂ ਨਿਰਧਾਰਤ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ- ਵਿਦੇਸ਼ 'ਚ ਪੰਜਾਬਣ ਨੇ ਬਣਾਇਆ ਨਾਮ, ਹਾਸਲ ਕੀਤੀ ਵੱਡੀ ਉਪਲਬਧੀ

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ, ਉਦਯੋਗ ਅਤੇ ਕਾਮਰਸ ਵਿਭਾਗ ਚੰਡੀਗੜ੍ਹ ਵੱਲੋਂ ਐਕਸਪਲੋਸਿਵ ਰੂਲ 2008 ਸਬੰਧੀ ਜਾਰੀ ਹੋਈਆਂ ਹਦਾਇਤਾਂ ਅਨੁਸਾਰ ਪਟਾਕੇ ਵੇਚਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 7 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਦੁਕਾਨਦਾਰਾਂ ਨੂੰ ਪਟਾਕੇ ਵੇਚਣ ਸਬੰਧੀ ਲਾਇਸੈਂਸ ਕੁਲ ਪ੍ਰਾਪਤ ਹੋਈਆਂ ਦਰਖਾਸਤਾਂ ’ਚੋਂ 20 ਪ੍ਰਤੀਸ਼ਤ ਦੇ ਹਿਸਾਬ ਨਾਲ ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ-  ਸਿੱਖਿਆ ਵਿਭਾਗ ਵੱਲੋਂ ਨਿੱਜੀ ਸਕੂਲਾਂ 'ਤੇ ਕੱਸਿਆ ਜਾਵੇਗਾ ਸ਼ਿਕੰਜਾ, ਨਵੇਂ ਸਾਲ ’ਚ ਹੋ ਸਕਦੈ ਵੱਡਾ ਬਦਲਾਅ

ਉਕਤ ਨਿਰਧਾਰਿਤ ਥਾਵਾਂ ਪਰ ਪਟਾਕਿਆਂ ਦੀ ਵਿਕਰੀ ਸਵੇਰੇ 10 ਤੋਂ ਸ਼ਾਮ 7-30 ਵਜੇ ਤੱਕ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਜ਼ਿਲ੍ਹਾ ਗੁਰਦਾਸਪੁਰ ਅੰਦਰ ਹੋਰ ਕਿਸੇ ਵੀ ਥਾਂ ਦੀ ਵਰਤੋਂ ਪਟਾਕੇ ਅਤੇ ਆਤਿਸ਼ਬਾਜ਼ੀ ਦੀ ਖਰੀਦ/ਵਿਕਰੀ ਲਈ ਨਹੀਂ ਕੀਤੀ ਜਾ ਸਕੇਗੀ। ਉਕਤ ਥਾਵਾਂ ਨੂੰ ਨਾਨ-ਸਮੋਕਿੰਗ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ। ਸਾਇਲੈਂਸ ਜ਼ੋਨ ਜਿਵੇਂ ਕਿ ਵਿਦਿਆਕ ਸੰਸਥਾਵਾਂ, ਹਸਪਤਾਲਾਂ, ਕੋਰਟ, ਧਾਰਮਿਕ ਥਾਵਾਂ ਆਦਿ ਦੇ ਨਜ਼ਦੀਕ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਪਾਬੰਦੀ ਰਹੇਗੀ। ਇਹ ਪਾਬੰਦੀ ਦੇ ਹੁਕਮ 22 ਅਕਤੂਬਰ ਤੋਂ 20 ਦਸੰਬਰ 2024 ਤੱਕ ਲਾਗੂ ਹੋਵੇਗਾ।

ਇਹ ਵੀ ਪੜ੍ਹੋ-  ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Diwali
  • firecrackers
  • timing
  • ਦੀਵਾਲੀ
  • ਪਟਾਕੇ
  • ਸਮਾਂ

ਪੰਜਾਬ 'ਚ ਤੜਕਸਾਰ ਵੱਡਾ ਐਨਕਾਊਂਟਰ, ਚੱਲੀਆਂ ਤਾਬੜਤੋੜ ਗੋਲੀਆਂ (ਵੀਡੀਓ)

NEXT STORY

Stories You May Like

  • new rules issued in amritsar ahead of the festive season
    ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ ਸਮਾਂ ਹੋਇਆ ਨਿਧਾਰਿਤ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • major orders issued in ferozepur district
    ਫਿਰੋਜ਼ਪੁਰ ਜ਼ਿਲ੍ਹੇ 'ਚ ਜਾਰੀ ਹੋਏ ਵੱਡੇ ਹੁਕਮ, ਪੜ੍ਹੋ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹੜੀਆਂ ਲਾਈਆਂ ਪਾਬੰਦੀਆਂ
  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • punjab police police checkpoints officers
    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • new orders issued for owners of vacant plots in faridkot
    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਏ ਨਵੇਂ ਹੁਕਮ, 2 ਦਸਬੰਰ ਤੱਕ ਕਰੋ ਇਹ ਕੰਮ
  • diwali  farmers  5 000 rupees  chief minister
    ਦੀਵਾਲੀ ਤੋਂ ਪਹਿਲਾਂ ਹਰ ਕਿਸਾਨ ਦੇ ਖਾਤੇ 'ਚ ਆਉਣਗੇ 5000 ਰੁਪਏ, CM ਦੇਵੇਂਦਰ ਨੇ ਕੀਤਾ ਐਲਾਨ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • majitha  punjab bandh  parvinder singh jhota
      ਮਜੀਠਾ ਤੇ ਆਸ-ਪਾਸ ਦੇ ਇਲਾਕਿਆਂ 'ਚ ਪੰਜਾਬ ਬੰਦ ਦਾ ਅਸਰ, ਬਾਜ਼ਾਰ ਉਜਾੜ ਤੇ ਸੜਕਾਂ...
    • soldier from 18 sikh regiment martyred while serving the nation
      ਦੇਸ਼ ਦੀ ਸੇਵਾ ਕਰਦਿਆਂ 18 ਸਿੱਖ ਰੈਜੀਮੈਂਟ ਦਾ ਜਵਾਨ ਸ਼ਹੀਦ, ਫੌਜੀ ਸਨਮਾਨਾਂ ਨਾਲ...
    • demand to keep liquor vends and meat shops closed on october 26 and 27
      ਪ੍ਰਕਾਸ਼ ਪੁਰਬ ਮੌਕੇ 26 ਤੇ 27 ਅਕਤੂਬਰ ਨੂੰ ਸ਼ਰਾਬ ਦੇ ਠੇਕੇ ਤੇ ਮੀਟ ਦੀਆਂ...
    • shots fired at a young man in a scorpio in amritsar
      ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25...
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • 4 arrested for attempted robbery involving gunfire at a textile merchant
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ...
    • 6 suspects arrested for stealing mobile phones at railway stations
      ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
    • waris punjab de   leader sarabjit singh banka detained during punjab bandh
      ਪੰਜਾਬ ਬੰਦ ਦੌਰਾਨ 'ਵਾਰਿਸ ਪੰਜਾਬ ਦੇ' ਆਗੂ ਸਰਬਜੀਤ ਸਿੰਘ ਬੈਂਕਾ ਡਿਟੇਨ
    • gurdaspur administration gears up to curb stubble burning
      ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...
    • major impact of   punjab bandh   in gurdaspur  markets remained closed
      ਗੁਰਦਾਸਪੁਰ 'ਚ ਪੰਜਾਬ ਬੰਦ ਦਾ ਵੱਡਾ ਅਸਰ, ਬਾਜ਼ਾਰ ਰਹੇ ਬੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +