Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    8:55:41 PM

  • punjab congress notice

    ਪੰਜਾਬ ਕਾਂਗਰਸ ਦੇ ਆਗੂ ਨੂੰ ਨੋਟਿਸ ਜਾਰੀ, 3 ਦਿਨਾਂ...

  • big incident in punjab

    ਪੰਜਾਬ 'ਚ ਭਿਆਨਕ ਹਾਦਸਾ! ਡਿਊਟੀ ਦੌਰਾਨ ਤਿੰਨ...

  • big news voter list after sir

    SIR ਮਗਰੋਂ ਵੋਟਰ ਸੂਚੀ 'ਚੋਂ ਨਾਂ ਕੱਟੇ ਜਾਣ...

  • special on punjab  s weather

    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਜਲੰਧਰ 'ਚ ਡਾਕਟਰ ਦੇ ਘਰ 'ਤੇ ਮੀਂਹ ਵਾਂਗ ਗੋਲ੍ਹੀਆਂ ਵਰ੍ਹਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ

  • Edited By Gurminder Singh,
  • Updated: 03 Mar, 2026 01:03 PM
Jalandhar
firing at doctor s house in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ ਮਹਾਜਨ, ਕੁੰਦਨ, ਪੰਕਜ) : ਜਲੰਧਰ ਦੇ ਸੰਤੋਖਪੁਰਾ ਇਲਾਕੇ ਵਿਚ ਡਾਕਟਰ ਯਸ਼ਪਾਲ ਦੇ ਘਰ ਅਤੇ ਕਾਰ 'ਤੇ ਹੋਈ ਫਾਇਰਿੰਗ ਦੇ ਮਾਮਲੇ ਵਿਚ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਗ੍ਰਿਫ਼ਤਾਰੀ ਦਾ ਖੁਲਾਸਾ ਕੀਤਾ। ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ (ਪੁੱਤਰ ਦਲਜੀਤ ਸਿੰਘ) ਅਤੇ ਲਵਪ੍ਰੀਤ ਸਿੰਘ (ਪੁੱਤਰ ਕੁਲਵੰਤ ਸਿੰਘ) ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਿੰਡ ਬਡਾਲਾ ਜੋਹਲ ਦੇ ਰਹਿਣ ਵਾਲੇ ਹਨ। ਪੁਲਸ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਜਗਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਇਕ ਮਾਮਲਾ ਦਰਜ ਹੈ।

ਇਹ ਵੀ ਪੜ੍ਹੋ : ਪੰਜਾਬ : ਹੋਟਲ ’ਚ ਚੱਲ ਰਿਹਾ ਸੀ 'ਗੰਦਾ ਕੰਮ', ਪੁਲਸ ਨੂੰ ਦੇਖ ਪੈ ਗਿਆ ਭੜਥੂ, ਤਿੰਨ ਕੁੜੀਆਂ...

ਦੱਸਣਯੋਗ ਹੈ ਕਿ 28 ਫਰਵਰੀ ਦੀ ਰਾਤ ਕਰੀਬ 1:40 ਵਜੇ ਬਾਈਕ ਸਵਾਰ ਇਨ੍ਹਾਂ ਦੋਵਾਂ ਹਮਲਾਵਰਾਂ ਨੇ ਡਾਕਟਰ ਦੇ ਘਰ ਅਤੇ ਉਨ੍ਹਾਂ ਦੀ ਨਵੀਂ ਕਾਰ 'ਤੇ 10 ਗੋਲੀਆਂ ਚਲਾਈਆਂ ਸਨ। ਵਾਰਦਾਤ ਸਮੇਂ ਮੁਲਜ਼ਮਾਂ ਦੇ ਮੋਟਰਸਾਈਕਲ 'ਤੇ ਇਕ ਧਾਰਮਿਕ ਝੰਡਾ ਲੱਗਾ ਹੋਇਆ ਸੀ ਅਤੇ ਗੋਲੀਆਂ ਚਲਾਉਣ ਤੋਂ ਬਾਅਦ ਉਹ ਕਰਤਾਰਪੁਰ ਵੱਲ ਫਰਾਰ ਹੋ ਗਏ ਸਨ। ਪੁਲਸ ਨੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਕਾਰਵਾਈ ਕਰਦੇ ਹੋਏ ਇਨ੍ਹਾਂ ਨੂੰ ਦੇਰ ਰਾਤ ਕਾਬੂ ਕਰ ਲਿਆ।

ਇਹ ਵੀ ਪੜ੍ਹੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕੀਤਾ ਵੱਡਾ ਐਲਾਨ, 8 ਮਾਰਚ ਨੂੰ...

ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿਚੋਂ ਦੋ ਪਿਸਤੌਲ (ਇਕ 30 ਬੋਰ ਅਤੇ ਇਕ 32 ਬੋਰ), ਮੈਗਜ਼ੀਨ ਅਤੇ ਵਾਰਦਾਤ ਵਿਚ ਵਰਤਿਆ ਗਿਆ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਘਟਨਾ ਦੌਰਾਨ ਪਹਿਨੇ ਗਏ ਕੱਪੜੇ ਵੀ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਏ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ 8 ਵਿਚ ਬੀ.ਐੱਨ.ਐੱਸ. (BNS) ਦੀਆਂ ਸਬੰਧਤ ਧਾਰਾਵਾਂ ਅਤੇ ਅਸਲਾ ਐਕਟ ਤਹਿਤ ਐੱਫ.ਆਈ.ਆਰ. ਨੰਬਰ 55 ਦਰਜ ਕੀਤੀ ਗਈ ਹੈ। ਹੁਣ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਕੋਲੋਂ ਹੋਰ ਵਾਰਦਾਤਾਂ ਅਤੇ ਹਥਿਆਰਾਂ ਬਾਰੇ ਪੁੱਛਗਿੱਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਸੁਖਣਵਾਲਾ ਕਤਲ ਕਾਂਡ ਨੂੰ ਲੈ ਕੇ ਪੁਲਸ ਚਲਾਨ 'ਚ ਸਨਸਨੀਖੇਜ਼ ਖ਼ੁਲਾਸਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Firing at doctors house
  • Firing in Jalandhar
  • Firing in Punjab
  • ਡਾਕਟਰ ਦੇ ਘਰ ਫਾਇਰਿੰਗ
  • ਜਲੰਧਰ ਵਿਚ ਫਾਇਰਿੰਗ
  • ਪੰਜਾਬ ਵਿਚ ਫਾਇਰਿੰਗ

ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਮਿਲੇਗੀ 'ਮੁਕਤੀ', ਨੂਰਪੁਰ ਬੇਟ 'ਚ ਬਣਿਆ ਲੁਧਿਆਣੇ ਦਾ 'ਮਾਲਖਾਨਾ'

NEXT STORY

Stories You May Like

  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • lpu phagwara violence rumor closure report high court
    LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ
  • major revelation   shine   on vegetables in ludhiana  video viral chemicals parwal
    ਲੁਧਿਆਣਾ 'ਚ ਸਬਜ਼ੀਆਂ ਦੀ ਚਮਕ ਬਾਰੇ ਵੱਡਾ ਖ਼ੁਲਾਸਾ! ਪਰਵਲ ਨੂੰ ਕੈਮੀਕਲ ਲਗਾਉਣ ਦੀ ਵੀਡੀਓ ਵਾਇਰਲ
  • interest rate hike cycle likely to impact consumer credit demand
    ਵਿਆਜ ਦਰਾਂ ’ਚ ਵਾਧੇ ਦੇ ਚੱਕਰ ਨਾਲ ਖਪਤਕਾਰ ਕਰਜ਼ਾ ਮੰਗ ’ਤੇ ਅਸਰ ਸੰਭਵ : ਸ਼ੈੱਟੀ
  • thieves stole jewelry and cash worth lakhs from the house
    ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਵੇਖ ਪਰਿਵਾਰ ਦੇ ਉੱਡੇ ਹੋਸ਼
  • major reshuffle in the police department
    ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
  • father  s murder at his daughter  s in laws   house
    ਧੀ ਦੇ ਸਹੁਰੇ ਘਰ 'ਚ ਪਿਓ ਦਾ ਕਤਲ ਕਰਨ ਦੇ ਮਾਮਲੇ 'ਚ ਨਵੀਂ ਅਪਡੇਟ! ਜਵਾਈ, ਜੇਠ ਤੇ ਸੱਸ ਗ੍ਰਿਫ਼ਤਾਰ
  • bikram majithia parvinder jhota
    ਪਰਵਿੰਦਰ ਝੋਟਾ ਕਤਲਕਾਂਡ 'ਚ ਵਰਤੇ ਹਥਿਆਰ ਦੇ ਲਾਇਸੰਸ ਬਾਰੇ ਬਿਕਰਮ ਮਜੀਠੀਆ ਦਾ ਵੱਡਾ ਖ਼ੁਲਾਸਾ
  • manish clair from buta mandi creates history in nepal
    ਬੂਟਾ ਮੰਡੀ ਦੇ ਮਨੀਸ਼ ਕਲੇਅਰ ਨੇ ਨੇਪਾਲ 'ਚ ਰਚਿਆ ਇਤਿਹਾਸ, ਵਰਲਡ ਪਾਵਰਲਿਫਟਿੰਗ...
  • special on punjab  s weather
    ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
Trending
Ek Nazar
india and israel voted

ਭਾਰਤ ਅਤੇ ਇਜ਼ਰਾਈਲ ਨੇ UN 'ਚ ਖੇਤਰੀ ਰਵਾਇਤੀ ਹਥਿਆਰ ਨਿਯੰਤਰਣ ਬਾਰੇ ਖਰੜਾ ਮਤੇ...

indian american voters l

ਭਾਰਤੀ-ਅਮਰੀਕੀ ਵੋਟਰਾਂ ਦਾ ਡੈਮੋਕ੍ਰੇਟਿਕ ਪਾਰਟੀ ਵੱਲ ਝੁਕਾਅ , ਸਰਵੇਖਣ 'ਚ...

measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • special on punjab  s weather
      ਪੰਜਾਬ ਦੇ ਮੌਸਮ ਦੀ ਖਾਸ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • stubble burning tapa mandi
      ਪਰਾਲੀ ਸਾੜਨ ਕਾਰਨ ਧੂੰਏਂ ਦੀ ਲਪੇਟ ’ਚ ਆਇਆ ਇਲਾਕਾ, ਲੋਕਾਂ ਦਾ ਸਾਹ ਲੈਣਾ ਹੋਇਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ ਅਫ਼ਸਰਾਂ ਦੇ ਤਬਾਦਲੇ
    • alliance  akali bjp  narendra modi
      ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM ਚਿਹਰਾ, ਮੋਦੀ ਕਰਨਗੇ ਵੱਡੀ...
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • bjp  narendra modi  sukhbir badal  alliance
      ਅੱਜ ਆਹਮੋ-ਸਾਹਮਣੋ ਹੋ ਸਕਦੇ ਮੋਦੀ, ਸ਼ਾਹ ਤੇ ਬਾਦਲ ਪਰਿਵਾਰ, ਹੋਣ ਜਾ ਰਹੈ ਵੱਡਾ...
    • lifting in tajoke
      ਅਨਾਜ ਮੰਡੀਆਂ ’ਚ ਝੋਨੇ ਦੇ ਅੰਬਾਰ, ਲਿਫਟਿੰਗ ਦੀ ਮੱਠੀ ਰਫ਼ਤਾਰ ਨੇ ਖੜ੍ਹੀ ਕੀਤੀ...
    • accident  person  death
      ਸੜਕ ਹਾਦਸੇ ਵਿਚ ਮੰਦਬੁੱਧੀ ਵਿਅਕਤੀ ਦੀ ਮੌਤ
    • land  mutation  revenue department
      21 ਕਨਾਲਾਂ 12 ਮਰਲੇ ਜ਼ਮੀਨ ਦਾ ਜਾਅਲੀ ਦਸਤਾਵੇਜ਼ ਤਿਆਰ ਕਰ ਮਾਲ ਵਿਭਾਗ ’ਚ ਇੰਤਕਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +