Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    11:06:21 AM

  • heroin worth rs 20 crore falls on the roof of retired soldier  s house

    ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20...

  • gold and silver have become cheaper

    Good News ; ਸਸਤਾ ਹੋ ਗਿਆ ਸੋਨਾ-ਚਾਂਦੀ, ਮੂਧੇ...

  • vehicles petrol diesel  good news

    ਕਰੋੜਾਂ ਵਾਹਨ ਚਾਲਕਾਂ ਲਈ ਵੱਡੀ ਖ਼ਬਰ !...

  • farm laborer dies due to electrocution

    ਦੁਖ਼ਦਾਈ ਖ਼ਬਰ : ਗਰੀਬ ਪਰਿਵਾਰ 'ਤੇ ਟੁੱਟਿਆ ਕਹਿਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਚੜ੍ਹਤ ਕਾਇਮ ਰੱਖਣ ਲਈ ਗੈਂਗਸਟਰਾਂ ਦੇ 2 ਧੜਿਆਂ ਵਿਚਾਲੇ ਫਾਇਰਿੰਗ, ਪੁਲਸ ਨੇ ਮੌਕੇ ਤੋਂ 3 ਖੋਲ੍ਹ ਕੀਤੇ ਬਰਾਮਦ

PUNJAB News Punjabi(ਪੰਜਾਬ)

ਚੜ੍ਹਤ ਕਾਇਮ ਰੱਖਣ ਲਈ ਗੈਂਗਸਟਰਾਂ ਦੇ 2 ਧੜਿਆਂ ਵਿਚਾਲੇ ਫਾਇਰਿੰਗ, ਪੁਲਸ ਨੇ ਮੌਕੇ ਤੋਂ 3 ਖੋਲ੍ਹ ਕੀਤੇ ਬਰਾਮਦ

  • Edited By Sandeep Kumar,
  • Updated: 04 Feb, 2026 03:40 AM
Ludhiana-Khanna
firing between two groups of gangsters to maintain dominance
  • Share
    • Facebook
    • Tumblr
    • Linkedin
    • Twitter
  • Comment

ਸਾਹਨੇਵਾਲ (ਜਗਰੂਪ) : ਬੀਤੀ 2 ਫਰਵਰੀ ਦੀ ਦੇਰ ਰਾਤ ਥਾਣਾ ਸਾਹਨੇਵਾਲ ਅਧੀਨ ਆਉਂਦੇ ਮਹਾਦੇਵ ਨਗਰ ’ਚ 2 ਧੜਿਆਂ ਵਿਚਾਲੇ ਹੋਈ ਕਥਿਤ ਫਾਇਰਿੰਗ ਅਤੇ ਝਗੜੇ ਨੂੰ ਲੈ ਕੇ ਪੁਲਸ ਨੇ ਕਾਰਵਾਈ ਕਰਦੇ ਹੋਏ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਦੇ ਹੋਏ ਏ. ਡੀ. ਸੀ. ਪੀ.-2 ਕਰਨਵੀਰ ਸਿੰਘ ਨੇ ਦੱਸਿਆ ਕਿ ਇਹ ਝਗੜਾ ਅਪਰਾਧਿਕ ਰਿਕਾਰਡ ਵਾਲੇ 2 ਧੜਿਆਂ ਵਿਚਾਲੇ ਹੋਇਆ ਸੀ, ਜਿਸ ਨੂੰ ਲੈ ਕੇ ਪੁਲਸ ਨੇ 19-20 ਨੌਜਵਾਨਾਂ ਖਿਲਾਫ ਕੇਸ ਦਰਜ ਕਰਦੇ ਹੋਏ 4 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਦੇ ਵਪਾਰੀ ਨਾਲ 21 ਲੱਖ ਰੁਪਏ ਦੀ ਠੱਗੀ; ਨਕਲੀ ਟਰਾਂਸਪੋਰਟਰ ਲੱਖਾਂ ਦਾ ਸਾਮਾਨ ਲੈ ਕੇ ਫਰਾਰ

ਪੁਲਸ ਨੇ ਜਾਂਚ ਦੌਰਾਨ ਮੌਕੇ ਤੋਂ 3 ਖਾਲੀ ਖੋਲ੍ਹ ਵੀ ਬਰਾਮਦ ਕੀਤੇ ਹਨ। ਇਸ ਝਗੜੇ ’ਚ 3-4 ਨੌਜਵਾਨ ਦੋਵੇਂ ਪਾਸਿਆਂ ਤੋਂ ਜ਼ਖਮੀ ਹੋਏ ਹਨ। ਝਗੜਾ ਕਰਨ ਵਾਲਿਆਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਸਾਰਿਆਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਹੈ। ਏ. ਡੀ. ਸੀ. ਪੀ. ਕਰਨਵੀਰ ਸਿੰਘ ਨੇ ਦੱਸਿਆ ਕਿ ਪੁਲਸ ਦੀਆਂ ਟੀਮਾਂ ਬਣਾ ਕੇ ਬਾਕੀ ਦੇ ਨੌਜਵਾਨਾਂ ਦੀ ਗ੍ਰਿਫਤਾਰੀ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ, ਪੁਲਸ ਜਲਦ ਹੀ ਬਾਕੀਆਂ ਨੂੰ ਵੀ ਗ੍ਰਿਫਤਾਰ ਕਰ ਲਵੇਗੀ।

ਮੋਟਰਸਾਈਕਲ ਨੂੰ ਲਾਈ ਅੱਗ

ਰਾਤ ਨੂੰ ਹੋਈ ਲੜਾਈ ਦੌਰਾਨ ਇਕ ਧਿਰ ਦੇ ਨੌਜਵਾਨਾਂ ਦਾ ਮੋਟਰਸਾਈਕਲ ਝਗੜੇ ਵਾਲੀ ਥਾਂ ਉਪਰ ਹੀ ਰਹਿ ਗਿਆ, ਜਿਸ ਨੂੰ ਅੱਜ ਸਵੇਰੇ ਦੂਜੀ ਧਿਰ ਦੇ ਨੌਜਵਾਨਾਂ ਨੇ ਅੱਗ ਲਾ ਦਿੱਤੀ। ਇਸ ਦੀ ਪੁਸ਼ਟੀ ਮੌਕੇ ’ਤੇ ਮੌਜੂਦ ਕੁਝ ਲੋਕਾਂ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਕੀਤੀ।

ਇਹ ਵੀ ਪੜ੍ਹੋ : EPFO 3.0: EPF ਖਾਤਿਆਂ 'ਚ ਵੱਡਾ ਬਦਲਾਅ, ਹੁਣ ਕੁਝ ਦਿਨਾਂ 'ਚ ਮਿਲ ਜਾਵੇਗਾ PF ਦਾ ਪੂਰਾ ਪੈਸਾ, ਜਾਣੋ ਨਵੇਂ ਨਿਯਮ

ਚੜ੍ਹਤ ਕਾਇਮ ਰੱਖਣ ਦਾ ਮਾਮਲਾ

ਸੂਤਰਾਂ ਦੀ ਮੰਨੀਏ ਤਾਂ ਇਹ ਝਗੜਾ 2 ਨਾਮੀ ਗੈਂਗਸਟਰ ਗਰੁੱਪਾਂ ਵਿਚਾਲੇ ਹੋਇਆ ਦੱਸਿਆ ਜਾ ਰਿਹਾ ਹੈ। ਦੋਵੇਂ ਧੜੇ ਇਕ ਸਿਆਸੀ ਪਾਰਟੀ ਦੇ ਐੱਮ. ਐੱਲ. ਏ. ਦੀ ਸਪੋਰਟ ਕਰਦੇ ਹਨ ਅਤੇ ਅਸਿੱਧੇ ਤੌਰ ’ਤੇ ਝਗੜੇ ਵਾਲੇ ਇਲਾਕੇ ’ਚ ਆਪਣੀ ਚੜ੍ਹਤ ਨੂੰ ਕਾਇਮ ਰੱਖਣ ਅਤੇ ਡਰ ਬਣਾ ਕੇ ਰੱਖਣ ਲਈ ਆਹਮੋ-ਸਾਹਮਣੇ ਹੋਏ ਦੱਸੇ ਜਾ ਰਹੇ ਹਨ। ਸੂਤਰ ਦੱਸਦੇ ਹਨ ਕਿ ਸਿਆਸੀ ਦਬਾਅ ਕਾਰਨ ਹੇਠਲੇ ਪੁਲਸ ਅਧਿਕਾਰੀ ਇਨ੍ਹਾਂ ਗੈਂਗਸਟਰਾਂ ਨੂੰ ਹੱਥ ਪਾਉਣ ਤੋਂ ਡਰਦੇ ਹਨ ਪਰ ਅੱਜ ਏ. ਡੀ. ਸੀ. ਪੀ. ਵੱਲੋਂ ਝਗੜਾ ਕਰਨ ਵਾਲਿਆਂ ਨੂੰ ਜਲਦ ਗ੍ਰਿਫਤਾਰ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਹੀ ਸਮੇਂ ਅੰਦਰ ਪੁਲਸ ਨੇ 4 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਬਾਕੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਜੰਗੀ ਪੱਧਰ ’ਤੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

  • Gangster
  • Firing
  • Loot
  • Police investigation
  • ਗੈਂਗਸਟਰ
  • ਫਾਇਰਿੰਗ
  • ਖੋਲ੍ਹ ਬਰਾਮਦ
  • ਪੁਲਸ ਜਾਂਚ

ਨਗਰ ਨਿਗਮ ਨੇ ਜਵਾਹਰ ਨਗਰ ਕੈਂਪ ਇਲਾਕੇ ’ਚ ਕਬਜ਼ੇ ਹਟਾਉਣ ਲਈ ਕੀਤੀ ਤਾਬੜਤੋੜ ਕਾਰਵਾਈ

NEXT STORY

Stories You May Like

  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • firing on khiddowali  vice chairman of block samiti majitha 2
    ਬਲਾਕ ਸੰਮਤੀ ਮਜੀਠਾ-2 ਦੇ ਵਾਈਸ ਚੇਅਰਮੈਨ ਖਿੱਦੋਵਾਲੀ ’ਤੇ ਫਾਇਰਿੰਗ
  • 2 persons arrested with 3 illegal pistols and 2 mobile phones
    3 ਨਾਜਾਇਜ਼ ਪਿਸਤੌਲਾਂ 2 ਮੋਬਾਇਲ ਫੋਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 3 flats  2 plots  1 2 crore jewellery  12 lakh cash acb raid
    3 ਫਲੈਟ, 2 ਪਲਾਟ, 1.2 ਕਰੋੜ ਦੇ ਗਹਿਣੇ, 12 ਲੱਖ ਨਕਦ..., ਮਹਿਲਾ ਤਹਿਸੀਲਦਾਰ ਦੇ ਘਰ ACB ਦਾ ਛਾਪਾ
  • gangster binny gujjar remanded for 3 days in bms fashion firing case
    BMS ਫੈਸ਼ਨ 'ਤੇ ਹੋਈ ਫਾਇਰਿੰਗ ਦਾ ਮਾਮਲਾ: ਗੈਂਗਸਟਰ ਬਿੰਨੀ ਗੁੱਜਰ ਦਾ ਲਿਆ 3 ਦਿਨ ਦਾ ਪੁਲਸ ਰਿਮਾਂਡ
  • mehta police arrest 2 more accused involved in amarjot murder case
    ਅਮਰਜੋਤ ਕਤਲਕਾਂਡ ‘ਚ ਸ਼ਾਮਲ 2 ਹੋਰ ਦੋਸ਼ੀ ਮਹਿਤਾ ਪੁਲਸ ਨੇ ਕੀਤੇ ਗ੍ਰਿਫਤਾਰ, ਹੁਣ ਤੱਕ ਕੁਲ 6 ਮੁਲਜ਼ਮ ਨਾਮਜ਼ਦ
  • country  s farmers  basmati exports fall by 24 percent in 2 months
    ​​​​​​​ਦੇਸ਼ ਦੇ ਕਿਸਾਨਾਂ ਲਈ ਵੱਡਾ ਝਟਕਾ, 2 ਮਹੀਨਿਆਂ ’ਚ 24 ਫੀਸਦੀ ਡਿੱਗੀ ਬਾਸਮਤੀ ਦੀ ਬਰਾਮਦ
  • encounter between police and gangsters
    ਪੁਲਸ ਤੇ ਗੈਂਗਸਟਰਾਂ ਦੇ ਗੁਰਗਿਆਂ ਵਿਚਾਲੇ ਮੁਕਾਬਲਾ, ਇਕ ਮੁਲਜ਼ਮ ਕਾਬੂ ਤੇ ਦੂਜਾ ਫ਼ਰਾਰ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
Trending
Ek Nazar
akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police party attack on police
      ਵੱਡੀ ਖ਼ਬਰ : ਡੀ. ਜੇ. ਬੰਦ ਕਰਵਾਉਣ ਗਈ ਪੁਲਸ ਪਾਰਟੀ 'ਤੇ ਹਮਲਾ, ਪਰਵਾਸੀਆਂ 'ਤੇ...
    • farmer dies tragically due to electrocution
      Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
    • mp amritpal singh associate produced in jalandhar court police remand
      MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
    • punjab shocking incident
      ਪੰਜਾਬ 'ਚ 10 ਰੁਪਏ ਪਿੱਛੇ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • punjab husband wife
      ਪੰਜਾਬ: ਪਤਨੀ ਨੇ ਆਸ਼ਿਕ ਨਾਲ ਰਲ਼ ਕੇ ਮਾਰ'ਤਾ ਪਤੀ! ਮਾਮੇ ਦੇ ਮੁੰਡੇ ਨਾਲ ਹੀ...
    • bjp s action four leaders expelled from the party
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਨੇ ਚਾਰ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +