Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    5:30:14 PM

  • sachin pilot s arrival will give new hope to punjab congress charanjit channi

    ਸਚਿਨ ਪਾਇਲਟ ਦੇ ਆਉਣ ਨਾਲ ਪੰਜਾਬ ਕਾਂਗਰਸ ’ਚ ਨਵੀਂ...

  • valmiki community announced jalandhar bandh on thursday tomorrow

    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ...

  • volcano erruption

    ਫਟ ਗਿਆ ਜਵਾਲਾਮੁਖੀ ! ਰਿਪੋਰਟਿੰਗ ਕਰਨ ਗਏ 5...

  • major encounter in saneta village of mohali

    ਮੋਹਾਲੀ ਦੇ ਪਿੰਡ ਸਨੇਟਾ 'ਚ ਵੱਡਾ ਐਨਕਾਊਂਟਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪ੍ਰੇਮ ਸਬੰਧਾਂ 'ਚ ਪਈ ਖੱਟਾਸ ਮਗਰੋਂ ਚੱਲੀਆਂ ਅੰਨ੍ਹੇਵਾਹ ਗੋਲੀਆਂ, ਵਕੀਲ ਮੁੰਡੇ ਨੇ ਦੱਸੀ ਸਾਰੀ ਕਹਾਣੀ

PUNJAB News Punjabi(ਪੰਜਾਬ)

ਪ੍ਰੇਮ ਸਬੰਧਾਂ 'ਚ ਪਈ ਖੱਟਾਸ ਮਗਰੋਂ ਚੱਲੀਆਂ ਅੰਨ੍ਹੇਵਾਹ ਗੋਲੀਆਂ, ਵਕੀਲ ਮੁੰਡੇ ਨੇ ਦੱਸੀ ਸਾਰੀ ਕਹਾਣੀ

  • Edited By Babita,
  • Updated: 18 Mar, 2022 10:45 AM
Chandigarh
firing case
  • Share
    • Facebook
    • Tumblr
    • Linkedin
    • Twitter
  • Comment

ਜ਼ੀਰਕਪੁਰ (ਮੇਸ਼ੀ) : ਜ਼ੀਰਕਪੁਰ ਦੇ ਹਰਮਿਲਾਪ ਨਗਰ ਵਿਚ ਇਕ ਵਕੀਲ ਦੇ ਘਰ ’ਤੇ ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਸਬੰਧੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਥਾਣਾ ਮੁਖੀ ਨੇ ਦੱਸਿਆ ਕਿ ਆਪਸੀ ਪ੍ਰੇਮ ਸਬੰਧਾਂ ਵਿਚ ਪਈ ਖੱਟਾਸ ਕਰ ਕੇ ਅੰਨ੍ਹੇਵਾਹ ਗੋਲੀਆਂ ਚੱਲੀਆਂ ਹਨ। ਜਾਣਕਾਰੀ ਮੁਤਾਬਕ ਬਲਟਾਣਾ ਦੇ ਪੀੜਤ ਵਕੀਲ ਅਦਿੱਤਿਆ ਬਧਵਾਰ ਪੁੱਤਰ ਸੰਜੇ ਬਧਵਾਰ ਵਾਸੀ ਬਲਟਾਣਾ ਨੇ ਥਾਣਾ ਜ਼ੀਰਕਪੁਰ ਵਿਖੇ ਬਿਆਨ ਦਰਜ ਕਰਵਾਏ ਹਨ ਕਿ ਉਹ ਜ਼ਿਲ੍ਹਾ ਅਦਾਲਤ ਪੰਚਕੂਲਾ ਅਤੇ ਚੰਡੀਗੜ੍ਹ ਵਿਖੇ ਵਕਾਲਤ ਕਰਦਾ ਹੈ। ਉਸ ਨੇ ਦੱਸਿਆ ਕਿ ਉਹ ਅਤੇ ਸ਼ਿਵਾਨੀ ਦਿਵੇਦੀ ਪੁੱਤਰੀ ਰਵੀ ਦਿਵੇਦੀ ਵਾਸੀ ਪੰਚਕੂਲਾ ਬਚਪਨ ਤੋਂ ਇਕੱਠੇ ਪੜ੍ਹਦੇ ਸੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮਾਨ ਸਰਕਾਰ ਦੇ ਨਵੇਂ ਮੰਤਰੀ ਭਲਕੇ ਚੁੱਕਣਗੇ ਸਹੁੰ, ਮਗਰੋਂ ਹੋਵੇਗੀ ਪਹਿਲੀ ਕੈਬਨਿਟ ਬੈਠਕ

ਉਹ 2009 ਵਿਚ ਹਰਮਿਲਾਪ ਨਗਰ, ਬਲਟਾਣਾ ਨਗਰ ਵਿਖੇ ਮਕਾਨ ਬਣਾ ਕੇ ਰਹਿਣ ਲੱਗ ਪਿਆ, ਜਿੱਥੇ ਉਸ ਦੀਆਂ ਸ਼ਿਵਾਨੀ ਨਾਲ ਨਜ਼ਦੀਕੀਆਂ ਵੱਧ ਗਈਆਂ। ਇਸ ਕਾਰਨ ਦੋਹਾਂ ਦਾ 18 ਸਤੰਬਰ, 2021 ਨੂੰ ਰਿਸ਼ਤਾ ਤੈਅ ਹੋ ਗਿਆ। ਅਗਲੇ ਹੀ ਦਿਨ ਸ਼ਿਵਾਨੀ ਉਸ ਦੇ ਘਰ ਆਈ ਅਤੇ ਕਹਿਣ ਲੱਗੀ ਕਿ ਉਸ ਦੇ ਮਾਮੇ ਦੀ ਕੁੜੀ ਦੀ ਮੰਗਣੀ ਹੈ, ਜਿਸ ਕਾਰਨ ਵਕੀਲ ਮੁੰਡੇ ਨੇ ਸੋਨੇ ਦੇ ਗਹਿਣੇ ਸ਼ਿਵਾਨੀ ਨੂੰ ਦੇ ਦਿੱਤੇ। ਫਿਰ 7 ਅਕਤੂਬਰ, 2021 ਨੂੰ ਸ਼ਿਵਾਨੀ ਦਾ ਫੋਨ ਆਇਆ ਕਿ ਉਸ ਦੇ ਮਾਤਾ-ਪਿਤਾ ਉਸ ਦਾ ਜ਼ਬਰਦਸਤੀ ਰਿਸ਼ਤਾ ਕਰ ਰਹੇ ਹਨ। ਇਹ ਰਿਸ਼ਤਾ ਉਸ ਨੂੰ ਪਸੰਦ ਨਹੀਂ ਹੈ। ਉਹ ਉਸ ਨੂੰ ਆ ਕੇ ਲੈ ਜਾਵੇ। ਇਸ ਤੋਂ ਬਾਅਦ ਵਕੀਲ ਉਸਦੇ ਘਰ ਕਾਲਕਾ ਵਿਖੇ ਚਲਾ ਗਿਆ, ਜਿੱਥੇ ਸ਼ਿਵਾਨੀ ਦੇ ਪਰਿਵਾਰਕ ਮੈਂਬਰਾਂ ਨਾਲ ਉਸ ਦੀ ਬਹਿਸ ਹੋ ਗਈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਕਾਲਜ 'ਚ ਪੜ੍ਹਦੀ ਕੁੜੀ ਦਾ ਕਾਰਨਾਮਾ, ਮਾਪਿਆਂ ਦੀ ਇੱਜ਼ਤ ਰੋਲ੍ਹ ਲੱਖਾਂ ਰੁਪਏ ਲੈ ਕੇ ਪ੍ਰੇਮੀ ਨਾਲ ਭੱਜੀ

ਇਸ ਮਗਰੋਂ ਥਾਣਾ ਬਲਟਾਣਾ ਵਿਖੇ ਆਪਸ ਵਿਚ ਇਕ-ਦੂਜੇ ਖ਼ਿਲਾਫ਼ ਦਰਖ਼ਾਸਤਾਂ ਦਿੱਤੀਆਂ ਗਈਆਂ, ਜਿਸ ਤੋਂ ਬਾਅਦ ਸ਼ਿਵਾਨੀ ਦੇ ਪਰਿਵਾਰ ਵੱਲੋਂ ਧਮਕੀ ਭਰੇ ਫੋਨ ਆਉਣੇ ਸ਼ੁਰੂ ਹੋ ਗਏ। ਵਕੀਲ ਅਦਿੱਤਿਆ ਨੇ ਕਿਹਾ ਕਿ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ, ਜਿਸ ਸਬੰਧੀ ਮੈਂ ਪੁਲਸ ਚੌਂਕੀ ਬਲਟਾਣਾ ਵਿਖੇ ਇਤਲਾਹ ਦਿੱਤੀ ਸੀ, ਜਿਸ ’ਤੇ ਪੁਲਸ ਨੇ ਕੋਈ ਅਮਲ ਨਹੀਂ ਕੀਤਾ। ਉਸ ਨੇ ਕਿਹਾ ਕਿ ਹੁਣ ਮੇਰੇ ਘਰ ਦੇ ਬਾਹਰ ਕੁੱਝ ਵਿਅਕਤੀਆਂ ਨੇ ਮੇਰਾ ਨਾਂ ਲੈ ਕੇ ਲਲਕਾਰੇ ਮਾਰੇ। ਮੈਂ ਆਪਣੇ ਘਰ ਦੇ ਮੇਨ ਦਰਵਾਜੇ ਦੇ ਸ਼ੀਸ਼ੇ ਵਿਚੋਂ ਬਾਹਰ ਦੇਖਣ ਲੱਗਾ ਤਾਂ ਬਾਹਰ ਖੜ੍ਹੇ ਅਣਪਛਾਤੇ ਵਿਅਕਤੀਆਂ ਨੇ ਮੈਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਰਵਨੀਤ ਬਿੱਟੂ ਨੇ ਲੋਕ ਸਭਾ 'ਚ ਚੁੱਕਿਆ ਮੁੱਦਾ, ਬੋਲੇ-ਚੰਡੀਗੜ੍ਹ 'ਚ ਮਾਰਿਆ ਜਾ ਰਿਹੈ ਪੰਜਾਬ ਦਾ ਹੱਕ

ਜੇਕਰ ਮੈਂ ਹੇਠਾਂ ਨਾ ਬੈਠਦਾ ਤਾਂ ਮੇਰੇ ਸਿਰ ਵਿਚ ਗੋਲੀ ਵੱਜਣੀ ਸੀ। ਇਸ ਅੰਨ੍ਹੇਵਾਹ ਫਾਇਰਿੰਗ ਦੀ ਵਾਰਦਾਤ ਸਬੰਧੀ ਉਸਨੇ ਆਪਣੀ ਮੰਗੇਤਰ ਸ਼ਿਵਾਨੀ ਦਿਵੇਦੀ ਦੇ ਪਿਤਾ ਰਵੀ ਦਿਵੇਦੀ ਅਤੇ ਮਾਤਾ ਸਲੇਨਤਾ ਦਿਵੇਦੀ ’ਤੇ ਜਾਨੋਂ ਮਾਰਨ ਦੀ ਕੋਸ਼ਿਸ਼ ਦੇ ਕਥਿਤ ਦੋਸ਼ ਲਾਏ ਹਨ। ਜ਼ੀਰਕਪੁਰ ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਸਬੰਧਿਤ ਵਾਰਦਾਤ ਵਿਚ ਸ਼ਾਮਲ ਅਣਪਛਾਤੇ ਵਿਅਕਤੀਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Zirakpur
  • Advocate
  • Firing
  • Love Affairs
  • ਜ਼ੀਰਕਪੁਰ
  • ਵਕੀਲ
  • ਗੋਲੀਆਂ ਪ੍ਰੇਮ ਸਬੰਧ

ਰਵਨੀਤ ਬਿੱਟੂ ਨੇ ਲੋਕ ਸਭਾ 'ਚ ਚੁੱਕਿਆ ਮੁੱਦਾ, ਬੋਲੇ-ਚੰਡੀਗੜ੍ਹ 'ਚ ਮਾਰਿਆ ਜਾ ਰਿਹੈ ਪੰਜਾਬ ਦਾ ਹੱਕ

NEXT STORY

Stories You May Like

  • police station officer  s death case in mohali
    ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ ਚੱਲੀਆਂ ਸੀ ਗੋਲੀਆਂ
  • janmashtami  temple  night  battle
    ਜਨਮ ਅਸ਼ਟਮੀ ਮੌਕੇ ਮੰਦਰ 'ਚ ਅੱਧੀ ਰਾਤ ਨੂੰ ਚੱਲੀਆਂ ਗੋਲੀਆਂ, ਰੇਵਾੜੀ 'ਚ ਮਚੀ ਸਨਸਨੀ
  • gunfire erupts again in america
    ਅਮਰੀਕਾ 'ਚ ਫਿਰ ਚੱਲੀਆਂ ਗੋਲੀਆਂ: 1 ਦੀ ਮੌਤ, ਪੁਲਸ ਅਧਿਕਾਰੀਆਂ ਸਣੇ 5 ਜ਼ਖਮੀ, ਯੂਨੀਵਰਸਿਟੀ 'ਚ ਲਾਕਡਾਊਨ
  • heavy gunfire erupted between two parties in a border district of punjab
    ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
  • ammy virk canada punjabi singer
    ਕੈਨੇਡਾ 'ਚ ਪੰਜਾਬੀ ਗਾਇਕ ਐਮੀ ਵਿਰਕ 'ਤੇ ਚੱਲੀਆਂ ਗੋਲੀਆਂ, ਹਾਦਸਾਗ੍ਰਸਤ ਹੋਈ ਕਾਰ
  • shots fired outside cp 67 mall in mohali
    ਮੋਹਾਲੀ 'ਚ CP-67 ਮਾਲ ਦੇ ਬਾਹਰ ਚੱਲੀਆਂ ਗੋਲੀਆਂ, ਦਹਿਸ਼ਤ ਨਾਲ ਕੰਬਿਆ ਪੂਰਾ ਇਲਾਕਾ (ਵੀਡੀਓ)
  • drug smuggler arrested
    ਮੰਡੀ ਵਿਚ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਿਆਰੀ 'ਚ ਬੈਠੇ 2 ਮੁੰਡੇ ਕਾਬੂ
  • missing alive boy kapurthala
    ਪੰਜਾਬ: ਮੁੰਡੇ ਨੂੰ ਮਰਿਆ ਸਮਝ ਪਰਿਵਾਰ ਨੇ ਕਰ 'ਤਾ ਸਸਕਾਰ, ਭੋਗ ਮਗਰੋਂ ਨਿਕਲਿਆ ਜਿਊਂਦਾ
  • valmiki community announced jalandhar bandh on thursday tomorrow
    ਵੀਰਵਾਰ ਨੂੰ ਜਲੰਧਰ ਬੰਦ ਦਾ ਐਲਾਨ! ਸਕੂਲ-ਕਾਲਜ ਖੁੱਲ੍ਹੇ ਰਹਿਣਗੇ ਜਾਂ ਰਹੇਗੀ...
  • jalandhar cp satinder singh s strictness regarding schools security increased
    ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
Trending
Ek Nazar
brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drug smuglers arrested
      ਮਾਨਸਾ 'ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
    • two boys injured on road accident
      ਤੇਜ਼ ਰਫ਼ਤਾਰ ਟਿੱਪਰ ਦਾ ਕਹਿਰ, ਦੋ ਨੌਜਵਾਨ ਗੰਭੀਰ ਜ਼ਖ਼ਮੀ, ਇਕ ਦੀ ਕੱਟਣੀ ਪਈ ਲੱਤ
    • bhagwant mann  rahul gandhi  gulzar singh
      CM ਮਾਨ ਦਾ ਰਾਹੁਲ ਗਾਂਧੀ ਨੂੰ ਜਵਾਬ, ਲਾਸ਼ਾਂ 'ਤੇ ਸਿਆਸਤ ਨਾ ਕਰੋ
    • jalandhar cp satinder singh s strictness regarding schools security increased
      ਜਲੰਧਰ 'ਚ ਸਕੂਲਾਂ ਨੂੰ ਲੈ ਕੇ CP ਸਤਿੰਦਰ ਸਿੰਘ ਦੀ ਸਖ਼ਤੀ! ਅਚਾਨਕ ਵਧਾਈ ਗਈ...
    • beaten case
      ਡੇਰਾਬੱਸੀ 'ਚ ਮਾਂ-ਧੀ ਦੀ ਕੁੱਟਮਾਰ, ਸਾਰੀ ਘਟਨਾ CCTV 'ਚ ਕੈਦ
    • accident case
      ਕਾਰ ਨੇ ਓਵਰਟੇਕ ਕਰਦੇ ਸਮੇਂ ਮੋਟਰਸਾਈਕਲ ਨੂੰ ਮਾਰੀ ਟੱਕਰ, ਪਿਤਾ ਤੇ ਧੀ ਜ਼ਖਮੀ
    • fire case
      ਭਰਾ ਨੇ ਹੀ ਲਗਾਈ ਭਰਾ ਦੀ ਦੁਕਾਨ ਨੂੰ ਅੱਗ, ਫਰਨੀਚਰ ਦਾ ਸਮਾਨ ਸੜ ਕੇ ਸੁਆਹ
    • congress protests over tampering with baba saheb s statue in jalandhar
      ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
    • ludhiana bandh  highway  police force
      ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ ਆਵਾਜਾਈ, ਵੱਡੀ ਗਿਣਤੀ ਪੁਲਸ...
    • gold earrings snatched from elderly woman in broad daylight
      ਦਿਨ-ਦਿਹਾੜੇ ਬਜ਼ੁਰਗ ਔਰਤ ਤੋਂ ਸੋਨੇ ਦੀਆਂ ਬਾਲੀਆਂ ਝਪਟੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +