Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    12:33:42 PM

  • major action by the municipal corporation ahead of gurpurab

    ਅੰਮ੍ਰਿਤਸਰ: ਗੁਰਪੁਰਬ ਤੋਂ ਪਹਿਲਾਂ ਨਿਗਮ ਦੀ ਵੱਡੀ...

  • know how much discount is available on which car

    ਤਿਉਹਾਰਾਂ ਦਰਮਿਆਨ ਆਫ਼ਰ ਦੀ ਭਰਮਾਰ, ਜਾਣੋ ਕਿਹੜੀ...

  • cyberattack on smart fridges

    ਫਰਾਂਸ : ਸਮਾਰਟ ਫਰਿੱਜਾਂ 'ਤੇ ਸਾਈਬਰ ਹਮਲਾ !...

  • punjab people shaken by the sound of a loud explosion

    ਪੰਜਾਬ : ਜ਼ੋਰਦਾਰ ਧਮਾਕੇ ਦੀ ਆਵਾਜ਼ ਨਾਲ ਕੰਬੇ ਲੋਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਮਾਡਲ ਟਾਊਨ 'ਚ ਚੱਲੀਆਂ ਗੋਲ਼ੀਆਂ! ਫ਼ਿਰੌਤੀ ਲਈ ਮਿਲ ਰਹੀਆਂ ਸੀ ਧਮਕੀਆਂ

PUNJAB News Punjabi(ਪੰਜਾਬ)

ਮਾਡਲ ਟਾਊਨ 'ਚ ਚੱਲੀਆਂ ਗੋਲ਼ੀਆਂ! ਫ਼ਿਰੌਤੀ ਲਈ ਮਿਲ ਰਹੀਆਂ ਸੀ ਧਮਕੀਆਂ

  • Edited By Anmol Tagra,
  • Updated: 12 Oct, 2026 01:44 PM
Ludhiana-Khanna
firing in  town
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਜ): ਮਹਾਨਗਰ ਦੇ ਪੌਸ਼ ਅਤੇ ਬਹੁਤ ਸੁਰੱਖਿਅਤ ਮੰਨੇ ਜਾਂਦੇ ਇਲਾਕੇ ਮਾਡਲ ਟਾਊਨ ਵਿਚ ਦੇਰ ਰਾਤ ਗੋਲ਼ੀਆਂ ਦੀ ਤਾੜ-ਤਾੜ ਨਾਲ ਸਨਸਨੀ ਫ਼ੈਲ ਗਈ। ਇੱਥੇ ਸਥਿਤ 'ਰਾਈਟ ਵੇਅ ਇਮੀਗ੍ਰੇਸ਼ਨ' ਦੇ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਅਣਪਛਾਤੇ ਹਮਲਾਵਰਾਂ ਨੇ ਤਾਬੜਤੋੜ ਫ਼ਾਇਰਿੰਗ ਕਰ ਦਿੱਤੀ। ਗੋਲ਼ੀਆਂ ਦੀ ਆਵਾਜ਼ ਨਾਲ ਪੂਰਾ ਇਲਾਕਾ ਦਹਿਲ ਉੱਠਿਆ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਮੁਲਜ਼ਮ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਹਵਾ ਵਿਚ ਹਥਿਆਰ ਲਹਿਰਾਉਂਦੇ ਮੌਕੇ ਤੋਂ ਫ਼ਰਾਰ ਹੋ ਗਏ। ਸਵੇਰੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਏਸੀਪੀ ਤੇ ਥਾਣਾ ਮਾਡਲ ਟਾਊਨ ਦੀ ਪੁਲਸ ਭਾਰੀ ਫ਼ੋਰਸ ਦੇ ਨਾਲ ਮੌਕੇ 'ਤੇ ਪਹੁੰਚੀ ਤੇ ਜਾਂਚ ਸ਼ੁਰੂ ਕੀਤੀ। 

ਜਾਣਕਾਰੀ ਮੁਤਾਬਕ, ਮਾਡਲ ਟਾਊਨ ਸਥਿਤ 'ਰਾਈਟ ਵੇਅ ਇਮੀਗ੍ਰੇਸ਼ਨ' ਦਾ ਦਫ਼ਤਰ ਰਾਤ ਵੇਲੇ ਬੰਦ ਸੀ। ਦੇਰ ਰਾਤ ਇਕ ਬਾਈਕ 'ਤੇ ਸਵਾਰ ਹੋ ਕੇ ਦੋ ਸ਼ੱਕੀ ਨੌਜਵਾਨ ਦਫ਼ਤਰ ਦੇ ਬਾਹਰ ਪਹੁੰਚੇ। ਮੁਲਜ਼ਮਾਂ ਨੇ ਆਪਣੇ ਚੇਹਰੇ ਢਕੇ ਹੋਏ ਸਨ। ਬਿਨਾਂ ਕੋਈ ਮੌਕਾ ਦਿੱਤੇ ਮੁਲਜ਼ਮਾਂ ਨੇ ਆਪਣੀ ਪਿਸਤੌਲ ਕੱਢੀ ਤੇ ਸਿੱਧੇ ਇਮੀਗ੍ਰੇਸ਼ਨ ਦਫ਼ਤਰ ਦੇ ਫਰੰਟ ਗੇਟ ਤੇ ਸ਼ੀਸ਼ਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਗੋਲ਼ੀਆਂ ਦਾਗ ਦਿੱਤੀਆਂ। ਗਨੀਮਤ ਇਹ ਰਹੀ ਕਿ ਵਾਰਦਾਤ ਦੇ ਵੇਲੇ ਦਫ਼ਤਰ ਬੰਦ ਸੀ ਤੇ ਅੰਦਰ ਕੋਈ ਮੁਲਾਜ਼ਮ ਮੌਜੂਦ ਨਹੀਂ ਸੀ, ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋਣ ਤੋਂ ਟਲ਼ ਗਿਆ। ਹਾਲਾਂਕਿ ਗੋਲ਼ੀਆਂ ਲੱਗਣ ਨਾਲ ਦਫ਼ਤਰ ਦੀਆਂ ਬਾਰੀਆਂ ਤੇ ਢਾਂਚੇ ਨੂੰ ਨੁਕਸਾਨ ਪਹੁੰਚਿਆ ਹੈ। 

ਇਸ ਘਟਨਾ ਦੇ ਪਿੱਛੇ ਫ਼ਿਰੌਤੀ ਜਾਂ ਕਿਸੇ ਗੈਂਗ ਨਾਲ ਜੁੜੀ ਧਮਕੀ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਸੂਤਰਾਂ ਦੇ ਹਵਾਲੇ ਤੋਂ ਜਾਣਕਾਰੀ ਸਾਹਮਣੇ ਆਈ ਹੈ ਕਿ ਇਮੀਗ੍ਰੇਸ਼ਨ ਫ਼ਰਮ ਦੇ ਮਾਲਕ ਨੂੰ ਪਿਛਲੇ ਕੁਝ ਦਿਨਾਂ ਤੋਂ ਅਣਪਛਾਤੇ ਨੰਬਰਾਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਦਫ਼ਤਰ 'ਤੇ ਫ਼ਾਇਰਿੰਗ ਦਹਿਸ਼ਤ ਫ਼ੈਲਾਉਣ ਅਤੇ ਮੋਟੀ ਰਕਮ ਲੈਣ ਦੇ ਮਕਸਦ ਨਾਲ ਕਰਵਾਈ ਗਈ ਹੈ। 

ਵਾਰਦਾਤ ਦੀ ਖ਼ਬਰ ਲਗਦਿਆਂ ਹੀ ਇਲਾਕੇ ਦੇ ਏ. ਸੀ. ਪੀ. ਤੇ ਥਾਣਾ ਮਾਡਲ ਟਾਊਨ ਦੇ ਐੱਸ. ਐੱਚ. ਓ. ਪੁਲਸ ਟੀਮ ਤੇ ਫ਼ੋਰੈਂਸਿਕ ਮਾਹਰਾਂ ਦੇ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਮੌਕੇ ਤੋਂ ਖ਼ਾਲੀ ਖੋਲ ਤੇ ਹੋਰ ਸਬੂਤ ਜੁਟਾਏ ਹਨ। ਧਮਕੀਆਂ ਦੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਪੁਲਸ ਅਫ਼ਸਰਾਂ ਨੇ ਸਪਸ਼ਟ ਕੀਤਾ ਹੈ ਕਿ ਪੁਲਸ ਥਾਣੇ ਵਿਚ ਪਹਿਲਾਂ ਅਜਿਹੀ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਗਈ ਸੀ। ਅਫ਼ਸਰਾਂ ਦਾ ਕਹਿਣਾ ਹੈ ਕਿ ਪੁਲਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ ਤੇ ਆਪਸੀ ਰੰਜਿਸ਼, ਵੀਜ਼ਾ ਵਿਵਾਦ ਜਾਂ ਰੰਗਦਾਰੀ ਸਮੇਤ ਤਮਾਮ ਐਂਗਲਾਂ ਤੋਂ ਜਾਂਚ ਅੱਗੇ ਵਧਾਈ ਜਾ ਰਹੀ ਹੈ। 

ਪੁਲਸ ਟੀਮ ਨੇ ਇਮੀਗ੍ਰੇਸ਼ਨ ਦਫ਼ਤਰ ਤੇ ਆਲੇ-ਦੁਆਲੇ ਦੀਆਂ ਦੁਕਾਨਾਂ ਤੇ ਕੋਠੀਆਂ ਦੇ ਬਾਹਰ ਲੱਗੇ ਸੀ. ਸੀ. ਟੀ.ਵੀ. ਕੈਮਰਿਆਂ ਦੀ ਰਿਕਾਰਡਿੰਗ ਆਪਣੇ ਕਬਜ਼ੇ ਵਿਚ ਲੈ ਲਈ ਹੈ। ਫੁਟੇਜ ਵਿਚ ਬਾਈਕ ਸਵਾਰ 2 ਸ਼ੱਕੀ ਗੋਲ਼ੀਬਾਰੀ ਕਰਦੇ ਤੇ ਉਸ ਮਗਰੋਂ ਤੇਜ਼ੀ ਨਾਲ ਭੱਜਦੇ ਨਜ਼ਰ ਆ ਰਹੇ ਹਨ। ਪੁਲਸ ਅਫ਼ਸਰਾਂ ਦਾ ਕਹਿਣਾ ਹੈ ਕਿ ਫੁਟੇਜ ਦੇ ਜ਼ਰੀਏ ਵਾਰਦਾਤ ਵਿਚ ਵਰਤੀ ਗਈ ਬਾਈਕ ਦੇ ਨੰਬਰ ਤੇ ਮੁਲਜ਼ਮਾਂ ਦੇ ਰੂਟ ਨੂੰ ਟ੍ਰੇਸ ਕੀਤਾ ਜਾ ਰਿਹਾ ਹੈ। 

  • Punjab
  • Ludhiana
  • Firing
  • Model Town

ਪੰਜਾਬ 'ਚ ਕਹਿਰ ਬਣ ਕੇ ਡਿੱਗੀ ਆਸਮਾਨੀ ਬਿਜਲੀ, ਨੌਜਵਾਨ ਨੂੰ ਭੱਜਣ ਤੱਕ ਦਾ ਮੌਕਾ ਨਾ ਮਿਲਿਆ

NEXT STORY

Stories You May Like

  • roop kaur sandhu appeals to dgp gaurav yadav
    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
  • gunshots fired in garhshankar hooligans in house and created a ruckus
    ਗੜ੍ਹਸ਼ੰਕਰ ਵਿਖੇ ਚੱਲੀਆਂ ਗੋਲ਼ੀਆਂ, ਘਰ 'ਚ ਵੜ ਕੀਤੀ ਗੁੰਡਾਗਰਦੀ
  • gunshots fired at boy birthday party woman dead
    ਵੱਡੀ ਖ਼ਬਰ: ਪੰਜਾਬ 'ਚ ਮੁੰਡੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲ਼ੀਆਂ! ਇਕ ਮਹਿਲਾ ਦੀ ਮੌਤ
  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • man arrested with narcotics
    ਨਸ਼ੀਲੀਆਂ ਗੋਲ਼ੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • bail case
    ਬੰਬੀਹਾ ਗਰੁੱਪ ਲਈ ਫ਼ਿਰੌਤੀ ਵਸੂਲੀ ਤੇ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼, ਦੂਜੀ ਜ਼ਮਾਨਤ ਵੀ ਰੱਦ
  • woman arrested with intoxicating pills
    ਨਸ਼ੀਲੀਆਂ ਗੋਲ਼ੀਆਂ ਸਮੇਤ ਔਰਤ ਗ੍ਰਿਫ਼ਤਾਰ
  • arrested  accused  lpu cases
    ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
Trending
Ek Nazar
china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਬੱਸ ਦੀ ਟੱਕਰ ਨਾਲ ਕਾਰ ਸਵਾਰ ਔਰਤ ਦੀ ਮੌਤ
    • won 50 lakh rupees lottery mandeep brar
      ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...
    • former aig rajjit arrested by vigilance
      ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਸਾਬਕਾ AIG ਰਾਜਜੀਤ ਵਿਜੀਲੈਂਸ ਵੱਲੋਂ...
    • arrested accused lpu cases
      ਤੁਰੰਤ ਗ੍ਰਿਫ਼ਤਾਰ ਕੀਤੇ ਜਾਣ ਦੋਸ਼ੀ...; LPU ਹਿੰਸਾ ਮਾਮਲੇ 'ਚ ਪੰਜਾਬ-ਹਰਿਆਣਾ...
    • lhb coaches for bangladesh railways
      ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
    • jalandhar corporation to crack down on 60 000 property tax defaulters
      60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
    • supreme court  s refusal to stay cbi action is a major setback
      ਸੀ. ਬੀ. ਆਈ. ਕਾਰਵਾਈ ’ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ ਸੂਬਾ ਸਰਕਾਰ...
    • desecration of the sanctity of gurdwaras will not be tolerated at any cost
      ਗੁਰੂ ਘਰਾਂ ਦੀ ਪਵਿੱਤਰਤਾ ਨਾਲ ਖਿਲਵਾੜ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ : ਕੇਵਲ...
    • pathankot becomes punjab s first  safe district
      ਪੰਜਾਬ ਦਾ ਪਹਿਲਾ ‘ਸੁਰੱਖਿਅਤ ਜ਼ਿਲ੍ਹਾ’ ਬਣਿਆ ਪਠਾਨਕੋਟ, 95-95-95 ਦੇ ਤਿੰਨੋਂ...
    • major success for jalandhar rural police
      ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +