Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    4:46:21 PM

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

  • farmer leader  brother

    Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ...

  • double murder in jalandhar young man kills wife and father

    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਆਪਸੀ ਝਗੜੇ ਦੌਰਾਨ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਆਪਸੀ ਝਗੜੇ ਦੌਰਾਨ ਚੱਲੀ ਗੋਲੀ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

  • Edited By Babita,
  • Updated: 02 Jun, 2026 02:57 PM
Chandigarh
firing in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਵੈੱਬ ਡੈਸਕ, ਸੁਸ਼ੀਲ) : ਸ਼ਹਿਰ ਦੇ ਸੈਕਟਰ-20ਏ 'ਚ ਦੇਰ ਰਾਤ ਵਾਪਰੀ ਫਾਇਰਿੰਗ ਦੀ ਇੱਕ ਘਟਨਾ ਨੇ ਪੂਰੇ ਇਲਾਕੇ 'ਚ ਸਨਸਨੀ ਫੈਲਾ ਦਿੱਤੀ ਹੈ। ਜਾਣਕਾਰੀ ਅਨੁਸਾਰ 4 ਨੌਜਵਾਨਾਂ ਨੇ ਪਹਿਲਾਂ ਇੱਕ ਬੁਲੇਟ ਮੋਟਰਸਾਈਕਲ ਦੀ ਬੁਰੀ ਤਰ੍ਹਾਂ ਭੰਨਤੋੜ ਕੀਤੀ ਅਤੇ ਜਦੋਂ ਪੀੜਤ ਪੱਖ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਭੱਜਦੇ ਸਮੇਂ ਗੋਲੀ ਚਲਾ ਦਿੱਤੀ। ਪੁਲਸ ਨੇ ਮੌਕੇ ਤੋਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦੋਂ ਕਿ ਉਸ ਦੇ ਤਿੰਨ ਸਾਥੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ। ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਸੈਕਟਰ-33 ਦੇ ਰਹਿਣ ਵਾਲਾ ਰਾਜੀਵ ਆਪਣੇ ਦੋਸਤ ਸੁਨੀਲ ਨਾਲ ਦੇਰ ਰਾਤ ਮੋਟਰਸਾਈਕਲ 'ਤੇ ਵਾਪਸ ਆ ਰਿਹਾ ਸੀ। ਰਸਤੇ 'ਚ ਸੈਕਟਰ-20 ਦੀ ਮਾਰਕੀਟ ਕੋਲ ਐਕਟਿਵਾ ਸਵਾਰ ਦੋ ਨੌਜਵਾਨਾਂ ਨਾਲ ਉਨ੍ਹਾਂ ਦੀ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਇਸ ਤੋਂ ਬਾਅਦ ਰਾਜੀਵ ਅਤੇ ਸੁਨੀਲ ਆਪਣੇ ਘਰ ਪਰਤ ਆਏ ਅਤੇ ਮੋਟਰਸਾਈਕਲ ਸੈਕਟਰ-20ਏ ਸਥਿਤ ਮਕਾਨ ਨੰਬਰ-58 ਦੇ ਬਾਹਰ ਖੜ੍ਹਾ ਕਰ ਦਿੱਤਾ।

ਕੁੱਝ ਸਮੇਂ ਬਾਅਦ ਉਨ੍ਹਾਂ ਨੂੰ ਬਾਹਰੋਂ ਭੰਨਤੋੜ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਨ੍ਹਾਂ ਨੇ ਹੇਠਾਂ ਆ ਕੇ ਦੇਖਿਆ ਤਾਂ ਚਾਰ ਨੌਜਵਾਨ ਬੁਲੇਟ ਮੋਟਰਸਾਈਕਲ ਦੀ ਭੰਨਤੋੜ ਕਰ ਰਹੇ ਸਨ। ਪੀੜਤਾਂ ਨੇ ਹਿੰਮਤ ਦਿਖਾਉਂਦੇ ਹੋਏ ਇੱਕ ਮੁਲਜ਼ਮ ਜੈ ਕਿਸ਼ਨ (ਵਾਸੀ ਸੈਕਟਰ-30) ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ, ਜਿਸ ਦੀ ਐਕਟਿਵਾ ਵੀ ਪੁਲਸ ਨੇ ਕਬਜ਼ੇ 'ਚ ਲੈ ਲਈ ਹੈ। ਆਪਣੇ ਸਾਥੀ ਨੂੰ ਫੜ੍ਹਿਆ ਦੇਖ ਬਾਕੀ ਤਿੰਨ ਮੁਲਜ਼ਮਾਂ ਨੇ ਮਕਾਨ ਨੰਬਰ-39 ਦੇ ਸਾਹਮਣੇ ਫਾਇਰਿੰਗ ਕਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਫ਼ਰਾਰ ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ 'ਅਭੀ' ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸੈਕਟਰ-19 ਅਤੇ ਸੈਕਟਰ-26 ਦੀ ਪੁਲਸ ਸਮੇਤ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜਾਂਚ ਅਧਿਕਾਰੀ ਏ. ਐੱਸ. ਆਈ. ਸੁਰਿੰਦਰ ਨੇ ਦੱਸਿਆ ਕਿ ਮੌਕੇ ਤੋਂ ਸਬੂਤ ਇਕੱਠੇ ਕਰ ਲਏ ਗਏ ਹਨ ਅਤੇ ਫ਼ਰਾਰ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਫਾਇਰਿੰਗ ਅਤੇ ਭੰਨਤੋੜ ਸਬੰਧੀ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

  • Chandigarh
  • firing
  • accused
  • arrested
  • ਚੰਡੀਗੜ੍ਹ
  • ਫਾਇਰਿੰਗ
  • ਮੁਲਜ਼ਮ
  • ਗ੍ਰਿਫ਼ਤਾਰ

ਜਗਰਾਓਂ 'ਚ ਓਵਰਬ੍ਰਿਜ ਤੋਂ ਹੇਠਾਂ ਜਾ ਡਿੱਗੀ ਕਾਰ! ਵਾਲ-ਵਾਲ ਬਚਿਆ ਟੱਬਰ

NEXT STORY

Stories You May Like

  • lawyer shoots dead woman in chandigarh
    ਚੰਡੀਗੜ੍ਹ 'ਚ ਵਕੀਲ ਨੇ ਔਰਤ ਨੂੰ ਮਾਰ 'ਤੀ ਗੋਲੀ! ਲਾਇਸੈਂਸੀ ਦੋਨਾਲੀ ਨਾਲ ਕੀਤੀ ਫਾਇਰਿੰਗ
  • jagatpura village  fight between two parties
    ਪਿੰਡ ਜਗਤਪੁਰਾ ਵਿਖੇ ਦੋ ਧਿਰਾਂ 'ਚ ਲੜਾਈ, ਤੇਜ਼ਧਾਰ ਹਥਿਆਰਾਂ ਨਾਲ ਗੋਲੀ ਵੀ ਚੱਲੀ
  • gunfire at a shop in gurdaspur during punjab bandh
    ਪੰਜਾਬ ਬੰਦ ਦੌਰਾਨ ਗੁਰਦਾਸਪੁਰ ਦੀ ਇਕ ਦੁਕਾਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • massive fire broke out at a chemical factory
    ਜਲੰਧਰ 'ਚ ਕੈਮੀਕਲ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਤਿੰਨ ਧਮਾਕਿਆਂ ਨਾਲ ਇਲਾਕੇ 'ਚ ਫੈਲੀ ਦਹਿਸ਼ਤ
  • bullets fired at a house in lahri village of pathankot
    ਪਠਾਨਕੋਟ ਦੇ ਪਿੰਡ ਲਾਹੜੀ 'ਚ ਇਕ ਘਰ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  • 2 brothers shot dead in jhabal
    ਪੰਜਾਬ 'ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਫੈਲੀ ਦਹਿਸ਼ਤ
  • fight between two parties  old enmity  moga police
    ਰੰਜਿਸ਼ ਕਾਰਨ ਹੋਏ ਲੜਾਈ ਝਗੜੇ ’ਚ ਇਕ ਜ਼ਖਮੀ, 4 ਨਾਮਜ਼ਦ
  • rahul gandhi  jitendra singh  lok sabha
    'ਗੋਲੀ ਚੱਲੀ ਹੀ ਨਹੀਂ...', ਸੰਸਦ 'ਚ ਵਿਰੋਧੀ ਧਿਰ ਦੇ ਦੋਸ਼ਾਂ 'ਤੇ ਬੋਲੇ ਜਿਤੇਂਦਰ ਸਿੰਘ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government employee vehicle
      ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀ ਆਵੇਗੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • punjab congress  sukhjinder randhawa  important meeting
      ਪੰਜਾਬ ਕਾਂਗਰਸ 'ਚ ਹਲਚਲ, ਰੰਧਾਵਾ ਦੇ ਘਰ ਹੋਈ ਵੱਡੀ ਮੀਟਿੰਗ
    • threat to blow up dc office in gurdaspur
      ਗੁਰਦਾਸਪੁਰ ਵਿਖੇ ਡੀ. ਸੀ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • notes langar held in chandigarh
      ਚੰਡੀਗੜ੍ਹ 'ਚ ਲੱਗਿਆ 'ਨੋਟਾਂ ਦਾ ਲੰਗਰ'! ਪੈਸੇ ਲੈਣ ਲਈ ਲੱਗੀਆਂ ਲੰਬੀਆਂ ਲਾਈਨਾਂ,...
    • oil tanker collides with swift car in kapurthala
      ਕਪੂਰਥਲਾ ਵਿਖੇ ਤੇਲ ਨਾਲ ਭਰੇ ਟੈਂਕਰ ਦੀ ਸਵਿੱਫਟ ਕਾਰ ਨਾਲ ਭਿਆਨਕ ਟੱਕਰ
    • sewa kendra ludhiana
      ਸੇਵਾ ਕੇਂਦਰ ’ਚ ਏਜੰਟਗਿਰੀ ਹਾਵੀ! ਆਮ ਲੋਕਾਂ ਨੂੰ ਜਵਾਬ; ਬਿਨਾਂ ਲਾਈਨ ਦੇ ਤੁਰੰਤ...
    • cp ludhiana fake fb id
      ਸਾਈਬਰ ਠੱਗਾਂ ਦੇ ਹੌਸਲੇ ਬੁਲੰਦ: ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਬਣਾਈ ਫ਼ੇਕ...
    • fir case
      ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲਾ ਨੌਜਵਾਨ ਨਾਮਜ਼ਦ
    • ludhiana viral video
      ਬਿਹਾਰੀ ਕਾਲੋਨੀ ’ਚ ਬੇਖ਼ੌਫ਼ ਹੋਏ ਨਸ਼ਾ ਸਮੱਗਲਰ: ਸ਼ਰੇਆਮ ਸੱਜ ਰਹੀ ਨਸ਼ੇ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +