Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    11:01:20 AM

  • us on borders

    ਹੁਣ ਨਹੀਂ ਲੱਗੇਗੀ ਅਮਰੀਕਾ ਦੀ 'ਡੰਕੀ' ! ਬਾਰਡਰ...

  • new decision of the education department for mid day meal cooks in punjab

    ਪੰਜਾਬ 'ਚ ਮਿਡ-ਡੇਅ-ਮੀਲ ਕੁੱਕਾਂ ਲਈ ਸਿੱਖਿਆ ਵਿਭਾਗ...

  • pspcl  officials  chairman

    ਪੀਐੱਸਪੀਸੀਐੱਲ ਦੇ ਨਵੇਂ ਚੇਅਰਮੈਨ ਗੁਰਕੀਰਤ ਕਿਰਪਾਲ...

  • donald trump signs tariff bill

    ਭਾਰਤ 'ਤੇ ਮੁੜ ਡਿੱਗੇਗਾ 'ਟੈਰਿਫ਼ ਬੰਬ' ! ਟਰੰਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Top News News
  • ਜਗ੍ਹਾ 'ਤੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ, ਪੁਲਸ ਨੇ ਕੀਤੀ ਹਵਾਈ ਫਾਇਰਿੰਗ

TOP News Punjabi(ਮੁੱਖ ਖ਼ਬਰਾਂ)

ਜਗ੍ਹਾ 'ਤੇ ਕਬਜ਼ੇ ਨੂੰ ਲੈ ਕੇ ਚੱਲੀਆਂ ਗੋਲੀਆਂ, ਪੁਲਸ ਨੇ ਕੀਤੀ ਹਵਾਈ ਫਾਇਰਿੰਗ

  • Updated: 08 Oct, 2018 02:32 PM
Top News
firing in firozpur
  • Share
    • Facebook
    • Tumblr
    • Linkedin
    • Twitter
  • Comment

ਮੱਲਾਂਵਾਲਾ (ਜਸਪਾਲ ਸਿੰਘ ਸੰਧੂ) : ਅੱਜ ਮੱਲਾਂਵਾਲਾ 'ਚ ਪਸ਼ੂਆਂ ਦੇ ਸਰਕਾਰੀ ਹਸਪਤਾਲ 'ਚ ਪਈ ਜਗ੍ਹਾ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਹੋਈ ਫਾਇਰਿੰਗ ਨਾਲ ਪੰਜ ਵਿਅਕਤੀਆਂ ਦੇ ਜ਼ਖਮੀਂ ਹੋਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਤਪਾਲ ਚਾਵਲਾ ਗਰੁੱਪ ਵੱਲੋਂ ਮੱਲਾਂਵਾਲਾ ਦੇ ਪਸ਼ੂ ਹਸਪਤਾਲ 'ਚ ਪਈ ਖਾਲੀ ਜਗ੍ਹਾ 'ਤੇ ਬੀਤੀ ਦੇਰ ਰਾਤ ਕਬਜ਼ਾ ਕਰ ਲਿਆ ਗਿਆ। ਇਸ ਗੱਲ ਦੀ ਭਿਨਕ ਅੱਜ ਸਵੇਰੇ ਮੱਲਾਂਵਾਲਾ ਦੇ ਲੋਕਾਂ, ਦਰਸ਼ਨ ਦਾਤੀ, ਰਮੇਸ਼ ਅਟਵਾਲ ਕੌਂਸਲਰ ਨੂੰ ਪਤਾ ਲੱੱਗਿਆ ਤਾਂ ਵੱਡੀ ਗਿਣਤੀ 'ਚ ਦਲਿਤ ਭਾਈਚਾਰੇ ਦੇ ਲੋਕ ਮੌਕੇ 'ਤੇ ਇੱਕਠੇ ਹੋ ਗਏ। ਇਸ ਦੌਰਾਨ ਦੋਹਾਂ ਧਿਰਾਂ 'ਚ ਤਿੱਖੀ ਬਹਿਸ ਹੋਈ ਅਤੇ ਫਿਰ ਇਹ ਬਹਿਸ ਝਗੜੇ 'ਚ ਤਬਦੀਲ ਹੋ ਗਈ। ਭੜਕੀ ਭੀੜ ਨੇ ਤਿੰਨ ਮੋਟਰਸਾਈਕਲ ਭੰਨ ਤੋੜ ਦਿੱਤੇ ਅਤੇ ਕਬਜ਼ੇ ਵਜੋਂ ਕੀਤੀ ਗਈ ਕੰਧ ਢਾਹ ਦਿੱਤੀ। ਦਰਸ਼ਨ ਦਾਤੀ, ਰਮੇਸ਼ ਅਟਵਾਲ ਕੌਂਸਲਰ, ਮੰਨਾ ਪ੍ਰਧਾਨ ਅਤੇ ਦਲਿਤ ਭਾਈਚਾਰੇ ਨੇ ਪੁਲਸ ਥਾਣੇ ਸਾਹਮਣੇ ਰੋਸ ਧਰਨਾ ਲਾਇਆ ਹੋਇਆ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਕਤ ਲੋਕਾਂ ਖਿਲਾਫ ਬਣਦੀ ਕਾਰਵਾਈ ਕਰਕੇ ਗ੍ਰਿਫਤਾਰ ਕੀਤਾ ਜਾਵੇ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਨਰਿੰਦਰ ਸਿੰਘ ਡੀ. ਐੱਸ. ਪੀ. ਜ਼ੀਰਾ, ਹਰਮਨਜੀਤ ਸਿੰਘ ਐੱਸ. ਐੱਚ. ਓ. ਮੱਲਾਂਵਾਲਾ, ਜਤਿੰਦਰ ਸਿੰਘ ਐੱਸ. ਐੱਚ. ਓ. ਜ਼ੀਰਾ ਸਦਰ, ਦਵਿੰਦਰ ਕੁਮਾਰ ਸ਼ਰਮਾਂ ਐੱਸ. ਐੱਚ .ਓ.  ਜ਼ੀਰਾ ਸਿਟੀ ਸਮੇਤ ਵੱਡੀ ਗਿਣਤੀ 'ਚ ਪੁਲਸ ਫੋਰਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਹੇਠ ਕੀਤਾ। 

ਕੌਣ-ਕੌਣ ਹੋਇਆ ਜ਼ਖਮੀ
ਜਾਣਕਾਰੀ ਮਿਲੀ ਹੈ ਕਿ ਇਸ ਝਗੜੇ 'ਚ ਚੱਲੀ ਗੋਲੀ ਦੌਰਾਨ ਅਕਬਰ ਪੁੱਤਰ ਕਮਰਾ, ਬਲਵੀਰ ਕਾਲਾ ਪੁੱਤਰ ਜੋਗਿੰਦਰ ਸਿੰਘ, ਸਤਪਾਲ ਚਾਵਲਾ, ਲਾਡੀ ਪੁੱਤਰ ਬੀਰਾ ਅਤੇ ਨੱਥੂ ਪੁੱਤਰ ਨਵਾਬ ਜ਼ਖਮੀਂ ਹੋ ਗਏ। ਜਿੰਨਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

PunjabKesariਕਿਸੇ ਨੂੰ ਵੀ ਹਸਪਤਾਲ 'ਤੇ ਕਬਜ਼ਾ ਨਹੀਂ ਕਰਨ ਦੇਵਾਂਗੇ : ਹਰੀ ਸਿੰਘ ਜ਼ੀਰਾ
ਇਸ ਵਾਪਰੀ ਘਟਨਾ ਦੀ ਜਾਣਕਾਰੀ ਮਿਲਣ 'ਤੇ ਜਥੇਦਾਰ ਹਰੀ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ, ਬਲਵਿੰਦਰ ਸਿੰਘ ਭੁੱਲਰ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਗੁਰਲਾਲ ਸਿੰਘ ਭੁੱਲਰ ਸਾਬਕਾ ਵਾਈਸ ਚੈਅਰਮੈਨ ਮਾਰਕਿਟ ਕਮੇਟੀ ਮੱਲਾਂਵਾਲਾ ਆਦਿ ਨੇ ਕਿਹਾ ਕਿ ਪੰਜਾਬ 'ਚ ਗੁੰਡਾ ਰਾਜ ਹੈ ਅਤੇ ਅਸੀਂ ਕਿਸੇ ਵੀ ਕੀਮਤ 'ਤੇ ਹਸਪਤਾਲ ਦੀ ਜਗ੍ਹਾਂ 'ਤੇ ਕਬਜ਼ਾ ਨਹੀਂ ਹੋਣ ਦੇਵਾਂਗੇ। ਦੱਸ ਦਈਏ ਕਿ ਧਰਨਾਕਾਰੀ ਪੁਲਸ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਕਬਜ਼ਾਧਰਾਕਾਂ ਖਿਲਾਫ ਬਣਦੀ ਕਾਰਵਾਈ ਕਰਕੇ ਗ੍ਰਿਫਤਾਰ ਕੀਤਾ ਜਾਵੇ।

ਕੀ ਕਿਹਾ ਡੀ.ਐਸ.ਪੀ. ਨਰਿੰਦਰ ਸਿੰਘ ਨੇ?
ਡੀ. ਐੱਸ. ਪੀ. ਨਰਿੰਦਰ ਸਿੰਘ ਨੇ ਕਿਹਾ ਕਿ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਪੁਲਸ ਨੂੰ ਵੀ ਹਵਾਈ ਫਾਇਰਿੰਗ ਕਰਨੀ ਪਈ। ਖਬਰ ਲਿਖੇ ਜਾਣ ਤੱਕ ਵਿਰੋਧ ਵਜ਼ੋਂ ਪੁਲਸ ਥਾਣੇ ਸਾਹਮਣੇ ਧਰਨਾ ਜਾਰੀ ਸੀ ਅਤੇ ਹਾਲਾਤ ਅਜੇ ਵੀ ਤਨਾਅ ਪੂਰਨ ਬਣੇ ਹੋਏ ਹਨ।

PunjabKesari

  • firing
  • ਕਬਜ਼ੇ
  • ਗੋਲੀਆਂ
  • ਹਵਾਈ ਫਾਇਰਿੰਗ
  • ਜ਼ਖਮੀਂ

AIIMS 'ਚ 2000 ਅਹੁਦਿਆਂ 'ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

NEXT STORY

Stories You May Like

  • gym trainer  firing  delhi police  hospital  motorcycle
    ਜਿਮ ਟਰੇਨਰ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਕੀਤੀ 15 ਰਾਊਂਡ ਫਾਇਰਿੰਗ
  • shots fired at a house in phagwara
    ਫਗਵਾੜਾ 'ਚ ਅੱਧੀ ਰਾਤ ਫਾਇਰਿੰਗ! ਘਰ 'ਤੇ ਚੱਲੀਆਂ ਗੋਲ਼ੀਆਂ
  • shots fired over a dispute regarding a pathway
    ਅੰਮ੍ਰਿਤਸਰ: ਰਸਤੇ ਦੇ ਵਿਵਾਦ 'ਤੇ ਚੱਲੀਆਂ ਗੋਲੀਆਂ, ਦੋਵਾਂ ਧਿਰਾਂ ਦੇ ਲੋਕ ਜ਼ਖ਼ਮੀ
  • bullets fired at electronics showroom
    ਖਡੂਰ ਸਾਹਿਬ : ਇਲੈਕਟ੍ਰੋਨਿਕਸ ਸ਼ੋਰੂਮ 'ਤੇ ਚੱਲੀਆਂ ਗੋਲੀਆਂ, ਦੁਕਾਨਦਾਰਾਂ 'ਚ ਦਹਿਸ਼ਤ ਦਾ ਮਾਹੌਲ
  • encounter between police and wanted accused in tarn taran
    ਤਰਨਤਾਰਨ 'ਚ ਵੱਡਾ ਐਨਕਾਊਂਟਰ, ਪੁਲਸ ਤੇ ਲੋੜੀਂਦੇ ਮੁਲਜ਼ਮ ਵਿਚਾਲੇ ਚੱਲੀਆਂ ਗੋਲੀਆਂ
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ ਆਹਮੋ-ਸਾਹਮਣੇ, ਪੁਲਸ ਫੋਰਸ ਤਾਇਨਾਤ
  • shots fired at a sweet shop
    ਮਠਿਆਈ ਵਾਲੇ ਦੀ ਦੁਕਾਨ ’ਤੇ ਚਲਾਈਆਂ ਗੋਲੀਆਂ
  • police station officer  s death case in mohali
    ਮੋਹਾਲੀ 'ਚ ਥਾਣੇਦਾਰ ਦੀ ਮੌਤ ਦਾ ਮਾਮਲਾ : ਰਾਈਫਲ ਜ਼ਮੀਨ 'ਤੇ ਡਿੱਗਣ ਮਗਰੋਂ ਚੱਲੀਆਂ ਸੀ ਗੋਲੀਆਂ
  • maksudan new vegetable market dispute
    ਨਵੀਂ ਸਬਜ਼ੀ ਮੰਡੀ ਮਕਸੂਦਾਂ ਵਿਵਾਦ: ਇਕ ਹੀ ਦਿਨ 'ਚ 3-3 ਮੀਟਿੰਗਾਂ, ਨਵੇਂ ਬਣੇ...
  • major grp search operation at jalandhar city railway station
    ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ GRP ਦੀ ਵੱਡੀ ਸਰਚ ਮੁਹਿੰਮ, ਪਲੇਟਫਾਰਮਾਂ ਤੋਂ...
  • shahzad bhatti
    ਸ਼ਹਿਜ਼ਾਦ ਭੱਟੀ ਦੁਬਈ ਛੱਡ ਬ੍ਰਾਜ਼ੀਲ ਤੋਂ ਚਲਾ ਰਿਹਾ ਆਪਣਾ ਨੈੱਟਵਰਕ, ਦੇਸ਼ 'ਚ...
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੁੱਖ ਖ਼ਬਰਾਂ ਦੀਆਂ ਖਬਰਾਂ
    • air india express 4 pilots 8 crew members suspended
      Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ ਦੇ 8 ਮੈਂਬਰ ਮੁਅੱਤਲ, ਜਾਣੋ...
    • punjab government dearness allowance
      ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਨੇ ਮੰਨ ਲਈਆਂ ਮੰਗਾਂ, ਇਸ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • trump s surgical strike on the media
      ਟਰੰਪ ਦੀ ਮੀਡੀਆ 'ਤੇ 'ਸਰਜੀਕਲ ਸਟ੍ਰਾਈਕ', CNN, MS NOW ਅਤੇ Politico ਵ੍ਹਾਈਟ...
    • iphone langar to be held in chandigarh on september 22
      ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ ਲੰਗਰ'! ਇੰਨੇ ਲੋਕਾਂ ਨੂੰ...
    • 1 gram gold ring to babies born in government
      ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ ਮਿਲੇਗੀ 1 ਗ੍ਰਾਮ ਸੋਨੇ ਦੀ...
    • the anti drug campaign must reach every corner of punjab nitin nabin
      ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
    • delhi  high court  jaggi johal  bail
      ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
    • court sentences convict to death in hoshiarpur boy brutality case
      ਹੁਸ਼ਿਆਰਪੁਰ ਦੀ ਅਦਾਲਤ ਦਾ ਵੱਡਾ ਫ਼ੈਸਲਾ! ਜਵਾਕ ਨਾਲ ਦਰਿੰਦਗੀ ਮਗਰੋਂ ਕਤਲ ਕਰਨ...
    • smuggler arrested with 10 kg of heroin in punjab
      ਪੰਜਾਬ 'ਚ 10 ਕਿਲੋ ਹੈਰੋਇਨ ਸਣੇ ਇਕ ਤਸਕਰ ਗ੍ਰਿਫਤਾਰ, ਪੁਲਸ ਵੱਲੋਂ ਨੈੱਟਵਰਕ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +