Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 10, 2026

    1:29:59 PM

  • national highway jammed punjab

    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ...

  • mining mafia attacks government team in moga

    ਮੋਗਾ 'ਚ ਮਾਈਨਿੰਗ ਮਾਫੀਆ ਵਲੋਂ ਸਰਕਾਰੀ ਟੀਮ 'ਤੇ...

  • pakistan launches operation muhafiz ul bahr

    ਮਿਡਲ ਈਸਟ 'ਚ ਜਾਰੀ ਜੰਗ ਤੋਂ ਘਬਰਾਇਆ ਪਾਕਿਸਤਾਨ,...

  • majitha mla ganieve kaur statement

    ਔਰਤਾਂ ਦੇ ਸਤਿਕਾਰ ਦੀ ਗੱਲ ਕਰਨ ਵਾਲੇ ਪਹਿਲਾਂ ਖ਼ੁਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ 'ਚ ਚੱਲੀਆਂ ਗੋਲ਼ੀਆਂ, ਬਾਊਂਸਰ ਦੀ ਹੋਈ ਮੌਤ, ਲੋਕਾਂ 'ਚ ਸਹਿਮ ਦਾ ਮਾਹੌਲ

PUNJAB News Punjabi(ਪੰਜਾਬ)

ਜਲੰਧਰ 'ਚ ਚੱਲੀਆਂ ਗੋਲ਼ੀਆਂ, ਬਾਊਂਸਰ ਦੀ ਹੋਈ ਮੌਤ, ਲੋਕਾਂ 'ਚ ਸਹਿਮ ਦਾ ਮਾਹੌਲ

  • Updated: 29 Nov, 2022 01:38 AM
Jalandhar
firing in jalandhar city
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ/ਸੁਰਿੰਦਰ) : ਗੰਨ ਕਲਚਰ ਦੀ ਮੁਹਿੰਮ ਨੂੰ ਕਮਿਸ਼ਨਰੇਟ ਪੁਲਸ ਬਿਲਕੁਲ ਹੀ ਖਤਮ ਕਰ ਰਹੀ ਹੈ ਪਰ ਇਸ ਤੋਂ ਪਹਿਲਾਂ ਸੋਮਵਾਰ ਨੂੰ ਰਾਤ ਲਗਭਗ 9 ਵਜੇ ਸਾਬਕਾ ਅਕਾਲੀ ਆਗੂ ਨੇ ਗੁਰੂ ਨਾਨਕਪੁਰਾ ਵੈਸਟ ਦੇ ਸਤਨਾਮ ਨਗਰ ਵਿਚ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚੋਂ ਇਕ ਗੋਲੀ ਬਾਊਂਸਰ ਦੀ ਛਾਤੀ ਵਿਚ ਲੱਗਣ ਨਾਲ ਉਸਦੀ ਮੌਤ ਹੋ ਗਈ। ਹਾਦਸੇ ਵਿਚ 2 ਹੋਰ ਲੋਕ ਵੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਹੈ।

ਫਾਇਰ ਕਰਨ ਤੋਂ ਬਾਅਦ ਸਾਬਕਾ ਅਕਾਲੀ ਆਗੂ ਫ਼ਰਾਰ ਹੋ ਗਿਆ। ਪੁਲਸ ਦੀ ਜਾਂਚ ਵਿਚ ਸਾਹਮਣੇ ਆਇਆ ਕਿ ਉਸਨੇ ਲਾਇਸੈਂਸੀ ਰਿਵਾਲਵਰ ਨਾਲ ਫਾਇਰਿੰਗ ਕੀਤੀ ਸੀ। ਮ੍ਰਿਤਕ ਦੀ ਪਛਾਣ ਰਵਿੰਦਰ ਨਿਵਾਸੀ ਰੁੜਕਾ ਕਲਾਂ ਵਜੋਂ ਹੋਈ ਹੈ। ਇਸ ਘਟਨਾ ਵਿਚ ਔਰਤ ਕੁਲਜੀਤ ਕੌਰ ਅਤੇ ਇਕ ਹੋਰ ਵਿਅਕਤੀ ਵੀ ਜ਼ਖ਼ਮੀ ਹੋਏ ਹਨ। ਔਰਤ ਦੇ ਹੱਥ ’ਤੇ ਗੋਲੀ ਲੱਗੀ ਹੈ। ਪੁਲਸ ਨੇ ਮੌਕੇ ਤੋਂ 2 ਖੋਲ ਬਰਾਮਦ ਕੀਤੇ ਹਨ ਪਰ ਸਥਾਨਕ ਲੋਕਾਂ ਨੇ ਕਿਹਾ ਕਿ 3 ਤੋਂ 4 ਫਾਇਰ ਹੋਏ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ, ਜਾਣੋ ਕੀ ਹੈ ਮਾਨ ਸਰਕਾਰ ਦਾ ਪਲਾਨ

ਦੂਜੇ ਪਾਸੇ ਥਾਣਾ ਰਾਮਾ ਮੰਡੀ ਦੇ ਐੱਸ. ਐੱਚ. ਓ. ਨੇ ਕਿਹਾ ਕਿ ਗੁਰਮੀਤ ਸਿੰਘ ਔਲਖ ਨੂੰ ਰਾਊਂਡਅਪ ਕਰ ਲਿਆ ਿਗਆ ਹੈ। ਪਤਾ ਲੱਗਾ ਹੈ ਕਿ ਗੁਰਮੀਤ ਸਿੰਘ ਔਲਖ ਦੇ ਸਿਰ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਹਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਏ. ਸੀ. ਪੀ. ਸੈਂਟਰਲ ਨਿਰਮਲ ਸਿੰਘ ਵੀ ਘਟਨਾ ਸਥਾਨ ’ਤੇ ਪੁੱਜੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਸ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਘੋਖ ਕਰ ਰਹੀ ਹੈ।

ਵਿਵਾਦਾਂ ਨਾਲ ਜੁੜਿਆ ਰਿਹਾ ਹੈ ਗੁਰਮੀਤ ਸਿੰਘ ਔਲਖ

ਸਾਬਕਾ ਅਕਾਲੀ ਆਗੂ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਹੈ। ਗੁਰਮੀਤ ਔਲਖ ਦਾ ਭਤੀਜਾ ਰਾਜੂ ਔਲਖ ਜਿਸਨੇ ਸ਼ਰੇਆਮ ਇਕ ਨੌਜਵਾਨ ਨੂੰ ਭਜਾ-ਭਜਾ ਕੇ ਵੱਢ ਦਿੱਤਾ ਸੀ, ਜਿਸ ਤੋਂ ਬਾਅਦ ਗੁਰਮੀਤ ਔਲਖ ਨੇ ਆਪਣੇ ਭਤੀਜੇ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ। ਉਦੋਂ ਖਾਲਸਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਵਿਚ ਨੌਜਵਾਨ ਦੀ ਮੌਤ ਹੋ ਗਈ ਸੀ।

ਪੁਰਾਣੀ ਰੰਜਿਸ਼ ਕਾਰਨ ਵਾਪਰੀ ਘਟਨਾ

ਕੌਂਸਲਰ ਮਨਮੋਹਨ ਸਿੰਘ ਰਾਜੂ ਨੇ ਦੱਸਿਆ ਕਿ ਦੋਵੇਂ ਆਪਸ ਵਿਚ ਰਿਸ਼ਤੇਦਾਰ ਹਨ। ਪਹਿਲਾਂ ਵੀ ਦੋਵਾਂ ਵਿਚ ਵਿਵਾਦ ਹੁੰਦਾ ਰਿਹਾ ਹੈ। ਗੁਰਮੀਤ ਿਸੰਘ ਔਲਖ ਦੇ ਰਿਸ਼ਤੇਦਾਰ ਬਲਵਿੰਦਰ ਦਾ ਕੋਈ ਦੋਸਤ ਘਰ ਆਇਆ ਸੀ। ਮੁਲਜ਼ਮ ਗੁਰਮੀਤ ਿਸੰਘ ਵੱਲੋਂ ਮੋਟਰਸਾਈਕਲ ਅੰਦਰ-ਬਾਹਰ ਕਰਨ ਸਬੰਧੀ ਵਿਵਾਦ ਕੀਤਾ ਗਿਆ। ਬਲਵਿੰਦਰ ਨੇ ਵਿਵਾਦ ਨੂੰ ਟਾਲਣ ਦੀ ਕਾਫੀ ਕੋਸ਼ਿਸ਼ ਕੀਤੀ। ਬਲਵਿੰਦਰ ਮੁਤਾਬਕ ਗੁਰਮੀਤ ਔਲਖ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਤੋਂ ਬਾਅਦ ਲਾਇਸੈਂਸੀ ਰਿਵਾਲਵਰ ਨਾਲ ਫਾਇਰਿੰਗ ਕਰ ਦਿੱਤੇ। ਪਹਿਲਾ ਫਾਇਰ ਰਵਿੰਦਰ ਸੋਨੂੰ ਦੀ ਛਾਤੀ ਵਿਚ ਲੱਗਾ , ਦੂਜੀ ਗੋਲੀ ਬਲਵਿੰਦਰ ਨੂੰ ਅਤੇ ਤੀਜੀ ਉਸਦੀ ਮਾਤਾ ਨੂੰ ਲੱਗੀ। ਦੋਵਾਂ ਵਿਚ ਪੁਰਾਣੀ ਰੰਜਿਸ਼ ਪਹਿਲਾਂ ਤੋਂ ਹੀ ਚੱਲ ਰਹੀ ਸੀ।

  • Punjab
  • Goverment
  • Firing
  • Jalandhar
  • ਪੰਜਾਬ
  • ਸਰਕਾਰ
  • ਫਾਇਰਿੰਗ
  • ਜਲੰਧਰ

ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਲਈ ਟੈਂਡਰ ਪ੍ਰਕਿਰਿਆ ਸ਼ੁਰੂ, ਜਾਣੋ ਕੀ ਹੈ ਮਾਨ ਸਰਕਾਰ ਦਾ ਪਲਾਨ

NEXT STORY

Stories You May Like

  • jalandhar has become a stronghold of gangsters shots fired 15 times in 6 months
    ਗੈਂਗਸਟਰਾਂ ਦਾ ਗੜ੍ਹ ਬਣਿਆ ਜਲੰਧਰ! 6 ਮਹੀਨਿਆਂ 'ਚ 15 ਵਾਰ ਚੱਲੀਆਂ ਗੋਲ਼ੀਆਂ, 93 ਗੈਂਗਸਟਰ ਸਰਗਰਮ
  • boy dies under suspicious circumstances in jalandhar
    ਜਲੰਧਰ ਵਿਖੇ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • major accident in jalandhar  boy dies after falling into 20 feet deep pit
    ਜਲੰਧਰ 'ਚ ਵੱਡਾ ਹਾਦਸਾ! 20 ਫੁੱਟ ਡੂੰਘੇ ਟੋਏ 'ਚ ਡਿੱਗਣ ਕਾਰਨ ਨੌਜਵਾਨ ਦੀ ਮੌਤ, ਸਿਰ 'ਚ ਖੁੱਭਿਆ ਸਰੀਆ
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ ਸੈਲਾਬ
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • national highway jammed punjab
    ਜਾਮ ਹੋ ਗਿਆ ਪੰਜਾਬ ਦਾ ਇਹ ਨੈਸ਼ਨਲ ਹਾਈਵੇ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
  • employees protest against punjab government
    ਪੰਜਾਬ ਸਰਕਾਰ ਖ਼ਿਲਾਫ਼ ਕਰਮਚਾਰੀਆਂ ਦਾ ਪ੍ਰਦਰਸ਼ਨ, ਸਰਕਾਰੀ ਵਿਭਾਗਾਂ ਦਾ ਕੰਮਕਾਜ...
  • you tuber nancy grewals mother big statement
    ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
  • temperature will again after march 14
    ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • trains continue to arrive late
    ਅੰਮ੍ਰਿਤਸਰ ਸਪੈਸ਼ਲ 10 ਘੰਟੇ ਲੇਟ, ਵੈਸ਼ਨੋ ਦੇਵੀ ਸਪੈਸ਼ਲ, ਮਾਲਵਾ, ਆਮਰਪਾਲੀ ਤੇ...
  • fir registered against aap block committee member
    ਰੁੜਕਾ ਕਲਾਂ ਦੀ ਚੇਅਰਪਰਸਨ ਚੋਣ ਤੋਂ ਪਹਿਲਾਂ 'ਆਪ' ਦੀ ਬਲਾਕ ਸੰਮਤੀ ਮੈਂਬਰ 'ਤੇ...
  • punjab drug smugglers
    ਪੰਜਾਬ ’ਚ ਨਸ਼ਾ ਸਮੱਗਲਰਾਂ ਦੀਆਂ 600 ਕਰੋੜ ਤੋਂ ਵੱਧ ਦੀਆਂ ਗ਼ੈਰ-ਕਾਨੂੰਨੀ...
Trending
Ek Nazar
father 7th marriage son police station

1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ,...

actor roy choudhury cardiac arrest in his sleep at his south kolkata residence

ਦਿੱਗਜ ਅਦਾਕਾਰ ਨੇ ਛੱਡੀ ਦੁਨੀਆ, ਸੁੱਤੇ ਪਏ ਨੂੰ ਪਾਇਆ ਮੌਤ ਨੇ ਘੇਰਾ, ਬੰਗਾਲੀ...

women accounts 1000 rupees

69 ਲੱਖ ਔਰਤਾਂ ਦੇ ਖਾਤਿਆਂ 'ਚ ਆਏ 1000-1000 ਰੁਪਏ, ਇਸ ਸੂਬੇ ਦੇ CM ਦਾ ਵੱਡਾ...

wife of ex ipl cricketer files fresh dowry harassment complaint

'ਮੇਰੇ ਸਾਹਮਣੇ ਹੀ ਕਈ ਕੁੜੀਆਂ ਨਾਲ..!' ਭਾਰਤੀ ਕ੍ਰਿਕਟਰ ਅਮਿਤ ਮਿਸ਼ਰਾ 'ਤੇ ਮਾਡਲ...

hotels will be closed from tomorrow

ਬੈਂਗਲੁਰੂ : ਭਲਕੇ ਤੋਂ ਬੰਦ ਰਹਿਣਗੇ ਸਾਰੇ ਹੋਟਲ-ਰੈਸਟੋਰੈਂਟ! ਇਸ ਕਾਰਨ ਲਿਆ ਵੱਡਾ...

10 pakistan cricketer

ਪਾਕਿਸਤਾਨ ਦੇ 10 ਖਿਡਾਰੀ 'ਲਾਪਤਾ'! ਦਿੱਗਜ ਕ੍ਰਿਕਟਰ ਨੇ PCB 'ਤੇ ਚੁੱਕੇ ਵੱਡੇ...

hardik pandya and mahieka sharma celebration video

ਹੱਦ ਹੋ ਗਈ! ਮੈਚ ਮੁਕਦੇ ਹੀ ਸਹੇਲੀ ਨਾਲ ਮੈਦਾਨ 'ਚ ਰੋਮਾਂਟਿਕ ਹੋ ਗਏ ਹਾਰਦਿਕ...

new head coach announced as soon as t20 world cup ends

T20 World Cup ਖਤਮ ਹੁੰਦੇ ਹੀ ਹੋ ਗਿਆ ਨਵੇਂ ਹੈੱਡ ਕੋਚ ਦਾ ਐਲਾਨ !

4 zodiac signs get angry the most

ਸਭ ਤੋਂ ਜ਼ਿਆਦਾ ਗੁੱਸੇ ਵਾਲੀਆਂ ਨੇ ਇਹ 4 ਰਾਸ਼ੀਆਂ, ਮਿੰਟਾਂ 'ਚ ਚੜਦੈ ਪਾਰਾ

married woman ra ped on the pretext of showing pg

PG ਦਿਖਾਉਣ ਦੇ ਬਹਾਨੇ ਵਿਆਹੁਤਾ ਔਰਤ ਨੂੰ ਪਹਿਲਾਂ ਪਿਆਈ ਚਾਹ, ਫਿਰ ਜਬਰ-ਜ਼ਿਨਾਹ...

british prime minister stormer discussed with trump

ਬ੍ਰਿਟਿਸ਼ PM ਸਟਾਰਮਰ ਅਤੇ ਟਰੰਪ ਵਿਚਾਲੇ ਪੱਛਮੀ ਏਸ਼ੀਆ ਦੀ ਮੌਜੂਦਾ ਸਥਿਤੀ 'ਤੇ...

akansha ranjan kapoor freezes her eggs

ਮਸ਼ਹੂਰ ਅਦਾਕਾਰਾ ਨੇ ਵਿਆਹ ਤੋਂ ਪਹਿਲਾਂ ਹੀ ਖਿੱਚ ਲਈ 'ਮਾਂ ਬਣਨ ਦੀ ਤਿਆਰੀ' !

ac summer season special attention

ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ...

important news for anurag doval s fans wife gives information about his health

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ Youtuber ਦੀ ਹਾਲਤ ਹੁਣ ਕਿਵੇਂ?...

bahrain  s oil compan declared a force majeure situatio

ਬਹਿਰੀਨ ਦੀ ਸਰਕਾਰੀ ਤੇਲ ਕੰਪਨੀ ਨੇ ਆਪਣੀ ਸ਼ਿਪਮੈਂਟ 'ਤੇ 'ਫੋਰਸ ਮੇਜਓਰ' ਦਾ...

iceberg breaks off in canada

ਕੈਨੇਡਾ 'ਚ ਟੁੱਟਿਆ ਆਈਸਬਰਗ, ਬਚਾਏ ਗਏ 23 ਲੋਕ

the mercury started rising in amritsar

ਅੰਮ੍ਰਿਤਸਰ ’ਚ ਵੱਧਣ ਲੱਗਾ ਪਾਰਾ, ਮਾਰਚ ਮਹੀਨੇ ਦੀ ਤੇਜ਼ ਧੁੱਪ ਨੇ ਲੋਕ ਕੀਤੇ...

husband  2 children incident

ਵੱਡੀ ਵਾਰਦਾਤ: ਪਤਨੀ ਤੇ ਉਸ ਦੇ ਪ੍ਰੇਮੀ ਤੋਂ ਪਰੇਸ਼ਾਨ ਪਤੀ ਨੇ 2 ਜਵਾਕਾਂ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • you tuber nancy grewals mother big statement
      ਨੈਂਸੀ ਗਰੇਵਾਲ ਦੇ ਕਤਲ ਮਗਰੋਂ ਸਦਮੇ 'ਚ ਮਾਂ, ਲਾਈਵ ਆ ਕੇ ਕਹੀਆਂ ਵੱਡੀਆਂ ਗੱਲਾਂ
    • raja warring s attack on aap government over punjab s health
      ਰਾਜਾ ਵੜਿੰਗ ਦਾ ਬਿਆਨ: ਪੰਜਾਬ ਦੀ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਡਾਵਾਂਡੋਲ,...
    • accident case
      ਸੜਕ ਹਾਦਸੇ ’ਚ ਜ਼ਖਮੀ ਵਿਅਕਤੀ ਦੀ ਹੋਈ ਮੌਤ, ਮਾਮਲਾ ਦਰਜ
    • temperature will again after march 14
      ਪੰਜਾਬ ਦੇ ਕਈ ਇਲਾਕਿਆਂ 'ਚ ਛਾਏ ਬੱਦਲ, 14 ਮਾਰਚ ਤੋਂ ਬਾਅਦ ਫਿਰ ਡਿੱਗੇਗਾ ਤਾਪਮਾਨ,...
    • supply of lgp gas cylinders stopped in punjab
      ਪੰਜਾਬ 'ਚ LGP ਗੈਸ ਸਿਲੰਡਰਾਂ ਦੀ ਸਪਲਾਈ ਬੰਦ! ਆਉਣ ਵਾਲੇ ਦਿਨਾਂ 'ਚ ਹਾਲਾਤ ਹੋਰ...
    • jagjit singh dallewal statement
      ਕਿਸਾਨਾਂ ਦੇ ਮਸਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਏਜੰਡੇ ’ਚ ਨਹੀਂ : ਜਗਜੀਤ ਸਿੰਘ...
    • a heated argument between partap singh bajwa and aman arora
      ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ, ਜਾਣੋ ਕਿਸ...
    • high speed fortuner bounces off into selfie point after collision
      ਤੇਜ਼ ਰਫ਼ਤਾਰ ਫਾਰਚੂਨਰ ਟੱਕਰ ਤੋਂ ਬਾਅਦ ਉਛਲ ਕੇ ਸੈਲਫੀ ਪੁਆਇੰਟ ’ਚ ਜਾ ਵੜੀ, 2...
    • colonizers started construction under 66 kv lines by ignoring rules
      66 KV ਲਾਈਨਾਂ ਹੇਠ ਨਿਯਮਾਂ ਨੂੰ ਛਿੱਕੇ ਟੰਗ ਕਾਲੋਨਾਈਜ਼ਰ ਵਲੋਂ ਉਸਾਰੀ ਸ਼ੁਰੂ, ਦੋ...
    • it roorkee releases schedule
      IIT ਰੁੜਕੀ ਨੇ ਜਾਰੀ ਕੀਤਾ ਸ਼ਡਿਊਲ, 17 ਮਈ ਨੂੰ ਦੇਸ਼ ਭਰ ’ਚ ਹੋਵੇਗੀ JEE...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +