Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    2:27:03 PM

  • abhijit deepke founder of cjp is coming to amritsar tomorrow

    ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ...

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • sgpc demands investigation against accused who attempted sacrilege

    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ...

  • cars have become expensive

    ਮਹਿੰਗੀਆਂ ਹੋ ਗਈਆਂ ਕਾਰਾਂ !  ਇਸ ਕੰਪਨੀ ਨੇ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • Breaking News: ਅੰਮ੍ਰਿਤਸਰ 'ਚ ਫਿਰ ਚੱਲੀਆਂ ਗੋਲ਼ੀਆਂ, ਪੁੱਤ ਨੂੰ ਹਮਲਾਵਰਾਂ ਤੋਂ ਬਚਾਉਣ ਆਏ ਪਿਓ ਦੀ ਹੋਈ ਮੌਤ

PUNJAB News Punjabi(ਪੰਜਾਬ)

Breaking News: ਅੰਮ੍ਰਿਤਸਰ 'ਚ ਫਿਰ ਚੱਲੀਆਂ ਗੋਲ਼ੀਆਂ, ਪੁੱਤ ਨੂੰ ਹਮਲਾਵਰਾਂ ਤੋਂ ਬਚਾਉਣ ਆਏ ਪਿਓ ਦੀ ਹੋਈ ਮੌਤ

  • Edited By Anmol Tagra,
  • Updated: 07 Dec, 2023 04:41 AM
Amritsar
firing in jandiala guru
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ 'ਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਵੀ ਇਕ ਨੌਜਵਾਨ 'ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਦੋਂ ਪੀੜਤ ਦੇ ਪਿਓ ਨੇ ਉਸ ਦੀ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ 'ਤੇ ਗੋਲ਼ੀਆਂ ਚਲਾ ਦਿੱਤੀਆਂ। ਉਕਤ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਲਕਸ਼ਮਣ ਦਾਸ ਵਜੋਂ ਹੋਈ ਹੈ ਜੋ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। 

ਇਹ ਖ਼ਬਰ ਵੀ ਪੜ੍ਹੋ - ਇਸ਼ਕ 'ਚ ਅੰਨ੍ਹੀ ਮਾਂ ਬਣੀ ਧੀ ਦੀ ਮੌਤ ਦੀ ਵਜ੍ਹਾ! 2 ਸਾਲਾ ਮਾਸੂਮ ਨੇ ਭੇਤਭਰੀ ਹਾਲਤ 'ਚ ਤੋੜਿਆ ਦਮ

ਮੁੱਢਲੀ ਜਾਣਕਾਰੀ ਮੁਤਾਬਕ ਚਮਨ ਲਾਲ ਦਾ ਕੁਝ ਨੌਜਵਾਨਾਂ ਨਾਲ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਅੱਜ ਜਦੋਂ ਕੁਝ ਨੌਜਵਾਨਾਂ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਸੀ ਤਾਂ ਉਸ ਦੇ ਪਿਤਾ ਲਕਸ਼ਮਣ ਦਾਸ ਨੇ ਉਸ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ। ਹਮਲਾਵਰਾਂ ਵੱਲੋਂ 3 ਤੋਂ 4 ਫ਼ਾਇਰ ਕੀਤੇ ਗਏ। ਇਨ੍ਹਾਂ 'ਚੋਂ ਇਕ ਗੋਲ਼ੀ ਲਕਸ਼ਮਣ ਦਾਸ ਦੇ ਦਿਲ ਵਿਚ ਲੱਗੀ ਜਿਸ ਨੂੰ ਜ਼ਖ਼ਮੀ ਹਾਲਤ ਵਿਚ ਇਲਾਜ ਲਈ ਅੰਮ੍ਰਿਤਸਰ ਦੇ ਨਿਜੀ ਹਸਪਤਾਲ ਲਿਜਾਇਆ ਗਿਆ। ਉੱਥੇ ਜ਼ੇਰੇ ਇਲਾਜ ਲਕਸ਼ਮਣ ਦਾਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਬਾਬੇ ਦੀ ਕੁੱਟਮਾਰ ਦਾ ਬਦਲਾ ਲੈਣ ਲਈ ਨੌਜਵਾਨ ਦਾ ਕਤਲ, ਪਰਿਵਾਰ ਨੇ 3 ਘੰਟੇ ਲਾਇਆ ਜਾਮ

ਘਟਨਾ ਸਬੰਧੀ ਗੱਲਬਾਤ ਕਰਦਿਆਂ ਅੰਮ੍ਰਿਤਸਰ ਐੱਸ.ਐੱਸ.ਪੀ. ਸਤਿੰਦਰ ਸਿੰਘ ਵੱਲੋਂ ਕਿਹਾ ਗਿਆ ਕਿ ਹਮਲਾਵਰ ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਹਮਲਾਵਰ ਤਿੰਨ ਨੌਜਵਾਨ ਅੰਮ੍ਰਿਤਸਰ ਤੋਂ ਹਨ ਤੇ ਇਕ ਨੌਜਵਾਨ ਜੰਡਿਆਲਾ ਗੁਰੂ ਤੋਂ ਹੈ। ਲਕਸ਼ਮਣ ਦਾਸ ਦੇ ਪੁੱਤਰ ਦੇ ਬਿਆਨਾਂ ਉੱਪਰ ਐੱਫ. ਆਈ. ਆਰ. ਦਰਜ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਬਰੈੱਡ ਦੀ ਡਿਲੀਵਰੀ ਕਰਦਾ ਹੈ ਤੇ ਇੱਥੇ ਪਹਿਲਾਂ ਵੀ ਆਉਂਦਾ ਜਾਂਦਾ ਹੈ। ਪੁਲਸ ਪਾਰਟੀਆਂ ਛਾਪੇਮਾਰੀ ਕਰ ਰਹੀਆਂ ਹਨ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Firing
  • Murder
  • Father
  • Punjab
  • Amritsar
  • Jandiala Guru
  • ਕਤਲ
  • ਪਿਓ
  • ਪਿਤਾ
  • ਪੰਜਾਬ
  • ਅੰਮ੍ਰਿਤਸਰ
  • ਜੰਡਿਆਲਾ ਗੁਰੂ

ਵਿਜੀਲੈਂਸ ਨੇ ਮਿਲਕ ਪਲਾਂਟ ਮੈਨੇਜਰ 'ਤੇ ਕੱਸਿਆ ਸ਼ਿਕੰਜਾ, ਲੱਖਾਂ ਰੁਪਏ ਦੀ ਨਗਦੀ, ਗਹਿਣੇ ਤੇ ਘੜੀਆਂ ਜ਼ਬਤ

NEXT STORY

Stories You May Like

  • businessman  father  son  firing crime
    ਕਾਰੋਬਾਰੀ ਪਿਓ-ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ ! ਲੋਕਾਂ ਨੇ ਕੁੱਟ-ਕੁੱਟ ਕਾਤਲ ਨੂੰ ਵੀ ਉਤਾਰਿਆ ਮੌਤ ਦੇ ਘਾਟ
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ ਪਿਓ-ਪੁੱਤ ਨੂੰ ਕੀਤਾ ਲਹੂ-ਲੁਹਾਨ
  • fire breaks out in a hut on jalandhar amritsar national highway
    ਜਲੰਧਰ-ਅੰਮ੍ਰਿਤਸਰ NH 'ਤੇ ਪੈਟਰੋਲ ਪੰਪ ਤੋਂ 200 ਮੀਟਰ ਦੀ ਦੂਰੀ 'ਤੇ ਝੌਂਪੜੀ ਨੂੰ ਲੱਗੀ ਅੱਗ
  • ullets fired at scan center in punjab noorpurbedi
    ਪੰਜਾਬ 'ਚ ਸਕੈਨ ਸੈਂਟਰ 'ਤੇ ਚੱਲੀਆਂ ਗੋਲ਼ੀਆਂ! ਪੁਲਸ ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • father and son attacked with sharp weapons in jalandhar
    ਜਲੰਧਰ 'ਚ ਪੁਰਾਣੀ ਰੰਜਿਸ਼ ਦੇ ਤਹਿਤ ਪਿਓ-ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • sim port dispute
    ''ਡੈਡੀ ਮੈਂ SIM ਪੋਰਟ ਕਰਵਾਉਣੀ ਐ..!'' ਹੋਈ ਨਾਂਹ ਤਾਂ ਪੁੱਤ ਨੇ ਮਾਂ-ਪਿਓ ਨੂੰ ਦਿੱਤੀ ਦਰਦਨਾਕ ਮੌਤ
  • dowry  bride  father  heart attack  groom
    ਦਾਜ ਦੀ ਰਕਮ ਸੁਣ ਲਾੜੀ ਦੇ ਪਿਓ ਨੂੰ ਆ ਗਿਆ ਹਾਰਟ ਅਟੈਕ ! ਫੁੱਲਾਂ ਨਾਲ ਸਜੇ ਪੰਡਾਲ 'ਚ ਹੋਈ ਮੌਤ
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
Trending
Ek Nazar
famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir in punjab
      ਪੰਜਾਬ: ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਦਰਜ ਹੋਇਆ ਕੇਸ! ਹੈਰਾਨ ਕਰੇਗਾ ਪੂਰਾ ਮਾਮਲਾ
    • summer vacations orders for schools
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20...
    • punjabi in england khemkarn
      ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
    • pre monsoon in jalandhar
      ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
    • punjab brothers love
      ਪੰਜਾਬ: ਇੱਕੋ ਦਿਨ ਚੜ੍ਹੇ ਘੋੜੀ ਤੇ ਫ਼ਿਰ ਇੱਕੋ ਦਿਨ ਉੱਠੀ ਦੋਹਾਂ ਭਰਾਵਾਂ ਅਰਥੀ,...
    • punjab transport department
      ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ! ਟ੍ਰਾਂਸਪੋਰਟ ਵਿਭਾਗ ਨੇ ਕੀਤਾ ਵੱਡਾ...
    • nagar council action
      ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਸਰਵਿਸ ਰੋਡ ਤੋਂ...
    • akali dal announces presidents of 83 assembly constituencies bc wing
      ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ...
    • big administrative reshuffle in punjab 4 ias and 30 pcs officers transferred
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
    • municipal council elections to be held tomorrow
      ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +