ਲੁਧਿਆਣਾ (ਅਨਿਲ): ਜੋਧੇਵਾਲ ਥਾਣੇ ਅਧੀਨ ਆਉਣ ਵਾਲੇ ਫਾਬਡਾ ਰੋਡ 'ਤੇ ਪ੍ਰੇਮ ਨਗਰ ਗਲੀ ਨੰਬਰ 4 ਵਿਚ ਫ਼ਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਦਲਵੀਰ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੋਲ਼ੀ ਨਾਲ ਜ਼ਖ਼ਮੀ ਹੋਏ ਵਿਅਕਤੀ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 170,00,00,000 ਰੁਪਏ ਦਾ ਵੱਡਾ ਘਪਲਾ! ਹੋਸ਼ ਉਡਾ ਦੇਣਗੇ ਖ਼ੁਲਾਸੇ
ਕਪੂਰਥਲਾ 'ਚ ਰੂਹ ਕੰਬਾਊ ਵਾਰਦਾਤ! ਭਰਾ ਨੇ ਕਰ 'ਤਾ ਭਰਾ ਦਾ ਕਤਲ, ਵਜ੍ਹਾ ਕਰੇਗੀ ਹੈਰਾਨ
NEXT STORY