Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:40:19 PM

  • nitin nabin punjab visit

    ਪੰਜਾਬ ਦੌਰੇ 'ਤੇ ਆਉਣਗੇ ਭਾਜਪਾ ਦੇ ਕੌਮੀ ਪ੍ਰਧਾਨ...

  • meloni congratultes modi

    'Congratulations Modi..!' ਇਟਲੀ ਦੀ PM...

  • punjab gurdwara instructions

    ਪੰਜਾਬ 'ਚ ਗਰਮੀ ਵਿਚਾਲੇ ਗੁਰਦੁਆਰਾ ਪ੍ਰਬੰਧਕ...

  • markets closed traffic halted

    ਬਾਜ਼ਾਰ ਬੰਦ, ਆਵਾਜਾਈ ਵੀ ਹੋਈ ਠੱਪ! ਮਕਬੂਜ਼ਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ ਵੀਡੀਓ

PUNJAB News Punjabi(ਪੰਜਾਬ)

ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਵਪਾਰੀ ਦੇ ਘਰ ਦੇ ਬਾਹਰ ਫ਼ਾਇਰਿੰਗ, ਸਾਥੀ ਨੇ ਬਣਾਈ ਵੀਡੀਓ

  • Edited By Anmol Tagra,
  • Updated: 11 May, 2026 07:01 PM
Ludhiana-Khanna
firing in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਅਨਿਲ): ਥਾਣਾ ਪੀਏਯੂ ਦੇ ਅਧੀਨ ਆਉਂਦੇ ਕਿਚਲੂ ਨਗਰ ਵਿਚ ਬੀਤੀ ਰਾਤ ਹੋਲਸੇਲ ਵਿਚ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਇਕ ਮੁਲਜ਼ਮ ਦੁਕਾਨਦਾਰ ਦੇ ਘਰ 'ਤੇ ਗੋਲੀਆਂ ਚਲਾ ਰਿਹਾ ਸੀ ਅਤੇ ਦੂਜਾ ਮੁਲਜ਼ਮ ਉਸ ਦੀ ਵੀਡੀਓ ਬਣਾ ਰਿਹਾ ਸੀ।

ਮੁਲਜ਼ਮਾਂ ਵੱਲੋਂ ਘਰ ਦੇ ਉੱਪਰ ਚਾਰ ਗੋਲੀਆਂ ਚਲਾਈਆਂ ਗਈਆਂ, ਜਿਸ ਤੋਂ ਬਾਅਦ ਦੋਵੇਂ ਮੁਲਜ਼ਮ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਰਸ਼ੀਅਮ ਕਾਲੜਾ ਅਤੇ ਉਸਦੇ ਭਰਾ ਰਮਿਤ ਕਾਲੜਾ ਵਾਸੀ ਕਿਚਲੂ ਨਗਰ ਨੇ ਦੱਸਿਆ ਕਿ ਐਤਵਾਰ ਦੀ ਰਾਤ ਕਰੀਬ 12:35 ਵਜੇ ਉਨ੍ਹਾਂ ਦੇ ਘਰ ਦੇ ਬਾਹਰ ਮੋਟਰਸਾਈਕਲ 'ਤੇ ਦੋ ਅਣਪਛਾਤੇ ਵਿਅਕਤੀ ਆਏ ਅਤੇ ਉਨ੍ਹਾਂ ਦੇ ਘਰ ਦੇ ਉੱਪਰ ਚਾਰ ਗੋਲੀਆਂ ਚਲਾਈਆਂ। ਉਨ੍ਹਾਂ ਦੱਸਿਆ ਕਿ ਰਾਤ ਨੂੰ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਨਹੀਂ ਲੱਗ ਸਕਿਆ, ਜਿਸ ਤੋਂ ਬਾਅਦ ਜਦੋਂ ਸਵੇਰੇ ਘਰੋਂ ਬਾਹਰ ਨਿਕਲੇ ਤਾਂ ਕੰਧ ਤੋਂ ਸੀਮਿੰਟ ਟੁੱਟ ਕੇ ਹੇਠਾਂ ਡਿੱਗਿਆ ਹੋਇਆ ਸੀ। ਜਦੋਂ ਉਨ੍ਹਾਂ ਨੇ ਦੇਖਿਆ ਤਾਂ ਘਰ ਦੇ ਬਾਹਰ ਗੋਲੀਆਂ ਦੇ ਖੋਲ ਪਏ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਕੰਟਰੋਲ ਰੂਮ 'ਤੇ ਫੋਨ ਕੀਤਾ ਅਤੇ ਥਾਣਾ ਪੀਏਯੂ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। 

ਸੂਚਨਾ ਮਿਲਣ ਤੋਂ ਬਾਅਦ ਤੁਰੰਤ ਮੌਕੇ 'ਤੇ ਥਾਣਾ ਮੁਖੀ ਇੰਸਪੈਕਟਰ ਰਾਜਿੰਦਰ ਪਾਲ ਚੌਧਰੀ ਪੁਲਸ ਟੀਮ ਸਮੇਤ ਪਹੁੰਚੇ। ਉਨ੍ਹਾਂ ਦੱਸਿਆ ਕਿ ਮੋਟਰਸਾਈਕਲ ਸਵਾਰ ਗੋਲੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਸੀ.ਸੀ.ਟੀ.ਵੀ. ਕੈਮਰੇ ਤੋਂ ਫੁਟੇਜ ਹਾਸਲ ਕੀਤੀ ਜਾ ਚੁੱਕੀ ਹੈ ਅਤੇ ਮੌਕੇ ਤੋਂ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਸਾਰੇ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ, ਜਿਸ ਤਰ੍ਹਾਂ ਦੀ ਸਥਿਤੀ ਹੋਵੇਗੀ ਉਸੇ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ।
 

  • Punjab
  • Ludhiana
  • Firing

PSEB 10ਵੀਂ ਦਾ ਨਤੀਜਾ: ਪੰਜਾਬ ’ਚ 10ਵੇਂ ਸਥਾਨ ’ਤੇ ਰਿਹਾ ਹੁਸ਼ਿਆਰਪੁਰ ਜ਼ਿਲ੍ਹਾ, ਮੈਰਿਟ ਸੂਚੀ ’ਚ ਆਏ 26 ਵਿਦਿਆਰਥੀ

NEXT STORY

Stories You May Like

  • government rules for setting up coal exchanges
    ਸਰਕਾਰ ਨੇ ਪ੍ਰਕਾਸ਼ਿਤ ਕੀਤੇ ਕੋਲਾ ਐਕਸਚੇਂਜ ਸਥਾਪਤ ਕਰਨ ਦੇ ਨਿਯਮ
  • the craze for weight loss drugs is over
    Weight-Loss ਦਵਾਈਆਂ ਦਾ ਕ੍ਰੇਜ਼ ਹੋਇਆ ਖ਼ਤਮ! ਲੋਕਾਂ ਨੇ ਬਣਾਈ ਦੂਰੀ, ਜਾਣੋ ਵੱਡਾ ਕਾਰਨ
  • kashmir  youth unique bike  video viral
    ਕਸ਼ਮੀਰ ਦੇ ਨੌਜਵਾਨ ਨੇ ਦਿਖਾਇਆ ਆਪਣਾ ਹੁਨਰ, ਕਬਾੜ ਤੋਂ ਬਣਾਈ ਅਨੋਖੀ ਬਾਈਕ, ਵੀਡੀਓ ਹੋਈ Viral!
  • vinesh says after exiting asian games trials    i didn  t fail
    ਏਸ਼ੀਆਈ ਖੇਡਾਂ ਦੇ ਟਰਾਇਲਸ ਤੋਂ ਬਾਹਰ ਹੋਣ ਮਗਰੋਂ ਵਿਨੇਸ਼ ਨੇ ਕਿਹਾ - "ਮੈਂ ਫੇਲ੍ਹ ਨਹੀਂ ਹੋਈ"
  • drug addicts stole iron benches
    ਨਸ਼ੇੜੀਆਂ ਨੇ ਲੋਕਾਂ ਦੇ ਬੈਠਣ ਵਾਲੇ ਲੋਹੇ ਦੇ ਬੈਂਚਾਂ ਨੂੰ ਵੀ ਨਹੀਂ ਛੱਡਿਆ
  • viral video action
    ਘਰ ਦੇ ਬਾਹਰ ਬੈਠੇ ਬਜ਼ੁਰਗ 'ਤੇ ਹਮਲਾ! ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਐਕਸ਼ਨ
  • youtuber armaan malik shared good news
    YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ ਨੇ ਸਵਾਗਤ
  • indian tricolor insulted in texas  usa  video outside city hall goes viral
    ਅਮਰੀਕਾ ਦੇ ਟੈਕਸਾਸ 'ਚ ਭਾਰਤੀ ਤਿਰੰਗੇ ਦਾ ਅਪਮਾਨ, ਸਿਟੀ ਹਾਲ ਦੇ ਬਾਹਰ ਦੀ ਵੀਡੀਓ ਵਾਇਰਲ
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
9 month pregnant woman saree dangerous yoga pose

9 ਮਹੀਨੇ ਦੀ ਗਰਭਵਤੀ ਔਰਤ ਨੇ ਸਾੜੀ 'ਚ ਦਿੱਤੇ ਖ਼ਤਰਨਾਕ ਯੋਗਾ ਪੋਜ਼, 2 ਕਰੋੜ...

shooting in south africa

ਦੱਖਣੀ ਅਫਰੀਕਾ 'ਚ ਹਮਲਾਵਰਾਂ ਨੇ ਬਸਤੀ 'ਚ ਕੀਤੀ ਅੰਨ੍ਹੇਵਾਹ ਗੋਲੀਬਾਰੀ, 12...

famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the tractor overturned while working in the field the farmer died
      Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
    • historic decision of punjab school education board
      ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਤਿਹਾਸਕ ਫ਼ੈਸਲਾ, ਵਿਦਿਆਰਥੀਆਂ ਨੂੰ ਮਿਲੀ ਵੱਡੀ...
    • faridkot bus stand  accident with student
      ਫਰੀਦਕੋਟ ਬੱਸ ਸਟੈਂਡ ਨੇੜੇ ਭਿਆਨਕ ਹਾਦਸਾ, ਵਿਦਿਆਰਥੀ ਦੇ ਲੱਤ ਉਪਰੋਂ ਲੰਘ ਗਿਆ...
    • viral video action
      ਘਰ ਦੇ ਬਾਹਰ ਬੈਠੇ ਬਜ਼ੁਰਗ 'ਤੇ ਹਮਲਾ! ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ...
    • man arrested for molesting minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਵਿਅਕਤੀ ਗ੍ਰਿਫ਼ਤਾਰ
    • sikh pilgrims went for pakistan
      ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
    • punjab hot weather
      ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ...
    • terrible heat  when will it rain  rain in punjab
      ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਇਸ ਦਿਨ ਮਿਲ ਸਕਦੀ ਹੈ ਰਾਹਤ, ਮੌਸਮ ਵਿਭਾਗ...
    • good news for lakhs of ration card holders in punjab
      ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ...
    • district magistrate bans sale of pregabalin capsules
      ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +