Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    3:13:43 PM

  • punjab police asi arrested while accepting a bribe of 25 000

    ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ...

  • major tragedy devastates family

    ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ...

  • highcourt s major ruling regarding the dismissal of a police employee

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ...

  • big incident in ludhiana

    ਪੰਜਾਬ: ਘਰਦਿਆਂ ਨੇ ਆਸ਼ਿਕ ਦੀ THAR 'ਤੇ ਚਲਵਾਈਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਪੰਜਾਬ 'ਚ ਫ਼ਾਇਰਿੰਗ! ਸਕੂਲ ਦੇ ਮਾਲਕ 'ਤੇ ਚੱਲੀ ਗੋਲ਼ੀ

PUNJAB News Punjabi(ਪੰਜਾਬ)

ਪੰਜਾਬ 'ਚ ਫ਼ਾਇਰਿੰਗ! ਸਕੂਲ ਦੇ ਮਾਲਕ 'ਤੇ ਚੱਲੀ ਗੋਲ਼ੀ

  • Edited By Anmol Tagra,
  • Updated: 30 Sep, 2024 04:13 PM
Ludhiana-Khanna
firing in punjab
  • Share
    • Facebook
    • Tumblr
    • Linkedin
    • Twitter
  • Comment

ਸਮਰਾਲਾ (ਬਿਪਨ/ਟੱਕਰ): ਮਾਛੀਵਾੜਾ ਸਾਹਿਬ ਤੋਂ ਇਲਾਵਾ ਸੂਬੇ 'ਚ ਕਈ ਹੋਰ ਸਕੂਲ ਚਲਾ ਰਹੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਦੇ ਟਰੱਸਟੀ ਬਲਦੇਵ ਸਿੰਘ 'ਤੇ ਬਾਅਦ ਦੁਪਹਿਰ ਕਾਤਲਾਨਾ ਹਮਲਾ ਹੋ ਗਿਆ। ਜਿਨ੍ਹਾਂ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਗੰਭੀਰ ਰੂਪ 'ਚ ਜਖ਼ਮੀ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਨਾਮਧਾਰੀ ਅੱਜ ਆਪਣੇ ਮਾਛੀਵਾੜਾ ਸਾਹਿਬ ਨੇੜਲੇ ਸਕੂਲ 'ਚੋਂ ਕਾਰ 'ਚ ਸਵਾਰ ਹੋ ਕੇ ਆਪਣੇ ਘਰ ਚੰਡੀਗੜ੍ਹ ਲਈ ਰਵਾਨਾ ਹੋਏ ਸਨ ਕਿ 3 ਕਿਲੋਮੀਟਰ ਦੂਰੀ 'ਤੇ ਹੀ ਸਰਹਿੰਦ ਨਹਿਰ ਦੇ ਗੜ੍ਹੀ ਪੁਲ 'ਤੇ ਅਣਪਛਾਤੇ ਕਾਰ ਸਵਾਰਾਂ ਨੇ ਉਨ੍ਹਾਂ ਉੱਪਰ ਗੋਲੀ ਚਲਾ ਦਿੱਤਾ। ਬਲਦੇਵ ਸਿੰਘ ਨਾਮਧਾਰੀ ਅਨੁਸਾਰ 2 ਕਾਰ ਸਵਾਰ ਜੋ ਕਿ ਆਈ-20 ਕਾਰ 'ਤੇ ਆਏ ਅਤੇ ਉਨ੍ਹਾਂ ਦੇ ਬਰਾਬਰ ਕਾਰ ਲਗਾ ਕੇ ਗੋਲੀ ਚਲਾ ਦਿੱਤੀ। ਇਸ ਹਮਲੇ ਵਿਚ ਉਹ ਜਖ਼ਮੀ ਹੋ ਗਏ ਜਿਨ੍ਹਾਂ ਨੂੰ ਸਮਰਾਲਾ ਹਸਪਤਾਲ ਵਿਖੇ ਲਿਆਂਦਾ ਗਿਆ ਜਿੱਥੇ ਮੁੱਢਲੀ ਸਹਾਇਤਾ ਉਪਰੰਤ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਐੱਸਪੀ ਸੌਰਵ ਜਿੰਦਲ, ਡੀਐੱਸਪੀ ਤਰਲੋਚਨ ਸਿੰਘ, ਡੀਐੱਸਪੀ (ਡੀ) ਗੁਰਵਿੰਦਰ ਸਿੰਘ ਬਰਾੜ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਜਿਨ੍ਹਾਂ ਵੱਲੋਂ ਸਕੂਲ ਤੋਂ ਲੈ ਕੇ ਘਟਨਾ ਸਥਾਨ ਤੱਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - SHO ਨੇ ਕਰ 'ਤਾ ਪੰਜਾਬ ਪੁਲਸ ਦੀ ਮਹਿਲਾ ਮੁਲਾਜ਼ਮ ਨਾਲ ਰੇਪ! ਆਪ ਹੀ ਬਣਾ ਲਈ ਵੀਡੀਓ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਪੀ ਸੌਰਵ ਜਿੰਦਲ ਨੇ ਦੱਸਿਆ ਕਿ ਗਾਰਡਨਵੈਲੀ ਦੇ ਟਰੱਸਟੀ 'ਤੇ ਕਾਤਲਾਨਾ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਇਹ ਵੀ ਸਾਹਮਣੇ ਨਹੀਂ ਆਇਆ ਕਿ ਬਲਦੇਵ ਸਿੰਘ ਨੂੰ ਪਹਿਲਾਂ ਕੋਈ ਧਮਕੀ ਮਿਲੀ ਹੋਵੇ। ਇਸ ਸਬੰਧੀ ਜਖ਼ਮੀ ਹੋਏ ਬਲਦੇਵ ਸਿੰਘ ਨਾਮਧਾਰੀ ਨੇ ਕਿਹਾ ਕਿ ਅਚਨਚੇਤ ਉਨ੍ਹਾਂ ਉੱਪਰ ਹਮਲਾ ਹੋਇਆ ਅਤੇ ਇੱਕ ਆਈ-20 ਕਾਰ ਉਨ੍ਹਾਂ ਦੇ ਬਰਾਬਰ ਆ ਕੇ ਰੁਕੀ ਜਿਸ 'ਚੋਂ ਵਿਅਕਤੀ ਨੇ ਗੋਲੀ ਚਲਾ ਦਿੱਤੀ। ਉਨ੍ਹਾਂ ਕਿਹਾ ਕਿ ਕਿਸੇ ਦੀ ਮੇਰੇ ਨਾਲ ਰੰਜਿਸ਼ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ - ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ

ਬਲਦੇਵ ਸਿੰਘ ਉੱਪਰ ਜਦੋਂ ਗੋਲੀ ਮਾਰ ਕੇ ਕਾਤਲਾਨਾ ਹਮਲਾ ਕੀਤਾ ਗਿਆ ਤਾਂ ਉਹ ਮੋਬਾਇਲ ਫੋਨ 'ਤੇ ਗੱਲ ਕਰ ਰਹੇ ਸਨ। ਹਮਲਾਵਾਰ ਨੇ ਜਦੋਂ ਬਲਦੇਵ ਸਿੰਘ ਦੇ ਸਿਰ 'ਤੇ ਮਾਰਨ ਲਈ ਗੋਲੀ ਚਲਾਈ ਤਾਂ ਕੰਨ 'ਤੇ ਫੋਨ ਲੱਗਾ ਹੋਣ ਕਾਰਨ ਇਹ ਗੋਲੀ ਮੋਬਾਇਲ 'ਚ ਫਸ ਗਈ ਜਿਸ ਦਾ ਕੁਝ ਭਾਗ ਉਨ੍ਹਾਂ ਦੇ ਸਰੀਰ 'ਤੇ ਜਾ ਵੱਜਾ। ਜੇਕਰ ਮੋਬਾਇਲ ਕੰਨ 'ਤੇ ਨਾ ਲੱਗਾ ਹੁੰਦਾ ਤਾਂ ਇਹ ਗੋਲੀ ਜਾਨਲੇਵਾ ਸਾਬਿਤ ਹੋ ਸਕਦੀ ਸੀ। ਬਲਦੇਵ ਸਿੰਘ ਨਾਮਧਾਰੀ ਇੱਕ ਬਹੁਤ ਹੀ ਮਿਲਣਸਾਰ ਤੇ ਸਾਊ ਸੁਭਾਅ ਦੇ ਮਾਲਕ ਹਨ ਅਤੇ ਉਨ੍ਹਾਂ 'ਤੇ ਕਾਤਲਾਨਾ ਹਮਲਾ ਕਿਉਂ ਹੋਇਆ ਇਹ ਵੱਡਾ ਸਵਾਲ ਬਣਿਆ ਹੈ।

ਸਰਕਾਰੀ ਹਸਪਤਾਲ ਦੇ ਡਾਕਟਰ ਸੰਚਾਰੀਕਾ ਸ਼ਾਹ ਨੇ ਦੱਸਿਆ ਕਿ ਬਲਦੇਵ ਸਿੰਘ ਪੁੱਤਰ ਬਚਿੱਤਰ ਸਿੰਘ ਨਿਵਾਸੀ ਚੰਡੀਗੜ੍ਹ ਜ਼ਖਮੀ ਹਾਲਤ 'ਚ ਸਮਰਾਲਾ ਸਿਵਲ ਹਸਪਤਾਲ ਦੇ 'ਚ ਆਏ ਸਨ। ਉਨ੍ਹਾਂ ਦੇ ਗੋਲੀ ਗਰਦਨ 'ਤੇ ਲੱਗੀ ਹੋਈ ਸੀ। ਉਨ੍ਹਾਂ ਦੀ ਹਾਲਤ ਨੂੰ  ਗੰਭੀਰ ਦੇਖਦੇ ਹੋਏ ਚੰਡੀਗੜ੍ਹ ਦੇ 32 ਸੈਕਟਰ ਦੇ 'ਚ ਹਸਪਤਾਲ ਰੈਫਰ ਕਰ ਦਿੱਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Firing
  • School Owner
  • ਪੰਜਾਬ
  • ਫ਼ਾਇਰਿੰਗ
  • ਸਕੂਲ ਮਾਲਕ

ਸੂਬੇ ਨੂੰ ਸਿਹਤਮੰਦ ਬਣਾਉਣ ਦੇ ਸੁਫ਼ਨੇ ਨੂੰ ਸਾਕਾਰ ਕਰਨ ਵੱਲ ਵੱਧ ਰਹੀ ਪੰਜਾਬ ਸਰਕਾਰ

NEXT STORY

Stories You May Like

  • firing in ludhiana
    ਲੁਧਿਆਣਾ 'ਚ ਕਾਰੋਬਾਰੀ ਤੇ ਉਸ ਦੀ ਧੀ 'ਤੇ ਫ਼ਾਇਰਿੰਗ!
  • big incident in ludhiana
    ਵੱਡੀ ਖ਼ਬਰ: ਪੰਜਾਬ 'ਚ ਨੌਜਵਾਨ ਦਾ ਗੋਲ਼ੀ ਮਾਰ ਕੇ ਕਤਲ!
  • pseb has announced the result of the 10th grade punjabi examination
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨਿਆ 10ਵੀਂ ਦੀ ਪੰਜਾਬੀ ਪ੍ਰੀਖਿਆ ਦਾ ਨਤੀਜਾ, ਵੈੱਬਸਾਈਟ 'ਤੇ ਕਰੋ ਚੈੱਕ
  • punjab school education board announces class 10 and 12 results
    ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ-12ਵੀਂ ਦੇ ਨਤੀਜੇ, ਵਿਦਿਆਰਥੀ ਇੰਝ ਕਰਨ ਚੈੱਕ
  • punjab waqf board transfer of officials
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • punjab gurdwara sahib news
    ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦੇ ਗੇਟ 'ਤੇ ਫ਼ਾਇਰਿੰਗ! ਸੁੱਟੀ ਧਮਕੀ ਭਰੀ ਚਿੱਠੀ
  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • vehicle policy  checking  school
    ਸੇਫ ਸਕੂਲ ਵਾਹਨ ਪਾਲਸੀ ਦੇ ਤਹਿਤ ਸਕੂਲ ਵੈਨਾਂ ਦੀ ਕੀਤੀ ਚੈਕਿੰਗ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • the last rites of dinesh olakh s son
      ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
    • during the show singer gagan became emotional
      ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
    • chandigarh fire brigade alert before diwali
      ਦੀਵਾਲੀ ਤੋਂ ਪਹਿਲਾਂ ਚੰਡੀਗੜ੍ਹ ਫਾਇਰ ਬ੍ਰਿਗੇਡ ਅਲਰਟ, 24 ਘੰਟੇ ਮੁਸਤੈਦ ਰਹਿਣ ਦੇ...
    • new orders issued regarding the da issue for punjab employees
      ਪੰਜਾਬ ਦੇ ਮੁਲਾਜ਼ਮਾਂ ਦੇ ਡੀ. ਏ. ਮਾਮਲੇ 'ਤੇ ਆ ਗਏ ਨਵੇਂ ਹੁਕਮ, ਪੜ੍ਹੋ ਹਾਈਕੋਰਟ...
    • divit auluck last rituals
      Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ ਭਜਾਈ...
    • death case
      ਅੱਧੀ ਰਾਤੀਂ ਭਟਕਦਾ ਹੋਇਆ ਬਜ਼ੁਰਗ ਕਿਸੇ ਦੇ ਘਰ 'ਚ ਵੜਿਆ, ਸ਼ੱਕੀ ਹਾਲਾਤ 'ਚ ਮੌਤ
    • time slots fixed for bursting firecrackers in mohali district
      ਮੋਹਾਲੀ ਜ਼ਿਲ੍ਹੇ 'ਚ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ...
    • raid conducted at a restaurant on airport road
      ਏਅਰਪੋਰਟ ਰੋਡ ਸਥਿਤ ਰੈਸਟੋਰੈਂਟ 'ਚ ਰੇਡ, ਬਿਨਾਂ ਲਾਇਸੈਂਸ ਤੋਂ ਹੁੱਕਾ ਪਿਆਉਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +