Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:21:50 PM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

  • rajasthan set gujarat a target of 211 runs

    GT vs RR IPL 2026 : ਰਾਜਸਥਾਨ ਨੇ ਗੁਜਰਾਤ ਨੂੰ...

  • hailstorm and rain in punjab destroyed wheat crop

    ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ, ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਨੌਜਵਾਨਾਂ ਨੇ ਕਰ'ਤੀ ਫਾਇਰਿੰਗ

PUNJAB News Punjabi(ਪੰਜਾਬ)

ਪੰਜਾਬ 'ਚ ਮੁੜ ਚੱਲੀਆਂ ਗੋਲ਼ੀਆਂ, ਗੱਡੀ ਨੂੰ ਟੱਕਰ ਮਾਰਨ ਤੋਂ ਬਾਅਦ ਨੌਜਵਾਨਾਂ ਨੇ ਕਰ'ਤੀ ਫਾਇਰਿੰਗ

  • Edited By Harpreet Singh,
  • Updated: 15 Jul, 2024 11:57 PM
Firozpur-Fazilka
firing in punjab due to car collision
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਸੰਨੀ ਚੋਪੜਾ)- ਫਿਰੋਜ਼ਪੁਰ 'ਚ ਗੋਲੀਆਂ ਚੱਲਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਲਗਾਤਾਰ ਗੋਲੀਆਂ ਚੱਲਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਸੋਮਵਾਰ ਨੂੰ ਇਕ ਵਾਰ ਫ਼ਿਰ ਫਿਰੋਜ਼ਪੁਰ 'ਚ ਇੱਕੋ ਦਿਨ 'ਚ ਦੋ ਥਾਵਾਂ 'ਤੇ ਗੋਲੀਆਂ ਚੱਲੀਆਂ ਹਨ।

ਤਾਜ਼ਾ ਘਟਨਾ ਫਿਰੋਜ਼ਪੁਰ ਦੇ ਬਗਦਾਦੀ ਗੇਟ ਦੇ ਨਜ਼ਦੀਕ ਵਾਪਰੀ ਹੈ, ਜਿਥੇ ਇੱਕ ਰਾਹਗੀਰ ਨੇ ਮਾਮੂਲੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਦੌਰਾਨ ਇੱਕ ਗੋਲੀ ਨੌਜਵਾਨ ਦੇ ਜਾ ਲੱਗੀ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਸਵਾਰੀ ਨੂੰ ਲੈ ਕੇ ਹੋਈ ਬਹਿਸ ਨੇ ਧਾਰਿਆ ਖ਼ੂਨੀ ਰੂਪ, ਆਟੋ ਚਾਲਕ ਦੇ ਮੁੱਕਿਆਂ ਨਾਲ ਈ-ਰਿਕਸ਼ਾ ਚਾਲਕ ਦੀ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਰਾਜਬੀਰ ਸਿੰਘ ਨੇ ਦੱਸਿਆ ਕਿ ਉਹ ਵਿਆਹ ਤੋਂ ਆ ਰਹੇ ਸਨ। ਇਸ ਦੌਰਾਨ ਬਗਦਾਦੀ ਗੇਟ ਦੇ ਨਜ਼ਦੀਕ ਇੱਕ ਚੰਡੀਗੜ੍ਹ ਨੰਬਰ ਦੀ ਗੱਡੀ ਆਈ ਅਤੇ ਟੱਕਰ ਮਾਰ ਕੇ ਅੱਗੇ ਲੰਘ ਗਈ। ਜਦ ਅੱਗੇ ਜਾ ਕੇ ਉਨ੍ਹਾਂ ਨੇ ਪੁੱਛਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਨੌਜਵਾਨਾਂ ਨੇ ਉੱਥੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਗੋਲੀ ਉਸ ਦੀ ਲੱਤ 'ਤੇ ਲੱਗ ਗਈ। ਉਨ੍ਹਾਂ ਮੰਗ ਕੀਤੀ ਕਿ ਗੋਲੀ ਚਲਾਉਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਉਧਰ ਮੌਕੇ 'ਤੇ ਪਹੁੰਚੀ ਪੁਲਸ ਨਾਲ ਜਦੋਂ ਗੱਲਬਾਤ ਕੀਤੀ ਗਈ ਤਾਂ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਬਲਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਬਗਦਾਦੀ ਗੇਟ ਦੇ ਨਜ਼ਦੀਕ ਗੋਲੀ ਚੱਲੀ ਹੈ। ਉਹ ਮੌਕੇ 'ਤੇ ਪਹੁੰਚ ਗਏ ਹਨ ਤੇ ਗੋਲੀਬਾਰੀ ਦੇ ਕਾਰਨਾਂ ਤੇ ਮੁਲਜ਼ਮਾਂ ਬਾਰੇ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Firing
  • Punjab
  • Car
  • Collision
  • Bullets

ਪੰਜਾਬ ਪੁਲਸ ਵੱਲੋਂ ਭੁੱਕੀ ਨਾਲ ਤੁੰਨਿਆ ਟਰੱਕ ਬਰਾਮਦ, ਹਰ ਕੋਈ ਹੈਰਾਨ (ਵੀਡੀਓ)

NEXT STORY

Stories You May Like

  • major incident in jalandhar  heavy gunfire erupted
    ਜਲੰਧਰ 'ਚ ਵੱਡੀ ਵਾਰਦਾਤ! ਚੱਲੀਆਂ ਤਾਬੜਤੋੜ ਗੋਲ਼ੀਆਂ, ਕੰਬਿਆ ਇਹ ਇਲਾਕਾ
  • violent collision between two motorcycles in kapurthala
    ਪੰਜਾਬ:  ਦੋ ਮੋਟਰਸਾਈਕਲਾਂ ਵਿਚਾਲੇ ਜ਼ਬਰਦਸਤ ਟੱਕਰ, ਦੋ ਨੌਜਵਾਨਾਂ ਦੀ ਭਿਆਨਕ ਮੌਤ
  • road accident
    ਦਰਦਨਾਕ ਹਾਦਸਾ! ਮੋਟਰਸਾਈਕਲ ਨੂੰ ਟੱਕਰ ਮਾਰਨ ਤੋਂ ਬਾਅਦ ਦਰੱਖਤ ਜਾ ਵੱਜੀ ਬੇਕਾਬੂ ਕਾਰ, ਇਕ ਦੀ ਮੌਤ, 3 ਜ਼ਖ਼ਮੀ
  • big encounter in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਬਦਮਾਸ਼ ਤੇ ਪੁਲਸ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਨਕਾਬਪੋਸ਼ ਅਣਪਛਾਤੇ ਵਿਅਕਤੀਆਂ ਵੱਲੋਂ ਘਰ 'ਤੇ ਫਾਇਰਿੰਗ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
  • tiger woods granted bail after arrest on suspicion of drunk driving
    ਨਸ਼ੇ 'ਚ ਗੱਡੀ ਚਲਾਉਣ ਦੇ ਸ਼ੱਕ 'ਚ ਗ੍ਰਿਫਤਾਰੀ ਤੋਂ ਬਾਅਦ ਟਾਈਗਰ ਵੁੱਡਸ ਜ਼ਮਾਨਤ 'ਤੇ ਰਿਹਾਅ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ
  • gunfire in sultanpur lodhi as tense atmosphere prevails during election process
    ਪੰਜਾਬ ਦੇ ਇਸ ਇਲਾਕੇ 'ਚ ਫਾਇਰਿੰਗ! ਚੋਣ ਪ੍ਰਕਿਰਿਆ ਦੌਰਾਨ ਤਣਾਅਪੂਰਨ ਬਣਿਆ ਮਾਹੌਲ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big in the blast case near bjp office police arrest youth from portugal
      ਭਾਜਪਾ ਦਫ਼ਤਰ ਨੇੜੇ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ ਚੁੱਕਿਆ ਪੁਰਤਗਾਲ ਤੋਂ...
    • heavy rain and hailstorm in jalandhar weather turns pleasant
      ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • congress leader parminder tiwari
      ਕਾਂਗਰਸੀ ਆਗੂ ਦੇ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਸਾਹਮਣੇ ਆ ਗਿਆ ਪੂਰਾ ਸੱਚ
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • rain and hailstorm  crop damage  compensation to farmers
      ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ...
    • sri harmandir sahib  agriculture minister
      ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ...
    • heroin  smuggler arrested  heroin worth crores seized
      2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +