Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 15, 2026

    8:40:39 PM

  • huge racket exposed in britain

    'ਗੇ ਬਣੋ, ਪਨਾਹ ਲਵੋ'! ਬਰਤਾਨੀਆ ‘ਚ ਵੱਡੇ ਰੈਕੇਟ...

  • punjab weather heavy rain yellow alert issue

    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ!...

  • government hospitals  timings  changed

    ਸਰਕਾਰੀ ਹਸਪਤਾਲਾਂ ਦੇ ਖੁੱਲ੍ਹਣ ਦਾ ਸਮਾਂ ਬਦਲਿਆ,...

  • sukhbir singh badal  delimitation proposal

    ਸੁਖਬੀਰ ਸਿੰਘ ਬਾਦਲ ਵੱਲੋਂ ਕੇਂਦਰ ਦੇ ਹੱਦਬੰਦੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਟੇਰਾ ਗਿਰੋਹ ਵਲੋਂ ਪੁਲਸ 'ਤੇ ਫਾਇਰਿੰਗ, 5 ਗ੍ਰਿਫਤਾਰ

PUNJAB News Punjabi(ਪੰਜਾਬਂ)

ਲੁਟੇਰਾ ਗਿਰੋਹ ਵਲੋਂ ਪੁਲਸ 'ਤੇ ਫਾਇਰਿੰਗ, 5 ਗ੍ਰਿਫਤਾਰ

  • Updated: 01 Sep, 2018 07:01 AM
Punjab
firing on police by the cheating gang
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਬਲਜਿੰਦਰ)- ਪੁਲਸ ਦੀ ਪੀ. ਸੀ. ਆਰ. ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਮਾਰੂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਗਿਰੋਹ ਦੇ ਮੈਂਬਰਾਂ ਵੱਲੋਂ ਪੁਲਸ 'ਤੇ ਫਾਇਰਿੰਗ ਵੀ ਕੀਤੀ ਗਈ ਪਰ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲ ਰਹੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੈੱਸ. ਪੀ. ਸਕਿਓਰਿਟੀ ਅਤੇ ਟ੍ਰੈਫਿਕ ਹਰਮੀਤ ਸਿੰਘ ਹੁੰਦਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 2 ਪਿਸਤੌਲ 315 ਬੋਰ ਦੇਸੀ, ਇਕ ਜ਼ਿੰਦਾ ਕਾਰਤੂਸ, ਇਕ ਖੋਲ, 1 ਪਿਸਤੌਲ 32 ਬੋਰ ਦੇਸੀ, 4 ਜ਼ਿੰਦਾ ਕਾਰਤੂਸਾਂ ਸਮੇਤ ਇਨ੍ਹਾਂ ਵੱਲੋਂ ਪਹਿਲਾਂ ਕਿਸੇ ਵਾਰਦਾਤ 'ਚ ਖੋਹਿਆ ਗਿਆ ਜਾਅਲੀ ਨੰਬਰ ਲੱਗਾ ਇਕ ਪਲਸਰ ਮੋਟਰਸਾਈਕਲ ਵੀ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਐੈੱਸ. ਆਈ. ਮਦਨ ਲਾਲ ਦੀ ਅਗਵਾਈ ਹੇਠ ਪੁਲਸ ਪਾਰਟੀ ਪੀ. ਸੀ. ਆਰ. 12 ਚੈਕਿੰਗ ਕਰਨ ਡਕਾਲਾ ਚੁੰਗੀ ਪੁੱਜੀ। ਇਸੇ ਦੌਰਾਨ ਡਕਾਲਾ ਪਾਸੇ ਤੋਂ 2 ਮੋਟਰਸਾਈਲਾਂ 'ਤੇ ਸਵਾਰ 5 ਵਿਅਕਤੀਆਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਗਿਆ। ਇਹ ਪੁਲਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ। ਇਸੇ ਦੌਰਾਨ ਪਲਸਰ ਮੋਟਰਸਾਈਕਲ 'ਤੇ ਪਿੱਛੇ ਬੈਠੇ ਇਕ ਵਿਅਕਤੀ ਨੇ ਪੁਲਸ ਮੁਲਾਜ਼ਮਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰ ਦਿੱਤਾ ਪਰ ਪੁਲਸ ਮੁਲਾਜ਼ਮਾਂ ਨੇ ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਕਾਬੂ ਕਰ ਲਿਆ।
ਦੋਸ਼ੀਆਂ ਦੀ ਪਛਾਣ ਇੰਦਰਜੀਤ ਸਿੰਘ ਇੰਦਰੀ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਅਚਲ ਥਾਣਾ ਸਦਰ ਨਾਭਾ, ਹਰਿੰਦਰਪਾਲ ਸਿੰਘ ਜੇ. ਪੀ. ਪੁੱਤਰ ਹਰਪਾਲ ਸਿੰਘ ਵਾਸੀ ਬੇਦੀ ਐਨਕਲੇਵ ਚੁਨਾਗਰਾ ਰੋਡ (ਨੇੜੇ ਕੂਲਰ ਫੈਕਟਰੀ) ਪਾਤੜਾਂ, ਸੁਖਚੈਨ ਸਿੰਘ ਜ਼ੈਲਦਾਰ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰੋਫੈਸਰ ਕਾਲੋਨੀ ਪਟਿਆਲਾ,  ਲਵਪ੍ਰੀਤ ਸਿੰਘ ਲਵਲੀ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਪੱਤੜ ਥਾਣਾ ਰੋੜੀ ਸਿਰਸਾ (ਹਰਿਆਣਾ),  ਪਰਵਿੰਦਰ ਸਿੰਘ ਚਿੱਟਾ ਪਿੰਦਰੀ ਪੁੱਤਰ ਜਗਨ ਸਿੰਘ ਵਾਸੀ ਪਿੰਡ ਰੈਸਲ ਥਾਣਾ ਭਾਦਸੋਂ ਵਜੋਂ ਹੋਈ। ਉਕਤ ਮੁਲਜ਼ਮਾਂ ਖਿਲਾਫ ਥਾਣਾ ਸਿਵਲ ਲਾਈਨ ਵਿਖੇ 307, 489 ਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।

  • ਲੁਟੇਰਾ ਗਿਰੋਹ
  • ਗ੍ਰਿਫਤਾਰ
  • cheating gang

ਸ਼੍ਰੋਮਣੀ ਕਮੇਟੀ ਦੇ ਮੁਖ ਦਫਤਰ ਅੱਗੇ ਫਾਰਗ ਮੁਲਾਜ਼ਮਾਂ ਨੇ ਲਾਇਆ ਧਰਨਾ

NEXT STORY

Stories You May Like

  • gang of female robbers active in jadla area has created terror
    ਜਾਡਲਾ ਇਲਾਕੇ 'ਚ ਸਰਗਰਮ ਮਹਿਲਾ ਲੁਟੇਰਾ ਗਿਰੋਹ ਨੇ ਪਾਈ ਦਹਿਸ਼ਤ
  • barnala police action
    ਬਰਨਾਲਾ ਪੁਲਸ ਵੱਲੋਂ ਮੋਟਰਸਾਈਕਲ ਚੋਰ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
  • 5 arrested with heroin and pistol
    ਹੈਰੋਇਨ ਤੇ ਪਿਸਟਲ ਸਮੇਤ 5 ਗ੍ਰਿਫ਼ਤਾਰ
  • expired goods  delhi police  accused arrested
    ਐਕਸਪਾਇਰੀ ਸਾਮਾਨ ਨੂੰ ਨਵਾਂ ਬਣਾ ਕੇ ਵੇਚਣ ਵਾਲੇ ਗਿਰੋਹ ਦਾ ਪਰਦਾਫਾਸ਼, ਦਿੱਲੀ ਪੁਲਸ ਵੱਲੋਂ 3 ਗ੍ਰਿਫਤਾਰ
  • 5 arrested with heroin
    ਹੈਰੋਇਨ ਸਣੇ 5 ਗ੍ਰਿਫ਼ਤਾਰ
  • 2 members of motorcycle theft gang arrested by police
    ਮੋਟਰਸਾਈਕਲ ਚੋਰ ਗਿਰੋਹ ਦੇ 2 ਮੈਂਬਰ ਪੁਲਸ ਅੜਿੱਕੇ
  • phagwara 5 buffaloes stolen from a mansion
    ਚੋਰਾਂ ਨੇ ਹਵੇਲੀ ਨੂੰ ਬਣਾਇਆ ਨਿਸ਼ਾਨਾ; 5 ਮੱਝਾਂ ਚੋਰੀ, ਪੁਲਸ ਨੇ ਅਣਪਛਾਤਿਆਂ ਖ਼ਿਲਾਫ਼ ਦਰਜ ਕੀਤਾ ਮਾਮਲਾ
  • robber gang busted in kapurthala
    ਲੁਟੇਰਾ ਗੈਂਗ ਦਾ ਪਰਦਾਫਾਸ਼, ਮੁਲਜ਼ਮਾਂ ਤੋਂ ਮੋਟਰਸਾਈਕਲ, ਆਈਫੋਨ ਤੇ ਹੋਰ ਸਾਮਾਨ ਬਰਾਮਦ
  • punjab weather heavy rain yellow alert issue
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਇਨ੍ਹਾਂ...
  • new appointments by shiromani akali dal
    ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ! ਇਨ੍ਹਾਂ ਆਗੂਆਂ ਨੂੰ ਮਿਲੀ ਅਹਿਮ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
  • people are worried about the gas supply crisis
    LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
  • jalandhar municipal corporation
    ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਦੀ ਵੀ ਪ੍ਰਵਾਹ ਨਹੀਂ ਕਰ ਰਹੇ ਜਲੰਧਰ ਨਿਗਮ ਦੀ ਓ. ਐਂਡ...
  • boy deadbody found from auto rickshaw in jalandha
    ਜਲੰਧਰ ਵਿਖੇ ਆਟੋ 'ਚੋਂ ਮਿਲੀ ਨੌਜਵਾਨ ਦੀ ਲਾਸ਼! ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • clash in jalandhar s dilkusha market medical store owner attacked
    ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...
Trending
Ek Nazar
people are worried about the gas supply crisis

LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...

road accident in brampton

ਬਰੈਂਪਟਨ 'ਚ ਭਿਆਨਕ ਸੜਕ ਹਾਦਸਾ,  ਇਕ ਵਿਅਕਤੀ ਦੀ ਮੌਤ ਇੱਕ ਔਰਤ ਗੰਭੀਰ ਜ਼ਖਮੀ

jammu kashmir  omar abdullah  tricolour ribbon  social media

'ਸਨਮਾਨ ਨਾਲ ਰੱਖ ਦਿਓ...', CM ਅਬਦੁੱਲਾ ਨੇ ਤਿਰੰਗੇ ਵਾਲਾ ਰਿਬਨ ਕੱਟਣ ਤੋਂ...

64 closed suitcases found in rajesh khanna s bungalow after his death

ਆਖਿਰ ਕੀ ਸੀ ਰਾਜੇਸ਼ ਖੰਨਾ ਦੀ ਮੌਤ ਮਗਰੋਂ ਉਨ੍ਹਾਂ ਦੇ ਬੰਗਲੇ 'ਚੋਂ ਮਿਲੇ 64 ਬੰਦ...

bobby deol made a statement about his relationship with sisters isha and ahana

ਬੌਬੀ ਦਿਓਲ ਨੇ ਭੈਣਾਂ ਈਸ਼ਾ ਤੇ ਅਹਾਨਾ ਨਾਲ ਰਿਸ਼ਤੇ ਨੂੰ ਲੈ ਕੇ ਦਿੱਤਾ ਵੱਡਾ ਬਿਆਨ

liquor remove ban

ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ

students who failed in 10th 12th class re exam

10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM...

akshay kumar shared a story about the miracle of vaishno devi

ਜਦੋਂ ਮਾਂ ਵੈਸ਼ਣੋ ਦੇਵੀ ਨੇ ਬਚਾਈ ਅਕਸ਼ੈ ਕੁਮਾਰ ਦੀ ਜਾਨ..! ਅਦਾਕਾਰ ਨੇ ਖ਼ੁਦ...

amsterdam airport kuwait airways plane

ਐਮਸਟਰਡਮ ਹਵਾਈ ਅੱਡੇ 'ਤੇ ਵੱਡਾ ਹਾਦਸਾ ਟਲਿਆ; ਕੁਵੈਤ ਏਅਰਵੇਜ਼ ਦਾ ਜਹਾਜ਼ ਲੈਂਡਿੰਗ...

sri lanka iranian sailors

ਸ੍ਰੀਲੰਕਾ ਨੇ 230 ਤੋਂ ਵੱਧ ਈਰਾਨੀ ਜਲ ਸੈਨਿਕਾਂ ਨੂੰ ਭੇਜਿਆ ਵਾਪਸ

clash in jalandhar s dilkusha market medical store owner attacked

ਜਲੰਧਰ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਪਈਆਂ ਭਾਜੜਾਂ! ਚੱਲੀਆਂ ਤਲਵਾਰਾਂ,...

california assembly vaisakhi

ਅਮਰੀਕਾ: ਕੈਲੀਫੋਰਨੀਆ ਅਸੈਂਬਲੀ ਨੇ 'ਵਿਸਾਖੀ' ਨੂੰ ਅਧਿਕਾਰਤ ਤੌਰ 'ਤੇ ਦਿੱਤੀ...

brother  sister  mayra  rajasthani tradition  gift

1.51 ਕਰੋੜ ਦਾ 'ਮਾਇਰਾ' ! ਭਰਾਵਾਂ ਨੇ ਪੇਸ਼ ਕੀਤੀ ਭੈਣ ਨਾਲ ਪਿਆਰ ਦੀ ਮਿਸਾਲ, ਹਰ...

these punjabi songs are trending despite the ban in pakistan

ਪਾਕਿਸਤਾਨ 'ਚ ਵੀ ਇੰਡੀਅਨ ਮਿਊਜ਼ਿਕ ਦੀ ਧੱਕ ! 'Ban' ਦੇ ਬਾਵਜੂਦ ਇਹ ਪੰਜਾਬੀ...

heavy rain alert 4 days

15, 16, 17, 18 ਅਪ੍ਰੈਲ ਨੂੰ ਭਾਰੀ ਮੀਂਹ! ਇਨ੍ਹਾਂ ਸੂਬਿਆਂ 'ਚ ਮੌਸਮ ਵਿਭਾਗ ਨੇ...

muslim actor pressured hindu actress to eat beef

ਮੁਸਲਿਮ ਅਦਾਕਾਰ ਨੇ ਹਿੰਦੂ ਅਦਾਕਾਰਾ ਨੂੰ ਬੀਫ ਖਾਣ ਲਈ ਕੀਤਾ ਮਜਬੂਰ, ਵੀਡੀਓ ਨੇ...

ipl 2026

IPL 'ਚ ਖੇਡ ਰਹੇ ਖਿਡਾਰੀ 'ਤੇ ਲੱਗਾ ਬੈਨ!

suryakumar yadav

ਖੋਹੀ ਜਾ ਸਕਦੀ ਹੈ ਸੂਰਿਆਕੁਮਾਰ ਯਾਦਵ ਦੀ ਕਪਤਾਨੀ, TEAM INDIA ਤੋਂ ਵੀ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • big announcement made in punjab for april 17th
      ਪੰਜਾਬ 'ਚ 17 ਅਪ੍ਰੈਲ ਲਈ ਹੋਇਆ ਵੱਡਾ ਐਲਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ...
    • gary collection moga police gurpreet singh gary
      ਗੈਰੀ ਕਲੈਕਸ਼ਨ ਦੇ ਮਾਲਕ ਨੂੰ ਕਿਸ ਨੇ ਮਾਰੀਆਂ ਗੋਲੀਆਂ ! ਪੁਲਸ ਦਾ ਵੱਡਾ ਖ਼ੁਲਾਸਾ
    • power cut in punjab
      ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • fire in fields  wheat crop
      ਰਿਹਾਇਸ਼ੀ ਇਲਾਕੇ ’ਚ ਖੇਤਾਂ ’ਚ ਲੱਗੀ ਅੱਗ, ਇਕ ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ
    • people are worried about the gas supply crisis
      LPG ਖ਼ਪਤਕਾਰ ਦੇਣ ਧਿਆਨ ! ਹਾਲੇ ਵੀ 10-15 ਦਿਨਾਂ ਤੱਕ ਸਿਲੰਡਰ...
    • gurdaspur police mobiles recovered
      'ਤੁਹਾਡਾ ਗੁੰਮ ਹੋਇਆ ਮੋਬਾਈਲ ਹੁਣ ਮਿਲ ਸਕਦਾ ਹੈ...' ਗੁਰਦਾਸਪੁਰ ਪੁਲਸ ਨੇ...
    • uncle and nephew drown while bathing in beas river
      ਵਿਸਾਖੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ! ਬਿਆਸ ਦਰਿਆ ’ਚ ਨਹਾਉਣ ਗਏ ਚਾਚਾ-ਭਤੀਜੇ...
    • ludhiana court lift
      ਲੁਧਿਆਣਾ ਜ਼ਿਲ੍ਹਾ ਅਦਾਲਤ 'ਚ ਲਿਫਟ 'ਚ ਫਸੇ 17 ਲੋਕ, ਵਕੀਲਾਂ ਨੇ ਬਚਾਈ ਜਾਨ
    • a drone was recovered during a search in the village zakhrawan
      ਪਿੰਡ ਜਖਰਾਵਾਂ ’ਚ ਸਰਚ ਦੌਰਾਨ ਇਕ ਡਰੋਨ ਬਰਾਮਦ
    • amritpal mehron was produced in court
      ਅੰਮ੍ਰਿਤਪਾਲ ਮਹਿਰੋਂ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼, ਜਾਣੋ ਕਦੋਂ ਹੋਵੇਗੀ ਅਗਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +