ਖਮਾਣੋ (ਜਗਜੀਤ ਸਿੰਘਜਟਾਣਾ) : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਜਟਾਣਾ ਉੱਚਾ ਵਿਖੇ ਅੱਜ ਸਵੇਰੇ ਸਾਡੇ ਸੱਤ ਵਜੇ ਦੇ ਕਰੀਬ ਤਿੰਨ ਮੋਟਰਸਾਈਕਲ ਸਵਾਰਾਂ ਨੇ ਪਵਿੱਤਰ ਸਿੰਘ ਨਾਮ ਦੇ ਵਿਅਕਤੀ ਦੇ ਘਰ 'ਤੇ ਅੰਨੇਵਾਹ ਫਾਇਰਿੰਗ ਕਰ ਦਿੱਤੀ। ਗਨੀਮਤ ਇਹ ਰਹੀ ਕਿ ਇਸ ਗੋਲੀਬਾਰੀ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪ੍ਰੰਤੂ ਗੋਲੀਆਂ ਨਾਲ ਘਰ ਦਾ ਗੇਟ ਛਲਣੀ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਵਾਪਰਿਆ ਕਹਿਰ, 7 ਭੈਣਾਂ ਦੇ ਭਰਾ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ
ਹਮਲਾਵਰਾਂ ਦੇ ਹੌਸਲੇ ਇੰਨੇ ਬੁਲੰਦ ਸਨ ਕਿ ਘਰ ਦੀ ਰਸੋਈ ਤੱਕ ਗੋਲੀਆਂ ਚਲਾਉਂਦੇ ਪਹੁੰਚ ਗਏ। ਪਰਿਵਾਰਿਕ ਮੈਂਬਰ ਅਨੁਸਾਰ ਹਮਲਾਵਰ ਜਾਂਦੇ ਹੋਏ ਘਰ ਦੇ ਗੇਟ ਮੂਹਰੇ ਇਕ ਮਠਿਆਈ ਦਾ ਡੱਬਾ ਵੀ ਰੱਖ ਗਏ।
ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਐੱਨ. ਆਰ. ਆਈ. ਨੇ ਪੰਜਾਬ 'ਚ ਕੀਤੀ ਵੱਡੀ ਵਾਰਦਾਤ, ਘਟਨਾ ਦੇਖ ਕੰਬਿਆ ਸਾਰਾ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਵੱਧ ਤੋਂ ਵੱਧ ਲੈਣ ਲਾਹਾ
NEXT STORY