Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    6:42:47 AM

  • no more petrol only ev bike taxis allowed

    ਹੁਣ ਪੈਟਰੋਲ ਨਹੀਂ, ਸਿਰਫ਼ EV ਬਾਈਕ ਟੈਕਸੀਆਂ...

  • husband wife news

    ਪੰਜਾਬ: ਪਤੀ ਨੇ ਗਲ਼ ਘੁੱਟ ਕੇ ਮਾਰ'ਤੀ ਘਰਵਾਲੀ!...

  • power cut in punjab

    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozepur
  • ‘ਮੁਕਾਬਲੇ ਬੱਚਿਆਂ ’ਚ ਲੁਕੀ ਪ੍ਰਤਿਭਾ ਨੂੰ ਜਗਾਉਂਦੇ ਹਨ’

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

‘ਮੁਕਾਬਲੇ ਬੱਚਿਆਂ ’ਚ ਲੁਕੀ ਪ੍ਰਤਿਭਾ ਨੂੰ ਜਗਾਉਂਦੇ ਹਨ’

  • Updated: 15 Apr, 2019 03:56 AM
Firozepur
firozepur
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ)-ਮੁਕਾਬਲੇ ਜਿਥੇ ਬੱਚਿਆਂ ਵਿਚ ਲੁਕੀ ਹੋਈ ਪ੍ਰਤਿਭਾ ਨੂੰ ਜਗਾਉਂਦੇ ਹਨ, ਉਥੇ ਉਨ੍ਹਾਂ ’ਚ ਅੱਗੇ ਪਡ਼੍ਹਨ ਦਾ ਜਜ਼ਬਾ ਪੈਦਾ ਕਰਦੇ ਹਨ। ਇਹ ਜਜ਼ਬਾ ਅੱਗੇ ਜਾ ਕੇ ਬੱਚਿਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਲੈ ਜਾਂਦਾ ਹੈ। ਇਸ ਲਈ ਜੀਵਨ ਦੇ ਹਰ ਖੇਤਰ ਵਿਚ ਭਾਗ ਲੈਣਾ ਜ਼ਰੂਰੀ ਹੈ ਕਿਉਂਕਿ ਵਿਅਕਤੀਤਵ ਦੇ ਨਿਖਾਰ ਵਿਚ ਮੁਕਾਬਲੇ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਐਤਵਾਰ ਫਿਰੋਜ਼ਪੁਰ ਛਾਉਣੀ ਦੇ ਗਾਂਧੀ ਗਾਰਡਨ ਪਾਰਕ ਵਿਖੇ ਆਯੋਜਿਤ ਪੇਂਟਿੰਗ ਮੁਕਾਬਲੇ ਦੇ ਸਮਾਪਤੀ ਸਮਾਰੋਹ ’ਚ ਹਾਜ਼ਰ ਵੱਡੀ ਗਿਣਤੀ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕੀਤਾ। ਡਿਪਟੀ ਕਮਿਸ਼ਨਰ ਨੇ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਸਾਰੇ ਉਮੀਦਵਾਰਾਂ ਦਾ ਉਤਸ਼ਾਹ ਵਧਾਇਆ ਅਤੇ ਜਿਨ੍ਹਾਂ ਉਮੀਦਵਾਰਾਂ ਨੂੰ ਕੋਈ ਪੁਜ਼ੀਸ਼ਨ ਹਾਸਲ ਨਹੀਂ, ਉਨ੍ਹਾਂ ਨੂੰ ਹਿੰਮਤ ਨਾ ਹਾਰਨ ਅਤੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਪੇਂਟਿੰਗ ਮੁਕਾਬਲੇ ਵਿਚ 2300 ਦੇ ਕਰੀਬ ਉਮੀਦਵਾਰਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੌਰਾਨ ਗਾਂਧੀ ਗਾਰਡਨ ਉਮੀਦਵਾਰਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਸਮੇਤ ਰਿਸ਼ਤੇਦਾਰਾਂ ਨਾਲ ਪੂਰਾ ਭਰਿਆ ਨਜ਼ਰ ਆ ਰਿਹਾ ਸੀ। ਇਹ ਮੁਕਾਬਲੇ 4 ਕੈਟਾਗਰੀ ਵਿਚ ਹੋਏ, ਹਰ ਕੈਟਾਗਰੀ ਵਿਚ ਵੱਖ-ਵੱਖ ਥੀਮ ਰੱਖਿਆ ਗਿਆ ਸੀ। ਪਹਿਲੀ ਕੈਟਾਗਰੀ ਵਿਚ ਪੀਸ, ਦੂਜੀ ਵਿਚ ਗੋ ਗਰੀਨ, ਤੀਜੀ ਵਿਚ ਟਰੈਫਿਕ ਸੈਂਸ, ਅਤੇ ਚੌਥੀ ਕੈਟਾਗਰੀ ਵਿਚ ਸੈਲੀਬਿਰੇਟ ਡੈਮੋਕਰੇਸੀ ਥੀਮ ਤੇ ਪੇਂਟਿੰਗ ਕਰਵਾਈ ਗਈ। ਹਰ ਕੈਟਾਗਰੀ ਵਿਚ ਤਿੰਨ ਜੇਤੂ ਰਹੇ ਅਤੇ ਇਨ੍ਹਾਂ ਤੋਂ ਇਲਾਵਾ 7 ਬੱਚਿਆਂ ਨੂੰ ਸਦਭਾਵਨਾ ਪੁਰਸਕਾਰ ਦਿੱਤਾ ਗਿਆ। ਮਾਯੰਕ ਫਾਊਂਡੇਸ਼ਨ ਵੱਲੋਂ ਬੱਚਿਆਂ ਨੂੰ ਉਤਸ਼ਾਹਿਤ ਕਰਨ ਪਹੁੰਚੇ ਡਿਪਟੀ ਕਮਿਸ਼ਨਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਪੇਂਟਿੰਗ ਮੁਕਾਬਲੇ ਵਿਚ ਡੀ.ਸੀ.ਐੱਮ ਗਰੱੁਪ ਆਫ਼ ਸਕੂਲ ਦਾ ਵਿਸ਼ੇਸ਼ ਯੋਗਦਾਨ ਰਿਹਾ ਅਤੇ ਸਕੂਲ ਦੇ ਬੱਚਿਆਂ ਨੇ ਮੁਕਾਬਲੇ ’ਚ ਵਧ ਚਡ਼੍ਹ ਕੇ ਹਿੱਸਾ ਲਿਆ। ਇਸ ਮੌਕੇ ਜ਼ਿਲਾ ਸਿੱਖਿਆ ਅਫਸਰ ਨੇਕ ਸਿੰਘ, ਸਕੱਤਰ ਰੈੱਡ ਕਰਾਸ ਅਸ਼ੋਕ ਬਹਿਲ, ਕੈਂਟ ਬੋਰਡ ਸੀ. ਈ. ਓ. ਦਮਨ ਸਿੰਘ, ਵੱਡੀ ਗਿਣਤੀ ਵਿਚ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ। ਪੇਂਟਿੰਗ ਮੁਕਾਬਲਿਆਂ ’ਚ ਹਿੱਸਾ ਲੈਂਦੇ ਬੱਚੇ ਅਤੇ ਜੇਤੂਆਂ ਨੂੰ ਸਨਮਾਨਤ ਕਰਦੇ ਡੀ. ਸੀ. ਚੰਦਰ ਗੈਂਦ। (ਕੁਮਾਰ)

  • Firozepur

ਬਾਬਾ ਸਾਹਿਬ ਦੀ ਬਦੌਲਤ ਸਾਨੂੰ ਵੋਟ ਦਾ ਅਧਿਕਾਰ ਮਿਲਿਆ : ਡੀ. ਸੀ

NEXT STORY

Stories You May Like

  • suryavanshi is a unique talent and the future of indian cricket  jayasuriya
    ਸੂਰਿਆਵੰਸ਼ੀ ਇੱਕ ਵੱਖਰੀ ਪ੍ਰਤਿਭਾ ਹੈ ਅਤੇ ਭਾਰਤੀ ਕ੍ਰਿਕਟ ਦਾ ਭਵਿੱਖ ਹੈ: ਜੈਸੂਰੀਆ
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • tejbir singh rana won bronze medal
    ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ ਜਿੱਤਿਆ ਕਾਂਸੀ ਦਾ ਤਮਗਾ
  • indian currency loses 11 paise against us dollar
    ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
  • tehri  s stellar performance in state level kho kho
    ਰਾਜ ਪੱਧਰੀ ਖੋ-ਖੋ ਮੁਕਾਬਲੇ ਵਿੱਚ ਟਿਹਰੀ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ
  • asian games silver for dhillon bronze for rudraksh
    Asian Games:ਢਿੱਲੋਂ ਨੂੰ ਚਾਂਦੀ, ਰੁਦਰਾਕਸ਼ ਨੂੰ ਕਾਂਸੀ, ਟੀਮ ਮੁਕਾਬਲੇ 'ਚ ਵੀ ਭਾਰਤ ਨੇ ਜਿੱਤਿਆ ਸਿਲਵਰ
  • major encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
  • won a silver medal in the shooting competition at the asian games
    'ਏਸ਼ੀਅਨ ਗੇਮਜ਼' 'ਚ ਸ਼ੂਟਿੰਗ ਮੁਕਾਬਲੇ ਦੌਰਾਨ ਜਿੱਤਿਆ ਚਾਂਦੀ ਦਾ ਤਗਮਾ
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • three people fortunes changed at the same shop
      ਇੱਕੋ ਦੁਕਾਨ ਤੋਂ ਬਦਲੀ 3 ਲੋਕਾਂ ਦੀ ਕਿਸਮਤ ! ਜਿੱਤ ਗਏ ਲੱਖਾਂ ਦੀ ਲਾਟਰੀ, ਹਵਾ...
    • punjab stir caused by the suspension of a senior officer
      ਪੰਜਾਬ : ਵੱਡੇ ਅਫ਼ਸਰ ਦੇ SUSPEND ਹੋਣ 'ਤੇ ਮਚੀ ਹਲਚਲ, ਪੜ੍ਹੋ ਕੀ ਹੈ ਪੂਰੀ ਖ਼ਬਰ
    • dengue cases
      ਬਦਲਦੇ ਮੌਸਮ ਨਾਲ ਵੱਧ ਰਹੇ ਡੇਂਗੂ ਦੇ ਮਾਮਲੇ, ਸਾਵਧਾਨੀ ਵਰਤਣ ਦੀ ਲੋੜ
    • arrested case
      ਹੈਰੋਇਨ ਦੀ ਸਮੱਗਰੀ ਸਣੇ ਇਕ ਵਿਅਕਤੀ ਕਾਬੂ, ਮਾਮਲਾ ਦਰਜ
    • father and two sons arrested in murder case
      ਕਤਲ ਦੇ ਮਾਮਲੇ ’ਚ ਪਿਤਾ ਸਣੇ ਦੋ ਪੁੱਤਰ ਗ੍ਰਿਫ਼ਤਾਰ
    • haryana police stf criminal arrested
      ਪੰਜਾਬੀ ਕਾਰੋਬਾਰੀ ਦੇ ਕਤਲ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਫਰਾਰ ਮੁਲਜ਼ਮ ਨੂੰ...
    • accident case
      ਸੜਕ 'ਤੇ ਅਚਾਨਕ ਆਇਆ ਪਸ਼ੂ, ਮੋਟਰਸਾਈਕਲ ਸਵਾਰ ਟੇਲਰ ਦੀ ਮੌਤ
    • accident case
      ਲਾਪਰਵਾਹੀ ਨਾਲ ਕੈਂਟਰ ਚਲਾ ਕੇ ਕੁੜੀ ਦੀ ਜਾਨ ਲੈਣ ਵਾਲੇ 'ਤੇ ਪਰਚਾ ਦਰਜ
    • man arrested case
      2 ਨਾਜਾਇਜ਼ ਪਿਸਤੌਲਾਂ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ, ਮਾਮਲਾ ਦਰਜ
    • theft case
      ਆੜ੍ਹਤ ਦੀ ਦੁਕਾਨ ’ਚੋਂ 1.29 ਲੱਖ ਰੁਪਏ ਦੀ ਕਣਕ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +