Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:01:51 PM

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

  • bajwa s big claim in the vidhan sabha

    ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ...

  • trump big statement on iran

    ਈਰਾਨ ਨਾਲ ਸਮਝੌਤਾ ਜਾਂ ਜੰਗ! ਟਰੰਪ ਦਾ ਵੱਡਾ ਬਿਆਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪਹਿਲੇ AC ਸਰਕਾਰੀ ਸਕੂਲ ਦਾ ਉਦਘਾਟਨ, ਇਹ ਚੀਜ਼ਾਂ ਬਣੀਆਂ ਖਿੱਚ ਦਾ ਕੇਂਦਰ

PUNJAB News Punjabi(ਪੰਜਾਬ)

ਪੰਜਾਬ ਦੇ ਮਾਨਸਾ ਜ਼ਿਲ੍ਹੇ 'ਚ ਪਹਿਲੇ AC ਸਰਕਾਰੀ ਸਕੂਲ ਦਾ ਉਦਘਾਟਨ, ਇਹ ਚੀਜ਼ਾਂ ਬਣੀਆਂ ਖਿੱਚ ਦਾ ਕੇਂਦਰ

  • Edited By Babita,
  • Updated: 16 Aug, 2021 08:55 AM
Chandigarh
first  ac building of government school
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਮਾਨਸਾ : ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਬੁਢਲਾਡਾ ਦੇ ਪਿੰਡ ਬੋੜਾਵਾਲ ਵਿਖੇ ਪੰਜਾਬ ਦੇ ਪਹਿਲੇ ਪੂਰੀ ਤਰ੍ਹਾਂ ਨਾਲ ਏਅਰ ਕੰਡੀਸ਼ਨਡ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਬੇਮਿਸਾਲ ਕਾਰਜ ਕਰਵਾਏ ਜਾ ਹਨ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਬੋੜਾਵਾਲ ਦੀ ਇਹ ਸੁੰਦਰ ਅਤਿ ਆਧੁਨਿਕ ਸੁਵਿਧਾਵਾਂ ਵਾਲੀ ਇਮਾਰਤ ਸੂਬੇ ਵਿੱਚ ਸਰਕਾਰੀ ਸਕੂਲਾਂ ਦੇ ਹਰ ਪੱਖੋਂ ਬਿਹਤਰੀਨ ਬਣਨ ਦੀ ਗਵਾਹੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਮੇਂ ਦੀ ਲੋੜ ਮੁਤਾਬਕ ਸੁਵਿਧਾਵਾਂ ਮੁਹੱਈਆ ਕਰਵਾਈਆਂ, ਜਿਸ ਦੇ ਚੱਲਦਿਆ ਸਿੱਖਿਆ ਪੱਖੋਂ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣਿਆ।

ਇਹ ਵੀ ਪੜ੍ਹੋ : ਅਲਗੋਜ਼ੇ ਵਜਾਉਣ ਵਾਲੀ ਇਹ ਸਿੰਘਣੀ ਪੂਰੀ ਦੁਨੀਆ 'ਚ ਛਾਈ, ਇੰਡੀਆ ਬੁੱਕ 'ਚ ਦਰਜ ਹੋਇਆ ਰਿਕਾਰਡ (ਤਸਵੀਰਾਂ)

ਕੈਬਨਿਟ ਮੰਤਰੀ ਕਾਂਗੜ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਦੇ ਨਿਰੰਤਰ ਉਪਰਾਲਿਆਂ ਦੇ ਸਦਕਾ ਹੁਣ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸਕੂਲਾਂ ਨੂੰ ਮਾਤ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਦਾਖ਼ਲਾ ਦਰ ਵਿੱਚ ਵੱਡਾ ਵਾਧਾ ਹੋਇਆ ਹੈ। ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਦੇ ਹੀ ਕੁੱਲ 195 ਅੱਪਰ ਪ੍ਰਾਇਮਰੀ ਸਕੂਲਾਂ ਵਿੱਚੋਂ 192 ਸਕੂਲ ਅਤੇ 294 ਪ੍ਰਾਇਮਰੀ ਸਕੂਲਾਂ  ਵਿੱਚੋਂ 288 ਸਮਾਰਟ ਸਕੂਲ ਦਾ ਦਰਜਾ ਹਾਸਲ ਕਰ ਚੁੱਕੇ ਹਨ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਦੀ ਹੌਂਸਲਾ-ਅਫ਼ਜਾਈ ਕਰਦਿਆਂ ਕਿਹਾ ਕਿ ਕੋਵਿਡ ਮਹਾਮਾਰੀ ਦੇ ਸੰਕਟਮਈ ਸਮੇਂ ਦੇ ਬਾਵਜੂਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਲਗਾਤਾਰ ਮਿਹਨਤ ਕੀਤੀ ਅਤੇ ਅਕਾਦਮਿਕ ਪੱਧਰ ’ਤੇ ਵਧੀਆ ਨਤੀਜੇ ਹਾਸਲ ਕੀਤੇ।

ਇਹ ਵੀ ਪੜ੍ਹੋ : ਸ਼ਰਮਨਾਕ : ਲੁਧਿਆਣਾ 'ਚ ਮਿਲੀ ਨਵਜਨਮੇ ਬੱਚੇ ਦੀ ਲਾਸ਼, ਸਰੀਰ 'ਤੇ ਰੇਂਗ ਰਹੇ ਸਨ ਕੀੜੇ

ਇਸ ਦੌਰਾਨ ਮੰਤਰੀ ਕਾਂਗੜ ਨੇ ਸਕੂਲ ਕੰਪਲੈਕਸ ਦਾ ਦੌਰਾ ਕੀਤਾ ਅਤੇ ਬਿਜਲੀ ਦੀ ਬੱਚਤ ਲਈ ਸਥਾਪਿਤ ਸੋਲਰ ਪਲਾਂਟ, ਐਜੂਸੈਟ ਰੂਮ, ਕੰਪਿਊਟਰ ਲੈਬ, ਸਮਾਰਟ ਕਲਾਸ ਰੂਮ, ਲਾਇਬ੍ਰੇਰੀ, ਸਾਇੰਸ ਲੈਬ, ਭਾਸ਼ਾ ਲੈਬ, ਸਮਾਰਟ ਗੇਟ, ਐਜੂਕੇਸ਼ਨਲ ਪਾਰਕ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੀ ਕਰੀਬ 20 ਲੱਖ ਰੁਪਏ ਦੀ ਗ੍ਰਾਂਟ ਦੇ ਨਾਲ-ਨਾਲ ਸਕੂਲ ਦੇ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਵੱਲੋਂ ਗ੍ਰਾਮ ਪੰਚਾਇਤ ਤੇ ਹੋਰ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਇਸ ਸਕੂਲ ਦਾ ਕਾਇਆ-ਕਲਪ ਕੀਤਾ ਗਿਆ ਹੈ, ਜੋ ਕਿ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਇਸ ਦੌਰਾਨ ਸਕੂਲ ਕੰਪਲੈਕਸ ਵਿਖੇ ਹੀ ਸਥਾਪਿਤ ਬੈਡਮਿੰਟਨ ਹਾਲ ਵਿਖੇ ਵਿਦਿਆਰਥੀਆਂ ਨਾਲ ਬੈਡਮਿੰਟਨ ਵੀ ਖੇਡਿਆ। ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਜੂ ਗੁਪਤਾ, ਸਕੂਲ ਦੇ ਮੁੱਖ ਅਧਿਆਪਕ  ਹਰਜਿੰਦਰ ਸਿੰਘ ਵਿਰਦੀ ਅਤੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Mansa
  • AC Government School
  • Inauguration
  • ਪੰਜਾਬ
  • ਮਾਨਸਾ
  • ਏਸੀ ਸਰਕਾਰੀ ਸਕਲੂ
  • ਉਦਘਾਟਨ

ਸੁਤੰਤਰਤਾ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਨੇ ਕੈਬਨਿਟ ਮੰਤਰੀ ਹੱਥੋਂ ਸਨਮਾਨ ਲੈਣ ਤੋਂ ਕੀਤਾ ਇਨਕਾਰ

NEXT STORY

Stories You May Like

  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • pench valley express  ac coach  smoke
    ਪੇਂਚਵੈਲੀ ਐਕਸਪ੍ਰੈਸ ਦੇ AC ਕੋਚ 'ਚੋਂ ਨਿਕਲਿਆ ਧੂੰਆਂ, ਮਚੀ ਹਫ਼ੜਾ-ਦਫ਼ੜੀ, ਵਾਲ-ਵਾਲ ਬੱਚੇ 72 ਯਾਤਰੀ
  • government schools school girls principals
    ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
  • school holidays in punjab
    ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • ac and refrigerator are breaking down frequently
    ਘਰ 'ਚ ਵਾਰ-ਵਾਰ AC ਤੇ Refrigerator ਹੋ ਰਹੇ ਹਨ ਖਰਾਬ ਤੋਂ ਹੋ ਜਾਓ ਸਾਵਧਾਨ ! ਹੋ ਸਕਦੈ ਵੱਡਾ ਨੁਕਸਾਨ
  • principal  student  mobile  game  video viral  school
    ਪ੍ਰਿੰਸੀਪਲ ਸੁੱਤੇ ਰਹੇ, ਵਿਦਿਆਰਥੀ ਮੋਬਾਈਲ 'ਤੇ ਖੇਡਦੇ ਰਹੇ ਗੇਮ, ਕੰਨੌਜ ਦੇ ਸਰਕਾਰੀ ਸਕੂਲ ਦਾ ਵੀਡੀਓ ਵਾਇਰਲ
  • shameful act in pathankot
    ਪਠਾਨਕੋਟ 'ਚ ਸ਼ਰਮਨਾਕ ਕਾਰਾ: ਸਰਕਾਰੀ ਸਕੂਲ ਦੇ ਅਧਿਆਪਕ ਨੇ 7ਵੀਂ ਦੀ ਵਿਦਿਆਰਥਣ ਨਾਲ ਕੀਤੀ ਛੇੜਛਾੜ
  • school van punjab school
    ਪੰਜਾਬ 'ਚ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

article 370  7 years  jammu kashmir  security arrangements  amarnath yatra

Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ...

struck jebel ali in dubai

ਯੂਏਈ ਦੇ ਮੁੱਖ ਉਦਯੋਗਿਕ ਖੇਤਰ 'ਜੇਬਲ ਅਲੀ' 'ਤੇ ਹੋ ਗਿਆ ਹਮਲਾ, ਹਰ ਪਾਸੇ ਫੈਲਿਆਂ...

famous comedian says goodbye to the world

ਮਸ਼ਹੂਰ ਕਾਮੇਡੀਅਨ ਨੇ ਦੁਨੀਆ ਨੂੰ ਕਿਹਾ ਅਲਵਿਦਾ, ਬ੍ਰਿਟਿਸ਼ ਪ੍ਰਸ਼ੰਸਕਾਂ 'ਚ ਸੋਗ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • two bathinda police officers arrested for taking bribe of rs  1 lakh
      ਬਠਿੰਡਾ ਪੁਲਸ ਦੇ ਦੋ ਥਾਣੇਦਾਰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ
    • work will be halted for 2 days in punjab
      ਪੰਜਾਬ 'ਚ 2 ਦਿਨ ਠੱਪ ਰਹੇਗਾ ਕੰਮ! ਰਜਿਸਟਰੀ ਕਰਾਉਣ ਤੇ ਡਰਾਈਵਿੰਗ ਲਾਇਸੈਂਸ...
    • accident case
      ਬਲੈਰੋ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਜ਼ਖਮੀ
    • former rajya sabha member shwet malik statement
      ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
    • sensational case in punjab
      ਪੰਜਾਬ 'ਚ ਸਨਸਨੀਖੇਜ਼ ਮਾਮਲਾ : ਕਬਰ ਪੁੱਟ ਕੇ ਕੱਢੀ ਕੰਕਾਲ ਦੀ ਖੋਪੜੀ! ਅੱਧੀ...
    • alarm bell for electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਖ਼ਤਰੇ ਦੀ ਘੰਟੀ! ਪਾਵਰਕਾਮ ਨੇ ਵੱਡਾ ਐਕਸ਼ਨ...
    • punjab vidhan sabha proceedings begin
      ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ, ਬਰਗਾੜੀ ਬੇਅਦਬੀ ਮਾਮਲੇ 'ਤੇ ਕਾਂਗਰਸ ਦਾ...
    • punjab employees pensioners dearness allowance
      ਮਹਿੰਗਾਈ ਭੱਤੇ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦਾ ਵੱਡਾ ਕਦਮ:...
    • pallavi wins canada world 2026 crown
      ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
    • big action by the agriculture department in gurdaspur
      ਗੁਰਦਾਸਪੁਰ 'ਚ ਖੇਤੀਬਾੜੀ ਵਿਭਾਗ ਦਾ ਵੱਡਾ ਐਕਸ਼ਨ, ਬਟਾਲਾ ਰੈਕ ਪੁਆਇੰਟ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +