Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    3:19:30 PM

  • boy dies after being hit by cricket bat in moga

    Punjab: ਖੇਡ-ਖੇਡ 'ਚ ਵਾਪਰਿਆ ਵੱਡਾ ਹਾਦਸਾ! ਕ੍ਰਿਕਟ...

  • heroin worth rs 55 crore seized from border district of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹੇ 'ਚੋਂ 55,00,00,000 ਦੀ...

  • homegrown veggies song pinkoo tv video

    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ...

  • ship targe in hormuz

    ਹੋਰਮੁਜ਼ 'ਚ ਭਾਰਤੀਆਂ ਨਾਲ ਭਰੇ ਜਹਾਜ਼ 'ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਗੀ ਖ਼ਬਰ : ਪੰਜਾਬ 'ਚ ਪਹਿਲਾ 'ਮਿਰਚਾਂ' ਦਾ ਕਲੱਸਟਰ ਸ਼ੁਰੂ, ਕਿਸਾਨਾਂ ਨੂੰ ਹੋਵੇਗੀ ਕਰੋੜਾਂ ਦੀ ਕਮਾਈ

PUNJAB News Punjabi(ਪੰਜਾਬ)

ਚੰਗੀ ਖ਼ਬਰ : ਪੰਜਾਬ 'ਚ ਪਹਿਲਾ 'ਮਿਰਚਾਂ' ਦਾ ਕਲੱਸਟਰ ਸ਼ੁਰੂ, ਕਿਸਾਨਾਂ ਨੂੰ ਹੋਵੇਗੀ ਕਰੋੜਾਂ ਦੀ ਕਮਾਈ

  • Edited By Babita,
  • Updated: 17 Mar, 2023 04:30 PM
Chandigarh
first pepper cluster in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਲਮ ਵਿਖੇ ਸੂਬੇ ਦੇ ਪਹਿਲੇ ਮਿਰਚਾਂ ਦੇ ਕਲੱਸਟਰ ਦਾ ਰਸਮੀਂ ਉਦਘਾਟਨ ਕੀਤਾ ਗਿਆ। ਪੰਜਾਬ 'ਚ ਮਿਰਚਾਂ ਦੀ ਪੈਦਾਵਾਰ ਬਾਰੇ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ 'ਚ ਲਗਭਗ 9,920 ਹੈਕਟੇਅਰ ਰਕਬੇ ਵਿੱਚੋਂ 19,963 ਮੀਟ੍ਰਿਕ ਟਨ ਹਰੀ ਮਿਰਚ ਦਾ ਉਤਪਾਦਨ ਹੁੰਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹਾ ਫਿਰੋਜ਼ਪੁਰ, ਪਟਿਆਲਾ, ਮਾਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐੱਸ. ਬੀ. ਐੱਸ. ਨਗਰ ਅਤੇ ਹੁਸ਼ਿਆਰਪੁਰ ਹਨ। ਇਨ੍ਹਾਂ ਵਿੱਚੋਂ ਜ਼ਿਲ੍ਹਾ ਫਿਰੋਜ਼ਪੁਰ 'ਚ ਸਭ ਤੋਂ ਵੱਧ 1700 ਹੈਕਟੇਅਰ ਰਕਬੇ 'ਚ ਮਿਰਚਾਂ ਦੀ ਪੈਦਾਵਾਰ ਹੁੰਦੀ ਹੈ। ਇਸ ਤੋਂ ਬਾਅਦ 1195 ਹੈਕਟੇਅਰ ਨਾਲ ਜਲੰਧਰ ਅਤੇ 1106 ਹੈਕਟੇਅਰ ਨਾਲ ਤਰਨਤਾਰਨ ਦਾ ਨੰਬਰ ਆਉਂਦਾ ਹੈ। ਪੰਜਾਬ 'ਚ ਮਿਰਚ ਦੀ ਵੱਧ ਤੋਂ ਵੱਧ ਉਤਪਾਦਕਤਾ 19 ਮੀਟ੍ਰਿਕ ਟਨ/ਹੈਕਟੇਅਰ ਹੈ। ਮਿਰਚ ਦੀ ਖੇਤੀ 8000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 16,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ 'ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।

ਇਹ ਵੀ ਪੜ੍ਹੋ : ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਲੈ ਕੇ ਆਈ ਅਹਿਮ ਖ਼ਬਰ, ਪੂਰੀ ਹੋਣ ਵਾਲੀ ਹੈ ਸਜ਼ਾ

ਜੌੜਾਮਾਜਰਾ ਨੇ ਦੱਸਿਆ ਕਿ ਪਹਿਲਾਂ ਮਿਰਚ ਦੀ ਫ਼ਸਲ ਦਾ ਉੱਚਿਤ ਭਾਅ ਨਹੀਂ ਮਿਲਦਾ ਸੀ, ਜਿਸ ਕਾਰਨ ਕਿਸਾਨ ਫ਼ਸਲੀ ਵਿਭਿੰਨਤਾ ਤੋਂ ਬੇਮੁੱਖ ਹੋ ਰਹੇ ਸਨ ਪਰ ਹੁਣ ਇਸ ਕਲੱਸਟਰ ਦੇ ਬਣਨ ਨਾਲ ਕਿਸਾਨਾਂ ਦੀ ਮਿਰਚ ਦੀ ਫ਼ਸਲ ਦਾ ਮੰਡੀਕਰਨ ਸਫ਼ਲ ਢੰਗ ਨਾਲ਼ ਹੋ ਸਕੇਗਾ ਅਤੇ ਉਨ੍ਹਾਂ ਨੂੰ ਵਧੀਆ ਮੁਨਾਫ਼ਾ ਵੀ ਹੋਵੇਗਾ। ਮਿਰਚਾਂ ਦੇ ਇਸ ਕਲੱਸਟਰ ਦੇ ਉਦਘਾਟਨ ਮੌਕੇ ਕੁਲਤਾਰ ਸਿੰਘ ਸੰਧਵਾਂ ਅਤੇ ਚੇਤਨ ਸਿੰਘ ਜੌੜਾਮਾਜਰਾ ਵਲੋਂ ਖ਼ੁਦ ਖੇਤਾਂ 'ਚ ਜਾ ਕੇ ਕਿਸਾਨਾਂ ਤੋਂ ਮਿਰਚਾਂ ਦੀਆਂ ਵੱਖ-ਵੱਖ ਕਿਸਮਾਂ ਦੀ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਦੇ ਮਿਰਚ ਉਤਪਾਦਕਾਂ ਨੇ ਬਾਗਬਾਨੀ ਵਿਭਾਗ ਦੇ ਤਕਨੀਕੀ ਸਹਿਯੋਗ ਅਤੇ ਨਿੱਜੀ ਖੇਤਰ ਦੇ ਸੰਸਥਾਵਾਂ ਦੇ ਸਹਿਯੋਗ ਨਾਲ 19 ਜਨਵਰੀ 2023 ਨੂੰ ਮਿਰਚ ਕਲੱਸਟਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤਾ ਸੀ। ਅਜਿਹੀਆਂ ਗਤੀਵਿਧੀਆਂ ਦੇ ਰੋਜ਼ਾਨਾ ਪ੍ਰਬੰਧਨ ਲਈ ਪ੍ਰਾਜੈਕਟ ਡਾਇਰੈਕਟੋਰੇਟ, ਇੱਕ ਪ੍ਰਾਜੈਕਟ ਪ੍ਰਬੰਧਨ ਯੂਨਿਟ (PMU) ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਟ੍ਰਾਈਸਿਟੀ 'ਚ ਚੱਲੇਗੀ 'ਮੈਟਰੋ', ਪੰਜਾਬ-ਹਰਿਆਣਾ ਤੇ ਚੰਡੀਗੜ੍ਹ ਨੇ ਦਿੱਤੀ ਮਨਜ਼ੂਰੀ

ਪ੍ਰਾਜੈਕਟ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਪ੍ਰਾਜੈਕਟ ਮੁਲਾਂਕਣ ਅਤੇ ਪ੍ਰਵਾਨਗੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਇਨ੍ਹਾਂ ਨਵੀਆਂ ਪਹਿਲ ਕਦਮੀਆਂ ਨੂੰ ਅੱਗੇ ਲਿਜਾਣ ਲਈ ਆਪਣੇ ਵਿਚਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਸਦਕਾ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਤਕਨੀਕੀ ਜਾਣਕਾਰੀ ਤੋਂ ਇਲਾਵਾ ਵਿੱਤੀ ਸਹੂਲਤਾਂ ਵੀ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਟ੍ਰੇਨਿੰਗਾਂ/ਕੈਂਪਾਂ /ਸੈਮੀਨਾਰਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਥੋੜ੍ਹੀ ਜ਼ਮੀਨ ਵਿੱਚੋਂ ਜ਼ਿਆਦਾ ਆਮਦਨ ਲੈ ਸਕਣ। ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮਿਰਚਾਂ ਦੇ ਕਲੱਸਟਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਲ ਲੜੀ 'ਚ ਵਧੀ ਹੋਈ ਕੁਸ਼ਲਤਾ ਅਤੇ ਤਕਨੀਕੀ ਏਕੀਕਰਣ ਘਰੇਲੂ ਅਤੇ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਉਪਜ ਦੀ ਦਿੱਖ ਨੂੰ ਹੋਰ ਸੁਧਾਰੇਗਾ। ਇਸ ਤੋਂ ਇਲਾਵਾ ਇਹ ਕਿਸਾਨ ਭਾਈਚਾਰੇ ਨੂੰ ਖੇਤੀ ਦੀ ਲਾਗਤ ਘਟਾਉਣ, ਖੇਤੀ-ਕਾਰੋਬਾਰ ਸਥਾਪਿਤ ਕਰਨ ਲਈ ਉੱਦਮੀਆਂ, ਔਰਤਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਮੁੱਲ ਲੜੀ 'ਚ ਹਿੱਸਾ ਲੈਣ ਦੇ ਮੌਕੇ ਪ੍ਰਦਾਨ ਕਰਨ 'ਚ ਵੀ ਮਦਦ ਕਰੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • First Pepper Cluster
  • Farmers
  • Income
  • ਪੰਜਾਬ
  • ਮਿਰਚਾਂ
  • ਪਹਿਲਾ ਕਲੱਸਟਰ
  • ਕਿਸਾਨ
  • ਕਮਾਈ

ਰੇਲਗੱਡੀ ਦਾ ਡੱਬਾ ਬਦਲਣ ਸਮੇਂ ਨੌਜਵਾਨ ਦੀ ਮੌਤ

NEXT STORY

Stories You May Like

  • heroin worth crores of rupees seized in punjab
    ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ 'ਚ ਜੁੱਟੀ
  • laser power   infra  s ipo to open on july 9  price per share
    9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ ਪ੍ਰਤੀ ਸ਼ੇਅਰ ਕੀਮਤ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • farmers warn of major agitation over urea shortage in punjab
    ਪੰਜਾਬ 'ਚ ਯੂਰੀਆ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਵੱਡੇ ਅੰਦੋਲਨ ਦੀ ਚਿਤਾਵਨੀ
  • big decision regarding residential houses
    ਰਿਹਾਇਸ਼ੀ ਮਕਾਨਾਂ ਨੂੰ ਲੈ ਕੇ ਵੱਡਾ ਫ਼ੈਸਲਾ, ਮਾਲਕਾਂ ਨੂੰ ਹੋਵੇਗੀ ਮੋਟੀ ਕਮਾਈ, ਨੋਟੀਫਿਕੇਸ਼ਨ ਜਾਰੀ
  • fifa  s revenue surges even after controversial world cup
    ਵਿਵਾਦਾਂ ਨਾਲ ਘਿਰੇ ਵਿਸ਼ਵ ਕੱਪ ਤੋਂ ਬਾਅਦ ਵੀ ਫੀਫਾ ਦੀ ਕਮਾਈ 'ਚ ਭਾਰੀ ਉਛਾਲ
  • old notes can earn you big money keep these things in mind before dealing
    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • homegrown veggies song pinkoo tv video
    Pinkoo TV ਨੇ ਸ਼ੇਅਰ ਕੀਤੀ ਨਵੀਂ ਵੀਡੀਓ, ਬੀਮਾਰੀਆਂ ਤੋਂ ਇੰਝ ਬਚਾਉਣਗੀਆਂ ਘਰ 'ਚ...
  • the canal department repaired the broken bist doab canal overnight
    ਟੁੱਟੀ ਹੋਈ ਨਹਿਰ ਨੂੰ ਨਹਿਰੀ ਵਿਭਾਗ ਨੇ ਰਾਤ ਭਰ ਕੀਤਾ ਠੀਕ, ਵੱਡਾ ਖ਼ਤਰਾ ਟਲਿਆ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
Trending
Ek Nazar
indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big incident in punjab gym trainer shot
      ਪੰਜਾਬ 'ਚ ਵੱਡੀ ਵਾਰਦਾਤ! ਜਿਮ ਟਰੇਨਰ 'ਤੇ ਚੱਲੀਆਂ ਗੋਲ਼ੀਆਂ
    • union minister ravneet bittu paid obeisance at dera sachkhand ballan
      ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
    • punjab new decree for cyber cafe owners
      ਪੰਜਾਬ : ਸਾਈਬਰ ਕੈਫ਼ੇ ਮਾਲਕਾਂ ਲਈ ਨਵਾਂ ਫ਼ਰਮਾਨ, ਧਿਆਨ ਨਾਲ ਪੜ੍ਹ ਲੈਣ ਇਹ...
    • 3 members of gang that snatched women  s earrings arrested
      ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ...
    • accident case
      ਤੇਜ਼ ਰਫ਼ਤਾਰ ਕਾਰ ਨੇ ਮਾਂ-ਧੀਆਂ ਨੂੰ ਮਾਰੀ ਟੱਕਰ, ਮਾਂ ਦੀ ਮੌਤ
    • jalandhar police commissioner satinder singh issues strict orders on action
      ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
    • protest march taken out in jalandhar against ban on   sutlej   movie
      ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
    • fan falls on sleeping child
      ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ
    • warning of heavy rain in punjab
      ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
    • painful accident in punjab
      ਪੰਜਾਬ : ਪਰਿਵਾਰ 'ਤੇ ਟੁੱਟਿਆ ਦੁਖਾਂ ਦਾ ਪਹਾੜ, ਨਹਿਰ 'ਚ ਨਹਾਉਣ ਗਏ ਮਾਸੂਮ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +