Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:19:15 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

PUNJAB News Punjabi(ਪੰਜਾਬ)

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ

  • Edited By Shivani Attri,
  • Updated: 06 Jun, 2026 03:24 PM
Jalandhar
first wife s newborn son sold for 5 lakhs
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਤੋਂ ਹੈਰਾਨ ਕਰਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਇਕ ਵਿਅਕਤੀ ਨੇ ਨਸ਼ੇ ਲਈ ਆਪਣੀ ਤਲਾਕਸ਼ੁਦਾ ਪਤਨੀ ਦੇ 16 ਦਿਨਾਂ ਦੇ ਬੱਚੇ ਨੂੰ ਅੰਮ੍ਰਿਤਸਰ ਦੀ ਇਕ ਔਰਤ ਨੂੰ 5 ਲੱਖ ਰੁਪਏ ਵਿੱਚ ਵੇਚ ਦਿੱਤਾ। ਜਦੋਂ ਬੱਚੇ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਤਾਂ ਉਸੇ ਔਰਤ ਨੇ ਉਸ ਨੂੰ ਫ਼ੋਨ ਕੀਤਾ ਕਿਹਾ ਕਿ ਬੱਚਾ ਨਹੀਂ ਸੰਭਾਲਿਆ ਜਾ ਰਿਹਾ , ਪੈਸੇ ਵਾਪਸ ਕਰਕੇ ਇਸ ਨੂੰ ਇਥੋਂ ਲੈ ਜਾਓ। 

ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ ਨਵਾਂ ਮੋੜ, ਹੋਏ ਵੱਡੇ ਖ਼ੁਲਾਸੇ

PunjabKesari

ਬੱਚੇ ਨੂੰ ਵੇਚਣ ਵਾਲੇ ਸਾਬਕਾ ਪਤੀ ਨੇ ਆਪਣੇ ਇੰਸਟਾਗ੍ਰਾਮ 'ਤੇ ਕਰੰਸੀ ਨੋਟਾਂ ਦੇ ਬੰਡਲ ਵਿਖਾਉਂਦੇ ਹੋਏ ਇਕ ਸਟੋਰੀ ਲਗਾ ਦਿੱਤੀ। ਜਿਵੇਂ ਹੀ ਬੱਚੇ ਦੀ ਮਾਂ ਨੇ ਸਟੋਰੀ ਵੇਖੀ ਤਾਂ ਉਸ ਨੇ ਤੁਰੰਤ ਇਸ ਨੂੰ ਡਿਲੀਟ ਕਰ ਦਿੱਤਾ। ਦੋਸ਼ੀ ਸਾਬਕਾ ਪਤੀ ਨੇ ਫਿਰ ਬੱਚੇ ਨੂੰ ਵੇਚਣ ਤੋਂ ਮਿਲੇ ਪੈਸੇ ਨਾਲ ਐੱਲ. ਈ. ਡੀ, ਕੂਲਰ ਅਤੇ ਹੋਰ ਚੀਜ਼ਾਂ ਖ਼ਰੀਦ ਲਈਆਂ।  ਜਦੋਂ ਉਸ ਨੇ ਦੋਸ਼ੀ ਤੋਂ ਬੱਚੇ ਬਾਰੇ ਪੁੱਛਿਆ ਤਾਂ ਉਸ ਨੇ ਝੂਠ ਬੋਲਿਆ, ਕਿਹਾ ਕਿ ਬੱਚਾ ਮਰ ਗਿਆ ਹੈ। "ਅਸੀਂ ਉਸ ਨੂੰ ਦਫ਼ਨਾ ਦਿੱਤਾ ਹੈ।'' ਇਸ ਤੋਂ ਇਲਾਵਾ ਉਸ ਨੇ ਉਸ ਨੂੰ ਧਮਕੀ ਦਿੱਤੀ ਕਿ ਉਸ ਨੇ ਇਕ ਨਵੀਂ ਪਿਸਤੌਲ ਖ਼ਰੀਦੀ ਹੈ ਅਤੇ ਜੇਕਰ ਉਸ ਨੇ ਸ਼ਿਕਾਇਤ ਕੀਤੀ ਤਾਂ ਉਸ ਨੂੰ ਸਜ਼ਾ ਦਿੱਤੀ ਜਾਵੇਗੀ। ਮਾਂ ਨੇ ਕਿਹਾ ਕਿ ਉਸ ਦੀ ਸੱਸ ਨੇ ਵੀ ਅਜੇ ਤੱਕ ਬੱਚੇ ਨੂੰ ਨਹੀਂ ਵੇਖਿਆ। ਜਦੋਂ ਉਸ ਨੂੰ ਬੱਚਾ ਨਹੀਂ ਮਿਲਿਆ ਤਾਂ ਉਸ ਨੇ ਜਲੰਧਰ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਕਰ ਦਿੱਤੀ। ਕਮਿਸ਼ਨਰ ਨੇ ਰਾਮਾ ਮੰਡੀ ਥਾਣੇ ਦੇ ਐੱਸ. ਐੱਚ. ਓ. ਨੂੰ ਜਾਂਚ ਕਰਨ ਦੇ ਹੁਕਮ ਦਿੱਤੇ ਹਨ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

4 ਸਾਲ ਪਹਿਲਾਂ ਤਲਾਕ, ਫਿਰ ਕੀਤਾ ਦੂਜਾ ਵਿਆਹ 
ਸ਼ਿਵਾਨੀ ਨੇ ਦੱਸਿਆ ਕਿ ਉਸ ਨੇ 12 ਸਾਲ ਪਹਿਲਾਂ ਸ਼ਿਵਾ ਨਾਲ ਵਿਆਹ ਕਰਵਾਇਆ ਸੀ। ਉਨ੍ਹਾਂ ਦਾ ਇਕ ਪੁੱਤਰ ਅਤੇ ਇਕ ਧੀ ਹੈ। ਉਸ ਦਾ ਪੁੱਤਰ 5ਵੀਂ ਜਮਾਤ 'ਚ ਪੜ੍ਹਦਾ ਹੈ। ਚਾਰ ਸਾਲ ਪਹਿਲਾਂ ਘਰੇਲੂ ਝਗੜੇ ਕਾਰਨ ਸ਼ਿਵਾ ਨੇ ਉਸ ਨੂੰ ਪੰਚਾਇਤ ਰਾਹੀਂ ਤਲਾਕ ਦੇ ਦਿੱਤਾ। ਜਦੋਂ ਸ਼ਿਵਾ ਨੇ ਦੋਬਾਰਾ ਵਿਆਹ ਕਰਵਾਇਆ ਤਾਂ ਕੁੜੀ ਨੇ ਵੀ ਦੋਬਾਰਾ ਵਿਆਹ ਕਰਵਾ ਲਿਆ। ਇਸ ਦੌਰਾਨ ਉਹ ਗਰਭਵਤੀ ਹੋ ਗਈ। ਲਗਭਗ ਤਿੰਨ ਮਹੀਨੇ ਪਹਿਲਾਂ ਉਸ ਦਾ ਆਪਣੇ ਪਤੀ ਨਾਲ ਝਗੜਾ ਹੋ ਗਿਆ ਸੀ। ਇਸ ਤੋਂ ਨਾਰਾਜ਼ ਹੋ ਕੇ ਉਸ ਨੇ ਇਕ ਕਮਰਾ ਕਿਰਾਏ 'ਤੇ ਲੈ ਲਿਆ ਅਤੇ ਵੱਖਰੇ ਰਹਿਣ ਲੱਗ ਪਈ ਸੀ।

21 ਮਈ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਹੋਈ ਸੀ ਡਿਲਿਵਰੀ
ਉਨ੍ਹਾਂ ਦੇ ਵੱਖ ਹੋਣ ਬਾਰੇ ਪਤਾ ਲੱਗਣ ਤੋਂ ਬਾਅਦ ਉਸ ਦਾ ਸਾਬਕਾ ਪਤੀ ਉਸ ਦੇ ਪਹਿਲੇ ਵਿਆਹ ਤੋਂ ਉਸ ਦੇ ਬੱਚਿਆਂ ਨੂੰ ਨਾਲ ਲੈ ਕੇ ਉਸ ਕੋਲ ਆਉਣ ਲੱਗਾ। ਉਸ ਨੇ ਉਸ ਨੂੰ ਕਿਹਾ ਕਿ ਚਿੰਤਾ ਨਾ ਕਰ, ਉਹ ਉਸ ਦੀ ਡਿਲਿਵਰੀ ਕਰਵਾ ਦੇਵੇਗਾ। ਜਦੋਂ ਉਸ ਨੂੰ ਗਰਭ ਅਵਸਥਾ ਵਿੱਚ ਦਰਦ ਹੋਣ ਲੱਗਾ ਤਾਂ ਉਸ ਦਾ ਸਾਬਕਾ ਪਤੀ ਉਸ ਨੂੰ ਸਿਵਲ ਹਸਪਤਾਲ ਜਲੰਧਰ ਲੈ ਗਿਆ, ਜਿੱਥੇ ਉਸ ਦੀ ਆਮ ਡਿਲਿਵਰੀ ਹੋਈ। ਉਹ ਆਪਣੀ ਦੂਜੀ ਪਤਨੀ ਅਤੇ ਇਕ ਧੀ ਨੂੰ ਵੀ ਆਪਣੇ ਨਾਲ ਲੈ ਕੇ ਆਇਆ। ਉਸ ਦੀ ਪਤਨੀ ਨੇ ਬੱਚੇ ਨੂੰ ਦੁੱਧ ਪਿਲਾਇਆ ਅਤੇ ਨਜ਼ਦੀਕੀਆਂ ਵਧਾ ਲਈਆਂ।

ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

PunjabKesari

25 ਮਈ ਨੂੰ ਟੀਕਾਕਰਨ ਦੇ ਬਹਾਨੇ ਟ੍ਰੇਪ 'ਚ ਫਸਾਇਆ
ਸ਼ਿਵਾਨੀ ਨੇ ਦੱਸਿਆ ਕਿ 25 ਮਈ ਨੂੰ ਉਸ ਦੇ ਪਤੀ ਨੇ ਕਿਹਾ ਕਿ ਬੱਚੇ ਦਾ ਟੀਕਾਕਰਨ ਹੋਣਾ ਹੈ। ਉਸ ਨੇ ਇਕ ਕੁੜੀ ਨੂੰ ਉਸ ਦੇ ਕਮਰੇ ਵਿੱਚ ਭੇਜਿਆ, ਜਿਸ ਨੇ ਕਿਹਾ ਕਿ ਉਹ ਬੱਚੇ ਦਾ ਟੀਕਾਕਰਨ ਕਰਵਾ ਦੇਵੇਗੀ। ਉਸ ਸਮੇਂ ਸ਼ਿਵਾਨੀ ਦਾ ਵੱਡਾ ਪੁੱਤਰ ਵਿਹੜੇ ਵਿੱਚ ਖੇਡ ਰਿਹਾ ਸੀ ਤਾਂ ਇਸੇ ਦੌਰਾਨ ਸ਼ਿਵਾਨੀ ਬਾਥਰੂਮ ਗਈ ਅਤੇ ਕੁੜੀ ਬੱਚਾ ਚੁੱਕ ਕੇ ਗਾਇਬ ਹੋ ਗਈ। 

ਅਣਜਾਣ ਔਰਤ ਦਾ ਆਇਆ ਫੋਨ ਕਿਹਾ-ਬੱਚਾ ਉਸ ਕੋਲ ਹੈ

ਸ਼ਿਵਾਨੀ ਨੂੰ ਬੱਚਾ ਗਾਇਬ ਹੋਣ ਦੇ 4 ਦਿਨ ਬਾਅਦ ਇਕ ਅਣਜਾਣ ਔਰਤ ਦਾ ਫੋ਼ਨ ਆਇਆ, ਜਿਸ 'ਚ ਉਸ ਨੇ ਕਿਹਾ ਕਿ ਉਸ ਦਾ ਬੱਚਾ ਉਸ ਕੋਲ ਹੈ। ਅਣਜਾਣ ਔਰਤ ਸ਼ਿਵਾਨੀ ਨੂੰ ਕਹਿੰਦੀ ਹੈ ਕਿ ਉਹ ਉਸ ਦਾ ਬੱਚਾ ਉਸ ਕੋਲੋਂ ਨਹੀਂ ਸੰਭਾਲਿਆ ਜਾ ਰਿਹਾ, ਤੁਸੀਂ ਇਸ ਨੂੰ ਲੈ ਜਾਓ ਅਤੇ ਸਾਡੇ ਪੈਸੇ ਸਾਨੂੰ ਵਾਪਸ ਕਰ ਦਿਓ। ਸ਼ਿਵਾਨੀ ਨੇ ਦੱਸਿਆ ਕਿ ਜਿਵੇਂ ਹੀ ਉਸ ਨੇ ਕਾਲ ਰਿਕਾਰਡ ਕਰਨੀ ਸ਼ੁਰੂ ਕੀਤੀ ਔਰਤ ਨੇ ਫੋ਼ਨ ਕੱਟ ਦਿੱਤਾ। ਉਸ ਤੋਂ ਬਾਅਦ ਹੁਣ ਉਸ ਦਾ ਫੋਨ ਸਵਿੱਚ ਆਫ਼ ਆ ਰਿਹਾ ਹੈ। ਫੋਨ ਕਰਨ ਵਾਲੀ ਔਰਤ ਨੇ ਆਪਣੀ ਪਛਾਣ ਅੰਮ੍ਰਿਤਸਰ ਵਜੋਂ ਦੱਸੀ।

ਪਹਿਲੇ ਪਤੀ ਦੀ ਪਤਨੀ ਨੇ ਦਾਅਵਾ ਕੀਤਾ ਕਿ ਬੱਚਾ ਮਾਰ ਕੇ ਦਫ਼ਨਾ ਦਿੱਤਾ ਹੈ 
ਅੱਗੇ ਸ਼ਿਵਾਨੀ ਨੇ ਦੱਸਿਆ ਕਿ ਜਦੋਂ ਉਸ ਨੇ ਬੱਚੇ ਦਾ ਪਤਾ ਲਗਾਉਣ ਵਾਸਤੇ ਆਪਣੇ ਪਹਿਲੇ ਪਤੀ ਨੂੰ ਫੋਨ ਕੀਤਾ ਤਾਂ ਉਸ ਦੀ ਮੌਜੂਦਾ ਪਤਨੀ ਨੇ ਫੋਨ ਚੁੱਕਿਆ। ਬੱਚੇ ਬਾਰੇ ਪੁੱਛਣ 'ਤੇ ਔਰਤ ਨੇ ਦਾਅਵਾ ਕੀਤਾ ਕਿ ਬੱਚਾ ਮਰ ਗਿਆ ਹੈ ਅਤੇ ਉਸ ਨੂੰ ਦਫ਼ਨਾ ਦਿੱਤਾ ਗਿਆ ਹੈ। ਹਾਲਾਂਕਿ ਗੁਆਢੀਆਂ ਨਾਲ ਗੱਲ ਕਰਨ ਤੋਂ ਬਾਅਦ ਸ਼ਿਵਾਨੀ ਨੂੰ ਪਤਾ ਲੱਗਾ ਕਿ ਬੱਚਾ ਮਰਿਆ ਨਹੀਂ ਸੀ ਸਗੋਂ ਵੇਚ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਧਮਾਕਾ! ਲੱਗੀ ਭਿਆਨਕ ਅੱਗ, ਪਈਆਂ ਭਾਜੜਾਂ 

ਆਪਣੇ ਪਤੀ ਅਤੇ ਸੱਸ ਨੂੰ ਦੱਸਣ ਤੋਂ ਡਰਦੀ ਰਹੀ ਸ਼ਿਵਾਨੀ 
ਸ਼ਿਵਾਨੀ ਨੇ ਦੱਸਿਆ ਕਿ ਉਸ ਦਾ ਬੱਚਾ 25 ਮਈ ਨੂੰ ਗਾਇਬ ਹੋਇਆ ਸੀ। ਉਸ ਨੇ ਸ਼ੁਰੂ ਵਿੱਚ ਉਸ ਨੂੰ ਖ਼ੁਦ ਲੱਭਣ ਦੀ ਕੋਸ਼ਿਸ਼ ਕੀਤੀ। ਉਹ ਡਰ ਗਈ ਸੀ ਕਿ ਆਪਣੇ ਪਤੀ ਅਤੇ ਸੱਸ ਨੂੰ ਉਹ ਇਹ ਖ਼ਬਰ ਕਿਵੇਂ ਦੇਵੇ, ਕਿਉਂਕਿ ਉਨ੍ਹਾਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਸ ਨੇ ਜਨਮ ਦਿੱਤਾ ਹੈ। ਅਖ਼ੀਰ ਵਿਚ 29 ਮਈ ਨੂੰ ਉਸ ਨੇ ਆਪਣੇ ਪਤੀ ਨੂੰ ਫ਼ੋਨ ਕਰਕੇ ਸਾਰੀ ਗੱਲ ਦੱਸੀ। ਇਸ ਤੋਂ ਬਾਅਦ ਉਸ ਦੀ ਸੱਸ ਉਸ ਨੂੰ ਮਿਲਣ ਗਈ ਅਤੇ ਹੁਣ ਪੁਲਸ ਵਿਚ ਸ਼ਿਕਾਇਤ ਦਰਜ ਕਰਵਾਈ ਗਈ ਹੈ।

ਜਾਣੋ ਸ਼ਿਵਾਨੀ, ਸ਼ਿਵਾ ਅਤੇ ਉਸ ਦੇ ਮੌਜੂਦਾ ਪਤੀ ਦੀ ਕਹਾਣੀ 
ਸ਼ਿਵਾਨੀ ਨੇ ਖ਼ੁਲਾਸਾ ਕੀਤਾ ਕਿ ਉਹ, ਉਸ ਦਾ ਪਹਿਲਾ ਪਤੀ ਸ਼ਿਵਾ ਅਤੇ ਉਸ ਦਾ ਮੌਜੂਦਾ ਪਤੀ ਮਾਲਵਿੰਦਰ ਤਿੰਨੋਂ ਕਲਾਸਮੇਟ ਸਨ, ਜੋ ਕੈਂਟ ਬੋਰਡ ਸਕੂਲ 'ਚ 8ਵੀਂ ਜਮਾਤ ਤੱਕ ਇਕੱਠੇ ਪੜ੍ਹਦੇ ਸਨ। 2010 'ਚ ਉਸ ਨੂੰ ਸ਼ਿਵਾ ਨਾਲ ਪਿਆਰ ਹੋ ਗਿਆ ਸੀ, ਜੋ ਉਸ ਦੇ ਆਪਣੇ ਗੁਆਂਢ ਏਕਤਾ ਨਗਰ ਵਿੱਚ ਸਿਰਫ਼ ਤਿੰਨ ਘਰਾਂ ਦੀ ਦੂਰੀ 'ਤੇ ਰਹਿੰਦਾ ਸੀ। ਉਸ ਦੇ ਪਰਿਵਾਰ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ, ਇਸ ਲਈ ਉਹ ਦੋਵੇਂ ਘਰੋਂ ਭੱਜ ਗਏ ਅਤੇ ਚੰਡੀਗੜ੍ਹ ਵਿਖੇ ਹਾਈਕੋਰਟ ਵਿਚ ਵਿਆਹ ਕਰਵਾ ਲਿਆ ਸੀ।

ਇਕ ਸਾਲ ਸਭ ਕੁਝ ਠੀਕ ਰਿਹਾ ਫਿਰ ਝਗੜਾ ਸ਼ੁਰੂ ਹੋ ਗਿਆ 
ਵਿਆਹ ਦੇ ਪਹਿਲੇ ਸਾਲ ਤੱਕ ਸਭ ਕੁਝ ਠੀਕ ਰਿਹਾ ਪਰ ਬਾਅਦ 'ਚ ਸ਼ਿਵਾ ਨਾਲ ਤਕਰਾਰ ਪੈਦਾ ਹੋ ਗਈ। ਇਸ ਵਿਆਹ ਤੋਂ ਉਸ ਦਾ ਇਕ ਪੁੱਤਰ ਅਤੇ ਇਕ ਧੀ ਹੈ। ਘਰੇਲੂ ਝਗੜਾ ਵਧਣ ਮਗਰੋਂ ਉਨ੍ਹਾਂ ਨੇ ਵਿਆਹ ਦੇ 12 ਸਾਲ ਬਾਅਦ 2022 'ਚ ਪੰਚਾਇਤ ਸਮਝੌਤੇ ਰਾਹੀਂ ਤਲਾਕ ਲੈ ਲਿਆ।

ਇਹ ਵੀ ਪੜ੍ਹੋ:  ਪੰਜਾਬ: ਸੋਹਣੀ-ਸੁਨੱਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ! ਸੁਸਾਈਡ ਨੋਟ ਨੂੰ ਪੜ੍ਹ ਮਾਪਿਆਂ ਦੇ ਉੱਡੇ ਹੋਸ਼

ਤਲਾਕ ਮਗਰੋਂ ਇਕ ਹੋਰ ਸਹਿਪਾਠੀ ਮਾਲਵਿੰਦਰ ਨਾਲ ਕਰਵਾਇਆ ਪ੍ਰੇਮ ਵਿਆਹ 
ਸ਼ਿਵਾਨੀ ਨੇ ਦੱਸਿਆ ਕਿ ਸ਼ਿਵਾਨੀ ਨੂੰ ਤਲਾਕ ਦੇਣ ਤੋਂ ਬਾਅਦ ਉਸ ਦੇ ਪਤੀ ਨੇ ਦੂਜਾ ਵਿਆਹ ਕੀਤਾ। ਫਿਰ ਸ਼ਿਵਾਨੀ ਨੇ ਚਾਰ ਸਾਲ ਪਹਿਲਾਂ ਮਾਲਵਿੰਦਰ ਨਾਲ ਵਿਆਹ ਕੀਤਾ ਜੋਕਿ ਪੇਸ਼ੇ ਤੋਂ ਫੋਟੋਗ੍ਰਾਫਰ ਹੈ। ਇਹ ਵੀ ਇਕ ਪ੍ਰੇਮ ਵਿਆਹ ਸੀ। ਸ਼ਿਵਾਨੀ ਨੇ ਦੱਸਿਆ ਕਿ ਮਾਲਵਿੰਦਰ ਉਸ ਦੀ ਸਹਿਪਾਠੀ ਸੀ। ਉਸ ਨੇ ਇਸ ਵਿਆਹ ਤੋਂ ਸਿਰਫ਼ 16 ਦਿਨ ਪਹਿਲਾਂ ਇਕ ਪੁੱਤਰ ਨੂੰ ਜਨਮ ਦਿੱਤਾ। ਹਾਲੇ ਤੱਕ ਨਾ ਤਾਂ ਉਸ ਦੀ ਸੱਸ ਅਤੇ ਨਾ ਹੀ ਉਸ ਦੇ ਪਤੀ ਨੇ ਬੱਚੇ ਨੂੰ ਵੇਖਿਆ ਹੈ, ਕਿਉਂਕਿ ਉਸ ਦੇ ਪਹਿਲੇ ਪਤੀ ਨੇ ਉਸ ਦੇ 16 ਦਿਨਾਂ ਦੇ ਬੱਚੇ ਇਕ ਸਾਜ਼ਿਸ਼ ਰਚ ਕੇ ਵੇਚ ਦਿੱਤਾ ਸੀ। 

ਸ਼ਿਵਾ 'ਚਿੱਟਾ' ਦਾ ਆਦੀ ਹੈ, ਦੂਜੀ ਪਤਨੀ ਵੀ ਇਕ 'ਚਿੱਟਾ' ਤਸਕਰ

ਸ਼ਿਵਾਨੀ ਨੇ ਦੋਸ਼ ਲਗਾਇਆ ਕਿ ਉਸ ਦਾ ਪਹਿਲਾ ਪਤੀ ਸ਼ਿਵਾ 'ਚਿੱਟਾ' (ਸਿੰਥੈਟਿਕ ਡਰੱਗਜ਼) ਪੀਣ ਅਤੇ ਵੇਚਣ ਦਾ ਆਦੀ ਹੈ। ਉਸ ਦੀ ਦੂਜੀ ਪਤਨੀ ਵੀ ਉਸ ਨਾਲ ਇਸੇ ਵਪਾਰ 'ਚ ਸ਼ਾਮਲ ਹੈ। ਉਸ ਦੇ ਪਹਿਲੇ ਪਤੀ ਵਿਰੁੱਧ ਰਾਮਾਮੰਡੀ ਪੁਲਸ ਥਾਣੇ ਵਿੱਚ ਚਾਰ ਮਾਮਲੇ ਦਰਜ ਕੀਤੇ ਗਏ ਹਨ। ਸ਼ਿਵਾਨੀ ਨੇ ਅੱਗੇ ਦੋਸ਼ ਲਗਾਇਆ ਕਿ ਬੱਚੇ ਨੂੰ ਵੇਚਣ ਤੋਂ ਬਾਅਦ ਉਸ ਦੇ ਪਹਿਲੇ ਪਤੀ ਨੇ ਉਸ ਨੂੰ ਧਮਕੀ ਦਿੱਤੀ ਅਤੇ ਦਾਅਵਾ ਕੀਤਾ ਕਿ ਉਸ ਨੇ ਇਕ ਨਵੀਂ ਪਿਸਤੌਲ ਲਈ ਹੈ ਅਤੇ ਜੇਕਰ ਉਸ ਨੇ ਇਸ ਮਾਮਲੇ ਬਾਰੇ ਕਿਸੇ ਨਾਲ ਗੱਲ ਕੀਤੀ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਫਿਲਹਾਲ ਪੁਲਸ ਵੱਲੋਂ ਇਸ ਪੂਰੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਬੱਚੇ ਬਾਰੇ ਪਤਾ ਲਗਾਇਆ ਜਾ ਰਿਹਾ ਹੈ।  

ਇਹ ਵੀ ਪੜ੍ਹੋ: ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ ਹੋਏ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • First wife
  • newborn son sold
  • ਪਹਿਲੀ ਪਤਨੀ
  • ਨਵਜੰਮਿਆ ਜਵਾਕ 
  • ਜਵਾਕ ਵੇਚਿਆ

ਗੁਰੂ ਨਗਰੀ ਅੰਮ੍ਰਿਤਸਰ ਬੰਦ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ

NEXT STORY

Stories You May Like

  • 5 lakh transferred from account through online fraud
    ਆਨਲਾਈਨ ਠੱਗੀ ਰਾਹੀਂ ਖਾਤੇ ’ਚੋਂ 5.54 ਲੱਖ ਰੁਪਏ ਟਰਾਂਸਫਰ, ਨਾਮਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • e commerce companies sold goods worth rs 24 000 crore in festive sale
    ਤਿਉਹਾਰੀ ਸੇਲ ਦੇ ਪਹਿਲੇ 2 ਦਿਨਾਂ ’ਚ ਈ-ਕਾਮਰਸ ਕੰਪਨੀਆਂ ਨੇ 24,000 ਕਰੋੜ ਰੁਪਏ ਦਾ ਸਾਮਾਨ ਵੇਚਿਆ : ਰੈੱਡਸੀਰ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ
  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • a golden time is beginning for these 5 zodiac signs
    ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ ਖੇਡਣਗੇ ਲੋਕ
  • amritsar 5 modules busted in a single operation
    ਪੰਜਾਬ:ਖ਼ਤਰਨਾਕ ਹਥਿਆਰਾਂ ਤੇ ਨਸ਼ੀਲੇ ਪਦਾਰਥ ਸਣੇ ਫੜੇ ਗਏ 10 ਮੁਲਜ਼ਮ, ਇਕੋ ਵਾਰ 'ਚ 5 ਮਾਡਿਊਲਾਂ ਦਾ ਪਰਦਾਫਾਸ਼
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • agniveer recruitment rally from 14th to 22nd november in jalandhar
      ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
    • bhim singh on amit shah visit
      ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ ਝੋਟੇ ਦੇ ਪਿਤਾ ਦਾ ਪਹਿਲਾ ਬਿਆਨ...
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +