Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 22, 2026

    3:31:31 PM

  • man killed by attack with iron rod in hoshiarpur

    ਹੁਸ਼ਿਆਰਪੁਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ...

  • double murder in punjab

    ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ...

  • virat anushka seek blessings from premanand maharaj

    ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ...

  • punjabi in canada

    ਕੈਨੇਡਾ ਸਰਕਾਰ ਦੇ ਇਕ ਫ਼ੈਸਲੇ ਨੇ ਤੋੜ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਉ : ਲਾਲਜੀਤ ਸਿੰਘ ਭੁੱਲਰ ਦੀ ਕਿਸਾਨਾਂ ਨੂੰ ਅਪੀਲ

PUNJAB News Punjabi(ਪੰਜਾਬ)

ਮੱਛੀ ਪਾਲਣ ਨੂੰ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੀ ਆਮਦਨ ਵਧਾਉ : ਲਾਲਜੀਤ ਸਿੰਘ ਭੁੱਲਰ ਦੀ ਕਿਸਾਨਾਂ ਨੂੰ ਅਪੀਲ

  • Edited By Gurminder Singh,
  • Updated: 20 Nov, 2022 05:16 PM
Chandigarh
fisheries  laljit singh bhullar  farmer
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੱਛੀ ਪਾਲਣ ਨੂੰ ਖੇਤੀਬਾੜੀ ਦੇ ਸਹਾਇਕ ਕਿੱਤੇ ਵਜੋਂ ਅਪਣਾ ਕੇ ਆਪਣੇ ਆਮਦਨ ਦੇ ਸਰੋਤ ਵਧਾਉਣ। ਉਨ੍ਹਾਂ ਕਿਹਾ ਕਿ ਸਰਕਾਰ ਮੱਛੀ ਪਾਲਣ ਦਾ ਕਿੱਤਾ ਅਪਨਾਉਣ ਲਈ 40 ਫ਼ੀਸਦੀ ਸਬਸਿਡੀ ਮੁਹੱਈਆ ਕਰਵਾ ਰਹੀ ਹੈ ਜਿਸ ਦਾ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਦੁਨੀਆ ਭਰ ਵਿਚ 21 ਨਵੰਬਰ ਨੂੰ ਮਨਾਏ ਜਾਂਦੇ ਵਿਸ਼ਵ ਮੱਛੀ ਪਾਲਣ ਦਿਵਸ ਮੌਕੇ ਸੂਬੇ ਦੇ ਮੱਛੀ ਅਤੇ ਝੀਂਗਾ ਪਾਲਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮੱਛੀ ਪਾਲਣ ਕਿੱਤੇ ਨੂੰ ਸੂਬੇ ਵਿਚ ਹੋਰ ਪ੍ਰਫੁੱਲਤ ਕਰਨ ਲਈ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਮੱਛੀ ਪਾਲਣ ਦੇ ਖੇਤਰ ਵਿਚ ਨਿਰੰਤਰ ਪ੍ਰਗਤੀ ਕਰ ਰਿਹਾ ਹੈ ਅਤੇ ਸੂਬੇ ਵਿਚ ਮੱਛੀ ਪਾਲਣ ਲਈ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਮੱਛੀ ਉਤਪਾਦਨ ਵਧਾਉਣ ਲਈ ਖ਼ਾਸ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕੁੱਲ 43,691 ਏਕੜ ਰਕਬਾ ਮੱਛੀ ਪਾਲਣ ਅਧੀਨ ਹੈ ਜਿਸ ਤੋਂ 1,89,647 ਟਨ ਮੱਛੀ ਦਾ ਉਤਪਾਦਨ ਹੋ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੇਮ ਅਤੇ ਖਾਰੇ ਪਾਣੀ ਨਾਲ ਪ੍ਰਭਾਵਤ ਤੇ ਜ਼ੀਰੋ ਆਮਦਨ ਵਾਲੀਆਂ ਜ਼ਮੀਨਾਂ ਵਿਚ ਝੀਂਗਾ ਪਾਲਣ ਕਰਵਾਇਆ ਜਾ ਰਿਹਾ ਹੈ, ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਫ਼ਲ ਸਿੱਧ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਕੁੱਲ 1200 ਏਕੜ ਰਕਬਾ ਝੀਂਗਾ ਪਾਲਣ ਅਧੀਨ ਹੈ। ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੱਛੀ ਪਾਲਕਾਂ ਨੂੰ ਵਧੀਆ ਮੱਛੀ ਪੂੰਗ ਮੁਹੱਈਆ ਕਰਵਾਉਣ ਲਈ ਪੰਜਾਬ ਵਿਚ 15 ਸਰਕਾਰੀ ਮੱਛੀ ਪੂੰਗ ਫ਼ਾਰਮ ਕਾਰਜਸ਼ੀਲ ਹਨ ਜਦਕਿ ਪਿੰਡ ਕਿੱਲਿਆਂਵਾਲੀ ਜ਼ਿਲ੍ਹਾ ਫ਼ਾਜ਼ਿਲਕਾ ਵਿਖੇ ਇਕ ਹੋਰ ਨਵਾਂ ਸਰਕਾਰੀ ਮੱਛੀ ਪੂੰਗ ਫ਼ਾਰਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੱਛੀ ਦੇ ਸਾਫ਼-ਸੁਥਰੇ ਮੰਡੀਕਰਨ ਲਈ ਲੁਧਿਆਣਾ ਵਿਖੇ ਇਕ ਹੋਲਸੇਲ-ਕਮ-ਰਿਟੇਲ ਸਰਕਾਰੀ ਮੱਛੀ ਮੰਡੀ ਚੱਲ ਰਹੀ ਹੈ ਅਤੇ ਪਟਿਆਲਾ ਵਿਖੇ ਇਕ ਹੋਰ ਨਵੀਂ ਮੱਛੀ ਮੰਡੀ ਉਸਾਰੀ ਅਧੀਨ ਹੈ, ਜੋ ਛੇਤੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਮੱਛੀ ਪਾਲਣ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਮੱਛੀ/ਝੀਂਗਾ ਪਾਲਣ ਲਈ ਨਵੇਂ ਤਲਾਬ ਤਿਆਰ ਕਰਨਾ, ਆਰ. ਏ. ਐੱਸ. ਅਤੇ ਬਾਇਉਫ਼ਲੋਕ ਸਿਸਟਮ ਦੀ ਸਥਾਪਨਾ, ਮੱਛੀ ਫ਼ੀਡ ਮਿੱਲਾਂ ਦੀ ਸਥਾਪਨਾ ਅਤੇ ਮੱਛੀ ਟਰਾਂਸਪੋਰਟ ਵਾਹਨਾਂ ਦੀ ਖ਼ਰੀਦ ਆਦਿ ਲਈ ਪ੍ਰਾਜੈਕਟ ਦੀ ਕੁੱਲ ਲਾਗਤ 'ਤੇ 40 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੇ-ਆਪਣੇ ਜ਼ਿਲ੍ਹਿਆਂ ਦੇ ਸਬੰਧਤ ਦਫ਼ਤਰਾਂ ਵਿੱਚ ਤੁਰੰਤ ਅਰਜ਼ੀਆਂ ਦੇਣ।

  • Fisheries
  • Laljit Singh Bhullar
  • Farmer
  • ਮੱਛੀ ਪਾਲਣ
  • ਲਾਲਜੀਤ ਸਿੰਘ ਭੁੱਲਰ
  • ਕਿਸਾਨ

Romance ਦੀ ਬੱਤੀ ਕਦੇ ਬੁੱਝਣ ਨਹੀਂ ਦੇਣਗੇ ਇਹ ਦੇਸੀ ਨੁਸਖ਼ੇ

NEXT STORY

Stories You May Like

  • indias historic success in ethanol blending
    ਈਥਾਨੌਲ ਬਲੈਂਡਿੰਗ 'ਚ ਭਾਰਤ ਦੀ ਇਤਿਹਾਸਕ ਸਫ਼ਲਤਾ ! ਊਰਜਾ ਸੁਰੱਖਿਆ ਤੇ ਕਿਸਾਨਾਂ ਦੀ ਆਮਦਨ 'ਚ ਹੋਵੇਗਾ ਵਾਧਾ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • emphasis on increasing farmers income through agricultural mechanization
    ਖੇਤੀਬਾੜੀ ਮਸ਼ੀਨੀਕਰਨ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ 'ਤੇ ਜ਼ੋਰ; ਹੁਣ ਤੱਕ ਦਿੱਤੀਆਂ 21.61 ਲੱਖ ਖੇਤੀ ਮਸ਼ੀਨਾਂ
  • horoscope
    ਮੇਖ ਰਾਸ਼ੀ ਵਾਲਿਆਂ ਦਾ ਸਿਤਾਰਾ ਆਮਦਨ ਲਈ ਚੰਗਾ, ਦੇਖੋ ਆਪਣੀ ਰਾਸ਼ੀ
  • rp singh on uk
    UK 'ਚ ਕਿਰਪਾਨ 'ਤੇ ਪਾਬੰਦੀ ਦੀਆਂ ਉੱਠ ਰਹੀਆਂ ਮੰਗਾਂ ਨੂੰ RP ਸਿੰਘ ਨੇ ਰੱਦ ਕਰਨ ਦੀ ਕੀਤੀ ਅਪੀਲ
  • kewal singh dhillon filed a complaint with the ec
    SIR ਦੌਰਾਨ ਕਥਿਤ ਬੇਨਿਯਮੀਆਂ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
  • vir das questions artists   silence on student protests  appeals for support
    ਵੀਰ ਦਾਸ ਨੇ ਵਿਦਿਆਰਥੀਆਂ ਦੇ ਅੰਦੋਲਨ ਨੂੰ ਲੈ ਕੇ ਕਲਾਕਾਰਾਂ ਦੀ ਚੁੱਪੀ 'ਤੇ ਚੁੱਕੇ ਸਵਾਲ, ਸਮਰਥਨ ਦੀ ਕੀਤੀ ਅਪੀਲ
  • punjab police constable dies in road accident
    ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
  • police encounter suspect in double murder in jalandhar
    ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
  • major accident in a running bus of punjab roadways
    ਪੰਜਾਬ ਰੋਡਵੇਜ਼ ਦੀ ਚੱਲਦੀ ਬੱਸ 'ਚ ਵੱਡਾ ਹਾਦਸਾ, ਸਵਾਰੀਆਂ ਦੀਆਂ ਚੀਕਾਂ ਸੁਣ ਭੱਜੇ...
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ...
  • building rules changes in rules
    ਪੰਜਾਬ ’ਚ ਬਿਲਡਿੰਗ ਨਿਯਮਾਂ ਵਿਚ ਬਦਲਾਅ, ਲਿਆ ਗਿਆ ਇਹ ਵੱਡਾ ਫ਼ੈਸਲਾ
  • rain in punjab meteorological department
    ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ
  • major weather warning in punjab for next 48 hours
    ਪੰਜਾਬ 'ਚ ਅਗਲੇ 48 ਘੰਟਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...
  • punjab school education board issues strict order
    ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ...
Trending
Ek Nazar
hasanul huq inu trial

ਬੰਗਲਾਦੇਸ਼ 'ਚ ਸਾਬਕਾ ਮੰਤਰੀ ਹਸਨੁਲ ਹੱਕ ਇਨੂੰ ਨੂੰ 10 ਸਾਲ ਦੀ ਸਜ਼ਾ, ਸਮਰਥਕਾਂ...

savreet kaur arrested

ਕੈਨੇਡਾ 'ਚ 'ਰੈਂਟਲ ਸਕੈਮ' ਦਾ ਪਰਦਾਫਾਸ਼, 27 ਸਾਲਾ ਸਵਰੀਤ ਕੌਰ ਗ੍ਰਿਫ਼ਤਾਰ

famous actor returning home from shooting crushed by truck

ਸ਼ੂਟਿੰਗ ਕਰ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਟਰੱਕ ਨੇ ਕੁਚਲਿਆ, ਹੋਈ ਦਰਦਨਾਕ ਮੌਤ

italian police action

ਇਟਲੀ ਪੁਲਸ ਨੇ ਭਾਰਤੀ ਮੂਲ ਦਾ ਨੌਜਵਾਨ ਕੀਤਾ ਕਾਬੂ, 7 ਹੋਰ ਭਾਰਤੀ ਤੇ ਪਾਕਿਸਤਾਨੀ...

shooter who opened fire at diljit dosanjh s manager s house arrested

ਦਿਲਜੀਤ ਦੇ ਮੈਨੇਜਰ ਦੇ ਘਰ 'ਤੇ ਫਾਇਰਿੰਗ ਮਾਮਲੇ 'ਚ STF ਦੀ ਵੱਡੀ ਕਾਰਵਾਈ ! ਮੇਨ...

3 days yours  3 days me  2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼...

floods in afghanistan

ਅਫਗਾਨਿਸਤਾਨ 'ਚ ਹੜ੍ਵ ਦਾ ਕਹਿਰ, 20 ਲੋਕਾਂ ਦੀ ਮੌਤ, 100 ਤੋਂ ਵੱਧ ਲਾਪਤਾ

bus bursts into flames

ਵੀਅਤਨਾਮ 'ਚ ਯਾਤਰੀ ਬੱਸ ਨੂੰ ਲੱਗੀ ਅੱਗ, 7 ਲੋਕਾਂ ਦੀ ਦਰਦਨਾਕ ਮੌਤ

surprise checking in amritsar central jail

ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ 'ਚ ਅਚਨਚੇਤ ਚੈਕਿੰਗ, 18 ਹਵਾਲਾਤੀਆਂ ਤੋਂ ਮੋਬਾਈਲ...

brain tumor treatment

ਉਮੀਦ ਦੀ ਕਿਰਨ! ਬ੍ਰੇਨ ਟਿਊਮਰ ਦੇ ਇਲਾਜ 'ਚ ਵਿਗਿਆਨੀਆਂ ਨੂੰ ਮਿਲੀ ਵੱਡੀ ਸਫਲਤਾ

carney strong response to trump

ਟਰੰਪ ਨੇ ਕੈਨੇਡਾ 'ਤੇ ਫੋੜਿਆ ਟੈਰਿਫ ਬੰਬ! ਕੈਨੇਡੀਅਨ PM ਕਾਰਨੀ ਨੇ ਦਿੱਤਾ ਕਰਾਰਾ...

famous bollywood actor buys luxurious bungalow worth rs 84 crore

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਖਰੀਦਿਆ 84 ਕਰੋੜ ਦਾ ਆਲੀਸ਼ਾਨ ਬੰਗਲਾ, 5 ਕਰੋੜ ਤਾਂ...

new us visa rules

ਅਮਰੀਕਾ ਦੇ ਨਵੇਂ ਵੀਜ਼ਾ ਨਿਯਮਾਂ ਕਾਰਨ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ

this famous actor is still single at the age of 40

'7 ਮੁੰਡਿਆਂ ਨੂੰ ਡੇਟ ਕਰ ਰਹੀ ਸੀ Girlfriend' ! 40 ਸਾਲ ਦੀ ਉਮਰ 'ਚ ਵੀ...

china  dominance in kyrgyzstan

ਕਿਰਗਿਜ਼ਸਤਾਨ 'ਚ ਚੀਨ ਦਾ ਵਧਦਾ ਦਬਦਬਾ! ਦੇਸ਼ ਦੀ ਪ੍ਰਭੂਸੱਤਾ ਨੂੰ ਲੈ ਕੇ ਵਧੀ...

gunfire near pakistan minister

ਪਾਕਿ ਮੰਤਰੀ ਅਤਾਉੱਲਾ ਤਰਾਰ ਦੀ ਕਾਰ ਨੇੜੇ ਗੋਲੀਬਾਰੀ, ਵਾਲ-ਵਾਲ ਬਚੀ ਜਾਨ

actress on casting couch

'ਰਾਤ ਨੂੰ ਉਸਨੇ ਮੈਨੂੰ ਹੋਟਲ ਦੇ ਕਮਰੇ 'ਚ...'; ਇਸ ਮਸ਼ਹੂਰ ਅਦਾਕਾਰਾ ਨੇ ਕੀਤਾ...

entertainment industry mourns death of veteran actor

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਦਿਹਾਂਤ, ਆਸਟ੍ਰੇਲੀਆ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shopkeeper committed indecent act with girl
      ਦੁਕਾਨ 'ਤੇ ਸਾਮਾਨ ਲੈਣ ਗਈ ਜਵਾਕੜੀ ਨਾਲ ਉਮਰ ਦਰਾਜ ਦੁਕਾਨਦਾਰ ਨੇ ਕੀਤੀ ਅਸ਼ਲੀਲ ਹਰਕਤ
    • punjab police constable dies in road accident
      ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
    • pgi  s dexa scan machine closed for a month
      PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ
    • theft case
      ਕੰਪਿਊਟਰ ਸੈਂਟਰ ਦਾ ਸ਼ਟਰ ਤੋੜ ਕੇ ਡੇਢ ਲੱਖ ਦਾ ਸਮਾਨ ਚੋਰੀ
    • police encounter suspect in double murder in jalandhar
      ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ...
    • accident case
      ਤੇਜ਼ ਰਫ਼ਤਾਰ ਸਕੌਡਾ ਕਾਰ ਨਾਲ ਵਾਪਰੇ ਹਾਦਸੇ ’ਚ ਪ੍ਰਵਾਸੀ ਦੀ ਮੌਤ
    • it is mandatory to register pet dogs
      ਪਾਲਤੂ ਕੁੱਤਿਆਂ ਦੀ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ, ਨਿਯਮਾਂ ਦੀ ਪਾਲਣਾ ਨਾ ਕਰਨ...
    • villages of punjab electricity supply
      ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ...
    • doctor commits suicide in a major hospital in chandigarh
      ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, 6ਵੀਂ ਮੰਜ਼ਿਲ ਤੋਂ...
    • 36 249 45 crores came into the accounts of punjabis
      ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +