Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    8:35:03 AM

  • dosa eating rat customer vomiting hotel seal

    ਡੋਸੇ 'ਚੋਂ ਨਿਕਲਿਆ ਮਰਿਆ ਚੂਹਾ! ਗਾਹਕ ਨੂੰ ਆਈਆਂ...

  • amit shah jalandhar today no fly zone

    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ...

  • school timings changed in punjab

    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ...

  • today is the last chance to deposit property tax

    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਮੱਛੀ ਪਾਲਣ ਅਫ਼ਸਰ' ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ : ਰਮਨ ਬਹਿਲ

PUNJAB News Punjabi(ਪੰਜਾਬ)

'ਮੱਛੀ ਪਾਲਣ ਅਫ਼ਸਰ' ਦੀਆਂ ਅਸਾਮੀਆਂ ਦਾ ਨਤੀਜਾ ਐਲਾਨਿਆ : ਰਮਨ ਬਹਿਲ

  • Edited By Babita,
  • Updated: 31 Jul, 2021 03:16 PM
Chandigarh
fisheries officers result
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਦੇ ਮੱਛੀ ਪਾਲਣ ਮਹਿਕਮੇ ਵਿੱਚ ਮੱਛੀ ਪਾਲਣ ਅਫ਼ਸਰ (ਗਰੁੱਪ-ਸੀ) ਦੀਆਂ 28 ਅਸਾਮੀਆਂ ਦੀ ਸਿੱਧੀ ਭਰਤੀ ਲਈ ਮਿਤੀ 25 ਜੁਲਾਈ, 2021 ਨੂੰ ਆਯੋਜਿਤ ਕੀਤੀ ਗਈ ਲਿਖ਼ਤੀ ਪ੍ਰੀਖਿਆ ਦਾ ਨਤੀਜਾ 30 ਜੁਲਾਈ ਨੂੰ ਐਲਾਨ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਦਿੱਤੀ।

ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੁਜ਼ਗਾਰ ਦੀ ਨੀਤੀ ਤਹਿਤ ਬੋਰਡ ਵੱਲੋਂ ਲਗਭਗ 3300 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਗਏ ਹਨ, ਜਿਸ ਵਿੱਚ ਮਾਲ ਵਿਭਾਗ ਅਤੇ ਜਲ ਸਰੋਤ ਵਿਭਾਗ ਵਿੱਚ ਪਟਵਾਰੀ ਤੇ ਜ਼ਿਲ੍ਹੇਦਾਰ, ਜੇਲ੍ਹ ਵਿਭਾਗ ਵਿੱਚ ਵਾਰਡਰ ਅਤੇ ਮੈਟਰਨ, ਸਿੱਖਿਆ ਵਿਭਾਗ ਵਿੱਚ ਸਕੂਲ ਲਾਇਬ੍ਰੇਰੀਅਨ ਉਦਯੋਗ ਤੇ ਕਾਮਰਸ ਵਿਭਾਗ ਵਿੱਚ ਉੱਚ ਉਦਯੋਗਿਕ ਉੱਨਤੀ ਅਫ਼ਸਰ, ਬਲਾਕ ਪੱਧਰ ਪ੍ਰਸਾਰ ਅਫ਼ਸਰ, ਆਬਕਾਰੀ ਤੇ ਕਰ ਨਿਰੀਖਕ ਆਦਿ ਅਸਾਮੀਆਂ ਸ਼ਾਮਲ ਹਨ।

ਹੁਣ ਤੱਕ ਬੋਰਡ ਵੱਲੋਂ ਕਲਰਕ (ਲੀਗਲ), ਸਕੂਲ ਲਾਇਬ੍ਰੇਰੀਅਨ ਅਤੇ ਮੱਛੀ ਪਾਲਣ ਅਫ਼ਸਰ ਦੀਆਂ ਅਸਾਮੀਆਂ ਲਈ ਲਿਖ਼ਤੀ ਪ੍ਰੀਖਿਆਵਾਂ ਕੰਡਕਟ ਕਰਨ ਉਪਰੰਤ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਅਸਾਮੀਆਂ ਲਈ ਜਲਦੀ ਹੀ ਕੌਂਸਲਿੰਗ ਕਰਨ ਉਪਰੰਤ ਯੋਗ ਉਮੀਦਵਾਰਾਂ ਦੀਆਂ ਸਬੰਧਿਤ ਵਿਭਾਗਾਂ ਨੂੰ ਸਿਫਾਰਸ਼ਾਂ ਭੇਜ ਦਿੱਤੀਆਂ ਜਾਣਗੀਆਂ। ਪਟਵਾਰੀ ਤੇ ਜ਼ਿਲ੍ਹੇਦਾਰ ਦੀ ਅਸਾਮੀ ਲਈ ਪ੍ਰੀਖਿਆ 8 ਅਗਸਤ ਨੂੰ ਕੰਡਕਟ ਕੀਤੀ ਜਾਣੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੁਜ਼ਗਾਰ ਦੀ ਨੀਤੀ 'ਤੇ ਪਹਿਰਾ ਦਿੰਦੇ ਹੋਏ ਬੋਰਡ ਵੱਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟ੍ਰਿਕ, ਵੀਡੀਓਗ੍ਰਾਫੀ ਆਦਿ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਨੇ ਉਮੀਦਵਾਰਾਂ ਨੂੰ ਭਰਤੀ ਪ੍ਰੀਖਿਆਵਾਂ ਦੀ ਤਿਆਰੀ ਲਈ ਡੱਟਵੀਂ ਮਿਹਨਤ ਕਰਨ ਦਾ ਮਸ਼ਵਰਾ ਦਿੱਤਾ ਹੈ ਤਾਂ ਜੋ ਉਨ੍ਹਾਂ ਦਾ ਆਪਣਾ ਅਤੇ ਯੋਗ ਭਰਤੀ ਹੋਏ ਮਿਹਨਤੀ ਨੌਜਵਾਨਾਂ ਦੇ ਸਰਕਾਰੀ ਸੇਵਾਵਾਂ ਵਿੱਚ ਆਉਣ ਨਾਲ ਪੰਜਾਬ ਦਾ ਭਵਿੱਖ ਰੌਸ਼ਨ ਹੋ ਸਕੇ।
 

  • Fisheries Officers
  • Recruitment
  • Result
  • Raman Behal
  • ਮੱਛੀ ਪਾਲਣ ਅਫ਼ਸਰ
  • ਅਸਾਮੀਆਂ
  • ਨਤੀਜਾ
  • ਰਮਨ ਬਹਿਲ

ਯੂਥ ਅਕਾਲੀ ਦਲ ਨੇ ਐਲਾਨੇ 14 ਸੀਨੀਅਰ ਮੀਤ ਪ੍ਰਧਾਨ

NEXT STORY

Stories You May Like

  • chartered accountancy exam schedule announced
    ਚਾਰਟਰਡ ਅਕਾਊਂਟੈਂਸੀ ਪ੍ਰੀਖਿਆਵਾਂ ਦਾ ਸ਼ਡਿਊਲ ਐਲਾਨਿਆ, 3 ਨਵੰਬਰ ਤੋਂ ਸ਼ੁਰੂ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ
  • appeal to keep all liquor vends and meat and fish shops closed in batala
    ਬਟਾਲਾ: ਬਾਬੇ ਨਾਨਕ ਦੇ ਵਿਆਹ ਪੁਰਬ ਨੂੰ ਲੈ ਕੇ 2 ਦਿਨ ਸ਼ਰਾਬ ਦੇ ਠੇਕੇ, ਮੀਟ-ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੀ ਮੰਗ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ, ਸੁਣੋ ਅਣਸੁਣੇ ਕਿੱਸੇ
  • pu senate election results
    PU ਸੈਨੇਟ ਚੋਣ ਨਤੀਜਾ : ਐਫੀਲੀਏਟਿਡ ਆਰਟਸ ਕਾਲਜਾਂ ਤੋਂ 16 ਨਵੇਂ ਮੈਂਬਰ ਚੁਣੇ
  • pharmacy officer recruitment  recruitment process
    ਫਾਰਮੇਸੀ ਅਫ਼ਸਰ ਭਰਤੀ ਪ੍ਰਕਿਰਿਆ 'ਤੇ ਰੋਕ ਤੋਂ ਬਾਅਦ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਅਸਤੀਫ਼ਾ ਦੇਣ : ਢਿੱਲੋਂ
  • sagittarius natives will see good results in property related matters
    ਧਨੁ ਰਾਸ਼ੀ ਵਾਲਿਆਂ ਨੂੰ ਪ੍ਰਾਪਰਟੀ ਦੇ ਕੰਮ 'ਚ ਚੰਗਾ ਨਤੀਜਾ ਮਿਲੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • pakistan hospital incident
    ਸਿਰਫ਼ ਹਾਦਸਾ ਨਹੀਂ, ਪ੍ਰਸ਼ਾਸਨਿਕ ਗ਼ਲਤੀ ਦਾ ਨਤੀਜਾ ਹੈ ਪਾਕਿਸਤਾਨ ਦੇ ਹਸਪਤਾਲ 'ਚ 14 ਜਵਾਕਾਂ ਦੀ ਮੌਤ
  • high court strict on examination of pharmacy officer recruitment exam
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਦੀ ਜਾਂਚ ’ਤੇ ਹਾਈ ਕੋਰਟ ਸਖ਼ਤ, ਸੀ. ਬੀ. ਆਈ. ਤੋਂ ਮੰਗਿਆ ਜਵਾਬ
  • amit shah jalandhar today no fly zone
    ਅਮਿਤ ਸ਼ਾਹ ਦੇ ਦੌਰੇ ਨੂੰ ਲੈ ਕੇ ਜਲੰਧਰ ’ਚ ਅੱਜ ‘ਨੋ ਫਲਾਇੰਗ ਜ਼ੋਨ’, ਡਰੋਨ ’ਤੇ...
  • school timings changed in punjab
    ਪੰਜਾਬ ’ਚ ਸਕੂਲਾਂ ਦਾ ਸਮਾਂ ਬਦਲਿਆ, ਜਾਣੋ 1 ਅਕਤੂਬਰ ਤੋਂ ਕਿੰਨੇ ਵਜੇ ਲੱਗਣਗੇ ਸਕੂਲ
  • bhogpur cooperative sugar mill  s annual meeting
    ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਾਲਾਨਾ ਇਜਲਾਸ ਦੌਰਾਨ ਗੰਨਾ ਕਾਸ਼ਤਕਾਰਾਂ ਦੀਆਂ...
  • 13 day journeys sparked a people  s movement  kewal dhillon
    13 ਦਿਨਾਂ ਦੀਆਂ ਯਾਤਰਾਵਾਂ ਨੇ ਲੋਕ-ਅੰਦੋਲਨ ਖੜ੍ਹਾ ਕੀਤਾ: ਕੇਵਲ ਢਿੱਲੋਂ
  • punjab fought against mughals and british  now it is time to fight against drugs
    ਪੰਜਾਬ ਨੇ ਮੁਗਲਾਂ-ਅੰਗਰੇਜ਼ਾਂ ਨਾਲ ਲੜਾਈ ਲੜੀ, ਹੁਣ ਨਸ਼ੇ ਖ਼ਿਲਾਫ਼ ਲੜਨ ਦੀ ਵਾਰੀ:...
  • jalandhar rally to become a means to save punjab  s youth and future
    ਜਲੰਧਰ ਰੈਲੀ ਪੰਜਾਬ ਦੀ ਜਵਾਨੀ ਤੇ ਭਵਿੱਖ ਬਚਾਉਣ ਦਾ ਬਣੇਗੀ ਜ਼ਰੀਆ: ਕੇਵਲ ਸਿੰਘ...
  • situation normal at lovely professional university
    ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
  • amit shah  punjab bjp  mega rally
    ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
Trending
Ek Nazar
trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • situation normal at lovely professional university
      ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ 'ਚ ਹਾਲਾਤ ਨਾਰਮਲ, ਪੰਜਾਬ ਪੁਲਸ ਵੱਲੋਂ ਸਰਚ...
    • balwant singh rajoana  pgi  patiala jail
      ਬਲਵੰਤ ਸਿੰਘ ਰਾਜੋਆਣਾ ਨੂੰ ਲਿਆਂਦਾ ਗਿਆ PGI
    • gurdwara sahib sewadar punjab police
      ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਦਾਖਲ ਹੋਏ ਹਮਲਾਵਰਾਂ ਨੇ...
    • bhai ranjit singh dhadrianwale convoy
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਵਾਲੀ ਗੱਡੀ ਨਾਲ ਵਾਪਰਿਆ ਹਾਦਸਾ
    • amit shah  punjab bjp  mega rally
      ਭਲਕੇ ਜਲੰਧਰ 'ਚ ਅਮਿਤ ਸ਼ਾਹ ਦੀ ਵੱਡੀ ਰੈਲੀ, 80 ਹਜ਼ਾਰ ਤੋਂ ਵੱਧ ਕੁਰਸੀਆਂ ਲੱਗੀਆਂ
    • paddy procurement  government procurement to begin on october 1
      ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ...
    • shahi imam on dhirendra shastri
      ਪੰਜਾਬ ਆਏ ਪੰਡਿਤ ਧੀਰੇਂਦਰ ਸ਼ਾਸਤਰੀ ਦੇ ਬਿਆਨਾਂ 'ਤੇ ਭੜਕੇ ਸ਼ਾਹੀ ਇਮਾਮ, ਕੇਸ...
    • cia staff  heroin  smugglers
      ਸੀ. ਆਈ. ਏ. ਸਟਾਫ਼ ਵਲੋਂ 12 ਕਿੱਲੋ ਹੈਰੋਇਨ ਸਮੇਤ 3 ਸਮੱਗਲਰ ਕਾਬੂ
    • roop kaur sandhu dgp office
      ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ 'ਚੋਂ ਕੱਢੀ ਗਈ ਮਹਿਲਾ ਆਗੂ ਪਹੁੰਚੀ DGP...
    • accident in factory
      ਫੈਕਟਰੀ 'ਚ ਦਰਦਨਾਕ ਹਾਦਸਾ! ਮਸ਼ੀਨ 'ਚ ਚੁੰਨੀ ਫਸਣ ਨਾਲ ਕੁੜੀ ਦੀ ਮੌਤ; ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +