Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    12:05:36 AM

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

  • 4 diamonds found after 6 months of hard work

    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

PUNJAB News Punjabi(ਪੰਜਾਬ)

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼

  • Edited By Shivani Attri,
  • Updated: 29 Apr, 2026 02:49 PM
Roopnagar-Nawanshahr
five accused including four women arrested for looting money through fraud
  • Share
    • Facebook
    • Tumblr
    • Linkedin
    • Twitter
  • Comment

ਰਾਹੋਂ (ਪ੍ਰਭਾਕਰ)-ਦੁਕਾਨਦਾਰ ਨੂੰ ਡਰਾ ਕੇ ਪੈਸੇ ਲੁੱਟਣ ਵਾਲੇ ਪੰਜਾਂ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰਕੇ ਚਾਰ ਔਰਤਾਂ ਅਤੇ ਇਕ ਦਲਾਲ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਬਜ਼ੀ ਮੰਡੀ ਰੋਡ ਰਾਹੋਂ ਵਿਖੇ ਇਲੈਕਟ੍ਰਾਨਿਕ ਦੀ ਦੁਕਾਨ ਕਰਨ ਵਾਲੇ ਹਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੀਲੋਵਾਲ ਨੇ ਪੁਲਸ ਨੂੰ ਬਿਆਨ ਦਾਜ ਕਰਵਾਏ ਕਿ ਬੀਤੀ ਸ਼ਾਮ ਉਹ ਆਪਣੀ ਦੁਕਾਨ ’ਤੇ ਮੌਜੂਦ ਸੀ ਤਾਂ ਇਕ ਲੜਕੀ ਦਾ ਫੋਨ ਆਇਆ ਅਸੀਂ ਤੇਰੀ ਦੁਕਾਨ ’ਤੇ ਆਉਣਾ ਹੈ।

ਸਾਨੂੰ ਕੋਈ ਜ਼ਰੂਰੀ ਕੰਮ ਹੈ, ਜਿਸ ਨੂੰ ਮੈਂ ਕਿਹਾ ਕਿ ਮੈਂ ਦੁਕਾਨ ’ਤੇ ਹਾਂ ਤੁਸੀਂ ਦੁਕਾਨ ’ਤੇ ਆ ਜਾਓ। ਇਹ ਲੜਕੀ ਪਹਿਲਾਂ ਵੀ ਕਈ ਵਾਰ ਮੇਰੀ ਦੁਕਾਨ ’ਤੇ ਆ ਚੁੱਕੀ ਸੀ ਉਹ ਲੜਕੀ ਮੇਰੀ ਦੁਕਾਨ ’ਤੇ ਆ ਗਈ ਜਿਸ ਨੇ ਲਾਲ ਰੰਗ ਦੀ ਟੀ ਸ਼ਰਟ ਪਾਈ ਸੀ, ਜਿਸ ਨੇ ਆਪਣਾ ਨਾਂ ਜਸਪ੍ਰੀਤ ਕੌਰ ਪੁੱਤਰੀ ਹਰਪ੍ਰੀਤ ਸਿੰਘ ਵਾਸੀ ਕੁਹਾੜਾ ਅਤੇ ਉਸ ਦੇ ਨਾਲ ਦੂਜੀ ਲੜਕੀ ਜਿਸ ਨੇ ਸਲਵਾਰ ਸੂਟ ਪਾਇਆ ਹੋਇਆ ਸੀ।

ਇਹ ਵੀ ਪੜ੍ਹੋ: ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ

ਉਸ ਨੇ ਆਪਣਾ ਨਾਂ ਇੰਦਰਜੀਤ ਕੌਰ ਪਤਨੀ ਲਵਪ੍ਰੀਤ ਵਾਸੀ ਇੰਦਰਾ ਕਾਲੋਨੀ ਮਾਛੀਵਾੜਾ ਦੱਸਿਆ ਜੋਕਿ ਦੁਕਾਨ ’ਤੇ ਆ ਕੇ ਕਹਿੰਦੀ ਕਿ ਸਾਨੂੰ ਕੁਝ ਪੈਸਿਆਂ ਦੀ ਲੋੜ ਹੈ ਸਾਨੂੰ ਕੁਝ ਪੈਸੇ ਉਧਾਰ ਦੇ ਦਿਓ। ਜਿਸ ’ਤੇ ਮੈਂ ਪੈਸੇ ਦੇਣ ਤੋਂ ਮਨਾ ਕਰ ਦਿੱਤਾ ਅਤੇ ਮੈਂ ਉੱਠ ਕੇ ਆਪਣੀ ਦੁਕਾਨ ਦੇ ਪਿੱਛੇ ਬਣੇ ਕੈਬਿਨ ਵਿਚ ਪਾਣੀ ਪੀਣ ਲਈ ਚਲਾ ਗਿਆ। ਇੰਨੇ ਨੂੰ ਇੰਦਰਜੀਤ ਕੌਰ ਮੇਰੇ ਪਿੱਛੇ-ਪਿੱਛੇ ਕੈਬਿਨ ਵਿਚ ਆ ਗਈ ਅਤੇ ਕੈਬਿਨ ਦੀ ਕੁੰਡੀ ਲਗਾ ਲਈ ਅਤੇ ਮੈਨੂੰ ਕਹਿਣ ਲੱਗੀ ਕਿ ਮੈਨੂੰ ਪੈਸੇ ਉਧਾਰ ਦੇ ਦਿਓ ਤੇ ਮੇਰੇ ਨਾਲ ਜੋ ਕਰਨਾ ਹੈ ਕਰ ਲਵੋ ।

ਜਦੋ ਮੈਂ ਮਨ੍ਹਾ ਕੀਤਾ ਤਾਂ ਇੰਨੇ ਨੂੰ ਬਾਹਰ ਬੈਠੀ ਜਸਪ੍ਰੀਤ ਕੌਰ ਨੇ ਫੋਨ ਰਾਹੀਂ ਇਕ ਹੋਰ ਲੜਕੀ ਨੂੰ ਬੁਲਾ ਲਿਆ ਅਤੇ ਜੋ ਦੁਕਾਨ ’ਤੇ ਆ ਕੇ ਮੇਰੀ ਵੀਡੀਓ ਬਣਾਉਣ ਲੱਗ ਪਈ ਤੇ ਉੱਚੀ-ਉੱਚੀ ਰੌਲਾ ਪਾਉਣ ਲੱਗ ਗਈ ਤੇ ਕਹਿਣ ਲੱਗੀ ਕਿ ਤੂੰ ਮੇਰੀ ਨੂੰਹ ਨੂੰ ਕਿਵੇਂ ਅੰਦਰ ਵਾੜਿਆ ਸੀ ਅਤੇ ਫਿਰ ਕਹਿਣ ਲੱਗੀ ਕਿ ਮੈਂ ਤੇਰੇ ਖ਼ਿਲਾਫ਼ ਥਾਣੇ ਚੱਲੀ ਹਾਂ। ਮੈਂ ਤੇਰੀ ਵੀਡੀਓ ਵਾਇਰਲ ਕਰ ਦੇਣੀ ਹੈ। ਮੈਨੂੰ ਡਰਾਉਣ ਤੇ ਧਮਕਾਉਣ ਲੱਗ ਪਈ। ਮੈਨੂੰ ਬਲੈਕਮੇਲ ਕਰਕੇ ਪੈਸਿਆਂ ਦੀ ਮੰਗ ਕਰਨ ਲੱਗ ਪਈ ਅਤੇ ਉਕਤ ਔਰਤ ਨੇ ਆਪਣਾ ਨਾਮ ਰਾਣੀ ਪਤਨੀ ਗੁਰਵਿੰਦਰ ਸਿੰਘ ਵਾਸੀ ਮਾਛੀਵਾੜਾ ਦੱਸਿਆ ਫਿਰ ਰਾਣੀ ਨੇ ਆਪਣੇ ਫੋਨ ਰਾਹੀਂ ਇਕ ਸਰਦਾਰ ਵਿਅਕਤੀ ਨੂੰ ਅਤੇ ਸੰਦੀਪ ਕੌਰ ਪਤਨੀ ਰਜਿੰਦਰ ਕੁਮਾਰ ਵਾਸੀ ਪਲੀਆ ਖੁਰਦ ਜ਼ਿਲ੍ਹਾ ਨਵਾਂਸ਼ਹਿਰ ਨੂੰ ਮੌਕੇ ’ਤੇ ਸੱਦ ਲਿਆ ਜੋ ਮੇਰੀ ਦੁਕਾਨ ’ਤੇ ਆ ਕੇ ਸਾਡਾ ਫੈਸਲਾ ਕਰਵਾਉਣ ਲੱਗ ਪਏ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ

ਉਕਤ ਸਰਦਾਰ ਵਿਅਕਤੀ ਨੇ ਆਪਣਾ ਨਾਮ ਸਨੀ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮਾਣੇਵਾਲ ਦੱਸਿਆ ਅਤੇ ਫਿਰ ਸਦੀਪ ਕੌਰ ਤੇ ਸੰਨੀ ਸਿੰਘ ਨੇ ਮੇਰੇ ਤੋਂ ਫੈਸਲਾ ਕਰਨ ਬਦਲੇ ਇਕ ਲੱਖ ਰੁਪਏ ਦੀ ਮੰਗ ਕੀਤੀ ਅਤੇ ਕਹਿਣ ਲੱਗੇ ਕਿ ਜੇ ਤੂੰ ਫ਼ੈਸਲਾ ਨਾ ਕੀਤਾ ਤਾਂ ਤੇਰੀ ਬਦਨਾਮੀ ਕਰ ਦਵਾਂਗੇ ਅਤੇ ਤੇਰੀ ਵੀਡੀਓ ਵਾਇਰਲ ਕਰ ਦਵਾਂਗੇ ਜਿਸ ’ਤੇ ਉਹ ਉਕਤਾਨ ਔਰਤਾਂ ਨੇ ਮਿਲ ਕੇ ਮਾਰਕੀਟ ਵਿਚ ਮੈਨੂੰ ਬਹੁਤ ਜ਼ਿਆਦਾ ਜਲੀਲ ਕੀਤਾ ਤੇ ਪੈਸਿਆਂ ਲਈ ਬਲੈਕਮੇਲ ਕਰਨ ਲੱਗ ਪਏ। ਫਿਰ ਮੈਂ ਆਪਣੇ ਪੁੱਤਰ ਗੁਰਵਿੰਦਰ ਸਿੰਘ ਨੂੰ ਫੋਨ ਰਾਹੀਂ ਆਪਣੇ ਨਾਲ ਹੋਏ ਵਾਕਿਆ ਬਾਰੇ ਦੱਸਿਆ ਇਨੇ ਸਾਰੀਆ ਔਰਤਾਂ ਤੇ ਸਰਦਾਰ ਵਿਅਕਤੀ ਆਪਣੇ-ਆਪਣੇ ਵਾਹਨਾਂ ’ਤੇ ਮੌਕੇ ਤੋਂ ਸੰਦੀਪ ਕੌਰ ਉਕਤ ਦੇ ਘਰ ਨੂੰ ਚਲੇ ਗਏ ਤੇ ਮੇਰਾ ਬੇਟਾ ਗੁਰਵਿੰਦਰ ਸਿੰਘ ਮੌਕੇ ’ਤੇ ਆ ਗਿਆ ਫਿਰ ਮੇਰੇ ਬੇਟੇ ਨੇ ਸੰਦੀਪ ਕੌਰ ਨਾਲ ਫੋਨ ਰਾਹੀਂ ਗੱਲ ਕੀਤੀ ਜਿਸ ’ਤੇ ਸੰਦੀਪ ਕੌਰ ਤੇ ਸੰਨੀ ਸਿੰਘ ਨੇ ਮੇਰੇ ਬੇਟੇ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਵੀ ਮੇਰੇ ਬੇਟੇ ਤੋਂ ਫੈਸਲਾ ਕਰਨ ਦੇ ਬਦਲੇ ਪੈਸੇ ਦੀ ਮੰਗ ਕੀਤੀ।

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ

ਜਿਸ ਦੀਆਂ ਕਾਲ ਰਿਕਾਰਡਿੰਗ ਮੇਰੇ ਬੇਟੇ ਕੋਲ ਮੌਜੂਦ ਹੈ। ਮੈਂ ਆਪਣੇ ਬੇਟੇ ਗੁਰਵਿੰਦਰ ਸਿੰਘ ਦੇ ਨਾਲ ਥਾਣਾ ਰਾਹੋਂ ਆ ਕੇ ਪੁਲਸ ਨੂੰ ਆਪ ਬੀਤੀ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਲਈ ਗੁਜ਼ਾਰਿਸ਼ ਕੀਤੀ। ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਇਹ ਵੀ ਦੱਸਿਆ ਹੈ ਕਿ ਦੁਕਾਨਦਾਰ ਹਰਵਿੰਦਰ ਸਿੰਘ ਦੇ ਬਿਆਨਾਂ ’ਤੇ ਐੱਚ. ਸੀ. ਹਰਪ੍ਰੀਤ ਸਿੰਘ ਨੇ ਪੰਜਾਂ ਦੋਸ਼ੀਆਂ ਖ਼ਿਲਾਫ਼ ਥਾਣਾ ਰਾਹੋਂ ਵਿਖੇ ਮੁਕੱਦਮਾ ਦਰਜ ਕਰਕੇ ਇਨ੍ਹਾਂ ਚਾਰ ਔਰਤਾਂ ’ਤੇ ਇਕ ਵਿਅਕਤੀ ਪੰਜਾਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਵਿਚੋਂ ਦੋ ਔਰਤਾਂ ਸੱਸ-ਨੂੰਹ ਸਨ, ਜਿਨ੍ਹਾਂ ਨੂੰ ਨਵਾਂਸ਼ਹਿਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਲੇਡੀਜ਼ ਕਾਂਸਟੇਬਲ ਪੂਜਾ ਰਾਣੀ ਅਤੇ ਹਰਜੀਤ ਕੌਰ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ Alert ਜਾਰੀ ! ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ, 30 ਤੱਕ ਮੌਸਮ ਦੀ ਵੱਡੀ ਭਵਿੱਖਬਾਣੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Five accused
  • four women arrested
  • fraud case
  • ਔਰਤਾਂ ਦਾ ਕਾਰਨਾਮਾ
  • ਦੁਕਾਨ ਮਾਲਕ ਨਾ ਕੀਤੀ ਧੋਖਾਧੜੀ
  • ਇਲੈਕਟ੍ਰਾਨਿਕ ਦੀ ਦੁਕਾਨ

ਟਰਾਂਸਜੈਂਡਰ ਔਰਤ ਨੇ ਸਕੂਲ ਰਿਕਾਰਡ ’ਚ ਨਾਂ ਬਦਲਣ ਦੀ ਕੀਤੀ ਅਪੀਲ, ਹਾਈਕੋਰਟ ਨੇ ਦਿੱਤੀ ਰਾਹਤ

NEXT STORY

Stories You May Like

  • 200 women cheated of rs 50 crore in the name of kitty party
    Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
  • fraud in moga
    ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
  • punjab police police checkpoint traffic challan
    Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
  • vigilance bureau arrests private passport agent hardeep kaur
    ਪੰਜਾਬ: ਪਾਸਪੋਰਟ ਦਫ਼ਤਰ ਦੀ ਮਹਿਲਾ ਏਜੰਟ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • it was the toughest decision of my coaching career  gambhir
    ਇੰਗਲੈਂਡ ’ਚ ਇਸ ਖਿਡਾਰੀ ਨੂੰ ਬਾਹਰ ਕਰਨਾ ਮੇਰੇ ਕੋਚਿੰਗ ਕਰੀਅਰ ਦਾ ਸਭ ਤੋਂ ਔਖਾ ਫੈਸਲਾ ਸੀ : ਗੰਭੀਰ
  • punjab and haryana highcourt case
    ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ ਨੇ ਮੰਗਿਆ ਜਵਾਬ
  • zeno  s budget friendly phone launched in india
    ਭਾਰਤ 'ਚ ਲਾਂਚ ਹੋਇਆ Zeno ਦਾ ਬਜਟ ਫ੍ਰੈਂਡਲੀ ਫੋਨ ! ਕੀਮਤ ਜਾਣ ਉਡਣਗੇ ਹੋਸ਼
  • oppo  s powerful phone has been launched
    ਲਾਂਚ ਹੋ ਗਿਆ Oppo ਦਾ ਧਾਕੜ ਫੋਨ ! ਫੀਚਰਜ਼ ਤੇ ਕੀਮਤ ਜਾਣ ਉਡਣਗੇ ਹੋਸ਼
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • murder in mulepur
      ਪੈਸਿਆਂ ਦੇ ਲੈਣ-ਦੇਣ ਪਿੱਛੇ ਕਤਲ! ਨਹਿਰ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +