Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    11:37:18 AM

  • smart lockdown

    ਹੁਣ ਲੱਗਣ ਜਾ ਰਿਹੈ 'Smart Lockdown' ! ਗੁਆਂਢੀ...

  • employees punjab increment

    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ,...

  • punjab ban on filling petrol in these vehicles

    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ!...

  • railway stations digital luggage locker otp passengers

    ਟ੍ਰੇਨ 'ਚ ਸਫ਼ਰ ਕਰਨ ਵਾਲਿਆਂ ਲਈ Good News !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਦੀਨਾਨਗਰ ਵਿਖੇ ਪੰਜਾਬ ਪੁਲਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ

PUNJAB News Punjabi(ਪੰਜਾਬ)

ਦੀਨਾਨਗਰ ਵਿਖੇ ਪੰਜਾਬ ਪੁਲਸ ਤੇ ਅਰਧ ਸੈਨਿਕ ਬਲਾਂ ਦੇ ਜਵਾਨਾਂ ਵੱਲੋਂ ਕੀਤਾ ਗਿਆ ਫਲੈਗ ਮਾਰਚ

  • Edited By Shivani Bassan,
  • Updated: 21 Mar, 2024 06:25 PM
Gurdaspur
flag march conducted by punjab police and paramilitary forces at dinanagar
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਤਹਿਤ ਐੱਸ.ਐੱਸ.ਪੀ. ਗੁਰਦਾਸਪੁਰ ਹਰੀਸ਼ ਦਾਯਮਾ ਦੀ ਅਗਵਾਈ ਹੇਠ ਅੱਜ ਸ਼ਾਮ ਪੰਜਾਬ ਪੁਲਸ, ਬੀ.ਐੱਸ.ਐੱਫ. ਅਤੇ ਏ.ਆਰ.ਪੀ. ਦੇ ਜਵਾਨਾਂ ਵੱਲੋਂ ਦੀਨਾਨਗਰ ਸ਼ਹਿਰ ਵਿਖੇ ਫਲੈਗ ਮਾਰਚ ਕੱਢਿਆ ਗਿਆ।  ਇਹ ਫਲੈਗ ਮਾਰਚ ਥਾਣਾ ਦੀਨਾਨਗਰ ਤੋਂ ਸ਼ੁਰੂ ਹੋ ਕੇ ਤਾਰਾਗੜ੍ਹ ਮੌੜ ਵਿਖੇ ਪਹੁੰਚ ਕੇ ਸਮਾਪਤ ਹੋਇਆ।
 
ਇਹ ਵੀ ਪੜ੍ਹੋ :  ਕਾਂਗਰਸ ਦੇ ਗੜ੍ਹ ਅੰਮ੍ਰਿਤਸਰ 'ਚ ਭਾਜਪਾ ਨੂੰ ਫਿਰ ਤੋਂ ਕਰਨਾ ਪੈ ਸਕਦਾ ਮੁਸ਼ਕਿਲਾਂ ਦਾ ਸਾਹਮਣਾ

ਐੱਸ.ਐੱਸ.ਪੀ. ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 16 ਮਾਰਚ 2024 ਤੋਂ ਲੋਕ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਪੂਰੇ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ ਅਤੇ ਪਿਛਲੇ ਦੋ ਦਿਨਾਂ ਤੋਂ ਜਿੰਨੇ ਵੀ ਅਦਾਰੇ ਚੋਣ ਅਮਲ ਵਿੱਚ ਸ਼ਾਮਲ ਹਨ ਅਤੇ ਨਾਲ ਵੱਖ-ਵੱਖ ਰਾਜਸੀ ਪਾਰਟੀਆਂ ਨੂੰ ਮੀਟਿੰਗਾਂ ਕਰਕੇ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ।  ਉਨ੍ਹਾਂ ਕਿਹਾ ਕਿ ਅੱਜ ਦੇ ਫਲੈਗ ਮਾਰਚ ਦਾ ਮੰਤਵ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਇਸਦੇ ਨਾਲ ਹੀ ਲੋਕਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕਰਨ ਦਾ ਸੁਨੇਹਾ ਦੇਣ ਦੇ ਨਾਲ ਇਹ ਸੁਨੇਹਾ ਵੀ ਦਿੱਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ :  ਸੰਨੀ ਦਿਓਲ ਨੇ ਲੋਕਾਂ ਦੀਆਂ ਉਮੀਦਾਂ 'ਤੇ ਫ਼ੇਰਿਆ ਪਾਣੀ! ਨਾ ਸੰਸਦ 'ਚ ਚੁੱਕੀ ਆਵਾਜ਼ ਤੇ ਨਾ ਲਿਆਂਦਾ ਵੱਡਾ ਪ੍ਰਾਜੈਕਟ

ਐੱਸ.ਐੱਸ.ਪੀ.  ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਇਨ੍ਹਾਂ ਚੋਣਾਂ ਨੂੰ ਨਿਰਪੱਖ ਢੰਗ ਨਾਲ ਕਰਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਿਸੇ ਤੋਂ ਵੀ ਡਰਨ ਜਾਂ ਦਬਾਅ ਵਿੱਚ ਆਉਣ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਫਲੈਗ ਮਾਰਚ ਰਾਹੀਂ ਸਮਾਜ ਵਿਰੋਧੀ ਅਨਸਰਾਂ ਨੂੰ ਵੀ ਇਹ ਸੁਨੇਹਾ ਦਿੱਤਾ ਗਿਆ ਹੈ ਕਿ ਉਹ ਚੋਣਾਂ ਦੌਰਾਨ ਡਰ ਜਾਂ ਭੈਅ ਦਾ ਮਾਹੌਲ ਬਣਾਉਣ ਬਾਰੇ ਸੋਚਣ ਵੀ ਨਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਾਡੀਆਂ ਸੁਰੱਖਿਆ ਫੋਰਸਾਂ ਅਜਿਹੇ ਅਨਸਰਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹਨ।  

ਇਹ ਵੀ ਪੜ੍ਹੋ :  ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰਨ

ਇਸ ਮੌਕੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਰਾਰਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸੰਵਿਧਾਨਿਕ ਹੱਕ ਅਤੇ ਸਾਰੇ ਵੋਟਰ ਬਿਨਾਂ ਕਿਸੇ ਡਰ, ਭੈਅ ਦੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥਾਂ ਉੱਪਰ ਪਹੁੰਚਣ।  ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਤੇ ਹੋਰ ਸੁਰੱਖਿਆ ਬਲ ਦਿਨ-ਰਾਤ ਲੋਕਾਂ ਦੀ ਸੁਰੱਖਿਆ ਲਈ ਹਾਜ਼ਰ ਹਨ। ਇਸ ਮੌਕੇ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰ ਪਾਲ ਸਿੰਘ, ਥਾਣਾ ਮੁਖੀ ਦੀਨਾਨਗਰ ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਜਵਾਨ ਹਾਜ਼ਰ ਸਨ।

ਇਹ ਵੀ ਪੜ੍ਹੋ :  ਚੋਣ ਜਿੱਤਣ ਵਾਲੇ ਨਾਲੋਂ ਜ਼ਿਆਦਾ ਹਾਰਨ ਵਾਲੇ ਲਈ ਫ਼ਾਇਦੇਮੰਦ ਰਹਿੰਦੀ ਹੈ ਅੰਮ੍ਰਿਤਸਰ ਸੀਟ, ਪੜ੍ਹੋ 25 ਸਾਲਾਂ ਦਾ ਇਤਿਹਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Flag march
  • Punjab police
  • paramilitary forces
  • Dinanagar
  • ਫਲੈਗ ਮਾਰਚ
  • ਪੰਜਾਬ ਪੁਲਿਸ
  • ਅਰਧ ਸੈਨਿਕ ਬਲ
  • ਦੀਨਾਨਗਰ

ਵਿਦੇਸ਼ ਭੇਜਣ ਦੇ ਨਾਂ ’ਤੇ ਪੰਜ ਲੱਖ ਰੁਪਏ ਦੀ ਠੱਗੀ

NEXT STORY

Stories You May Like

  • storm late at night destroys poultry farm
    ਦੀਨਾਨਗਰ 'ਚ ਕੁਦਰਤ ਦੀ ਮਾਰ, ਦੇਰ ਰਾਤ ਆਏ ਤੇਜ਼ ਤੂਫ਼ਾਨ ਨੇ ਪੋਲਟਰੀ ਫਾਰਮ ਕੀਤਾ ਤਬਾਹ
  • punjab police transfers police officers
    ਪੰਜਾਬ ਪੁਲਸ ਵਿਚ ਵੱਡੇ ਪੱਧਰ 'ਤੇ ਤਬਾਦਲੇ
  • punjab police amritpal singh
    ਪੰਜਾਬ ਲਿਆਂਦਾ ਗਿਆ ਅੰਮ੍ਰਿਤਪਾਲ, ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਸ ਨੇ ਕੀਤੀ ਕਾਰਵਾਈ
  • swatantra bhardwaj  police custody  jantar mantar  court  delhi
    ਸਵਤੰਤਰ ਭਾਰਦਵਾਜ ਨੂੰ ਦਿੱਲੀ ਪੁਲਸ ਨੇ ਲਿਆ ਹਿਰਾਸਤ 'ਚ ! ਜੰਤਰ-ਮੰਤਰ ਵਿਖੇ ਪ੍ਰਦਰਸ਼ਨਕਾਰੀ ਦੇ ਪਿਤਾ 'ਤੇ ਕੀਤਾ ਸੀ...
  • army  crpf  2100 soldiers deployed
    21 ਟਿਕਾਣਿਆਂ ’ਤੇ ਫੌਜ ਦੀ ਥਾਂ CRPF ਦੇ 2100 ਜਵਾਨਾਂ ਦੀ ਹੋਵੇਗੀ ਤਾਇਨਾਤੀ
  • punjab  haryana  pilgrims  forest  shimla police
    ਸ਼ਿਮਲਾ ਦੇ ਜੰਗਲਾਂ 'ਚ ਰਸਤਾ ਭਟਕ ਗਏ ਪੰਜਾਬ-ਹਰਿਆਣਾ ਦੇ ਸ਼ਰਧਾਲੂ ! ਪੁਲਸ ਨੇ ਕੀਤਾ ਰੈਸਕਿਊ
  • major promotions in punjab police
    ਪੰਜਾਬ ਪੁਲਸ 'ਚ ਵੱਡੇ ਪੱਧਰ 'ਤੇ ਤਰੱਕੀਆਂ, 70 ਇੰਸਪੈਕਟਰਾਂ ਨੂੰ ਬਣਾਇਆ ਗਿਆ ਡੀ. ਐੱਸ. ਪੀ., ਪੜ੍ਹੋ ਪੂਰੀ LIST
  • made in china tank explodes
    ਅਚਾਨਕ ਫੱਟ ਗਿਆ 'ਮੇਡ ਇਨ ਚਾਈਨਾ' ਟੈਂਕ, ਬੰਗਲਾਦੇਸ਼ੀ ਫੌਜ ਦੇ ਦੋ ਜਵਾਨਾਂ ਦੀ ਮੌਤ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • cattle  smuggling  punjab police
    ਪਠਾਨਕੋਟ ਚੌਂਕ ਵਿਖੇ ਗਊਵੰਸ਼ ਨਾਲ ਲੱਦੀ ਗੱਡੀ ਕਾਬੂ, ਦੋ ਵਿਅਕਤੀ ਗ੍ਰਿਫ਼ਤਾਰ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
Trending
Ek Nazar
district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ed raid in punjab
      ਪੰਜਾਬ 'ਚ ED ਦੀ ਵੱਡੀ ਰੇਡ! ਪਟਿਆਲਾ ਤੇ ਮੋਹਾਲੀ 'ਚ ਕਈ ਥਾਵਾਂ 'ਤੇ ਕੀਤੀ ਜਾ ਰਹੀ...
    • blackout mock drill
      ਪੰਜਾਬ 'ਚ ਫ਼ਿਰ ਹੋਵੇਗਾ BLACKOUT ਤੇ ਵੱਜਣਗੇ ਸਾਇਰਨ; ਇਸ ਜ਼ਿਲ੍ਹੇ 'ਚ ਕਰਵਾਈ...
    • electricity bills consumers meter reading
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ, ਖਪਤਕਾਰਾਂ ਨੂੰ ਲੱਗਾ ਵੱਡਾ ਝਟਕਾ
    • sunil jakhar meets pm modi at union minister piyush goyal residence
      ਸ੍ਰੀ ਗਣੇਸ਼ ਚਤੁਰਥੀ 'ਤੇ ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਘਰ PM ਮੋਦੀ ਨੂੰ ਮਿਲੇ...
    • moga protest
      ਘਰੋਂ ਵੱਖਰੇ ਹੋਣ ਦਾ ਦਬਾਅ ਪਾ ਰਹੀ ਸੀ ਵਹੁਟੀ! ਅੱਕ ਕੇ ਨੌਜਵਾਨ ਨੇ ਜੋ ਕੀਤਾ ਜਾਣ...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • sir in pathankot
      ਸਿਆਸੀ ਪਾਰਟੀਆਂ ਨੂੰ ਸੌਂਪੀਆਂ ਗਈਆਂ SIR ਤਹਿਤ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ...
    • big incident in gurdaspur
      ਪੰਜਾਬ: ਡਾਕਟਰਾਂ ਦੀ ਚੱਲਦੀ ਮੀਟਿੰਗ ਦੌਰਾਨ ਸਰਕਾਰੀ ਮਹਿਲਾ ਅਫ਼ਸਰ ਦੇ ਵੱਜੀ ਗੋਲ਼ੀ!
    • ludhiana drug overdose
      ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਮਹਿਲਾ ਦੀ ਸ਼ੱਕੀ ਹਾਲਤ 'ਚ ਮਿਲੀ ਲਾਸ਼, ਨਸ਼ੇ ਦੀ...
    • ludhiana food checking
      ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +