Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    5:40:01 PM

  • will its price rise in august  these 3 factors will determine the course of gold

    ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ?...

  • arrested sho gurinderjit nagra appears in court gets 3 day police remand

    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • big news  massive explosion in factory ahmedabad

    ਵੱਡੀ ਖ਼ਬਰ : ਫੈਕਟਰੀ 'ਚ ਹੋਇਆ ਜ਼ਬਰਦਸਤ ਧਮਾਕਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਫਲਿੱਪਕਾਰਟ ਨੂੰ ਲੈਪਟਾਪ ਨਾ ਦੇਣ ’ਤੇ 10 ਹਜ਼ਾਰ ਰੁਪਏ ਹਰਜਾਨਾ ਅਦਾ ਕਰਨ ਦਾ ਹੁਕਮ

PUNJAB News Punjabi(ਪੰਜਾਬ)

ਫਲਿੱਪਕਾਰਟ ਨੂੰ ਲੈਪਟਾਪ ਨਾ ਦੇਣ ’ਤੇ 10 ਹਜ਼ਾਰ ਰੁਪਏ ਹਰਜਾਨਾ ਅਦਾ ਕਰਨ ਦਾ ਹੁਕਮ

  • Edited By Babita,
  • Updated: 29 Jan, 2025 11:04 AM
Bathinda-Mansa
flipkart ordered to pay rs 10 000 in damages for not providing laptop
  • Share
    • Facebook
    • Tumblr
    • Linkedin
    • Twitter
  • Comment

ਗੋਨਿਆਣਾ (ਗੋਰਾ ਲਾਲ) : ਜ਼ਿਲ੍ਹਾ ਖ਼ਪਤਕਾਰ ਕਮਿਸ਼ਨ ਬਠਿੰਡਾ ਨੇ ਫਲਿੱਪਕਾਰਟ ਕੰਪਨੀ ਨੂੰ ਗਾਹਕ ਵੱਲੋਂ ਆਰਡਰ ਕੀਤਾ ਹੋਇਆ ਲੈਪਟਾਪ ਨਾ ਦੇਣ ਅਤੇ ਸੇਵਾ ਵਿਚ ਕਮੀ, ਮਾਨਸਿਕ ਪਰੇਸ਼ਾਨੀ ਅਤੇ ਮੁਕੱਦਮੇਬਾਜ਼ੀ ਦੇ ਖ਼ਰਚ ਲਈ 10 ਹਜ਼ਾਰ ਰੁਪਏ ਦਾ ਹਰਜਾਨਾ ਅਦਾ ਕਰਨ ਦਾ ਹੁਕਮ ਸੁਣਾਇਆ ਹੈ। ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਮਿਤੀ 26 ਮਾਰਚ 2021 ਨੂੰ ਫਲਿੱਪਕਾਰਟ ਕੰਪਨੀ ਦੀ ਸਾਈਟ ’ਤੇ ਅਸੂਸ ਕੰਪਨੀ ਦਾ ਲੈਪਟਾਪ ਆਰਡਰ ਕੀਤਾ ਗਿਆ ਸੀ ਅਤੇ ਇਸਦੇ ਲਈ ਉਨ੍ਹਾਂ ਵੱਲੋਂ ਫਲਿੱਪਕਾਰਟ ਨੂੰ 86,900 ਰੁਪਏ ਅਦਾ ਕੀਤੇ ਗਏ ਸਨ। ਕੰਪਨੀ ਵੱਲੋਂ ਉਨ੍ਹਾਂ ਦੇ ਆਰਡਰ ਨੂੰ ਮਨਜ਼ੂਰ ਕਰਦੇ ਹੋਏ ਡਲਿਵਰੀ ਲਈ 2 ਅਪ੍ਰੈਲ 2021 ਤਾਰੀਖ਼ ਤੈਅ ਕੀਤੀ ਗਈ।

ਸੰਦੀਪ ਕੁਮਾਰ ਨੇ ਦੱਸਿਆ ਕਿ ਜਦੋਂ ਮਿਤੀ 2 ਅਪ੍ਰੈਲ 2021 ਨੂੰ ਈ-ਕਾਰਟ ਕੰਪਨੀ ਵੱਲੋਂ ਉਨ੍ਹਾਂ ਨੂੰ ਫਲਿੱਪਕਾਰਟ ਅਤੇ ਪ੍ਰਗੇਰਸਿਵ ਇੰਟਰਪ੍ਰਾਈਜਜ਼ ਵੱਲੋਂ ਭੇਜਿਆ ਗਿਆ ਆਰਡਰ ਡਲੀਵਰ ਕਰਵਾਇਆ ਗਿਆ ਅਤੇ ਜਦੋਂ ਉਨ੍ਹਾਂ ਨੇ ਡੱਬਾ ਖੋਲ੍ਹਿਆ ਤਾਂ ਉਨ੍ਹਾਂ ਨੂੰ ਕਾਫੀ ਜ਼ਿਆਦਾ ਧੱਕਾ ਲੱਗਾ, ਕਿਉਂਕਿ ਡੱਬੇ ’ਚੋਂ ਲੈਪਟਾਪ ਨਹੀਂ, ਸਿਰਫ ਬੈਗ ਨਿਕਲਿਆ। ਸੰਦੀਪ ਕੁਮਾਰ ਨੇ ਉਕਤ ਸਮੱਸਿਆ ਦੇ ਸਬੰਧ ਵਿਚ ਫਲਿੱਪਕਾਰਟ ਕੋਲ ਸ਼ਿਕਾਇਤ ਕਰਕੇ ਮਾਮਲੇ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਬੇਨਤੀ ਕੀਤੀ ਗਈ ਪਰ ਕੰਪਨੀ ਵੱਲੋਂ ਉਨ੍ਹਾਂ ਦੀ ਬੇਨਤੀ ਨੂੰ ਮਨਜ਼ੂਰ ਕਰ ਲਿਆ ਗਿਆ ਅਤੇ ਅਦਾ ਕੀਤੀ ਗਈ ਰਕਮ ਨੂੰ 7 ਦਿਨਾਂ ਦੇ ਵਿਚ ਵਾਪਸ ਕਰਨ ਦਾ ਭਰੋਸਾ ਦਿੱਤਾ ਗਿਆ ਪਰ ਇਸਦੇ ਬਾਵਜੂਦ ਵੀ ਮਿਤੀ 6 ਅਪ੍ਰੈਲ 2021 ਨੂੰ ਉਸਦੇ ਜਾਇਜ਼ ਕਲੇਮ ਨੂੰ ਰੱਦ ਕਰ ਦਿੱਤਾ ਗਿਆ ਅਤੇ ਨਾ ਹੀ ਲੈਪਟਾਪ ਭੇਜਿਆ ਅਤੇ ਨਾ ਹੀ ਅਦਾ ਕੀਤੀ ਗਈ ਰਕਮ ਵਾਪਸ ਕੀਤੀ।

ਪੀੜਤ ਸੰਦੀਪ ਕੁਮਾਰ ਵੱਲੋਂ ਉਕਤ ਮਾਮਲੇ ਦੇ ਸਬੰਧ ’ਚ ਅਦਾ ਕੀਤੀ ਗਈ ਰਕਮ ਨੂੰ ਵਿਆਜ ਸਮੇਤ ਵਾਪਸ ਲੈਣ ਲਈ ਕੰਪਨੀਆਂ ਦੀ ਸੇਵਾ ਵਿਚ ਕਮੀ ਅਤੇ ਅਨੁਚਿਤ ਵਪਾਰ ਅਭਿਆਸ ਕਾਰਨ ਹੋਈ ਮਾਨਸਿਕ ਪਰੇਸ਼ਾਨੀ ਆਦਿ ਦੇ ਮੁਆਵਜ਼ੇ ਨੂੰ ਲੈਣ ਲਈ ਆਪਣੇ ਵਕੀਲ ਰਾਮ ਮਨੋਹਰ ਰਾਹੀਂ ਮਿਤੀ 02 ਜੂਨ, 2021 ਨੂੰ ਜ਼ਿਲ੍ਹਾ ਖਪਤਕਾਰ ਕਮਿਸ਼ਨ ਬਠਿੰਡਾ ਵਿਖੇ ਕੇਸ ਦਾਇਰ ਕੀਤਾ ਗਿਆ। ਵਕੀਲ ਰਾਮ ਮਨੋਹਰ ਵਾਸੀ ਗੋਨਿਆਣਾ ਮੰਡੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਨ ਕਮਿਸ਼ਨ ਬਠਿੰਡਾ ਦੇ ਪ੍ਰਧਾਨ ਕੰਵਰ ਸੰਦੀਪ ਸਿੰਘ ਅਤੇ ਮੈਂਬਰ ਸ਼ਾਰਦਾ ਅੱਤਰੀ ਨੇ ਉਕਤ ਸ਼ਿਕਾਇਤ ਦਾ ਨਿਪਟਾਰਾ ਕਰਦੇ ਹੋਏ ਫਲਿੱਪਕਾਰਟ ਅਤੇ ਪ੍ਰੋਗ੍ਰੇਸਿਵ ਇੰਟਰਪ੍ਰਾਈਜਜ਼ ਨੂੰ ਹੁਕਮ ਦਿੱਤਾ ਹੈ ਕਿ ਉਹ ਸੰਦੀਪ ਕੁਮਾਰ ਵੱਲੋਂ ਆਰਡਰ ਕੀਤਾ ਹੋਇਆ ਲੈਪਟਾਪ ਜਾਂ 86,900 ਰੁਪਏ 7 ਫ਼ੀਸਦੀ ਵਿਆਜ ਸਮੇਤ ਅਦਾ ਕਰਨ ਅਤੇ ਇਸ ਤੋਂ ਇਲਾਵਾ ਸੇਵਾ ’ਚ ਕਮੀ, ਮਾਨਸਿਕ ਪਰੇਸ਼ਾਨੀ ਅਤੇ ਮੁਕੱਦਮੇਬਾਜ਼ੀ ਦੇ ਖ਼ਰਚ ਆਦਿ ਦੇ ਲਈ 10 ਹਜ਼ਾਰ ਰੁਪਏ ਦੀ ਅਦਾਇਗੀ 45 ਦਿਨਾਂ ਦੇ ਅੰਦਰ-ਅੰਦਰ ਕਰਨ। ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਹ ਜਿੱਤ ਵਕੀਲ ਰਾਮ ਮਨੋਹਰ ਦੇ ਉੱਦਮ ਕਰਕੇ ਹੀ ਪ੍ਰਾਪਤ ਹੋਈ ਹੈ।
 

  • Flipkart
  • Laptop
  • Fine
  • Court
  • ਫਲਿੱਪਕਾਰਟ
  • ਲੈਪਟਾਪ
  • ਹਰਜਾਨਾ
  • ਅਦਾਲਤ

ਗੁਰਦਾਸਪੁਰ 'ਚ ਤੜਕੇ 4 ਵਜੇ ਹੋ ਗਈ ਵੱਡੀ ਕਾਰਵਾਈ, ਮੈਜਿਸਟ੍ਰੇਟ ਦੀ ਮੌਜੂਦਗੀ 'ਚ ਟੀਮਾਂ ਨੇ ਸਾਂਭਿਆ ਮੋਰਚਾ

NEXT STORY

Stories You May Like

  • hp laptop repeatedly damaged consumer court orders company to pay rs 59 000
    ਵਾਰ-ਵਾਰ ਖਰਾਬ ਹੋਇਆ HP ਲੈਪਟਾਪ, ਖਪਤਕਾਰ ਅਦਾਲਤ ਨੇ ਕੰਪਨੀ ਨੂੰ 59,000 ਰੁਪਏ ਦੇ ਭੁਗਤਾਨ ਦਾ ਦਿੱਤਾ ਆਦੇਸ਼
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • case registered against half a dozen people
    ਕੈਮਿਸਟ ਵੱਲੋਂ ਸਰਿੰਜ ਨਾ ਦੇਣ ’ਤੇ ਹਮਲਾ ਕਰਨ ਵਾਲੇ ਅੱਧੀ ਦਰਜਨ ਵਿਅਕਤੀਆਂ ਖਿਲਾਫ ਪਰਚਾ ਦਰਜ
  • builder fired upon for not paying ransom  one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • 10 20 rupee paper notes to be discontinued rbi
    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
  • tata power  s revenue of rs 1 lakh crore  target of profit
    ਟਾਟਾ ਪਾਵਰ ਦਾ 1 ਲੱਖ ਕਰੋੜ ਰੁਪਏ ਮਾਲੀਆ, 10,000 ਕਰੋੜ ਰੁਪਏ ਲਾਭ ਦਾ ਟੀਚਾ
  • bagha purana police  drugs  10 arrested
    ਬਾਘਾ ਪੁਰਾਣਾ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ 10 ਕਾਬੂ, 7 ਮਾਮਲੇ ਦਰਜ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
  • 15 pps officers posted as officiating sp
    ਵੱਡਾ ਫੇਰਬਦਲ! ਪੰਜਾਬ ਦੇ 15 PPS ਅਧਿਕਾਰੀਆਂ ਨੂੰ ਦਿੱਤੀ ਗਈ ਤਰੱਕੀ, ਲਿਸਟ 'ਚ...
  • satnam singh sandhu statement
    ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨਾਲ ਸੂਬੇ 'ਚ ਨਵੇਂ ਦੌਰ ਦੀ ਸ਼ੁਰੂਆਤ :...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • read this news before voting
      Punjab : ਵੋਟ ਬਣਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, SIR ਨੂੰ ਲੈ ਨਵਾਂ ਸ਼ਡਿਊਲ...
    • bjp appointments
      ਭਾਜਪਾ ਪੰਜਾਬ ਨੇ ਸੂਬੇ ਭਰ 'ਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਜ਼ਿਲ੍ਹਾ...
    • body found in sunam
      ਬਿਨਸ਼ਪੁਰਾ ਨੇੜੇ ਝਾੜੀਆਂ 'ਚੋਂ ਮਿਲੀ ਨੌਜਵਾਨ ਦੀ ਲਾਸ਼
    • punjab police s major operation
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 5 ਕਿਲੋ ਤੋਂ ਵੱਧ ਦੀ ਹੈਰੋਇਨ ਤੇ 2 ਪਿਸਤੌਲਾਂ ਸਣੇ...
    • indiscriminate firing at the shop of a renowned cloth merchant
      ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ
    • pm modi visit to jalandhar land of doaba has become a launching pad for bjp
      PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
    • punjab police employee found in an intoxicated state drug positive in dope test
      ਪੰਜਾਬ ਪੁਲਸ ਮੁਲਾਜ਼ਮ ਦੀ ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼! ਹੋਈ ਸਖ਼ਤ ਕਾਰਵਾਈ
    • major restrictions imposed at amritsar airport
      ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ
    • ludhiana boy neet exam
      NEET RESULT: ਦੇਸ਼ ਭਰ 'ਚੋਂ ਪਹਿਲੇ ਨੰਬਰ 'ਤੇ ਆਇਆ ਲੁਧਿਆਣਾ ਦਾ ਮੁੰਡਾ
    • manish tewari s big statement after pictures of conversation with pm modi
      PM ਮੋਦੀ ਨਾਲ ਗੱਲਬਾਤ ਦੀਆਂ ਤਸਵੀਰਾਂ ਮਗਰੋਂ ਮਨੀਸ਼ ਤਿਵਾੜੀ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +