Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 05, 2026

    7:26:40 PM

  • major administrative reshuffle

    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ...

  • rajasthan police action inside the gurdwara has sikh sentiments jathedar gargaj

    ਰਾਜਸਥਾਨ ਪੁਲਸ ਦੀ ਗੁਰੂ ਘਰ ਅੰਦਰ ਕਾਰਵਾਈ ਨੇ ਸਿੱਖ...

  • weather in punjab set to take a turn again

    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ...

  • pargat singh rahul gandhi

    ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਰਾਹੁਲ ਗਾਂਧੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੜ੍ਹਾਂ ਦੀ ਮਾਰ ਦੇ ਬਾਵਜੂਦ ਪੰਜਾਬ ਵਿਚ ਝੋਨੇ ਦੀ ਬੰਪਰ ਖਰੀਦ, ਪਿਛਲੇ ਰਿਕਾਰਡ ਟੁੱਟੇ

PUNJAB News Punjabi(ਪੰਜਾਬ)

ਹੜ੍ਹਾਂ ਦੀ ਮਾਰ ਦੇ ਬਾਵਜੂਦ ਪੰਜਾਬ ਵਿਚ ਝੋਨੇ ਦੀ ਬੰਪਰ ਖਰੀਦ, ਪਿਛਲੇ ਰਿਕਾਰਡ ਟੁੱਟੇ

  • Edited By Gurminder Singh,
  • Updated: 08 Dec, 2023 02:50 PM
Chandigarh
flood  paddy  purchase
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਖੇਤਾਂ ਵਿਚ ਝੋਨੇ ਦੀ ਲਵਾਈ ਦੌਰਾਨ ਪੰਜਾਬ ਵਿਚ ਤਬਾਹੀ ਮਚਾਉਣ ਵਾਲੇ ਦੋ ਹੜ੍ਹਾਂ ਦੇ ਬਾਵਜੂਦ ਕਿਸਾਨਾਂ ਨੇ ਕੇਂਦਰੀ ਪੂਲ ਵਿਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ ਜਿਸ ਨੇ 185.85 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਝੋਨੇ ਦੀ ਖਰੀਦ ਦਾ ਸੀਜ਼ਨ ਅੱਜ ਸਮਾਪਤ ਹੋ ਗਿਆ। ਸੂਬੇ ਦੇ ਖ਼ਰੀਦ ਕੇਂਦਰਾਂ ਵਿਚ 185.88 ਲੱਖ ਮੀਟਰਿਕ ਟਨ ਫ਼ਸਲ ਖ਼ਰੀਦ ਹੋਈ ਹੈ ਜਿਸ ’ਚੋਂ 60 ਹਜ਼ਾਰ ਮੀਟਰਿਕ ਟਨ ਫ਼ਸਲ ਵਪਾਰੀਆਂ ਨੇ ਖ਼ਰੀਦੀ ਹੈ। ਇਸ ਵਾਰ ਫ਼ਸਲੀ ਖ਼ਰੀਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੰਜਾਬ ਨੂੰ ਸਰਕਾਰੀ ਖ਼ਰੀਦ ਲਈ ਹਫ਼ਤੇ ਦੀ ਮੋਹਲਤ ਦਿੱਤੀ ਸੀ। ਖ਼ਰੀਦ ਕੇਂਦਰ ਜੋ 30 ਨਵੰਬਰ ਨੂੰ ਬੰਦ ਹੋਣੇ ਸਨ, ਉਹ ਬੰਦ ਹੋ ਗਏ ਹਨ। ਪਹਿਲੀ ਅਕਤੂਬਰ ਤੋਂ ਸੂਬੇ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਹੋਈ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਸਾਹਮਣੇ ਆਈ ਤਾਜ਼ਾ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਪੰਜਾਬ ਨੂੰ ਇਸ ਵਾਰ ਹੜ੍ਹਾਂ ਕਾਰਨ ਕਾਫ਼ੀ ਪ੍ਰੇਸ਼ਾਨੀਆਂ ਵੀ ਝੱਲਣੀਆਂ ਪਈਆਂ ਸਨ ਅਤੇ ਕਈ ਜ਼ਿਲ੍ਹਿਆਂ ਵਿਚ ਕਿਸਾਨਾਂ ਨੂੰ ਝੋਨੇ ਦੀ ਮੁੜ ਲੁਆਈ ਕਰਨੀ ਪਈ ਸੀ। ਕੁਦਰਤੀ ਆਫ਼ਤਾਂ ਦੀ ਚੁਣੌਤੀ ਨੂੰ ਪਾਰ ਕਰਦਿਆਂ ਝੋਨੇ ਦੀ ਫ਼ਸਲ ਮਿੱਥੇ 182 ਲੱਖ ਮੀਟਰਿਕ ਟਨ ਦੇ ਟੀਚੇ ਨੂੰ ਪਾਰ ਕਰ ਗਈ ਹੈ। ਪਿਛਲੇ ਦਿਨਾਂ ਵਿਚ ਰੋਜ਼ਾਨਾ ਇਕ ਲੱਖ ਮੀਟਰਿਕ ਟਨ ਦੀ ਆਮਦ ਹੀ ਰਹਿ ਗਈ ਸੀ। ਚੇਤੇ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੇ ਹਵਾਲੇ ਨਾਲ ਕੇਂਦਰ ਸਰਕਾਰ ਨੂੰ ਸੂਬੇ ਵਿਚ ਸਰਕਾਰੀ ਖ਼ਰੀਦ ਇੱਕ ਹਫ਼ਤੇ ਲਈ ਵਧਾਉਣ ਵਾਸਤੇ ਕਿਹਾ ਸੀ।

ਇਹ ਵੀ ਪੜ੍ਹੋ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਤੋਂ ਬਾਅਦ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ

ਝੋਨੇ ਦੀ ਸਰਕਾਰੀ ਖ਼ਰੀਦ ਦਾ ਸੀਜ਼ਨ ਇਸ ਵਾਰ ਸਵਾ ਦੋ ਮਹੀਨੇ ਚੱਲਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਤੱਕ 39,911 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਨੂੰ ਜਾਰੀ ਕੀਤੀ ਜਾ ਚੁੱਕੀ ਹੈ ਜਦਕਿ 40,653 ਕਰੋੜ ਦੇ ਬਿੱਲ ਜਮ੍ਹਾਂ ਹੋਏ ਹਨ। ਖ਼ੁਰਾਕ ਤੇ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਗੁਰਕੀਰਤ ਕ੍ਰਿਪਾਲ ਸਿੰਘ ਨੇ ਕਿਹਾ ਕਿ ਫ਼ਸਲ ਇਸ ਵਾਰ ਬੰਪਰ ਹੋਈ ਹੈ ਅਤੇ ਝਾੜ ਵੀ ਕਾਫ਼ੀ ਵਧਿਆ ਹੈ ਜਿਸ ਦੀ ਸਮੁੱਚੀ ਖ਼ਰੀਦ ਦਾ ਕੰਮ ਅੱਜ ਮੁਕੰਮਲ ਹੋ ਗਿਆ ਹੈ। ਸੋਮਵਾਰ ਤੱਕ ਕਿਸਾਨਾਂ ਨੂੰ ਬਾਕੀ ਅਦਾਇਗੀ ਵੀ ਹੋ ਜਾਵੇਗੀ। ਸੂਬੇ ਨੂੰ ਇਸ ਵਾਰ ਦੋ ਵਾਰ ਹੜ੍ਹਾਂ ਦੀ ਮਾਰ ਝੱਲਣੀ ਪਈ ਪ੍ਰੰਤੂ ਕਿਸਾਨਾਂ ਨੇ ਹਿੰਮਤ ਨਹੀਂ ਹਾਰੀ। ਇਸ ਵਾਰ ਝੋਨੇ ਦਾ ਝਾੜ ਵੀ ਔਸਤਨ 75 ਕੁਇੰਟਲ ਪ੍ਰਤੀ ਹੈਕਟੇਅਰ ਦਾ ਰਿਹਾ ਹੈ ਜਦਕਿ ਪਿਛਲੇ ਸਾਲ ਇਹੋ ਝਾੜ 68.17 ਕੁਇੰਟਲ ਪ੍ਰਤੀ ਹੈਕਟੇਅਰ ਦਾ ਸੀ। ਬੰਪਰ ਫ਼ਸਲ ਕਾਰਨ ਸਰਕਾਰੀ ਖ਼ਜ਼ਾਨੇ ਨੂੰ ਵੀ ਟੈਕਸਾਂ ਦੇ ਰੂਪ ਵਿਚ ਵੱਧ ਆਮਦਨੀ ਹੋਣ ਦੀ ਆਸ ਹੈ। ਭਾਰਤੀ ਖ਼ੁਰਾਕ ਨਿਗਮ ਨੇ ਤਾਂ ਇਸ ਵਾਰ ਪੰਜਾਬ ਚੋਂ ਨਾਮਾਤਾਰ ਫ਼ਸਲ ਹੀ ਖ਼ਰੀਦ ਕੀਤੀ ਹੈ।

ਇਹ ਵੀ ਪੜ੍ਹੋ : ਗੋਗਾਮੇੜੀ ਕਤਲ ਕਾਂਡ ’ਚ ਐਕਸ਼ਨ ’ਚ ਪੁਲਸ, ਲਾਰੈਂਸ ਦਾ ਸੱਜਾ ਹੱਥ ਸੰਪਤ ਨਹਿਰਾ ਰਡਾਰ ’ਤੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Flood
  • paddy
  • purchase
  • ਹੜ੍ਹ
  • ਝੋਨਾ
  • ਖਰੀਦ

ਪੰਜਾਬ 'ਚ ਕੇਬਲ ਨੈੱਟਵਰਕ ਕੰਟਰੋਲ ਨੂੰ ਲੈ ਕੇ ਜੰਗ ਤੇਜ਼, ਇਕ ਮਹੀਨੇ 'ਚ ਹੋਈਆਂ 15 FIR ਦਰਜ

NEXT STORY

Stories You May Like

  • paddy procurement  government procurement to begin on october 1
    ਝੋਨੇ ਦੀ ਖਰੀਦ ਲਈ 42,786 ਕਰੋੜ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਸਰਕਾਰੀ ਖਰੀਦ
  • paddy procurement  farmers  charuni
    ਝੋਨੇ ਦੀ ਖਰੀਦ ਤੋਂ ਨਾਰਾਜ਼ ਕਿਸਾਨ, ਚੜੂਨੀ ਨੇ ਸ਼ਾਹਬਾਦ 'ਚ ਨੈਸ਼ਨਲ ਹਾਈਵੇਅ ਜਾਮ ਕਰਨ ਦਾ ਕੀਤਾ ਐਲਾਨ
  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • demand to immediately remove wheat hoards lying in mandis and focal points
    ਮੰਡੀਆਂ ਤੇ ਫੋਕਲ ਪੁਆਇੰਟਾਂ ’ਚ ਪਏ ਕਣਕ ਦੇ ਅੰਬਾਰ ਤੁਰੰਤ ਹਟਾ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਨ ਦੀ ਮੰਗ
  • paddy procurement gurnam charuni
    ਝੋਨੇ ਦੀ ਖਰੀਦ ਮੁੜ ਤੋਂ ਸ਼ੁਰੂ ਕਰਵਾਉਣ ਦੀ ਮੰਗ ਦੇ ਪ੍ਰਦਰਸ਼ਨ 'ਤੇ ਗੁਰਨਾਮ ਚੜੂਨੀ ਦਾ ਅਹਿਮ ਬਿਆਨ
  • paddy in grain markets
    ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.
  • khanna mandi
    ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ’ਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਪਹਿਲੀ ਢੇਰੀ ਦੀ ਲੱਗੀ ਬੋਲੀ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  •  2 crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • high speed car hits vehicles in jalandhar
    ਜਲੰਧਰ 'ਚ ਹਾਈ ਸਪੀਡ ਕਾਰ ਨੇ ਗੱਡੀਆਂ ਨੂੰ ਮਾਰੀ ਟੱਕਰ! ਹਵਾ 'ਚ ਉਛਲ ਕੇ ਪਲਟੀ
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab young man love marriage dispute
      ਪੰਜਾਬ: Love Marriage ਦੀ ਰੰਜ਼ਿਸ਼ 'ਚ ਮੁੰਡੇ ਦਾ ਕਤਲ, ਕੁੜੀ ਵਾਲਿਆਂ ਨੇ...
    • fraud case
      ਮੋਬਾਇਲ ਫੋਨ ਹੈਕ ਕਰਕੇ 1 ਲੱਖ 8 ਹਜ਼ਾਰ ਉਡਾਏ
    • two more accused arrested in lpu controversy students protest
      LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
    • punjab mystery behind former sarpanch s murder solved
      ਪੰਜਾਬ : ਸਾਬਕਾ ਸਰਪੰਚ ਦੇ ਕਤਲ ਦਾ ਖੁੱਲ੍ਹਿਆ ਰਾਜ਼! ਨਾਜਾਇਜ਼ ਸਬੰਧਾਂ ਦੇ ਸ਼ੱਕ 'ਚ...
    • two people arrested with stolen motorcycles
      ਚੋਰੀ ਦੇ ਮੋਟਰਸਾਈਕਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • fire in kotakpura
      ਗੈਸ ਸਿਲੰਡਰ ਕਾਰਨ ਘਰ ਵਿਚ ਭਿਆਨਕ ਅੱਗ, ਡੇਢ ਤੋਂ ਦੋ ਲੱਖ ਰੁਪਏ ਦੇ ਨੁਕਸਾਨ ਦਾ...
    • bus full of passengers overturns in punjab early morning
      ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ,...
    • paddy in grain markets
      ਝੋਨੇ ਦੀ ਨਿਰਵਿਘਨ ਖਰੀਦ ਲਈ ਮੰਡੀਆਂ 'ਚ ਸਾਰੇ ਪ੍ਰਬੰਧ ਮੁਕੰਮਲ : ਡੀ. ਸੀ.
    • rajasthan police s action hurts the religious sentiments sikhs advocate dhami
      ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ...
    • big incident in punjab
      ਸਿਰ 'ਚ ਟਕੂਆ ਮਾਰ ਕੇ ਮੁੰਡੇ ਦਾ ਕਤਲ! ਪਿੰਡ 'ਚ ਬਣਿਆ ਦਹਿਸ਼ਤ ਦਾ ਮਾਹੌਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +