Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    10:06:30 AM

  • students albania

    ਭਾਰਤ-ਫਰਾਂਸ ਮਗਰੋਂ ਸੜਕਾਂ 'ਤੇ ਉਤਰੇ ਇਸ ਦੇਸ਼ ਦੇ...

  • indonesia fuel crisis

    ਇਸ ਦੇਸ਼ 'ਚ ਪੈ ਗਿਆ 'ਤੇਲ ਦਾ ਸੋਕਾ' ! ਪੰਪਾਂ 'ਤੇ...

  • new revelation regarding phone calls in parvinder jhota murder case

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ...

  • pm modi punjab cm bhagwant mann birthday

    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਪਿੱਛੇ ਛੱਡ ਗਿਆ ਤਬਾਹੀ ਦੇ ਨਿਸ਼ਾਨ (ਤਸਵੀਰਾਂ)

PUNJAB News Punjabi(ਪੰਜਾਬ)

ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਘਟਿਆ, ਪਿੱਛੇ ਛੱਡ ਗਿਆ ਤਬਾਹੀ ਦੇ ਨਿਸ਼ਾਨ (ਤਸਵੀਰਾਂ)

  • Edited By Shivani Attri,
  • Updated: 21 Aug, 2019 11:13 AM
Jalandhar
flood in punjab
  • Share
    • Facebook
    • Tumblr
    • Linkedin
    • Twitter
  • Comment

ਫਿਲੌਰ (ਭਾਖੜੀ)— ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਘੱਟ ਗਿਆ ਹੈ ਅਤੇ ਹੜ੍ਹ ਦਾ ਪਾਣੀ ਲੋਕਾਂ ਦੇ ਘਰਾਂ ਅਤੇ ਖੇਤਾਂ 'ਚ ਥੱਲੇ ਉੱਤਰ ਜਾਣ ਤੋਂ ਬਾਅਦ ਹੁਣ ਤਬਾਹੀ ਦੇ ਨਿਸ਼ਾਨ ਨਜ਼ਰ ਆਉਣੇ ਸ਼ੁਰੂ ਹੋ ਗਏ ਹਨ। ਪਾਣੀ ਘੱਟ ਹੁੰਦੇ ਹੀ ਲੋਕ ਮੁੜ ਆਪਣੀ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਘਰਾਂ ਵੱਲ ਮੁੜਨੇ ਸ਼ੁਰੂ ਹੋ ਗਏ ਹਨ।
ਮਨੁੱਖਾਂ ਅਤੇ ਉਨ੍ਹਾਂ ਦੇ ਮਵੇਸ਼ੀਆਂ ਲਈ ਖਾਣ ਲਈ ਨਹੀਂ ਬਚਿਆ ਇਕ ਵੀ ਦਾਣਾ ਤੇ ਪੀਣ ਨੂੰ ਪਾਣੀ
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਨਾਲ ਫਿਲੌਰ ਦੇ ਜਿਨ੍ਹਾਂ 30 ਪਿੰਡਾਂ 'ਚ ਹੜ੍ਹ ਆਇਆ ਸੀ। ਪਾਣੀ ਦੇ ਵਾਪਸ ਥੱਲੇ ਉੱਤਰਨ ਤੋਂ ਬਾਅਦ ਉਸ ਤੋਂ ਹੋਈ ਤਬਾਹੀ ਦੇ ਨਿਸ਼ਾਨ ਹੁਣ ਸਾਫ ਦਿਖਾਈ ਦੇਣੇ ਸ਼ੁਰੂ ਹੋ ਗਏ ਹਨ। ਪਾਣੀ ਦੇ ਥੱਲੇ ਉੱਤਰਦੇ ਹੀ ਲੋਕ ਆਪਣੇ ਘਰਾਂ 'ਚ ਮੁੜ ਨਵੀਂ ਜ਼ਿੰਦਗੀ ਸ਼ੁਰੂ ਕਰਨ ਲਈ ਜਾਣੇ ਸ਼ੁਰੂ ਹੋ ਗਏ ਹਨ। ਸਭ ਤੋਂ ਜ਼ਿਆਦਾ ਹੜ੍ਹ ਕਾਰਣ ਨੁਕਸਾਨ ਪਿੰਡ ਭੋਲੇਵਾਲ ਕਦੀਮ, ਮੋਤੀਪੁਰ ਖਾਲਸਾ, ਮੌ ਸਾਹਿਬ, ਮਿਯੋਵਾਲ, ਭੋਲੇਵਾਲ 'ਚ ਹੋਇਆ, ਜਿੱਥੇ ਲੋਕਾਂ ਨੂੰ ਆਪਣੇ ਘਰਾਂ ਤੋਂ ਸਾਮਾਨ ਕੱਢਣ ਦਾ ਪਾਣੀ ਨੇ ਸਮਾਂ ਹੀ ਨਹੀਂ ਦਿੱਤਾ ਅਤੇ ਉਨ੍ਹਾਂ ਦਾ ਘਰ 'ਚ ਪੂਰਾ ਸਾਮਾਨ ਖਤਮ ਹੋ ਗਿਆ। ਘਰਾਂ ਦੀਆਂ ਕੰਧਾਂ 'ਤੇ 6 ਤੋਂ 7 ਫੁੱਟ ਉੱਪਰ ਹੜ੍ਹ ਦੇ ਪਾਣੀ ਦਾ ਚਿੱਕੜ ਚਿੰਬੜਿਆ ਹੋਇਆ ਹੈ। ਇਹੀ ਹਾਲ ਜ਼ਮੀਨ ਦਾ ਹੈ ਜਿੱਥੇ ਚਿੱਕੜ 'ਚ ਪੈਦਲ ਚੱਲਣਾ ਵੀ ਮੁਸ਼ਕਿਲ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ 'ਚ ਖਾਣ ਲਈ ਅਨਾਜ ਦਾ ਇਕ ਵੀ ਦਾਣਾ ਨਹੀਂ ਬਚਿਆ ਜੋ ਫਸਲ ਅਤੇ ਸਬਜ਼ੀਆਂ ਖੇਤਾਂ 'ਚ ਲਾਈਆਂ ਸਨ, ਉਹ ਪੂਰੀ ਤਰ੍ਹਾਂ ਤਬਾਹ ਹੋ ਚੁੱਕੀਆਂ ਹਨ। ਖੂਹਾਂ ਦੇ ਪਾਣੀ ਦੂਸ਼ਿਤ ਹੋ ਗਏ ਹਨ ਜੋ ਪੀਣ ਦੇ ਬਿਲਕੁਲ ਕਾਬਿਲ ਨਹੀਂ ਰਹੇ। ਕੁਝ ਘਰਾਂ ਦੇ ਥੱਲਿਓਂ ਜ਼ਮੀਨ ਧਸਣ ਨਾਲ ਉਨ੍ਹਾਂ 'ਚ ਤਰੇੜਾਂ ਆ ਗਈਆਂ ਹਨ ਅਤੇ ਕੁਝ ਘਰ ਡਿੱਗਣ ਵਾਲੇ ਹੋ ਗਏ ਹਨ। ਨਾ ਖਾਣ ਲਈ ਕੁਝ ਬਚਿਆ ਨਾ ਪਹਿਨਣ ਲਈ ਅਤੇ ਨਾ ਹੀ ਪੀਣ ਯੋਗ ਪਾਣੀ ਬਚਿਆ ਹੈ। ਉਸ ਤੋਂ ਵੀ ਬੁਰਾ ਹਾਲ ਉਨ੍ਹਾਂ ਦੇ ਮਵੇਸ਼ੀਆਂ ਦਾ ਹੈ। ਉਨ੍ਹਾਂ ਦੇ ਖਾਣ ਲਈ ਵੀ ਉਨ੍ਹਾਂ ਦੇ ਖੇਤਾਂ 'ਚ ਚਾਰਾ ਤੱਕ ਨਹੀਂ ਬਚਿਆ।

PunjabKesari
ਪ੍ਰਸ਼ਾਸਨ ਨੇ ਰਾਹਤ ਕੈਂਪ ਤਾਂ ਬਣਾਏ, ਉਨ੍ਹਾਂ 'ਚ ਰਹਿਣ ਦੇ ਪ੍ਰਬੰਧ ਘੱਟ ਹੀ ਸਨ
ਪਿੰਡ ਦੇ ਪ੍ਰਾਇਮਰੀ ਸਕੂਲ 'ਚ ਪ੍ਰਸ਼ਾਸਨ ਰਾਹੀਂ ਬਣਾਏ ਰਾਹਤ ਕੈਂਪ 'ਚ ਸ਼ਰਨ ਲਈ ਬੈਠੇ ਲੋਕਾਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਸਕੂਲਾਂ 'ਚ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਤਾਂ ਕਰਵਾ ਦਿੱਤਾ ਪਰ ਉਨ੍ਹਾਂ ਦੇ ਖਾਣ ਲਈ ਅਤੇ ਸੌਣ ਲਈ ਬਿਸਤਰਿਆਂ ਦਾ ਕੋਈ ਖਾਸ ਪ੍ਰਬੰਧ ਨਹੀਂ ਕਰਵਾਇਆ। ਜਿਨ੍ਹਾਂ ਪਿੰਡਾਂ 'ਚ ਹੜ੍ਹ ਦਾ ਪਾਣੀ ਨਹੀਂ ਪੁੱਜਾ, ਉਥੋਂ ਦੇ ਪਿੰਡ ਵਾਸੀ ਅਤੇ ਗੁਰਦੁਆਰਿਆਂ ਤੋਂ ਲੋਕ ਉਨ੍ਹਾਂ ਦੇ ਖਾਣ ਲਈ ਖੁਦ ਹੀ ਲੰਗਰ ਭੇਜ ਰਹੇ ਹਨ ਅਤੇ ਕੁਝ ਲੋਕ ਉਨ੍ਹਾਂ ਦੇ ਮਵੇਸ਼ੀਆਂ ਲਈ ਚਾਰਾ ਲਿਆ ਰਹੇ ਹਨ। ਕੁਝ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਆਪਣੇ ਕੋਲੋਂ ਸੌਣ ਲਈ ਮੰਜੇ ਦੇ ਦਿੱਤੇ। ਖੁੱਲ੍ਹੇ ਆਸਮਾਨ ਥੱਲੇ ਬਿਨਾਂ ਬਿਜਲੀ ਦੇ ਉਹ ਰਾਤ ਬਸਰ ਕਰਨ ਲਈ ਮਜਬੂਰ ਹਨ।
ਹੜ੍ਹ ਦਾ ਪਾਣੀ ਰਾਤ ਨੂੰ ਕਹਿਰ ਬਣ ਕੇ ਟੁੱਟਿਆ ਪਿੰਡ ਵਾਸੀਆਂ 'ਤੇ
ਰਾਹਤ ਕੈਂਪ 'ਚ ਰਹਿ ਰਹੀਆਂ ਔਰਤਾਂ ਕੁਲਬੀਰ ਕੌਰ, ਪਰਮਜੀਤ ਕੌਰ ਅਤੇ ਗੁਰਮੇਲ ਕੌਰ ਨੇ ਦੱਸਿਆ ਕਿ ਉਹ ਆਪਣੇ ਘਰਾਂ 'ਚ ਸੌ ਰਹੇ ਸਨ। ਰਾਤ 3 ਵਜੇ ਉਨ੍ਹਾਂ ਦੇ ਪਿੰਡ ਭੋਲੇਵਾਲ ਕਦੀਮ 'ਚ ਦਰਿਆ ਦਾ ਪਾਣੀ ਇੰਨੀ ਤੇਜ਼ੀ ਨਾਲ ਉਨ੍ਹਾਂ ਦੇ ਘਰਾਂ 'ਚ ਆਇਆ ਕਿ ਲੋਕ ਸਭ ਕੁਝ ਉਥੇ ਆਪਣੇ ਘਰਾਂ 'ਚ ਛੱਡ ਮਵੇਸ਼ੀਆਂ ਨੂੰ ਨਾਲ ਲੈ ਕੇ ਕਿਸੇ ਤਰ੍ਹਾਂ ਜਾਨ ਬਚਾ ਕੇ ਆਪਣੇ ਪਰਿਵਾਰਾਂ ਸਮੇਤ ਨਿਕਲਣ 'ਚ ਕਾਮਯਾਬ ਹੋ ਗਏ। ਉਨ੍ਹਾਂ ਨੇ ਤਾਂ ਅਗਲੇ ਦਿਨ ਖਾਣ ਖਾਣ ਲਈ ਭਾਂਡੇ ਵੀ ਲੋਕਾਂ ਤੋਂ ਮੰਗ ਕੇ ਲਏ। ਉਨ੍ਹਾਂ ਦਾ ਪਿੰਡ ਪੂਰੀ ਤਰ੍ਹਾਂ ਬਰਬਾਦ ਹੋ ਗਿਆ। ਬੱਚਿਆਂ ਨੂੰ ਸਕੂਲ ਭੇਜਣ ਲਈ ਨਾ ਤਾਂ ਵਰਦੀ ਬਚੀ ਅਤੇ ਨਾ ਹੀ ਕਿਤਾਬਾਂ। ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ, ਉਹ ਆਪਣੀ ਜ਼ਿੰਦਗੀ ਮੁੜੇ ਕਿਵੇਂ ਸ਼ੁਰੂ ਕਰਨਗੇ। ਅਜਿਹਾ ਹੀ ਹਾਲ ਦੂਜੇ ਪਿੰਡ ਵਾਸੀਆਂ ਦਾ ਵੀ ਸੀ।

PunjabKesari
ਹੜ੍ਹ ਪ੍ਰਭਾਵਿਤ ਪਿੰਡਾਂ 'ਚ ਬੀਮਾਰੀ ਫੈਲਣ ਦਾ ਡਰ
ਪਿੰਡ ਵਾਸੀ ਸੁਖਦੇਵ ਸਿੰਘ, ਗੁਰਦਿਆਲ ਸਿੰਘ, ਚਮਨ ਲਾਲ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਹੜ੍ਹ ਦਾ ਪਾਣੀ ਉਨ੍ਹਾਂ ਲਈ ਬਰਬਾਦੀ ਤਾਂ ਲੈ ਕੇ ਆਇਆ ਹੀ, ਨਾਲ ਹੀ ਕਈ ਮਾਰੂ ਬੀਮਾਰੀਆਂ ਵੀ ਲੈ ਕੇ ਆਇਆ ਹੈ। ਉਨ੍ਹਾਂ ਦੱਸਿਆ ਕਿ ਦਰਿਆ ਦੇ ਕੰਢੇ ਸੂਬੇ ਦੀ ਸਭ ਤੋਂ ਵੱਡੀ ਮ੍ਰਿਤਕ ਜਾਨਵਰਾਂ ਦੀ ਹੱਡਾ ਰੋੜੀ ਸੀ ਜਿਥੇ ਮਰੇ ਹੋਏ ਜਾਨਵਰਾਂ ਨੂੰ ਲਿਆ ਕੇ ਉਨ੍ਹਾਂ ਦੀ ਖੱਲ ਉਤਾਰੀ ਜਾਂਦੀ ਸੀ। ਹੜ੍ਹ ਦੇ ਇਸ ਪਾਣੀ 'ਚ ਹਜ਼ਾਰਾਂ ਦੀ ਗਿਣਤੀ 'ਚ ਮ੍ਰਿਤਕ ਜਾਨਵਰਾਂ ਦੀ ਚਮੜੀ ਅਤੇ ਹੱਡੀਆਂ ਉਨ੍ਹਾਂ ਦੇ ਖੇਤਾਂ ਅਤੇ ਘਰਾਂ ਅੰਦਰ ਆ ਗਈਆਂ ਹਨ ਜਿਨ੍ਹਾਂ ਤੋਂ ਭਿਆਨਕ ਬਦਬੂ ਆ ਰਹੀ ਹੈ। ਇਸ ਤੋਂ ਇਲਾਵਾ ਖੇਤਾਂ 'ਚ ਫਸਲਾਂ ਬਚਾਉਣ ਲਈ ਕਿਸਾਨਾਂ ਵੱਲੋਂ ਜਿਨ੍ਹਾਂ ਜ਼ਹਿਰੀਲੀਆਂ ਦਵਾਈਆਂ ਦਾ ਛਿੜਕਾਅ ਕੀਤਾ ਜਾਂਦਾ ਸੀ, ਉਸ ਕਾਰਨ ਹੁਣ ਪਾਣੀ ਜੋ ਉਨ੍ਹਾਂ ਦੇ ਘਰਾਂ 'ਚ ਘੁੰਮ ਰਿਹਾ ਹੈ ਉਹ ਜ਼ਹਿਰੀਲਾ ਹੋ ਗਿਆ ਹੈ ਜਿਸ ਕਾਰਣ ਘਰਾਂ ਦੀ ਸਾਫ-ਸਫਾਈ ਕਰ ਰਹੇ ਲੋਕਾਂ ਨੂੰ ਚਮੜੀ ਦੇ ਰੋਗ ਲਗ ਸਕਦੇ ਹਨ ਅਤੇ ਨਾਲ ਹੀ ਭਿਆਨਕ ਬੀਮਾਰੀਆਂ ਲਗ ਸਕਦੀਆਂ ਹਨ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਹੜ੍ਹ ਤੋਂ ਪ੍ਰਭਾਵਿਤ ਸਾਰੇ ਪਿੰਡਾਂ 'ਚ ਜ਼ਿਆਦਾ ਗਿਣਤੀ 'ਚ ਡਾਕਟਰਾਂ ਦੀਆਂ ਟੀਮਾਂ ਭੇਜੀਆਂ ਜਾਣ।

  • flood
  • punjab
  • satluj river
  • jalandhar
  • ਸਤਲੁਜ ਦਰਿਆ
  • ਤਬਾਹੀ

ਏਜੰਟ ਦੀ ਠੱਗੀ ਦਾ ਸ਼ਿਕਾਰ ਔਰਤ ਖਾ ਰਹੀ ਹੈ ਦਰ-ਦਰ ਦੀਆਂ ਠੋਕਰਾਂ

NEXT STORY

Stories You May Like

  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • the issue of the dilapidated bridge over the sutlej river
    ਮਾਲਵੇ-ਦੋਆਬੇ ਨੂੰ ਜੋੜਦੇ ਸਤਲੁਜ ਦਰਿਆ ’ਤੇ ਬਣੇ ਖਸਤਾ ਹਾਲਤ ਪੁਲ ਦਾ ਮਾਮਲਾ ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪੁੱਜਾ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • nana patekar leaves behind his wife and son
    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
  • punjab momos price friends
    ਪੰਜਾਬ 'ਚ 10 ਰੁਪਏ ਦੇ MOMOS ਪਿੱਛੇ ਮੁੰਡੇ ਦਾ ਕਤਲ!
  • state will benefit from international level academy  sai
    ਸੂਬੇ ਦੇ ਖਿਡਾਰੀਆਂ ਨੂੰ ਨਵਾ ਰਾਏਪੁਰ 'ਚ ਅੰਤਰਰਾਸ਼ਟਰੀ ਪੱਧਰ ਦੀ ਅਕੈਡਮੀ ਦਾ ਹੋਵੇਗਾ ਫਾਇਦਾ: ਸਾਯ
  • indian currency at one month high  strengthened against usd
    ਇੱਕ ਮਹੀਨੇ ਦੇ ਉੱਚ ਪੱਧਰ 'ਤੇ ਭਾਰਤੀ ਕਰੰਸੀ, ਅਮਰੀਕੀ ਡਾਲਰ ਮੁਕਾਬਲੇ ਇੰਨੀ ਹੋਈ ਮਜ਼ਬੂਤ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
Trending
Ek Nazar
fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • unidentified assailants opened fire at a congress leader  s house
      ਅਣਪਛਾਤੇ ਹਮਲਾਵਰਾਂ ਨੇ ਕਾਂਗਰਸੀ ਆਗੂ ਦੇ ਘਰ ’ਤੇ ਚਲਾਈਆਂ ਗੋਲੀਆਂ, ਮੰਗੀ 5 ਕਰੋੜ...
    • power cut
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • parvinder jhota case update
      ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ ਐਕਸ਼ਨ! ਪੰਜਾਬ ਦੇ ਮੁੱਖ ਸਕੱਤਰ...
    • jalandhar cantt aam aadmi party resignations
      ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
    • police officers transfers notification
      ਪੰਜਾਬ 'ਚ ਪੁਲਸ ਅਫਸਰਾਂ ਦੇ ਤਬਾਦਲੇ, ਨੋਟੀਫਿਕੇਸ਼ਨ ਜਾਰੀ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • parvinder singh jhota jathedar kuldeep singh gargaj
      ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਜਥੇਦਾਰ, ਕਿਹਾ ਇਹ ਕੌਮ ਦਾ...
    • vigilance bureau action
      30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਗ੍ਰਿਫ਼ਤਾਰ
    • husband wife news
      ਪੰਜਾਬ: ਨਸ਼ਿਆਂ ਨੇ ਉਜਾੜ'ਤਾ ਇਕ ਹੋਰ ਘਰ! ਪਤੀ ਨੇ ਮਾਰ'ਤੀ ਘਰਵਾਲੀ ਤੇ ਫ਼ਿਰ ਆਪ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +